Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    3:39:00 PM

  • tremendous rise in gold prices prices reach seven week high know reason

    ਸੋਨੇ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ, ਸੱਤ...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ...

  • atiq ahmed son aban ahmed incident

    ਮਾਰਿਆ ਗਿਆ ਅਤੀਕ ਅਹਿਮਦ ਦਾ ਮੁੰਡਾ ! ਜੇਲ੍ਹ 'ਚ ਬੰਦ...

  • pak foreign minister s grandson arrested case of foreign women

    ਵਿਦੇਸ਼ੀ ਔਰਤਾਂ ਨੂੰ ਕਿਡਨੈਪ ਕਰਨ ਤੇ ਜਬਰ-ਜ਼ਿਨਾਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ ਦਾ ਸੰਗਤਾਂ ਨੂੰ ਫਰਮਾਨ- “ਸਤਿਸੰਗ ਵਾਲਾ ਧਾਰਮਿਕ ਮਾਹੌਲ ਘਰਾਂ ’ਚ ਵੀ ਜ਼ਰੂਰੀ”

PUNJAB News Punjabi(ਪੰਜਾਬ)

ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ ਦਾ ਸੰਗਤਾਂ ਨੂੰ ਫਰਮਾਨ- “ਸਤਿਸੰਗ ਵਾਲਾ ਧਾਰਮਿਕ ਮਾਹੌਲ ਘਰਾਂ ’ਚ ਵੀ ਜ਼ਰੂਰੀ”

  • Edited By Shivani Bassan,
  • Updated: 24 Jun, 2025 04:35 PM
Roopnagar-Nawanshahr
hazur baba jasdeep singh gill  s message to the devotees
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ (ਵਿਜੇ ਸ਼ਰਮਾ)- ਸਤਿਸੰਗ ’ਚ ਜਿਹੜਾ ਮਾਹੌਲ ਧਾਰਮਿਕ ਬਿਰਤੀ ਵਾਲਾ ਬਣਦਾ ਹੈ ਅਤੇ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ। ਇਸੇ ਤਰ੍ਹਾਂ ਦਾ ਮਾਹੌਲ ਸਾਨੂੰ ਘਰਾਂ ’ਚ ਬਣਾਉਣਾ ਚਾਹੀਦਾ ਹੈ ਤਾਂ ਜੋ ਘਰਾਂ ’ਚ ਹਮੇਸ਼ਾ ਧਾਰਮਿਕ ਬਿਰਤੀ ਦਾ ਸੰਚਾਰ ਹੋ ਸਕੇ। ਇਹ ਪ੍ਰਵਚਨ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਹਜੂਰ ਬਾਬਾ ਜਸਦੀਪ ਸਿੰਘ ਗਿੱਲ ਨੇ ਸੰਗਤਾਂ ਦੇ ਸਨਮੁੱਖ ਇਥੇ ਕੀਤੇ। ਉਨ੍ਹਾਂ ਕਿਹਾ ਕਿ ਅੱਜ ਦੀ ਦੌੜ੍ਹ-ਭੱਜ ਵਾਲੀ ਜ਼ਿੰਦਗੀ ’ਚ ਮਨੁੱਖ ਸੁੱਖਾਂ ਦੀ ਭਾਲ ’ਚ ਕੰਮਾਂ ਕਾਰਾਂ ’ਚ ਵਿਅਸਤ ਰਹਿੰਦਾ ਹੈ ਪਰ ਸਾਨੂੰ ਇਹ ਗੱਲ ਵੀ ਚੇਤੇ ਰੱਖਣੀ ਚਾਹੀਦੀ ਹੈ ਕਿ ਸਿਮਰਨ ਕਰਨਾ ਮਨੁੱਖ ਦਾ ਪਹਿਲਾ ਫਰਜ਼ ਹੈ ਅਤੇ 24 ਘੰਟੇ ’ਚ ਘੱਟੋ-ਘੱਟ ਢਾਈ ਘੰਟੇ ਸਿਮਰਨ ਕਰਨਾ ਬਹੁਤ ਜ਼ਰੂਰੀ ਹੈ ਕਿਉਂਕਿ ਇਸ ਭਵਜਲ ਤੋਂ ਸਿਮਰਨ ਦੀ ਬਰਕਤ ਨਾਲ ਹੀ ਬੇੜਾ ਪਾਰ ਹੋਣਾ ਹੈ। ਬਾਬਾ ਜੀ ਨੇ ਕਿਹਾ ਕਿ ਕਿਰਤ ਕਰਨਾ ਬਹੁਤ ਚੰਗੀ ਗੱਲ ਹੈ ਪਰ ਕਿਰਤ ਦੇ ਨਾਲ-ਨਾਲ ਧਿਆਨ ਪ੍ਰਭੂ ਨਾਲ ਜੁੜਿਆ ਹੋਣਾ ਚਾਹੀਦਾ ਹੈ ਤਾਂ ਜੋ ਪ੍ਰਮਾਤਮਾ ਨਾਲ ਯਾਦ ਬਣੀ ਰਹੇ ਅਤੇ ਇਸ ਬਰਕਤ ਨਾਲ ਮਨੁੱਖ ਦੁਆਰਾ ਕੀਤੇ ਗਏ ਸਾਰੇ ਕਾਰਜ ਸਫਲ ਹੁੰਦੇ ਹਨ।

ਇਹ ਵੀ ਪੜ੍ਹੋ- ਪੰਜਾਬੀਓ ਖਿੱਚ ਲਓ ਤਿਆਰੀ, 25, 26, 27,28, ਤੇ 29 ਤਰੀਕਾਂ ਨੂੰ ਲੈ ਕੇ ਹੋਇਆ ਵੱਡਾ ਐਲਾਨ

ਬਾਬਾ ਜਸਦੀਪ ਸਿੰਘ ਜੀ ਨੇ ਕਿਹਾ ਕਿ ਚੰਗਾ ਅਤੇ ਮਾੜਾ ਜ਼ਿੰਦਗੀ ਦੇ ਦੋ ਰਾਹ ਹੁੰਦੇ ਹਨ ਪਰ ਮਨੁੱਖ ਨੂੰ ਪ੍ਰਮਾਤਮਾ ਨੇ ਹੋਰਨਾਂ ਜੂਨੀਆਂ ਨਾਲੋਂ ਵਿਸ਼ੇਸ਼ ਬੁੱਧੀ ਦਿੱਤੀ ਹੈ ਇਸ ਲਈ ਇਨਸਾਨ ਨੂੰ ਹਮੇਸ਼ਾ ਸੱਚਾਈ ਅਤੇ ਪ੍ਰਮਾਤਮਾ ਨੂੰ ਭਾਉਣ ਵਾਲਾ ਰਸਤਾ ਹੀ ਚੁਣਨਾ ਚਾਹੀਦਾ ਹੈ। ਬਾਬਾ ਜੀ ਨੇ ਕਿਹਾ ਕਿ ਸਾਨੂੰ ਇਹ ਜ਼ਿੰਦਗੀ ਦਾ ਨਿਯਮ ਬਣਾਉਣਾ ਚਾਹੀਦਾ ਕਿ ਚੌਵੀ ਘੰਟੇ ’ਚ ਵੱਧ ਤੋਂ ਵੱਧ ਸਮਾਂ ਧਿਆਨ ਲਈ ਕਿਵੇਂ ਕੱਢ ਸਕੀਏ। ਉਨ੍ਹਾਂ ਸੰਗਤਾਂ ਨੂੰ ਵੱਧ ਤੋਂ ਵੱਧ ਸਮਾਂ ਸਿਮਰਨ ਲਈ ਲਗਾਉਣ ਵਾਸਤੇ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ-  ਪੰਜਾਬ ਦੀਆਂ ਗਰਭਵਤੀ ਔਰਤਾਂ ਹੁਣ ਨਾ ਘਬਰਾਉਣ, ਸਰਕਾਰ ਨੇ ਕੀਤੀ ਵੱਡੀ ਸ਼ੁਰੂਆਤ

ਜ਼ਿਕਰਯੋਗ ਹੈ ਕਿ ਹਜ਼ੂਰ ਬਾਬਾ ਜਸਦੀਪ ਸਿੰਘ ਜੀ ਗਿੱਲ ਬੀਤੇ ਦਿਨ ਦੁਪਹਿਰ ਬਾਰਾਂ ਵਜੇ ਦੇ ਕਰੀਬ ਰਾਧਾ ਸੁਆਮੀ ਸਤਿਸੰਗ ਘਰ ਗਿਆਨੀ ਜੈਲ ਸਿੰਘ ਨਗਰ ਰੂਪਨਗਰ ਵਿਖੇ ਦੁਪਹਿਰ 12 ਵਜੇ ਦੇ ਕਰੀਬ ਪਹੁੰਚੇ ਸਨ। ਬਾਬਾ ਜੀ ਹਿਮਾਚਲ ਪ੍ਰਦੇਸ਼ ਵਿਖੇ ਇਕ ਧਾਰਮਿਕ ਪ੍ਰੋਗਰਾਮ ਤੋਂ ਵਾਪਸੀ ਸਮੇਂ ਰੂਪਨਗਰ ਵਿਖੇ ਸੰਗਤਾਂ ਨੂੰ ਦਰਸ਼ਨ ਦੇਣ ਲਈ ਪਹੁੰਚੇ। ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਦਿਨੇਸ਼ ਚੱਢਾ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ, ਕਾਂਗਰਸੀ ਨੇਤਾ ਵਿਸ਼ਵਪਾਲ ਸਿੰਘ ਰਾਣਾ ਨੇ ਵਿਸ਼ੇਸ਼ ਰੂਪ ’ਚ ਹਾਜ਼ਰੀ ਭਰੀ ਅਤੇ ਬਾਬਾ ਜੀ ਦੇ ਦਰਸ਼ਨ ਕੀਤੇ। ਬਾਬਾ ਜੀ ਦੀ ਆਮਦ ਨੂੰ ਲੈ ਕੇ ਅੱਜ ਸਤਿਸੰਗ ਘਰ ਰੂਪਨਗਰ ’ਚ ਤੜਕੇ ਚਾਰ ਵਜੇ ਤੋਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਸਨ ਅਤੇ ਸੰਗਤਾਂ ਪਹੁੰਚਣੀਆਂ ਸ਼ੁਰੂ ਹੋ ਗਈਆਂ ਸਨ।

ਇਹ ਵੀ ਪੜ੍ਹੋ-  ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨੂੰ 15 ਦਿਨਾਂ 'ਚ ਪੱਖ ਰੱਖਣ ਦੇ ਹੁਕਮ

ਇਸ ਮੌਕੇ ਪੰਜਾਬ ਦੇ ਜ਼ਿਲਾ ਮੋਹਾਲੀ, ਪਟਿਆਲਾ, ਹੁਸ਼ਿਆਰਪੁਰ, ਰੂਪਨਗਰ, ਰਾਜਪੁਰਾ, ਸ੍ਰੀ ਫਤਿਹਗੜ੍ਹ ਸਾਹਿਬ ਆਦਿ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਤੋਂ ਸੰਗਤਾਂ ਬਾਬਾ ਜੀ ਦੇ ਦਰਸ਼ਨਾਂ ਲਈ ਪਹੁੰਚੀਆਂ ਅਤੇ ਸੰਗਤਾਂ ਦੀ ਆਮਦ ਨਾਲ ਪੂਰਾ ਪੰਡਾਲ ਭਰ ਚੁੱਕਾ ਸੀ। ਬਾਬਾ ਦੀ ਨੇ ਇਸੇ ਦੌਰਾਨ ਸੰਗਤਾਂ ਨਾਲ ਰੂਹਾਨੀਅਤ ਬਾਰੇ ਸਵਾਲ-ਜਵਾਬ ਵੀ ਕੀਤੇ। ਇਨ੍ਹਾਂ ਸਮਾਗਮਾਂ ਦੌਰਾਨ ਪੁਲਸ ਪ੍ਰਸ਼ਾਸਨ ਦੁਆਰਾ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਪੇਸ਼ ਨਾ ਆਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Hazur Baba Jasdeep Singh Gill
  • message
  • devotees
  • ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ
  • ਸੁਨੇਹਾ
  • ਸ਼ਰਧਾਲੂ

ਗੁਰੂਹਰਸਹਾਏ ਦੀ ਪੁਲਸ ਨੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ

NEXT STORY

Stories You May Like

  • nihang jasdeep singh took off the kakar and handed it over to the budha dal
    ਨਿਹੰਗ ਜਸਦੀਪ ਕਦੇ ਬਾਣਾ ਨਹੀਂ ਪਹਿਨ ਸਕੇਗਾ: ਖੁਦ ਉਤਾਰੇ ਕਕਾਰ, ਵਿਚਕਾਰ ਛੱਡੀ ਧਾਰਮਿਕ ਸਜ਼ਾ
  • lovepreet singh wins silver medal in commonwealth games 2026
    ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ
  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • special meeting between amit shah and hardeep singh gill
    ਅਮਿਤ ਸ਼ਾਹ ਅਤੇ ਹਰਦੀਪ ਸਿੰਘ ਗਿੱਲ ਵਿਚਾਲੇ ਵਿਸ਼ੇਸ਼ ਮੁਲਾਕਾਤ, ਪੰਜਾਬ ਦੇ ਅਹਿਮ ਮੁੱਦਿਆਂ 'ਤੇ ਹੋਈ ਗੱਲਬਾਤ
  • the battles of sikh history echoed in fondi
    ਇਟਲੀ ਦੇ ਫੌਂਦੀ 'ਚ ਗੂੰਜੀਆਂ ਸਿੱਖ ਇਤਿਹਾਸ ਦੀਆਂ ਵਾਰਾਂ, ਭਾਈ ਸੁਖਬੀਰ ਸਿੰਘ ਮਹਾਂਕਾਲ ਨੇ ਸੰਗਤਾਂ ਨੂੰ ਕੀਤਾ ਨਿਹਾਲ
  • ban on stay of migrant workers in punjab s moonak khurd village
    ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ
  • religious scholar killed
    ਪਾਕਿਸਤਾਨ : ਬੰਬ ਧਮਾਕੇ 'ਚ ਧਾਰਮਿਕ ਆਗੂ ਦੀ ਮੌਤ
  • school ghost female students unconscious
    ਸਕੂਲ 'ਚ ਵਿਦਿਆਰਥਣਾਂ ਹੋਈਆਂ ਬੇਹੋਸ਼, ਸੱਦ ਲਿਆ ਝਾੜ-ਫੂਕ ਵਾਲਾ ਬਾਬਾ ਤੇ ਫਿਰ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
Trending
Ek Nazar
the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • beware of those who set off firecrackers on the bullet motorcycles
      ਬੁਲਟ 'ਤੇ ਪਟਾਕੇ ਵਜਾਉਣ ਵਾਲੇ ਸਾਵਧਾਨ! SHO ਨੇ ਫਿਲਮੀ ਅੰਦਾਜ਼ 'ਚ ਖ਼ੁਦ ਦੌੜ ਕੇ...
    • snatching in machiwara
      ਗੁਰੂ ਘਰ ਨਤਮਸਤਕ ਹੋਣ ਜਾ ਰਹੀ ਮਹਿਲਾ ਨਾਲ ਲੁੱਟ! ਸੋਨੇ ਦੀ ਚੇਨ ਲਾਹ ਕੇ ਲੈ ਗਏ...
    • punjab vehicle  vehicle challan  traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ...
    • kapurthala dc issues strict orders regarding petrol pumps
      ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
    • gurdaspur police s major operation more than 100 accused arrested
      ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
    • uproar in the vidhan sabha over ashwani sharma  s statement about girls and boys
      ਵਿਧਾਨ ਸਭਾ 'ਚ ਅਸ਼ਵਨੀ ਸ਼ਰਮਾ ਦੇ ਕੁੜੀ-ਮੁੰਡੇ ਵਾਲੇ ਬਿਆਨ 'ਤੇ ਹੰਗਾਮਾ, ਮੁਆਫ਼ੀ...
    • raja warring meeting
      ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ! ਚੰਨੀ ਤੋਂ ਬਾਅਦ ਹੁਣ ਇਸ ਆਗੂ ਦੇ...
    • bikram majithia  ed raid
      ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
    • the case of being taken to a hotel in the name of treatment
      ਇਲਾਜ ਦੇ ਨਾਂ ’ਤੇ ਹੋਟਲ ਲੈ ਜਾਣ ਦਾ ਮਾਮਲਾ: 4 ਮੁਲਜ਼ਮ ਨਿਆਇਕ ਹਿਰਾਸਤ ’ਚ ਭੇਜੇ
    • punjab vidhan sabha session
      ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਅਸ਼ਵਨੀ ਸ਼ਰਮਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +