Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    7:29:57 PM

  • new scam chemical purse scam in punjab

    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ...

  • four cadets from punjab become lieutenants in indian army

    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ...

  • drug addict nephew clashed family

    ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ!...

  • punjab vidhan sabha elections

    ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਸਰਕਾਰ ਦਾ ਨੋਟੀਫਿਕੇਸ਼ਨ ਰੱਦ, ਐਡਵੋਕੇਟ ਧਾਮੀ ਨੇ ਸਿੱਖ ਕੌਮ ਨੂੰ ਕੀਤੀ ਇਹ ਤਾਕੀਦ

PUNJAB News Punjabi(ਪੰਜਾਬ)

ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਸਰਕਾਰ ਦਾ ਨੋਟੀਫਿਕੇਸ਼ਨ ਰੱਦ, ਐਡਵੋਕੇਟ ਧਾਮੀ ਨੇ ਸਿੱਖ ਕੌਮ ਨੂੰ ਕੀਤੀ ਇਹ ਤਾਕੀਦ

  • Updated: 29 Oct, 2022 04:56 PM
Amritsar
haryana government s notification canceled by shiromani committee
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ 41 ਮੈਂਬਰੀ ਹਰਿਆਣਾ ਸਿੱਖ ਗੁਰਦੁਆਰਾ ਐਡਹਾਕ ਕਮੇਟੀ ਦਾ ਨੋਟੀਫਿਕੇਸ਼ਨ ਮੁੱਢੋਂ ਰੱਦ ਕਰਦਿਆਂ ਆਖਿਆ ਕਿ ਇਹ ਸਿੱਖ ਮਸਲਿਆਂ ਵਿਚ ਸਿੱਧੀ ਸਰਕਾਰੀ ਦਖ਼ਲਅੰਦਾਜ਼ੀ ਹੈ। ਸਾਕਾ ਸ੍ਰੀ ਪੰਜਾ ਸਾਹਿਬ ਦੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਪਾਕਿਸਤਾਨ ਰਵਾਨਾ ਹੋਣ ਤੋਂ ਪਹਿਲਾਂ ਐਡਵੋਕੇਟ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਇਸ ਸਬੰਧੀ ਪਹਿਲਾਂ ਹੀ ਖਦਸ਼ਾ ਪ੍ਰਗਟਾਇਆ ਸੀ ਕਿ ਹਰਿਆਣਾ ਕਮੇਟੀ ਦੇ ਜ਼ਰੀਏ ਸਰਕਾਰ ਗੁਰਦੁਆਰਿਆਂ ਦਾ ਪ੍ਰਬੰਧ ਆਪਣੇ ਹੱਥਾਂ ਵਿਚ ਲੈਣਾ ਚਾਹੁੰਦੀ ਹੈ ਅਤੇ ਤਾਜ਼ਾ ਨੋਟੀਫਿਕੇਸ਼ਨ ਨੇ ਇਸ ਦੀ ਤਸਦੀਕ ਕੀਤੀ ਹੈ। ਉਨ੍ਹਾਂ ਸਿੱਖ ਕੌਮ ਨੂੰ ਸੁਚੇਤ ਕੀਤਾ ਕਿ ਗੁਰਦੁਆਰਿਆਂ ’ਤੇ ਸਰਕਾਰੀ ਕਬਜ਼ੇ ਦੀ ਇਸ ਨੀਅਤ ਦਾ ਕਰੜਾ ਵਿਰੋਧ ਕਰਨ।

ਇਹ ਵੀ ਪੜ੍ਹੋ :  ਮੰਤਰੀ ਕੁਲਦੀਪ ਧਾਲੀਵਾਲ ਨੇ ਐੱਨ.ਆਰ.ਆਈਜ਼ ਦੀ ਸਹੂਲਤ ਲਈ ਕੀਤਾ ਅਹਿਮ ਐਲਾਨ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹਰਿਆਣਾ ਸਰਕਾਰ ਦੇ ਨੋਟੀਫਿਕੇਸ਼ਨ ਵਿਚ 18 ਮਹੀਨਿਆਂ ਲਈ ਐਡਹਾਕ ਕਮੇਟੀ ਬਣਾਉਣ ਦੇ ਨਾਲ-ਨਾਲ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਇਸ ਨਿਰਧਾਰਤ ਸਮੇਂ ਵਿਚ ਚੋਣ ਨਹੀਂ ਹੁੰਦੀ ਤਾਂ ਅਗਲੇ 18 ਮਹੀਨਿਆਂ ਲਈ ਸਰਕਾਰ ਐਡਹਾਕ ਕਮੇਟੀ ਦੇ ਸਮੇਂ ਵਿਚ ਵਾਧਾ ਕਰੇਗੀ। ਇਸ ਦਾ ਮਤਲਬ 3 ਸਾਲਾਂ ਲਈ ਗੁਰੂ ਘਰਾਂ ਦਾ ਪ੍ਰਬੰਧ ਸਰਕਾਰ ਦੇ ਹੱਥਾਂ ਵਿਚ ਹੋਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਨੋਟੀਫਿਕੇਸ਼ਨ ’ਚ ਐਡਹਾਕ ਕਮੇਟੀ ਦੇ ਸਰਪ੍ਰਸਤ ਵਜੋਂ ਇਕ ਸਰਕਾਰੀ ਨੁਮਾਇੰਦੇ ਦਾ ਵੀ ਜ਼ਿਕਰ ਹੈ। ਉਨ੍ਹਾਂ ਆਖਿਆ ਕਿ ਸਿੱਖ ਕੌਮ ਅਤੇ ਸਿੱਖ ਸੰਸਥਾਵਾਂ ਦੇ ਸਰਪ੍ਰਸਤ ਵਿਅਕਤੀ ਨਹੀਂ, ਸਗੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਹਨ। ਉਨ੍ਹਾਂ ਕਿਹਾ ਕਿ 1920 ’ਚ ਅੰਗਰੇਜ਼ਾਂ ਨੇ ਵੀ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸਮੇਂ ਗੁਰੂ ਘਰਾਂ ਦਾ ਪ੍ਰਬੰਧ ਸਰਕਾਰੀ ਕਮੇਟੀ ਰਾਹੀਂ ਆਪਣੇ ਹੱਥ ’ਚ ਰੱਖਣ ਦਾ ਯਤਨ ਕੀਤਾ ਸੀ ਪਰ ਪੰਥਕ ਵਿਰੋਧ ਮਗਰੋਂ ਸਰਕਾਰ ਨੂੰ ਪਿੱਛੇ ਹਟਣਾ ਪਿਆ। ਅੱਜ ਹਰਿਆਣਾ ਸਰਕਾਰ ਅਜਿਹਾ ਕਰ ਰਹੀ ਹੈ, ਜਿਸ ਨੂੰ ਸਿੱਖ ਪ੍ਰਵਾਨ ਨਹੀਂ ਕਰਨਗੇ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਪਲਾਸਟਿਕ ਰਹਿੰਦ-ਖੂੰਹਦ ਦਾ ਲੱਭਿਆ ਹੱਲ, ਬਠਿੰਡਾ ਨਗਰ ਨਿਗਮ ਨੇ ਕੀਤੀ ਨਿਵੇਕਲੀ ਪਹਿਲ

ਐਡਵੋਕੇਟ ਧਾਮੀ ਨੇ ਹਰਿਆਣਾ ਦੇ ਸਿੱਖ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀ ਮਨਸ਼ਾ ਨੂੰ ਸਮਝਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਿੱਖ ਪੰਥ ਦੀ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤਾਕਤਵਰ ਬਣਾਉਣ। ਉਨ੍ਹਾਂ ਸਰਕਾਰਾਂ ਨੂੰ ਵੀ ਤਾੜਨਾ ਕੀਤੀ ਕਿ ਉਹ ਸਿੱਖ ਮਸਲਿਆਂ ਵਿਚ ਦਖ਼ਲ ਬੰਦ ਕਰਨ ਅਤੇ ਗੁਰੂ ਘਰਾਂ ਲਈ ਸਿਆਸਤ ਨਾ ਕਰਨ।

ਇਹ ਵੀ ਪੜ੍ਹੋ : ਅਗਲੇ ਮਹੀਨੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਹੋਵੇਗਾ 'ਸੁੰਨਸਾਨ', ਜਾਣੋ ਕੀ ਹੈ ਵਜ੍ਹਾ

ਨੋਟ ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ?

  • Shiromani Committee
  • Haryana Government
  • Notification
  • Cancellation
  • Sikh Issues
  • ਸ਼੍ਰੋਮਣੀ ਕਮੇਟੀ
  • ਹਰਿਆਣਾ ਸਰਕਾਰ
  • ਨੋਟੀਫਿਕੇਸ਼ਨ
  • ਰੱਦ
  • ਸਿੱਖ ਮਸਲੇ

ਸੜਕ ’ਤੇ ਜ਼ਿੱਦਬਾਜ਼ੀ ਕਰ ਰਹੇ ਟਰੱਕ ਵਾਲਿਆਂ ਨੇ ਉਜਾੜ ’ਤਾ ਪਰਿਵਾਰ, ਅੱਠ ਧੀਆਂ ਦੇ ਸਿਰੋਂ ਉਠਿਆ ਪਿਓ ਦਾ ਸਾਇਆ

NEXT STORY

Stories You May Like

  • sgpc  nepal floods
    ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ
  •   police wreaked havoc at the behest of the government
    'ਸਰਕਾਰ ਦੀ ਸ਼ਹਿ 'ਤੇ ਪੁਲਸ ਨੇ ਢਾਹਿਆ ਕਹਿਰ! ਪੀੜਤ ਨੌਜਵਾਨ ਦੇ ਇਲਾਜ ਤੇ ਮਦਦ ਲਈ ਅੱਗੇ ਆਈ ਸ਼੍ਰੋਮਣੀ ਕਮੇਟੀ'
  • governments should ensure safety of sikhs in canada and america advocate dhami
    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ ਧਾਮੀ
  • thanks to the efforts of the delhi gurdwara committee
    ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ ਸਿੱਖ ਨੌਜਵਾਨ ਪਤਨੀ ਸਮੇਤ ਪਾਕਿਸਤਾਨ ਤੋਂ ਦਿੱਲੀ ਪੁੱਜਾ : ਕਾਲਕਾ, ਕਾਹਲੋਂ
  • police torture on gursikh youth condemnable  dhami
    ਗੁਰਸਿੱਖ ਨੌਜਵਾਨ 'ਤੇ ਪੁਲਸ ਤਸ਼ੱਦਦ ਨਿੰਦਣਯੋਗ : ਧਾਮੀ
  • pushkar singh dhami  uttarakhand  hanuman ansh  film  tax free
    CM ਧਾਮੀ ਨੇ 'ਹਨੂੰਮਾਨ ਅੰਸ਼' ਨੂੰ ਉੱਤਰਾਖੰਡ 'ਚ ਟੈਕਸ ਮੁਕਤ ਕਰਨ ਦਾ ਕੀਤਾ ਐਲਾਨ
  • shiromani akali dal list
    ਸ਼੍ਰੋਮਣੀ ਅਕਾਲੀ ਦਲ ਵੱਲੋਂ ਦੂਜੀ LIST ਜਾਰੀ, ਸੁਖਬੀਰ ਸਿੰਘ ਬਾਦਲ ਨੇ ਕੀਤਾ ਵੱਡਾ ਐਲਾਨ
  • sgpc delegation reaches nepal to help flood victims
    ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ, ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • drugs recovered in ludhiana
      ਸੈਂਟਰਲ ਜੇਲ੍ਹ ’ਚ ਹਵਾਲਾਤੀਆਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ
    • shocking incident in sunam
      ਘਰ 'ਚ ਪਈ ਪੁਰਾਣੀ ਦਵਾਈ ਖ਼ਾਣ ਨਾਲ ਵਿਆਹੁਤਾ ਦੀ ਮੌਤ
    • accident on jalandhar phagwara highway  nhai employee dies tragically
      ਜਲੰਧਰ-ਫਗਵਾੜਾ ਹਾਈਵੇਅ 'ਤੇ ਹਾਦਸਾ! NHAI ਕਰਮਚਾਰੀ ਦੀ ਦਰਦਨਾਕ ਮੌਤ
    • governments should ensure safety of sikhs in canada and america advocate dhami
      ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ...
    • punjab murdered
      ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ...
    • barnala incident
      ਭਦੌੜ 'ਚ ਟੋਭੇ 'ਚ ਡੁੱਬਣ ਕਾਰਨ ਨੌਜਵਾਨ ਦੀ ਮੌਤ
    • punjab congress news
      ਪੰਜਾਬ ਕਾਂਗਰਸ 'ਚ ਹਲਚਲ! ਸਾਬਕਾ ਮੁੱਖ ਮੰਤਰੀ ਨੇ ਚੋਣਾਂ ਨਾ ਲੜਣ ਦੀ ਜਤਾਈ ਇੱਛਾ
    • police raid hotel and pg in zirakpur
      ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ ਗ੍ਰਿਫ਼ਤਾਰ, ਇਤਰਾਜ਼ਯੋਗ ਸਾਮਾਨ ਵੀ...
    • sewa kendra strike
      15 ਸਤੰਬਰ ਨੂੰ ਬੰਦ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਂਦਰ! ਮੁਲਾਜ਼ਮਾਂ ਵੱਲੋਂ...
    • important news for jalandhar residents cp satinder singh issues alert
      ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +