Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    10:28:05 AM

  • punjab  s villages  gurdaspur

    ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ,...

  • rajjit hundal  remand  punjab police

    ਬਰਖ਼ਾਸਤ ਏ. ਆਈ. ਜੀ. ਰਾਜਜੀਤ ਹੁੰਦਲ ਦਾ ਰਿਮਾਂਡ...

  • big news big threat to jalandhar schools before amit shah s rally

    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ...

  • narcotics seized

    ਵੱਡੀ ਖ਼ਬਰ : 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਕਾਂਗਰਸ ਦੇ ਸਾਬਕਾ ਮੈਂਬਰ ਹਰਵੇਲ ਸਿੰਘ ਸੈਣੀ ਨੇ ਮੋਦੀ ਸਰਕਾਰ 'ਤੇ ਲਗਾਏ ਗੰਭੀਰ ਦੋਸ਼

PUNJAB News Punjabi(ਪੰਜਾਬ)

ਕਾਂਗਰਸ ਦੇ ਸਾਬਕਾ ਮੈਂਬਰ ਹਰਵੇਲ ਸਿੰਘ ਸੈਣੀ ਨੇ ਮੋਦੀ ਸਰਕਾਰ 'ਤੇ ਲਗਾਏ ਗੰਭੀਰ ਦੋਸ਼

  • Edited By Harinder Kaur,
  • Updated: 23 May, 2020 06:06 PM
Hoshiarpur
harvel singh saini has leveled allegations against the government
  • Share
    • Facebook
    • Tumblr
    • Linkedin
    • Twitter
  • Comment

ਗਡ਼੍ਹਸ਼ੰਕਰ(ਸ਼ੋਰੀ) - ਪੰਜਾਬ ਸੂਬਾ ਕਾਂਗਰਸ ਦੇ ਸਾਬਕਾ ਮੈਂਬਰ ਹਰਵੇਲ ਸਿੰਘ ਸੈਣੀ ਨੇ ਖ਼ਾਸ ਮੁਲਾਕਾਤ ਦੌਰਾਨ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਕਾਰਨ ਪੂਰੇ ਸੰਸਾਰ ਵਿਚ ਹਾਹਾਕਾਰ ਮਚੀ ਹੋਈ ਹੈ। ਕਿਸੇ ਦੇਸ਼ ਵਿਚ ਅਜਿਹਾ ਨਹੀਂ ਹੋਇਆ ਕਿ ਸੱਤਾਧਾਰੀ ਪਾਰਟੀ ਨੇ ਵਿਰੋਧੀ ਪਾਰਟੀਆਂ ਦਾ ਸਾਥ ਨਾ ਲਿਆ ਹੋਵੇ ਜਾਂ ਉਨ੍ਹਾਂ ਦੇ ਮਸ਼ਵਰੇ ਨਾ ਮੰਨੇ ਹੋਣ। ਪਰ ਦੁੱਖ ਦੀ ਗੱਲ ਹੈ ਕਿ ਭਾਰਤ ਵਿਚ ਮੋਦੀ ਸਰਕਾਰ ਨੇ ਸੱਤਾ ਦੇ ਨਸ਼ੇ ਵਿਚ ਇਸ ਕਦਰ ਹੰਕਾਰੀ ਹੋਈ ਹੈ ਕਿ ਉਨ੍ਹਾਂ ਨੇ ਕਾਂਗਰਸ ਵੱਲੋਂ ਮਜ਼ਦੂਰਾਂ ਦੀ ਸਹੂਲਤ ਲਈ ਜੋ ਬੱਸਾਂ ਭੇਜੀਆਂ ਗਈਆਂ ਸਨ ਉਸ ਨੂੰ ਠੁਕਰਾ ਕੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ। ਮੌਜੂਦਾ ਹਾਲਾਤਾਂ ਮੁਤਾਬਕ ਲੋੜ ਸੀ ਕਿ ਮਜ਼ਦੂਰਾਂ ਦੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਜਾਂਦਾ ਪਰ ਸਰਕਾਰ ਦੇ ਲੋਕ ਕਾਂਗਰਸ ਦੀਆਂ ਕਮੀਆਂ ਲੱਭਣ ਵਿਚ ਹੀ ਲੱਗੇ ਰਹੇ।

ਹਰਵੇਲ ਸਿੰਘ ਸੈਣੀ ਨੇ ਕਿਹਾ ਕਿ ਮੋਦੀ ਸਰਕਾਰ 'ਚ ਬੈਠੇ ਲੋਕਾਂ ਨੂੰ ਲੱਗ ਰਿਹਾ ਹੈ ਕਿ ਜੋ ਉਹ ਕਰ ਰਹੇ ਹਨ ਉਹੀ ਸ੍ਰੇਸ਼ਠ ਹੈ ਜਦੋਂਕਿ ਅਸਲੀਅਤ ਇਹ ਹੈ ਕਿ ਸਰਕਾਰ ਨੇ ਇੰਨੇ ਜ਼ਿਆਦਾ ਗਲਤ ਫੈਸਲੇ ਲਏ ਹਨ ਕਿ ਦੇਸ਼ ਦੀ ਜਨਤਾ ਇਨ੍ਹਾਂ ਨੂੰ ਕਦੇ ਮੁਆਫ ਨਹੀਂ ਕਰੇਗੀ। ਸੈਣੀ ਨੇ ਕਿਹਾ ਕਿ ਮੋਦੀ ਸਰਕਾਰ ਆਪਣੇ ਆਪ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਰਕਾਰ ਸਾਬਤ ਕਰਨ ਵਿਚ ਲੱਗੀ ਹੋਈ ਹੈ ਜਦੋਂਕਿ ਇਸ ਸਰਕਾਰ ਨੇ 50 ਵੱਡੇ ਕਾਰੋਬਾਰੀ ਖਾਨਦਾਨਾਂ ਦੇ 18 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਇਸ ਕੋਰੋਨਾ ਕਾਲ ਦੌਰਾਨ ਅੰਦਰ ਖਾਤੇ ਮੁਆਫ ਕਰ ਦਿੱਤੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਇਹ ਦੱਸਣਾ ਪਵੇਗਾ ਕਿ ਇਹ ਪੈਸਾ ਕਿਸ ਦਾ ਸੀ। ਸੈਣੀ ਨੇ ਕਿਹਾ ਕਿ ਆਮ ਲੋਕਾਂ ਨੂੰ ਪਤਾ ਹੈ ਕਿ ਇਹ ਪੈਸਾ ਲੋਕਾਂ ਕੋਲੋਂ ਟੈਕਸ ਦੇ ਰੂਪ ਵਿਚ ਉਗਰਾਹਿਆ ਗਿਆ ਪੈਸਾ ਹੈ ਜੋ ਕਿ ਮੋਦੀ ਸਰਕਾਰ ਨੇ ਆਪਣੇ ਚਹੇਤਿਆਂ ਨੂੰ ਖੁਸ਼ ਕਰਨ ਵਿਚ ਲੁਟਾ ਦਿੱਤੇ।

ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀ ਕੀਮਤ 135 ਡਾਲਰ ਪ੍ਰਤੀ ਬੈਰਲ ਤੋਂ ਘੱਟ ਕੇ 20 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ ਪਰ ਨਾ ਡੀਜ਼ਲ ਅਤੇ ਨਾ ਹੀ ਪੈਟਰੋਲ ਦਾ ਰੇਟ ਘੱਟ ਕੀਤਾ ਗਿਆ ਹੈ। ਹੁਣ ਵੱਡਾ ਸਵਾਲ ਇਹ ਪੈਦਾ ਹੁੰਦਾ ਹੈ ਕਿ ਇਹ ਮੁਨਾਫਾ ਕਿੱਥੇ ਗਿਆ।

ਉਨ੍ਹਾਂ ਕਿਹਾ ਕਿ ਪੈਟਰੋਲ 'ਤੇ 10 ਫ਼ੀਸਦੀ ਅਤੇ ਡੀਜ਼ਲ 'ਤੇ 13 ਫੀਸਦੀ ਐਕਸਾਈਜ਼ ਡਿਊਟੀ ਲਗਾ ਕੇ ਮੋਦੀ ਸਰਕਾਰ ਨੇ ਲੋਕਾਂ ਨੂੰ ਇਸ ਕੋਰੋਨਾ ਕਾਲ ਵਿਚ ਸ਼ਰੇਆਮ ਲੁੱਟਿਆ ਹੈ।

ਸੈਣੀ ਨੇ ਕਿਹਾ ਕਿ ਭਾਰਤ ਵਿਚ ਕੋਰੋਨਾ ਦਾ ਪਹਿਲਾ ਮਾਮਲਾ ਜਨਵਰੀ ਵਿਚ ਸਾਹਮਣੇ ਆ ਗਿਆ ਸੀ ਪਰ ਉਸ ਸਮੇਂ ਕੇਂਦਰ ਦੀ ਸਰਕਾਰ ਮੱਧ ਪ੍ਰਦੇਸ਼ ਦੀ ਸਰਕਾਰ ਬਣਾਉਣ ਦੇ ਲਈ ਵਿਧਾਇਕਾਂ ਦੇ ਜੋੜ-ਤੋੜ ਵਿਚ ਲੱਗੀ ਰਹੀ ਅਤੇ ਲੋਕਾਂ ਨੂੰ ਉਨ੍ਹਾਂ ਦੇ ਹਾਲ ਉੱਪਰ ਛੱਡ ਦਿੱਤਾ ਗਿਆ ਸੀ।

ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਚਾਰ ਘੰਟੇ ਦਾ ਸਮਾਂ ਦੇ ਕੇ ਦੇਸ਼ ਭਰ ਵਿਚ ਰਾਤ 12 ਵਜੇ ਤਾਲਾਬੰਦੀ ਕਰਨ ਦਾ ਐਲਾਨ ਕਰਕੇ ਜਿਸ ਤਰ੍ਹਾਂ ਲੱਖਾਂ ਮਜ਼ਦੂਰਾਂ ਨੂੰ ਬੇਘਰ ਕਰ ਦਿੱਤਾ ਅਤੇ ਟਰਾਂਸਪੋਰਟਰਾਂ ਨੂੰ ਵੀ ਉਨ੍ਹਾਂ ਦੇ ਹਾਲ ਤੇ ਛੱਡ ਦਿੱਤਾ। ਇਹ ਫ਼ੈਸਲਾ ਇੱਕ ਬਿਨਾਂ ਤਿਆਰੀ ਦੇ ਕੀਤਾ ਹੋਇਆ ਬਹੁਤ ਹੀ ਨਾ ਸਮਝੀ ਵਾਲਾ ਫੈਸਲਾ ਸੀ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਰਹੇਗਾ ਕਿ ਇਸ ਪਾਰਟੀ ਨੇ ਜਿਸ ਤਰ੍ਹਾਂ ਦੇਸ਼ ਦੇ ਲੋਕਾਂ ਨਾਲ ਧੋਖਾ ਕੀਤਾ ਉਸ ਨੂੰ ਲੋਕ ਕਦੇ ਮੁਆਫ ਨਹੀਂ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਅਨੂਪ ਸਿੰਘ ਭੱਦਰੂ ਪ੍ਰਧਾਨ ਜਨਤਾ ਦਲ ਪੰਜਾਬ , ਪਰਮਜੀਤ ਸਿੰਘ ਅਤੇ ਮਨਜਿੰਦਰ ਸਿੰਘ ਇਬਰਾਹਿਮਪੁਰ ਵੀ ਹਾਜ਼ਰ ਸਨ।
 

 

  • Congress
  • former member Harvel Singh Saini
  • Modi government
  • serious allegations
  • ਕਾਂਗਰਸ
  • ਸਾਬਕਾ ਮੈਂਬਰ ਹਰਵੇਲ ਸਿੰਘ ਸੈਣੀ
  • ਮੋਦੀ ਸਰਕਾਰ
  • ਗੰਭੀਰ ਦੋਸ਼

ਮੁੱਲਾਂਪੁਰ 'ਚ ਵੱਡੀ ਵਾਰਦਾਤ, ਮਾਮੂਲੀ ਝਗੜੇ ਤੋਂ ਬਾਅਦ ਸਾਥੀ ਦਾ ਬੇਰਹਿਮੀ ਨਾਲ ਕਤਲ

NEXT STORY

Stories You May Like

  • controversy during a boxing match in patiala female boxer serious allegations
    ਪਟਿਆਲਾ ਵਿਚ ਬਾਕਸਿੰਗ ਦੀ ਖੇਡ ਦੌਰਾਨ ਛਿੜਿਆ ਵਿਵਾਦ, ਖਿਡਾਰਣ ਨੇ ਲਾਏ ਗੰਭੀਰ ਦੋਸ਼
  • bcb levels corruption charges against two former bpl team officials
    ਬੀਸੀਬੀ ਨੇ ਬੀਪੀਐੱਲ ਦੇ ਦੋ ਸਾਬਕਾ ਟੀਮ ਅਧਿਕਾਰੀਆਂ 'ਤੇ ਲਾਏ ਭ੍ਰਿਸ਼ਟਾਚਾਰ ਦੇ ਦੋਸ਼
  • sgpc member amarjit singh chawla and granthi malkit singh from the panth
    ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ 'ਚੋਂ ਛੇਕਿਆ
  • trinamool congress  office  former mla  home
    ਤ੍ਰਿਣਮੂਲ ਕਾਂਗਰਸ ਦੇ ਦਫ਼ਤਰਾਂ, ਸਾਬਕਾ ਵਿਧਾਇਕ ਤੇ ਕੌਂਸਲਰ ਦੇ ਘਰਾਂ ਦੀ ਭੰਨਤੋੜ
  • former pm imran khan  sons
    ਸਾਬਕਾ PM ਇਮਰਾਨ ਖਾਨ ਦੇ ਪੁੱਤਰਾਂ ਨੇ ਪਾਕਿ ਫੌਜ ਮੁਖੀ ਆਸਿਮ ਮੁਨੀਰ 'ਤੇ ਲਾਏ ਗੰਭੀਰ ਦੋਸ਼
  • police raid former sgpc member amarjit chawla s house
    ਸਾਬਕਾ SGPC ਮੈਂਬਰ ਅਮਰਜੀਤ ਚਾਵਲਾ ਦੇ ਘਰ ਪੁਲਸ ਦੀ ਰੇਡ, ਪਰਿਵਾਰ ਤੋਂ ਕੀਤੀ ਜਾ ਰਹੀ ਪੁੱਛਗਿੱਛ
  • sandeep singh seekri tanda a member of panjab university senate for third time
    ਟਾਂਡਾ ਨਾਲ ਸੰਬੰਧਤ ਸੰਦੀਪ ਸਿੰਘ ਸੀਕਰੀ ਲਗਾਤਾਰ ਤੀਸਰੀ ਬਣੇ ਪੰਜਾਬ ਯੂਨੀਵਰਸਿਟੀ ਸੈਨਟ ਦੇ ਮੈਂਬਰ
  • inmate beaten in gurdaspur central jail
    ਗੁਰਦਾਸਪੁਰ ਕੇਂਦਰੀ ਜੇਲ੍ਹ 'ਚ ਕੈਦੀ ਦੀ ਕੁੱਟਮਾਰ, ਪਰਿਵਾਰ ਨੇ ਜੇਲ੍ਹ ਦੇ ਗੇਟ ਅੱਗੇ ਲਾਇਆ ਧਰਨਾ, ਲਗਾਏ ਗੰਭੀਰ ਦੋਸ਼
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • person who gave a woman a lift robbed
      ਅਣਜਾਣ ਔਰਤ ਨੂੰ ਲਿਫਟ ਦੇਣੀ ਪਈ ਭਾਰੀ: ਕਾਰ 'ਤਾਂ ਗਈ ਨਾਲ ਬੈਂਕ ਖਾਤਾ ਵੀ ਕਰ ਗਈ...
    • major success for ludhiana police one person arrested
      ਲੁਧਿਆਣਾ ਪੁਲਸ ਨੂੰ ਮਿਲੀ ਵੱਡੀ ਸਫਲਤਾ, 2 ਦੇਸੀ ਪਿਸਟਲ, ਰੌਂਦ ਤੇ ਬਾਈਕ ਸਮੇਤ ਇਕ...
    • won a silver medal in the shooting competition at the asian games
      'ਏਸ਼ੀਅਨ ਗੇਮਜ਼' 'ਚ ਸ਼ੂਟਿੰਗ ਮੁਕਾਬਲੇ ਦੌਰਾਨ ਜਿੱਤਿਆ ਚਾਂਦੀ ਦਾ ਤਗਮਾ
    • gangster bhikhariwal produced in gurdaspur court
      ਗੈਂਗਸਟਰ ਭਿਖਾਰੀਵਾਲ ਨੂੰ ਗੁਰਦਾਸਪੁਰ ਦੀ ਅਦਾਲਤ 'ਚ ਕੀਤਾ ਪੇਸ਼, ਨਾਮੀ ਪ੍ਰਾਪਰਟੀ...
    • pandit dhirendra krishna shastris major statement
      'ਅਸੀਂ ਕਿਸੇ ਧਰਮ ਦੇ ਖ਼ਿਲਾਫ਼ ਨਹੀਂ', ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦਾ...
    • situation normal at lovely professional university
      ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
    • balwant singh rajoana  pgi  patiala jail
      ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI
    • gurdwara sahib sewadar punjab police
      ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ...
    • bhai ranjit singh dhadrianwale convoy
      ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ
    • amit shah  punjab bjp  mega rally
      ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +