Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    1:58:58 PM

  • bjp made preparations for 2027 punjab assembly elections made this strategy

    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ...

  • traffic challan  vehicle challan  traffic police

    ਪੰਜਾਬ 'ਚ ਟ੍ਰੈਫਿਕ ਚਲਾਨਾਂ ਦੀ 'ਹਨ੍ਹੇਰੀ',...

  • sri akal takht sahib canada gurdwara sahib

    ਕੈਨੇਡਾ ਦੇ ਗੁਰਦੁਆਰਾ ਸਾਹਿਬ 'ਚ ਹੋਏ ਹਮਲੇ ਤੋਂ...

  • father of 2 daughters in canada

    ਦੁਖਦਾਈ ਖਬਰ: ਸੁਨਹਿਰੇ ਭਵਿੱਖ ਲਈ ਕੈਨੇਡਾ ਗਏ 2...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਦੇ ਸਕੂਲ ਦਾ ਮੁੱਖ ਅਧਿਆਪਕ ਤੇ ਕਲਰਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

PUNJAB News Punjabi(ਪੰਜਾਬ)

ਜਲੰਧਰ ਦੇ ਸਕੂਲ ਦਾ ਮੁੱਖ ਅਧਿਆਪਕ ਤੇ ਕਲਰਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

  • Edited By Anmol Tagra,
  • Updated: 28 Oct, 2024 09:15 AM
Jalandhar
head teacher and clerk of jalandhar school arrested
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਆਪਣੇ ਨਿੱਜੀ ਹਿੱਤਾਂ ਲਈ 36,67,601 ਰੁਪਏ ਦੀਆਂ ਤਨਖਾਹਾਂ ਵਿਚ ਹੇਰਾ-ਫੇਰੀ ਕਰਨ ’ਚ ਸ਼ਾਮਲ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਲਜ਼ਮ ਪਿਛਲੇ ਚਾਰ ਸਾਲਾਂ ਤੋਂ ਗ੍ਰਿਫ਼ਤਾਰੀਆਂ ਤੋਂ ਬਚ ਰਹੇ ਸਨ। ਇਨ੍ਹਾਂ ਮੁਲਜ਼ਮਾਂ ਦੀ ਪਛਾਣ ਸਰਕਾਰੀ ਹਾਈ ਸਕੂਲ ਤਲਵੰਡੀ ਮਾਧੋ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਮੁੱਖ ਅਧਿਆਪਕ ਗੁਰਮੇਲ ਸਿੰਘ (ਹੁਣ ਸੇਵਾਮੁਕਤ) ਅਤੇ ਕਲਰਕ ਸੁਖਵਿੰਦਰ ਸਿੰਘ (ਹੁਣ ਨੌਕਰੀ ਤੋਂ ਬਰਖ਼ਾਸਤ) ਵਜੋਂ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ - ਬੰਦੀਛੋੜ ਦਿਵਸ ਮੌਕੇ ਇਨ੍ਹਾਂ ਗੁਰਦੁਆਰਿਆਂ 'ਚ ਨਹੀਂ ਕੀਤੀ ਜਾਵੇਗੀ ਦੀਪਮਾਲਾ, ਜਾਣੋ ਵਜ੍ਹਾ

ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਤਤਕਾਲੀ ਜ਼ਿਲ੍ਹਾ ਸਿੱਖਿਆ ਅਫ਼ਸਰ ਜਲੰਧਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਦੋਵਾਂ ਮੁਲਜ਼ਮਾਂ ਨੇ ਮਿਲੀਭੁਗਤ ਕਰ ਕੇ ਸਾਲ 2015 ਤੋਂ 2017 ਤੱਕ ਦੀਆਂ ਤਨਖਾਹਾਂ ’ਚ ਘਪਲਾ ਕੀਤਾ ਤੇ ਆਪਣੇ ਚਾਰ ਰਿਸ਼ਤੇਦਾਰਾਂ ਨੂੰ ਸਕੂਲ ’ਚ ਅਧਿਆਪਕਾਂ ਵਜੋਂ ਕੰਮ ਕਰਦੇ ਦਿਖਾਉਂਦਿਆਂ ਉਨ੍ਹਾਂ ਦੇ ਖਾਤਿਆਂ ’ਚ 35,81,429 ਰੁਪਏ ਮਹੀਨਾਵਾਰ ਤਨਖਾਹ ਵਜੋਂ ਜਮ੍ਹਾਂ ਕਰਵਾਏ। ਇਸ ਤੋਂ ਇਲਾਵਾ ਮੁਲਜ਼ਮ ਕਲਰਕ ਸੁਖਵਿੰਦਰ ਸਿੰਘ ਨੇ 2013 ਤੋਂ 2015 ਤੱਕ ਜ਼ਿਲਾ ਜਲੰਧਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲੂਵਾਲ ਦੇ ਤਤਕਾਲੀ ਡਰਾਇੰਗ ਐਂਡ ਡਿਸਬਰਸਿੰਗ ਅਧਿਕਾਰੀ ਸਤਪਾਲ ਸਿੰਘ ਦੇ ਜਾਅਲੀ ਦਸਤਖ਼ਤਾਂ ਨਾਲ 86,172 ਰੁਪਏ ਵੀ ਜਮ੍ਹਾਂ ਕਰਵਾਏ ਸਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪੈਟਰੋਲ-ਡੀਜ਼ਲ ਦੀ ਆ ਸਕਦੀ ਹੈ ਕਿੱਲਤ! ਫਿੱਕੀ ਪੈ ਸਕਦੀ ਹੈ ਦੀਵਾਲੀ

ਇਸ ਸਬੰਧੀ ਐੱਫ.ਆਈ.ਆਰ. ਨੰ. 53 ਮਿਤੀ 20-03-2018 ਨੂੰ ਥਾਣਾ ਸ਼ਾਹਕੋਟ, ਜ਼ਿਲਾ ਜਲੰਧਰ ਵਿਖੇ ਮੁਲਜ਼ਮ ਮੁੱਖ ਅਧਿਆਪਕ ਗੁਰਮੇਲ ਸਿੰਘ, ਕਲਰਕ ਸੁਖਵਿੰਦਰ ਸਿੰਘ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਸਤਨਾਮ ਸਿੰਘ, ਅੰਮ੍ਰਿਤਪਾਲ ਸਿੰਘ, ਰਣਜੀਤ ਕੌਰ ਵੜੈਚ ਤੇ ਗੁਰਵਿੰਦਰ ਕੌਰ ਖਿਲਾਫ਼ ਆਈ. ਪੀ. ਸੀ. ਦੀ ਧਾਰਾ 409, 420, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਏ) ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਦੋਵੇਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਭਲਕੇ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Jalandhar
  • Jalandhar School
  • Head Teacher
  • Clerk
  • Arrested
  • ਪੰਜਾਬ
  • ਜਲੰਧਰ
  • ਸਕੂਲ
  • ਸਰਕਾਰੀ ਸਕੂਲ
  • ਮੁੱਖ ਅਧਿਆਪਕ
  • ਕਲਰਕ

ਰਾਕੇਸ਼ ਟਿਕੈਤ ਦੀ ਸਲਮਾਨ ਖ਼ਾਨ ਨੂੰ ਖ਼ਾਸ ਸਲਾਹ, ਦੱਸਿਆ ਕਿਵੇਂ ਹੋਵੇਗਾ ਵੈਰ ਖ਼ਤਮ

NEXT STORY

Stories You May Like

  • murder of a young man
    ਸਕੂਲ ਦੇ ਬਾਹਰ ਨੌਜਵਾਨ ਦੇ ਕਤਲ ਮਾਮਲੇ ਵਿਚ ਤਿੰਨ ਹੋਰ ਗ੍ਰਿਫ਼ਤਾਰ
  • flintoff steps down as england lions head coach
    ਫਲਿੰਟਾਫ ਨੇ ਇੰਗਲੈਂਡ ਲਾਇਨਜ਼ ਦੇ ਮੁੱਖ ਕੋਚ ਦਾ ਅਹੁਦਾ ਛੱਡਿਆ
  • director shakeel noorani arrested   33 year old actress makes allegations
    ਮਸ਼ਹੂਰ ਡਾਇਰੈਕਟਰ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਗ੍ਰਿਫ਼ਤਾਰ, 33 ਸਾਲ ਦੀ ਅਦਾਕਾਰਾ ਨੇ ਲਗਾਏ ਗੰਭੀਰ ਦੋਸ਼
  • major incident in jalandhar  bullets fired at house  car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗਏ ਗੱਡੀ ਦੇ ਸ਼ੀਸ਼ੇ
  • two arrested  drug case  punjab police
    ਨਸ਼ੇ ਦੇ ਮਾਮਲਿਆਂ ’ਚ 2 ਗ੍ਰਿਫ਼ਤਾਰ
  • incident in school
    ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ
  • headof government school murdered in mohali
    ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤਲ
  • government school  call monitor  punjab school
    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ ਸਨਸਨੀਖੇਜ਼ ਖ਼ੁਲਾਸਾ
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
Trending
Ek Nazar
bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft case
      ਜ਼ੀਰਕਪੁਰ ਦੇ ਲਗਜ਼ਰੀ ਸਟੋਰ ’ਚ ਡੇਢ ਕਰੋੜ ਦੀ ਚੋਰੀ, ਮੈਨੇਜਰ ਦੀ ਭੂਮਿਕਾ ਜਾਂਚ ਹੇਠ
    • major robbery on highway
      ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...
    • two punjabi boy smugglers in thailand
      ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
    • chandigarh will experience rain with thunderstorm on 22nd 23rd
      ਚੰਡੀਗੜ੍ਹ 'ਚ 22-23 ਤਾਰੀਖ਼ ਨੂੰ ਗਰਜ-ਤੂਫ਼ਾਨ ਨਾਲ ਪਵੇਗਾ ਮੀਂਹ, ਪੜ੍ਹੋ ਮੌਸਮ...
    • fir case
      ਉਸਾਰੀ ਅਧੀਨ ਬੇਸਮੈਂਟ ਢਹਿਣ ਦੇ ਮਾਮਲੇ ’ਚ ਪੁਲਸ ਵੱਲੋਂ ਠੇਕੇਦਾਰ ਤੇ ਉਸਾਰੀ ਕੰਪਨੀ...
    • fir case
      ਇਕ ਵਿਅਕਤੀ ਦੇ ਖ਼ੁਦਕੁਸ਼ੀ ਮਾਮਲੇ ’ਚ ਸਾਲੀ ਸਮੇਤ 4 ਨਾਮਜ਼ਦ
    • today and august 29th holiday canceled
      ਸ਼ਨੀਵਾਰ ਦੀਆਂ ਛੁੱਟੀਆਂ ਰੱਦ! ਅੱਜ ਵੀ ਖੁੱਲ੍ਹਣਗੇ ਦਫ਼ਤਰ, ਪੜ੍ਹੋ PU ਨੇ ਕਿਉਂ...
    • fraud case
      ਰਸ਼ੀਆ ਦਾ ਵੀਜ਼ਾ ਲਵਾਉਣ ਦਾ ਝਾਂਸਾ ਦੇ ਕੇ 7 ਲੱਖ ਦੀ ਠੱਗੀ
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • sbi job recruitment apply
      SBI 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ! ਜਾਣੋ ਕਿੰਨੀ ਮਿਲੇਗੀ ਤਨਖ਼ਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +