Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    6:56:17 PM

  • patwari and employee arrested during raid in tehsil complex in jalandhar

    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

  • punjab police  ludhiana

    ਪੰਜਾਬ 'ਚ ਵੱਡਾ ਹਾਦਸਾ, ਪੁਲਸ ਕਾਰ ਦੀ ਕੈਂਟਰ ਨਾਲ...

  • mad sandhu  social media  makeup artist

    ਮੈਡ ਸੰਧੂ ਕਤਲ ਕੇਸ 'ਚ ਸਨਸਨੀਖੇਜ਼ ਖ਼ੁਲਾਸਾ, ਮੁੱਖ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਪੰਜਾਬ ’ਚ ਮੁੜ ਖ਼ੁਸ਼ਹਾਲੀ ਵਾਲਾ ਬਾਦਲ ਯੁੱਗ ਵਾਪਸ ਆਵੇਗਾ: ਹਰਸਿਮਰਤ ਬਾਦਲ

PUNJAB News Punjabi(ਪੰਜਾਬ)

ਪੰਜਾਬ ’ਚ ਮੁੜ ਖ਼ੁਸ਼ਹਾਲੀ ਵਾਲਾ ਬਾਦਲ ਯੁੱਗ ਵਾਪਸ ਆਵੇਗਾ: ਹਰਸਿਮਰਤ ਬਾਦਲ

  • Edited By Shivani Attri,
  • Updated: 08 Mar, 2026 10:40 AM
Hoshiarpur
harsimrat kaur badal statement
  • Share
    • Facebook
    • Tumblr
    • Linkedin
    • Twitter
  • Comment

ਹਾਜੀਪੁਰ (ਜੋਸ਼ੀ)-ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬਾ ਹਰਸਿਮਰਤ ਕੌਰ ਬਾਦਲ ਨੇ ਪਾਰਟੀ ਲਈ ਕੁਰਬਾਨੀਆਂ ਦੇਣ ਵਾਲੇ ਵਰਕਰਾਂ ਅਤੇ ਆਗੂਆਂ ਦੇ ਹੱਕ ’ਚ ਵੱਡਾ ਬਿਆਨ ਦਿੱਤਾ ਹੈ । ਗੁਰੂ ਨਾਨਕ ਸੇਵਾ ਸੋਸਾਇਟੀ ਆਲ ਇੰਡੀਆ (ਰਜਿ.) ਦੇ ਕਿਰਪਾਲ ਸਿੰਘ ਗੇਰਾ ਨਾਲ ਗੱਲਬਾਤ ਕਰਦਿਆਂ ਬੀਬਾ ਬਾਦਲ ਨੇ ਕਿਹਾ ਕਿ ਜਿਹੜੇ ਪਰਿਵਾਰਾਂ ਨੇ ਪਾਰਟੀ ਲਈ ਜੇਲਾਂ ਕੱਟੀਆਂ ਅਤੇ ਲੰਮੇ ਸਮੇਂ ਤੋਂ ਦਿਨ-ਰਾਤ ਸੇਵਾ ਕਰ ਰਹੇ ਹਨ, ਉਨ੍ਹਾਂ ਨੂੰ ਪਾਰਟੀ ’ਚ ਬਣਦਾ ਮਾਨ-ਸਤਿਕਾਰ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ: ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ ਪਲਾਨਿੰਗ, ਦੋਸਤ ਨੇ ਕੀਤਾ ਸੀ...

ਬੀਬਾ ਬਾਦਲ ਨੇ ਮੌਜੂਦਾ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ਼ੁਰੂ ਆਟਾ-ਦਾਲ ਸਕੀਮ ਅਤੇ ਹੋਰ ਕਈ ਜਨਤਕ ਭਲਾਈ ਦੀਆਂ ਸਕੀਮਾਂ ਮੌਜੂਦਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਬੰਦ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਗ਼ਰੀਬ ਵਰਗ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਪਾਰਟੀ ਵਰਕਰਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਜਿਹੜੇ ਆਗੂ ਮਾਈਨਿੰਗ ਅਤੇ ਭੂ-ਮਾਫ਼ੀਆ ਖ਼ਿਲਾਫ਼ ਡਟ ਕੇ ਖੜ੍ਹੇ ਹਨ, ਪਾਰਟੀ ਉਨ੍ਹਾਂ ਦੀ ਪਿੱਠ ਥਾਪੜਦੀ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਇਕ ਹੋਰ ਸਰਪੰਚ ਦੀ ਹਮਲੇ ਪਿੱਛੋਂ ਹੋਈ ਮੌਤ

ਬੀਬਾ ਬਾਦਲ ਨੇ ਭਵਿੱਖਬਾਣੀ ਕੀਤੀ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਜਿੱਤ ਹੋਵੇਗੀ ਅਤੇ ਸੂਬੇ ਦੇ ਅਗਲੇ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਬਣਨਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਫਾਦਾਰ ਸਿਪਾਹੀ ਹੀ ਅਕਾਲੀ ਦਲ ਦੀ ਅਸਲ ਤਾਕਤ ਹਨ ਅਤੇ ਉਨ੍ਹਾਂ ਦੀ ਮਿਹਨਤ ਸਦਕਾ ਹੀ ਪੰਜਾਬ ’ਚ ਮੁੜ ਖੁਸ਼ਹਾਲੀ ਵਾਲਾ ‘ਬਾਦਲ ਯੁੱਗ’ ਵਾਪਸ ਆਵੇਗਾ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਿਆਸੀ ਪਾਰਟੀਆਂ 'ਚ ਬਦਲੇ ਜਾ ਸਕਦੇ ਨੇ ਸਮੀਕਰਨ, ਧੜੇਬਾਜ਼ੀ ਵੱਡੀ ਚੁਣੌਤੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Harsimrat Kaur Badal statement
  • shiromani akali dal
  • ਗੁਰੂ ਨਾਨਕ ਸੇਵਾ ਸੋਸਾਇਟੀ ਆਲ ਇੰਡੀਆ
  • ਕਿਰਪਾਲ ਸਿੰਘ ਗੇਰਾ
  • ਰਸਿਮਰਤ ਕੌਰ ਬਾਦਲ

ਪੰਜਾਬ 'ਚ ਇਸ ਦਿਨ ਤੋਂ ਬਦਲ ਸਕਦੈ ਮੌਸਮ, ਫਿਰ ਤੋਂ ਡਿੱਗੇਗਾ ਤਾਪਮਾਨ, ਪੜ੍ਹੋ ਤਾਜ਼ਾ ਜਾਣਕਾਰੀ

NEXT STORY

Stories You May Like

  • harsimrat kaur badal statement
    ਹਰਸਿਮਰਤ ਬਾਦਲ ਨੇ ਨਸ਼ਿਆਂ ਨੂੰ ਲੈ ਕੇ ਸਰਕਾਰ 'ਤੇ ਤਿੱਖੇ ਸਵਾਲ ਚੁੱਕੇ
  • harsimrat kaur badal news
    ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬ 'ਚੋਂ ਜੜ ਤੋਂ ਖ਼ਤਮ ਕੀਤਾ ਜਾਵੇਗਾ ਨਸ਼ਾ: ਹਰਸਿਮਰਤ ਕੌਰ ਬਾਦਲ
  • sukhbir badal rally
    ਵਾਰਿਸ ਪੰਜਾਬ ਜਥੇਬੰਦੀ ਦੇ ਖਰਚਿਆਂ ਲਈ ਪੈਸਾ ਦੇ ਰਹੀ ਏ ਪੰਜਾਬ ਸਰਕਾਰ : ਸੁਖਬੀਰ ਬਾਦਲ
  • shiromani akali dal campaign
    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6 ਅਕਤੂਬਰ ਤੋਂ ਡੋਰ-ਟੂ-ਡੋਰ ਕੈਂਪੇਨ ਸ਼ੁਰੂ ਕਰਨਗੇ ਸੁਖਬੀਰ ਬਾਦਲ
  • punjab weather rain in punjab windstorms
    ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ ਤੂਫ਼ਾਨ
  • amit kapoor submits memorandum of traders   demands to sukhbir badal
    ਵਪਾਰੀਆਂ ਦੀਆਂ ਮੰਗਾਂ ਸਬੰਧੀ ਅਮਿਤ ਕਪੂਰ ਨੇ ਸੁਖਬੀਰ ਬਾਦਲ ਨੂੰ ਸੌਂਪਿਆ ਮੰਗ-ਪੱਤਰ
  • punjab government withdraws petition from high court
    GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • luck lottery patiala
      ਪੰਜਾਬ 'ਚ 7 ਰੁਪਏ ਨਾਲ ਕਰੋੜ ਪਤੀ ਬਣਿਆ ਵਿਅਕਤੀ, ਰਾਤੋ-ਰਾਤ ਬਦਲ ਗਈ ਕਿਸਮਤ
    • two accused arrested who wrote khalistani slogans
      ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
    • warning issued for heavy rain and strong storms in punjab for two days
      ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
    • punjab bjp  alliance  assembly elections
      ਭਾਜਪਾ ਦੀ ਪੰਜਾਬ ਦੀਆਂ 45 ਸੀਟਾਂ ’ਤੇ ਅੱਖ, ਗੱਠਜੋੜ ਲਈ ਖਾਕਾ ਤਿਆਰ!
    • accident case
      ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਮੌਤ
    • attack on the guru ghar  s langar hall is extremely serious
      ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ...
    • big robbery in khanna
      BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ...
    • death case
      ਹਸਪਤਾਲ 'ਚ ਦਾਖ਼ਲ ਅਣਪਛਾਤੇ ਵਿਅਕਤੀ ਦੀ ਮੌਤ
    • student attacked in jalandhar  family creates a ruckus outside the school
      ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
    • uncle and niece die in horrific accident
      ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ ਦੀ ਭਿਆਨਕ ਹਾਦਸੇ 'ਚ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +