Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    5:23:36 PM

  • big regarding rain in punjab

    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ...

  • ayatollah khamenei funeral procession

    ਇਰਾਕ 'ਚ ਭਾਰੀ ਭੀੜ ਕਾਰਨ ਮਸ਼ਾਦ 'ਚ ਅਯਾਤੁੱਲਾ...

  • indian student in iusa

    ਅਮਰੀਕਾ 'ਚ ਕਾਰ ਹਾਦਸੇ 'ਚ ਭਾਰਤੀ ਵਿਦਿਆਰਥਣ ਦੀ ਮੌਤ

  • sadar police station moga ravneet bittu

    ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ ਨੌਕਰੀ ਤੋਂ ਡਿਸਮਿਸ

PUNJAB News Punjabi(ਪੰਜਾਬ)

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ ਨੌਕਰੀ ਤੋਂ ਡਿਸਮਿਸ

  • Edited By Shivani Bassan,
  • Updated: 03 Jul, 2026 11:32 AM
Amritsar
haryana inspector dismissed from job after becoming a smuggler
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ)- ਹੈਰੋਇਨ ਸਮੱਗਲਿੰਗ ਦੇ ਮਾਮਲੇ ਵਿਚ ਡੀ. ਆਰ. ਆਈ. ਦੇ ਇੰਸਪੈਕਟਰ ਮਨਜੀਤ ਸਿੰਘ ਦੀ ਗ੍ਰਿਫ਼ਤਾਰੀ ਅਪ੍ਰੈਲ 2025 ਦੌਰਾਨ ਹੋਈ ਸੀ। ਇਸੇ ਦੌਰਾਨ ਕਸਟਮ ਵਿਭਾਗ ਦੇ ਇੰਸਪੈਕਟਰ ਪ੍ਰਸ਼ਾਂਤ ਕੁਮਹਾਰ ਦਾ ਨਾਂ ਵੀ ਸਾਹਮਣੇ ਆਇਆ, ਕਿਉਂਕਿ ਪੁਲਸ ਨੂੰ ਜਾਂਚ ਦੌਰਾਨ ਪਤਾ ਲੱਗਿਆ ਕਿ ਪ੍ਰਸ਼ਾਂਤ ਕੁਮਾਰ ਨੇ ਹੀ ਕਸਟਮ ਵਿਭਾਗ ਦੇ ਮਾਲਖਾਨੇ ਵਿਚੋਂ 4 ਕਿਲੋ ਹੈਰੋਇਨ ਕੱਢ ਕੇ ਇੰਸਪੈਕਟਰ ਮਨਜੀਤ ਨੂੰ ਦਿੱਤੀ ਸੀ, ਤਾਂ ਜੋ ਇਸ ਨੂੰ ਮਾਰਕੀਟ ਵਿਚ ਵੇਚ ਕੇ ਕਰੋੜਾਂ ਰੁਪਏ ਕਮਾਏ ਜਾ ਸਕਣ। ਪਰ ਇਸ ਘਟਨਾ ਤੋਂ 14 ਮਹੀਨੇ ਦਾ ਸਮਾਂ ਬੀਤਣ ਤੋਂ ਬਾਅਦ ਵੀ ਇੰਸਪੈਕਟਰ ਪ੍ਰਸ਼ਾਂਤ ਪੁਲਸ ਦੇ ਹੱਥ ਨਹੀਂ ਆ ਰਿਹਾ ਹੈ, ਜਦਕਿ ਕਸਟਮ ਵਿਭਾਗ ਨੇ ਇੰਸਪੈਕਟਰ ਪ੍ਰਸ਼ਾਂਤ ਨੂੰ ਨੌਕਰੀ ਤੋਂ ਡਿਸਮਿਸ ਕਰ ਦਿੱਤਾ ਹੈ ਅਤੇ ਉਸ ਦੀ ਭਾਲ ਵਿਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦੀ ਡਿਊਟੀ ਦੌਰਾਨ ਮੌਤ

ਇਸ ਮਾਮਲੇ ਵਿਚ ਕਸਟਮ ਵਿਭਾਗ ਦੇ ਹੀ ਇਕ ਸੁਪਰਡੈਂਟ ਨੂੰ ਵੀ ਚਾਰਜਸ਼ੀਟ ਕੀਤਾ ਗਿਆ ਹੈ। ਹਾਲਾਂਕਿ ਮੰਨਿਆ ਜਾ ਰਿਹਾ ਹੈ ਕਿ ਸੁਪਰਡੈਂਟ ਦਾ ਇਸ ਮਾਮਲੇ ਵਿਚ ਕੋਈ ਕਸੂਰ ਨਹੀਂ ਹੈ, ਕਿਉਂਕਿ ਮਾਲਖਾਨੇ ਦੀ ਚਾਬੀ ਇੰਸਪੈਕਟਰ ਪ੍ਰਸ਼ਾਂਤ ਕੋਲ ਰਹਿੰਦੀ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਡੀ. ਆਰ. ਆਈ. ਦਾ ਇੰਸਪੈਕਟਰ ਮਨਜੀਤ ਸਿੰਘ ਤੇ ਕਸਟਮ ਇੰਸਪੈਕਟਰ ਪ੍ਰਸ਼ਾਂਤ ਇਕੋ ਕਮਰੇ ਵਿਚ ਰਹਿੰਦੇ ਸਨ ਅਤੇ ਦੋਵੇਂ ਹੀ ਹਰਿਆਣਾ ਰਾਜ ਨਾਲ ਸਬੰਧਤ ਸਨ, ਜੋ ਰਾਤੋ-ਰਾਤ ਮਾਲਾਮਾਲ ਹੋਣ ਦੇ ਚੱਕਰ ਵਿਚ ਸਮੱਗਲਿੰਗ ਕਰਨ ਲੱਗ ਪਏ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਦੀ ਤਲਾਸ਼ੀ ਲੈਣ 'ਤੇ ਉਡੇ ਹੋਸ਼

2.67 ਕਰੋੜ ਦੀ ਹਵਾਲਾ ਰਾਸ਼ੀ ਮਾਮਲੇ ’ਚ ਫੜਿਆ ਜਾ ਚੁੱਕੈ ਫਰਾਸ਼ ਸੁਖਦੇਵ

ਹੈਰੋਇਨ ਦੀ ਸਮੱਗਲਿੰਗ ਵਿਚ ਹੀ ਨਹੀਂ, ਬਲਕਿ ਐੱਸ. ਜੀ. ਆਰ. ਡੀ. ਏਅਰਪੋਰਟ ’ਤੇ ਡੀ. ਆਰ. ਆਈ. ਵੱਲੋਂ 2.67 ਕਰੋੜ ਰੁਪਏ ਦੀ ਹਵਾਲਾ ਰਾਸ਼ੀ ਫੜੇ ਜਾਣ ਦੇ ਮਾਮਲੇ ਵਿਚ ਕਸਟਮ ਵਿਭਾਗ ਦਾ ਇਕ ਫਰਾਸ਼ ਸੁਖਦੇਵ ਵੀ ਗ੍ਰਿਫ਼ਤਾਰ ਹੋ ਚੁੱਕਾ ਹੈ, ਜਿਸ ਨੂੰ ਨੌਕਰੀ ਤੋਂ ਕੱਢਿਆ ਜਾ ਚੁੱਕਾ ਹੈ।

ਸੁਖਦੇਵ ਦੇ ਮਾਮਲੇ ਵਿਚ ਇਹ ਚਰਚਾ ਜ਼ੋਰਾਂ ’ਤੇ ਹੈ ਕਿ ਇਕੱਲਾ ਸੁਖਦੇਵ ਵਿਭਾਗ ਦੇ ਕਿਸੇ ਵੱਡੇ ਅਧਿਕਾਰੀ ਦੇ ਸਾਥ ਤੋਂ ਬਿਨਾਂ ਇੰਨਾ ਵੱਡਾ ਕੰਮ ਨਹੀਂ ਕਰ ਸਕਦਾ। ਸੁਖਦੇਵ ਦੇ ਪਿੱਛੇ ਕਸਟਮ ਵਿਭਾਗ ਦਾ ਕੋਈ ਨਾ ਕੋਈ ਵੱਡਾ ਅਧਿਕਾਰੀ ਜ਼ਰੂਰ ਹੈ, ਜਿਸ ਦੇ ਕਹਿਣ ’ਤੇ ਸੁਖਦੇਵ ਸਮੱਗਲਰਾਂ ਨਾਲ ਮਿਲੀਭੁਗਤ ਕੀਤੇ ਹੋਏ ਸੀ। ਹਾਲਾਂਕਿ ਇਹ ਵੱਡਾ ਅਧਿਕਾਰੀ ਕੌਣ ਹੈ ਅਤੇ ਕਸਟਮ ਵਿਭਾਗ ਵਿਚ ਕਿਹੜੀ ਪੋਸਟ ’ਤੇ ਤਾਇਨਾਤ ਹੈ, ਇਸ ਬਾਰੇ ਜਾਂ ਤਾਂ ਸੁਖਦੇਵ ਜਾਣਦਾ ਹੈ ਜਾਂ ਫਿਰ ਇਸ ਮਾਮਲੇ ਦੀ ਜਾਂਚ ਕਰ ਰਹੀ ਕੇਂਦਰੀ ਏਜੰਸੀ ਡੀ. ਆਰ. ਆਈ. ਜਾਣਦੀ ਹੈ। ਪਰ ਇਹ ਸੱਚ ਹੈ ਕਿ ਇਸ ਸਮੇਂ ਸੁਖਦੇਵ ਦਾ ਕੋਈ ਵੀ ਸਾਥ ਨਹੀਂ ਦੇ ਰਿਹਾ ਹੈ, ਜਦਕਿ ਸੁਖਦੇਵ 21 ਸਾਲਾਂ ਤੋਂ ਜਾਂ ਇਸ ਤੋਂ ਵੀ ਵੱਧ ਸਮੇਂ ਤੋਂ ਕਸਟਮ ਵਿਭਾਗ ਵਿਚ ਬਤੌਰ ਫਰਾਸ਼ ਕੰਮ ਕਰ ਰਿਹਾ ਸੀ। ਅਜਿਹੇ ਵਿਚ ਜੇਕਰ ਕੋਈ ਵੱਡਾ ਅਧਿਕਾਰੀ ਕਿਸੇ ਫਰਾਸ਼ ਨੂੰ ਕੋਈ ਸਾਮਾਨ ਇੱਧਰ-ਉੱਧਰ ਪਹੁੰਚਾਉਣ ਲਈ ਕਹਿੰਦਾ ਹੈ ਤਾਂ ਫਰਾਸ਼ ਉਸ ਨੂੰ ਮਨਾਂ ਨਹੀਂ ਕਰ ਸਕਦਾ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਚੱਲ ਰਿਹਾ ਸੀ ਹੈਰਾਨੀਜਨਕ ਕਾਰਾ, ਜੇਲ੍ਹ ਵਾਰਡਰ ਹੋਇਆ ਗ੍ਰਿਫ਼ਤਾਰ

ਵੱਡੇ ਅਧਿਕਾਰੀ ਦਾ ਨਾਂ ਨਹੀਂ ਦੱਸੇਗਾ ਤਾਂ ਸੁਖਦੇਵ ਦਾ ਕਰੀਅਰ ਖ਼ਤਮ

ਮੰਨਿਆ ਜਾ ਰਿਹਾ ਹੈ ਕਿ ਮੌਜੂਦਾ ਸਮੇਂ ਵਿਚ ਸੁਖਦੇਵ ਨੂੰ ਨਾ ਤਾਂ ਹੁਣ ਕਸਟਮ ਵਿਭਾਗ ਕੰਮ ’ਤੇ ਰੱਖੇਗਾ ਅਤੇ ਨਾ ਹੀ ਕੋਈ ਦੂਜਾ ਵਿਭਾਗ ਜਾਂ ਕੋਈ ਪ੍ਰਾਈਵੇਟ ਫਰਮ, ਕਿਉਂਕਿ ਸੁਖਦੇਵ ’ਤੇ ਇਸ ਸਮੇਂ ਸੋਨੇ ਦੀ ਸਮੱਗਲਿੰਗ ਦਾ ਕੇਸ ਬਣ ਚੁੱਕਾ ਹੈ। ਅਜਿਹੇ ਵਿਚ ਜੇਕਰ ਸੁਖਦੇਵ ਆਪਣੇ ਉਸ ਵੱਡੇ ਅਧਿਕਾਰੀ ਦਾ ਨਾਂ ਨਹੀਂ ਦੱਸਦਾ ਹੈ ਤਾਂ ਸਾਰਾ ਭਾਂਡਾ ਸੁਖਦੇਵ ਦੇ ਸਿਰ ਹੀ ਭੱਜੇਗਾ ਅਤੇ ਵੱਡਾ ਅਧਿਕਾਰੀ ਬਚ ਜਾਵੇਗਾ, ਜਦਕਿ ਸੁਖਦੇਵ ਦਾ ਕਰੀਅਰ ਮਿੱਟੀ ਵਿਚ ਮਿਲ ਜਾਵੇਗਾ।

ਡੀ. ਆਰ. ਆਈ. ਨੂੰ ਅੰਮ੍ਰਿਤਸਰ ਦੇ ਦੋ ਹੋਰ ਲੋਕਾਂ ਦੀ ਭਾਲ

2.67 ਕਰੋੜ ਦੀ ਹਵਾਲਾ ਰਾਸ਼ੀ ਫੜੇ ਜਾਣ ਤੇ ਫਰਾਸ਼ ਸੁਖਦੇਵ ਦੇ ਫੜੇ ਜਾਣ ਦੇ ਮਾਮਲੇ ਵਿਚ ਡੀ. ਆਰ. ਆਈ. ਨੂੰ ਅੰਮ੍ਰਿਤਸਰ ਦੇ ਦੋ ਹੋਰ ਲੋਕਾਂ ਦੀ ਭਾਲ ਹੈ, ਜੋ ਵਿਕਾਸ ਛਾਬੜਾ (ਜਿਸ ਤੋਂ ਹਵਾਲਾ ਰਾਸ਼ੀ ਫੜੀ ਗਈ ਸੀ) ਦਾ ਸਾਥ ਦੇ ਰਹੇ ਸਨ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਦੋ ਲੋਕਾਂ ਦੇ ਫੜੇ ਜਾਣ ਨਾਲ ਇਸ ਕੇਸ ਦੀਆਂ ਹੋਰ ਪਰਤਾਂ ਵੀ ਖੁੱਲ੍ਹ ਸਕਦੀਆਂ ਹਨ, ਜੋ ਅਜੇ ਤੱਕ ਦੱਬੀਆਂ ਹੋਈਆਂ ਹਨ।

ਸਮੱਗਲਿੰਗ ਰੋਕਣ ਲਈ ਪਰਦੇ ਦੇ ਪਿੱਛੇ ਵਾਲੀ ‘ਕਾਲੀ ਭੇਡ’ ਦਾ ਫੜਿਆ ਜਾਣਾ ਜ਼ਰੂਰੀ

ਐੱਸ. ਜੀ. ਆਰ. ਡੀ. ਏਅਰਪੋਰਟ ’ਤੇ ਸੋਨੇ ਦੀ ਸਮੱਗਲਿੰਗ ਕਈ ਸਾਲਾਂ ਤੋਂ ਚੱਲੀ ਆ ਰਹੀ ਹੈ, ਪਰ ਇਸ ’ਤੇ ਪੱਕੀ ਲਗਾਮ ਨਹੀਂ ਲਗਾਈ ਜਾ ਸਕੀ। ਆਏ ਦਿਨ ਸਮੱਗਲਰ ਕੋਈ ਨਾ ਕੋਈ ਨਵਾਂ ਤਰੀਕਾ ਸੋਨੇ ਦੀ ਸਮੱਗਲਿੰਗ ਲਈ ਅਪਣਾਉਂਦੇ ਹਨ, ਅਜਿਹੇ ਵਿਚ ਸੋਨੇ ਦੀ ਸਮੱਗਲਿੰਗ ਵਿਚ ਪਰਦੇ ਦੇ ਪਿੱਛੇ ਰਹਿ ਕੇ ਕੰਮ ਕਰਨ ਵਾਲੀ ਕਾਲੀ ਭੇਡ ਨੂੰ ਫੜਿਆ ਜਾਣਾ ਅਤਿ ਜ਼ਰੂਰੀ ਹੈ ਤਾਂ ਜੋ ਸਾਰੀ ਸਥਿਤੀ ਸਪਸ਼ਟ ਹੋ ਸਕੇ।

ਡੌਗ ਹੈਂਡਲਰ ਪਾਲ ਵੀ ਹੋ ਚੁੱਕਾ ਹੈ ਗਾਇਬ

ਕਈ ਸਾਲ ਪਹਿਲਾਂ ਐੱਸ. ਜੀ. ਆਰ. ਡੀ. ਏਅਰਪੋਰਟ ’ਤੇ ਹੀ ਡੌਗ ਹੈਂਡਲਰ ਪਾਲ, ਜੋ ਕਿ ਕਸਟਮ ਵਿਭਾਗ ਵਿਚ ਠੇਕੇ ’ਤੇ ਕੰਮ ਕਰਦਾ ਸੀ, ਉਸ ਨੂੰ ਵੀ ਸੋਨੇ ਦੀ ਸਮੱਗਲਿੰਗ ਵਿਚ ਹੀ ਫੜਿਆ ਗਿਆ ਸੀ। ਪਰ ਫੜੇ ਜਾਣ ਤੋਂ ਬਾਅਦ ਉਹ ਗਾਇਬ ਹੋ ਗਿਆ ਅਤੇ ਦੁਬਾਰਾ ਕਸਟਮ ਵਿਭਾਗ ਦੇ ਆਸ-ਪਾਸ ਨਜ਼ਰ ਨਹੀਂ ਆਇਆ। ਉਸ ਸਮੇਂ ਵੀ ਪਾਲ ਨਾਲ ਮਿਲੀਭੁਗਤ ਕਰਨ ਵਾਲੇ ਇਕ ਵੱਡੇ ਅਧਿਕਾਰੀ ਦਾ ਨਾਂ ਉਛਲਿਆ ਸੀ, ਪਰ ਸਾਰਾ ਭਾਂਡਾ ਪਾਲ ’ਤੇ ਇਸ ਲਈ ਭੰਨ ਦਿੱਤਾ ਗਿਆ ਕਿਉਂਕਿ ਪਾਲ ਨੇ ਉਸ ਅਧਿਕਾਰੀ ਦਾ ਨਾਂ ਨਹੀਂ ਦੱਸਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Haryana inspector
  • dismissed from job
  • smuggler
  • Amritsar
  • ਹਰਿਆਣਾ ਇੰਸਪੈਕਟਰ
  • ਨੌਕਰੀ ਤੋਂ ਬਰਖਾਸਤ
  • ਤਸਕਰ
  • ਅੰਮ੍ਰਿਤਸਰ

ਪੰਜਾਬ ਪੁਲਸ ਦੇ ASI ਦੀ ਡਿਊਟੀ ਦੌਰਾਨ ਮੌਤ

NEXT STORY

Stories You May Like

  • moga police  liquor smugglers  drug traffickers
    ਮੋਗਾ ਪੁਲਸ ਵਲੋਂ ਭਾਰੀ ਮਾਤਰਾ ’ਚ ਸ਼ਰਾਬ ਸਮੇਤ 3 ਸਮੱਗਲਰ ਕਾਬੂ
  • boeing 777 us texas airfield qatar airways
    ਮਸਾਂ ਬਚਿਆ ਬੋਇੰਗ 777! ਸਟੰਟ ਦੇ ਚੱਕਰ 'ਚ ਹੋਣ ਲੱਗਿਆ ਸੀ ਵੱਡਾ ਹਾਦਸਾ (Video)
  • imbalance between imports  exports has become a challenge
    ਵਧ ਰਿਹਾ ਹੈ ਦੇਸ਼ ਦਾ ਵਪਾਰ ਪਰ ਦਰਾਮਦ-ਬਰਾਮਦ ਦਾ ਅਸੰਤੁਲਨ ਬਣਿਆ ਵੱਡੀ ਚੁਣੌਤੀ
  • drug smuggler  heroin smuggler  punjab police
    ਇਕ ਕਿਲੋ ਹੈਰੋਇਨ ਸਮੇਤ ਨਸ਼ਾ ਸਮੱਗਲਰ ਕਾਬੂ
  • haryana chief minister naib singh saini reached jalandhar
    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ ਜਲੰਧਰ, ਪੀਯੂਸ਼ ਮੁਨੀ ਜੀ ਮਹਾਰਾਜ ਤੋਂ ਲਿਆ ਆਸ਼ੀਰਵਾਦ
  • foreign investors continue selling  withdraw rs 49 430 crore
    ਵਿਦੇਸ਼ੀ ਨਿਵੇਸ਼ਕਾਂ ਵਲੋਂ ਵਿਕਰੀ ਜਾਰੀ , ਜੂਨ 'ਚ ਸਟਾਕ ਮਾਰਕੀਟ 'ਚੋਂ 49,430 ਕਰੋੜ ਕੱਢੇ
  • government schools children speak french
    ਸਰਕਾਰੀ ਸਕੂਲਾਂ ਦੇ ਬੱਚੇ ਹੁਣ ਬੋਲਣਗੇ 'ਫਰੈਂਚ'! ਹਰਿਆਣਾ 'ਚ ਇਸ ਸੈਸ਼ਨ ਤੋਂ ਸ਼ੁਰੂ ਹੋਵੇਗੀ ਪੜ੍ਹਾਈ
  • undocumented indians in italy
    ਇਟਲੀ 'ਚ ਬਿਨਾਂ ਪੇਪਰਾਂ ਵਾਲੇ ਭਾਰਤੀਆਂ ਦਾ ਕਾਰਾ, ਇਟਾਲੀਅਨ ਬਜ਼ੁਰਗ ਤੋਂ ਪੈਨਸ਼ਨ ਲੁੱਟਣ ਦੇ ਚੱਕਰ 'ਚ ਪਹੁੰਚੇ ਜੇਲ੍ਹ
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ!...
Trending
Ek Nazar
india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • nagar nigam building
      ਅਣਸੁਰੱਖਿਅਤ ਹੋਈ ਨਗਰ ਨਿਗਮ ਜ਼ੋਨ-ਏ ਦੀ ਇਮਾਰਤ, ਸੀਵਰੇਜ ਲੀਕ ਹੋਣ ਕਾਰਨ ਬੇਸਮੈਂਟ...
    • balbir singh sidhu statement
      ਕਾਂਗਰਸ ਇੱਕਜੁਟ ਹੋ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਲੜੇਗੀ : ਬਲਬੀਰ ਸਿੱਧੂ
    • it is mandatory to get a png connection within 3 months
      ਅੰਮ੍ਰਿਤਸਰ: ਘਰੇਲੂ ਗੈਸ ਸਿਲੰਡਰਾਂ ਨੂੰ ਲੈ ਕੇ ਪ੍ਰਸ਼ਾਸਨ ਦਾ ਵੱਡਾ ਫ਼ਰਮਾਨ,...
    • dhuri case solved
      ਧੂਰੀ 'ਚ ਹੋਏ ਦੋਹਰੇ ਕਤਲਕਾਂਡ ਦੀ ਗੁੱਥੀ ਸੁਲਝੀ, 6 ਹਮਲਾਵਰ ਚੜ੍ਹੇ ਪੁਲਸ ਅੜਿੱਕੇ
    • new twist in bathinda spy camera case
      ਬਠਿੰਡਾ 'ਚ ਜਾਸੂਸੀ ਕੈਮਰਾ ਮਾਮਲੇ 'ਚ ਨਵਾਂ ਮੋੜ : ਮੁੱਖ ਦੋਸ਼ੀ 'ਨਿੰਬੂ' ਤੋਂ...
    • big encounter in jalandhar lucky patiala gang shooter and police gunfire
      ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
    • former cm charanjit singh channi faction s big meeting in chandigarh
      ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ ਮੀਟਿੰਗ, ਜਾਣੋ ਕੀ ਲਿਆ ਗਿਆ ਫ਼ੈਸਲਾ
    • cashier murder case in chandigarh
      ਕੈਸ਼ੀਅਰ ਦਾ ਕਤਲ ਕਰਨ ਵਾਲੇ ਗਿਰੋਹ ਦੇ ਮੈਂਬਰ ਪਾਕਿਸਤਾਨ ਤੋਂ ਮੰਗਵਾਉਂਦੇ ਸਨ ਹਥਿਆਰ
    • flood threat looms over punjab farmers
      ਚਿੰਤਾ 'ਚ ਘਿਰੇ ਪੰਜਾਬ ਦੇ ਕਿਸਾਨ! ਮੰਡਰਾ ਰਿਹੈ ਵੱਡਾ ਖ਼ਤਰਾ
    • lpg consumers news
      ਪੰਜਾਬ ਦੇ LPG ਖ਼ਪਤਕਾਰਾਂ ਲਈ ਵੱਡੀ ਖ਼ਬਰ, 4 ਮਹੀਨਿਆਂ ਬਾਅਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +