Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    10:21:13 AM

  • acid attack on female doctor

    ਹਸਪਤਾਲ 'ਚ ਮਹਿਲਾ ਡਾਕਟਰ 'ਤੇ ਕਰ'ਤਾ ਐਸਿਡ ਅਟੈਕ;...

  • wrong number to marriage

    'Sorry ਜੀ, Wrong ਨੰਬਰ...' ਤੋਂ ਸਿੱਧਾ ਵਿਆਹ !...

  • major incident at a liquor shop in punjab

    ਪੰਜਾਬ 'ਚ ਸ਼ਰਾਬ ਦੇ ਠੇਕੇ 'ਤੇ ਵੱਡੀ ਵਾਰਦਾਤ,...

  • sriramakrishnan resigns

    ਵ੍ਹਾਈਟ ਹਾਊਸ ਦੇ AI ਸਲਾਹਕਾਰ ਸ਼੍ਰੀਰਾਮ ਕ੍ਰਿਸ਼ਨਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ED ਨੇ ਜਿਸ ਮੁੱਖ ਮੰਤਰੀ ਤੇ ਭਾਣਜੇ ਤੋਂ 10 ਕਰੋੜ ਰੁਪਏ ਵਸੂਲੇ, ਉਹ ਗਰੀਬ ਮੁੱਖਮੰਤਰੀ ਨਹੀ ਹੋ ਸਕਦਾ : ਸੁਖਬੀਰ ਬਾਦਲ

PUNJAB News Punjabi(ਪੰਜਾਬ)

ED ਨੇ ਜਿਸ ਮੁੱਖ ਮੰਤਰੀ ਤੇ ਭਾਣਜੇ ਤੋਂ 10 ਕਰੋੜ ਰੁਪਏ ਵਸੂਲੇ, ਉਹ ਗਰੀਬ ਮੁੱਖਮੰਤਰੀ ਨਹੀ ਹੋ ਸਕਦਾ : ਸੁਖਬੀਰ ਬਾਦਲ

  • Edited By Anuradha,
  • Updated: 08 Feb, 2022 11:58 AM
Ludhiana
he cannot be a poor cm
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਇੱਕ ਮੁੱਖ ਮੰਤਰੀ ਜਿਸ ਦੇ ਭਾਣਜੇ ਤੋਂ 10 ਕਰੋੜ ਰੁਪਏ ਨਕਦ ਅਤੇ 56 ਕਰੋੜ ਰੁਪਏ ਦਾ ਸੋਨਾ ਅਤੇ ਗ਼ੈਰਕਾਨੂੰਨੀ ਰੂਪ ਤੋਂ ਪ੍ਰਾਪਤ ਜਾਇਦਾਦ ਦੇ ਕਾਗਜਾਤ ਈ.ਡੀ. ਵਲੋਂ ਬਰਾਮਦ ਕੀਤੇ ਗਏ, ਉਸ ਨੂੰ ਕਿਸੇ ਵੀ ਤਰ੍ਹਾਂ ਨਾਲ ਗਰੀਬ ਨਹੀ ਕਿਹਾ ਜਾ ਸਕਦਾ। ਅਕਾਲੀ ਦਲ ਪ੍ਰਧਾਨ, ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਚੰਨੀ ਦੇ ਗਰੀਬ ਮੁੱਖ ਮੰਤਰੀ ਹੋਣ ਦੇ ਦਾਅਵੇ ਸੰਬੰਧੀ ਇਕ ਸਵਾਲ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਸਪੱਸ਼ਟ ਰੂਪ ਨਾਲ ਜਿਸ ਨੇ ਗ਼ੈਰਕਾਨੂੰਨੀ ਕਾਲੋਨੀਆਂ ਕੱਟਣ ਤੋਂ ਲੈ ਕੇ ਰੇਤ ਮਾਫੀਆ ਬਣਨ ਤੱਕ ਇੰਨੀ ਜ਼ਿਆਦਾ ਕਮਾਈ ਕੀਤੀ ਹੈ, ਜਿਸ ਦੀ ਕੀਮਤ 500 ਕਰੋੜ ਰੁਪਏ ਤੋਂ ਜ਼ਿਆਦਾ ਹੈ। ਜੇਕਰ ਅਸੀ ਚੰਨੀ ਦੀ ਦੌਲਤ ਨੂੰ ਮਿਣਨ ਲਈ ਰਾਹੁਲ ਗਾਂਧੀ ਦੇ ਮਾਪਦੰਡ ਦਾ ਇਸਤੇਮਾਲ ਕਰੀਏ ਤਾਂ ਗਾਂਧੀ ਪਰਿਵਾਰ ਵੀ ਬਹੁਤ ਗਰੀਬ ਹੈ। ਬਾਦਲ ਨੇ ਚੰਨੀ ਤੋਂ ਪੁੱਛਿਆ ਕਿ ਉਨ੍ਹਾਂ ਨੇ ਕਦੇ ਅਨੁਸੂਚਿਤ ਜਾਤੀ ਸਮੁਦਾਏ ਅਤੇ ਕਮਜ਼ੋਰ ਵਰਗਾਂ ਦੇ ਪੱਖ ਵਿਚ ਆਵਾਜ਼ ਕਿਉਂ ਨਹੀ ਚੁੱਕੀ? ਉਨ੍ਹਾਂ ਕਿਹਾ ਕਿ ਇਹ ਸੱਚ ਹੈ ਕਿ ਚੰਨੀ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਕਰੀਬ ਪੰਜ ਸਾਲ ਤੱਕ ਕੈਬਿਨੇਟ ਮੰਤਰੀ ਰਹੇ ਹਨ। ਹਾਲਾਂਕਿ ਉਨ੍ਹਾਂ ਨੇ 4.5 ਲੱਖ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੇ ਹਿਤਾਂ ਦੀ ਰੱਖਿਆ ਲਈ ਕਦੇ ਆਵਾਜ਼ ਨਹੀ ਚੁੱਕੀ, ਜਿਨ੍ਹਾਂ ਨੂੰ ਨਾ ਕੇਵਲ ਐੱਸ.ਸੀ. ਵਜ਼ੀਫ਼ੇ ਤੋਂ ਵਾਂਝਾ ਕਰ ਦਿੱਤਾ ਗਿਆ, ਸਗੋਂ ਜਿਨ੍ਹਾਂ ਦੇ ਵਜੀਫ਼ੇ ਨੂੰ ਉਨ੍ਹਾਂ ਦੇ ਕੈਬਿਨੇਟ ਦੇ ਸਾਥੀ-ਸਾਧੂ ਸਿੰਘ ਧਰਮਸੋਤ ਨੇ ਗ਼ਬਨ ਕਰ ਲਿਆ ਸੀ।

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਚੰਨੀ ਨੇ ਲੱਖਾਂ ਨੀਲੇ ਕਾਰਡਾਂ ਨੂੰ ਰੱਦ ਕਰਨ ’ਤੇ ਕੋਈ ਇਤਰਾਜ਼ ਨਹੀਂ ਕੀਤਾ, ਜੋ ਕਮਜ਼ੋਰ ਵਰਗਾਂ ਨੂੰ ਸਬਸਿਡੀ ਵਾਲੇ ਰਾਸ਼ਨ ਦੇ ਹੱਕਦਾਰ ਬਣਾਉਂਦੇ ਸਨ। ਬਾਦਲ ਨੇ ਇਹ ਵੀ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਅਹੁਦੇ ਦੇ ਚਿਹਰੇ ਦਾ ਕੋਈ ਵੀ ਐਲਾਨ ਪਾਰਟੀ ਨੂੰ ਨਹੀ ਬਚਾ ਸਕਦਾ। ਕਾਂਗਰਸ ਪਾਰਟੀ ਦਾ ਜਹਾਜ ਪੰਜਾਬ ਵਿਚ ਦਿਨੋ-ਦਿਨ ਡੁੱਬਦਾ ਚਲਾ ਜਾ ਰਿਹਾ ਹੈ। ਇਕ ਸਵਾਲ ਦਾ ਜਵਾਬ ਦਿੰਦਿਆਂ ਬਾਦਲ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਕਿਹਾ ਸੀ ਕਿ ਉਹ ਦਿਖਾਵਟੀ ਘੋੜੇ ਦੀ ਤਰ੍ਹਾਂ ਕੰਮ ਨਹੀ ਕਰਨਗੇ, ਪਰ ਹੁਣ ਰਾਹੁਲ ਗਾਂਧੀ ਨੇ ਨਾ ਕੇਵਲ ਘੋੜੇ ਦਾ ਬੰਨ੍ਹ ਦਿੱਤਾ, ਸਗੋਂ ਤਬੇਲੇ ਵਿਚ ਵੀ ਬੰਦ ਕਰ ਦਿੱਤਾ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਬਾਰੇ ਪੁੱਛੇ ਜਾਣ ’ਤੇ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਪੰਜ ਸਾਲ ਪਹਿਲਾਂ ਕੇਜਰੀਵਾਲ ਨੇ ਪੰਜਾਬੀਆਂ ਨੂੰ ਵੱਡੇ-ਵੱਡੇ ਵਾਅਦੇ ਕਰਕੇ ਵੋਟਾਂ ਮੰਗੀਆਂ ਸਨ। ਉਨ੍ਹਾਂ ਦੇ ਵੀਹ ਵਿਚੋਂ 11 ਵਿਧਾਇਕਾਂ ਨੇ ਪਾਰਟੀ ਛੱਡ ਦਿੱਤੀ। ਅੱਜ ਉਹ ਪਾਰਟੀ ਟਿਕਟ ਵੇਚਣ ਲਈ ਕਰੋੜਾਂ ਰੁਪਏ ਕਮਾਉਣ ਲਈ ਰਾਜ ਵਿਚ ਵਾਪਸ ਆਈ ਹੈ।

  • Shiromani Akali Dal
  • Sukhbir Singh Badal
  • Ed
  • ਸ਼੍ਰੋਮਣੀ ਅਕਾਲੀ ਦਲ
  • ਸੁਖਬੀਰ ਸਿੰਘ ਬਾਦਲ
  • ਈਡੀ

ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸੂਬੇ ਭਰ ਦੇ ਸਕੂਲਾਂ ਲਈ ਨਵੇਂ ਹੁਕਮ ਜਾਰੀ

NEXT STORY

Stories You May Like

  • ed attaches unitech assets worth 634 crore
    ਮਨੀ ਲਾਂਡਰਿੰਗ ਮਾਮਲਾ: ED ਨੇ ਜ਼ਬਤ ਕੀਤੀ ਯੂਨੀਟੈੱਕ ਦੀ 634 ਕਰੋੜ ਰੁਪਏ ਦੀ ਜਾਇਦਾਦ
  • ed rs 2004 crore homebuyer fraud case
    ED ਦਾ ਵੱਡਾ ਐਕਸ਼ਨ: ਘਰ ਖਰੀਦਣ ਵਾਲਿਆਂ ਨਾਲ 2004 ਕਰੋੜ ਦੀ ਠੱਗੀ, 4 ਪ੍ਰਮੋਟਰ ਗ੍ਰਿਫ਼ਤਾਰ
  •   forced   donation of rs 10  physicswallah fined rs 5 lakh
    10 ਰੁਪਏ ਦਾ 'ਜ਼ਬਰਦਸਤੀ' ਦਾਨ! PhysicsWallah ਨੂੰ ਲੱਗਾ 5 ਲੱਖ ਰੁਪਏ ਦਾ ਜੁਰਮਾਨਾ
  • raman arora ed
    ED ਦਫ਼ਤਰ ਪਹੁੰਚੇ MLA ਰਮਨ ਅਰੋੜਾ, ਹੋਵੇਗੀ ਪੁੱਛਗਿੱਛ
  • deadly attack on uncle nephew in jalandhar
    ਜਲੰਧਰ ਵਿਖੇ ਮਾਮਾ-ਭਾਣਜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • ed raid at pinarayi vijayan residence in kannur
    ਸਾਬਕਾ CM ਘਰ ਛਾਪੇਮਾਰੀ ਕਰਨ ਪਹੁੰਚੀ ED, ਭੜਕੇ ਸਮਰਥਕਾਂ ਨੇ ਕੀਤੀ ਪੱਥਰਬਾਜ਼ੀ
  • sukhbir badal inducts 31 councilors into akali dal
    ਸੁਖਬੀਰ ਬਾਦਲ ਨੇ 31 ਕੌਂਸਲਰਾਂ ਨੂੰ ਅਕਾਲੀ ਦਲ 'ਚ ਕੀਤਾ ਸ਼ਾਮਲ, ਜਾਣੋ ਕੀ ਕਿਹਾ
  • akali dal  sukhbir singh badal  abhishek bakshi
    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਅਭਿਸ਼ੇਕ ਬਖਸ਼ੀ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
Trending
Ek Nazar
long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • long power cut
      ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...
    • a big step towards making halwara airport international
      ਹਲਵਾਰਾ ਹਵਾਈ ਅੱਡੇ ਨੂੰ ਅੰਤਰਰਾਸ਼ਟਰੀ ਬਣਾਉਣ ਵੱਲ ਵੱਡਾ ਕਦਮ
    • medical shops will remain closed for 4 days
      4 ਦਿਨ ਬੰਦ ਰਹਿਣਗੀਆਂ 3,800 ਮੈਡੀਕਲ ਦੀਆਂ ਦੁਕਾਨਾਂ, ਲੁਧਿਆਣਾ ਮੈਡੀਕਲ ਐਸੋਸੀਏਸ਼ਨ...
    • municipal corporation ludhiana action
      ਨਗਰ ਨਿਗਮ ਨੇ 'ਤੇ 3 ਗੈਰ-ਕਾਨੂੰਨੀ ਦੁਕਾਨਾਂ ਅਤੇ ਹਾਈ ਟੈਂਸ਼ਨ ਤਾਰਾਂ ਹੇਠ...
    • plot registries colonies of punjab
      ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ ਰਜਿਸਟਰੀਆਂ, ਜਾਰੀ ਹੋਏ ਸਖ਼ਤ...
    • captain amrinder singh met amit shah
      ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
    • 9 people have died so far in a horrific accident in punjab
      ਪੰਜਾਬ 'ਚ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ, ਹਾਦਸੇ 'ਚ ਮਰਨ...
    • first wife s newborn son sold for 5 lakhs
      ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
    • new twist in the case of the death of a married woman in jalandhar
      'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
    • girl dies of electrocution while filling water
      ਕਹਿਰ ਓ ਰੱਬਾ! ਪਾਣੀ ਭਰਦੇ ਸਮੇਂ ਕੁੜੀ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +