ਅੰਮ੍ਰਿਤਸਰ (ਸੰਜੀਵ)-ਵਿਆਹ ਦਾ ਝਾਂਸਾ ਦੇ ਕੇ ਵਿਦਿਆਰਥਣ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ’ਚ ਥਾਣਾ ਖਿਲਚੀਆਂ ਪੁਲਸ ਨੇ ਗੁਰਬੀਰ ਸਿੰਘ ਖਿਲਾਫ਼ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਹੈ |ਕੋਮਲ (ਕਾਲਪਨਿਕ ਨਾਮ) ਨੇ ਦੱਸਿਆ ਕਿ ਉਹ ਸਰਕਾਰੀ ਗਰਲਜ਼ ਸਕੂਲ ਦੀ 10ਵੀਂ ਜਮਾਤ ਦੀ ਵਿਦਿਆਰਥਣ ਹੈ, ਉਸ ਦੀ ਗੁਰਬੀਰ ਸਿੰਘ ਨਾਲ 3 ਸਾਲ ਪਹਿਲਾਂ ਗੱਲਬਾਤ ਹੋਈ ਸੀ, ਜਿਸ ਤੋਂ ਬਾਅਦ ਉਹ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਇੱਕ ਹੋਟਲ ਵਿੱਚ ਲੈ ਗਿਆ, ਜਿੱਥੇ ਮੁਲਜ਼ਮ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ ਅਤੇ ਉਸ ਦੀ ਨਗਨ ਵੀਡੀਓ ਬਣਾਈ।
ਇਹ ਵੀ ਪੜ੍ਹੋ- ਪੰਜਾਬੀਆਂ ਦੀਆਂ ਲੱਗੀਆਂ ਮੌਜਾਂ, ਭਲਕੇ ਇਸ ਜ਼ਿਲ੍ਹੇ ਦੇ ਸਾਰੇ ਰੂਟਾਂ 'ਤੇ ਸ਼ੁਰੂ ਹੋ ਜਾਣਗੀਆਂ ਸਰਕਾਰੀ ਬੱਸਾਂ
ਇਸ ਤੋਂ ਬਾਅਦ 3 ਜਨਵਰੀ ਨੂੰ ਦੋਸ਼ੀ ਨੇ ਉਸ ਨੂੰ ਧਮਕੀ ਦਿੱਤੀ ਅਤੇ ਉਸ ਨੂੰ ਮਿਲਣ ਲਈ ਹੋਟਲ ਬੁਲਾਇਆ ਤਾਂ ਦੋਸ਼ੀ ਨੇ ਉਸ ਨੂੰ ਉਸ ਦੀ ਨਗਨ ਫੁਟੇਜ ਵਾਇਰਲ ਕਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ, ਜਦੋਂ ਉਹ ਉਸ ਨੂੰ ਮਿਲਣ ਲਈ ਹੋਟਲ ਗਈ ਤਾਂ ਮੁਲਜ਼ਮ ਨੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 3 ਦਿਨ ਮੀਂਹ ਪਵੇਗਾ ਮੀਂਹ! ਦੇਖੋ ਮੌਸਮ ਵਿਭਾਗ ਦਾ ਤਾਜ਼ਾ ਅਲਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਨੂੰ ਲੈ ਕੇ ਜ਼ਰੂਰੀ ਖ਼ਬਰ, ਧਿਆਨ ਦੇਣ ਲੋਕ
NEXT STORY