Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    10:22:24 AM

  • sa incident

    ਅੰਨ੍ਹੇਵਾਹ ਫਾਇਰਿੰਗ 'ਚ 27 ਲੋਕਾਂ ਦੀ ਗਈ ਜਾਨ !...

  • india reached the semi finals without defeating afghanistan

    ਏਸ਼ੀਅਨ ਖੇਡਾਂ 2026 : ਅਫਗਾਨਿਸਤਾਨ ਨੂੰ ਵਗੈਰ ਹਰਾਏ...

  • incident in usa

    ਅਮਰੀਕਾ 'ਚ ਮਾਮੂਲੀ ਝਗੜੇ ਤੋਂ ਬਾਅਦ ਹੋਈ ਗੋਲੀਬਾਰੀ...

  • bjp leader incident

    ਭਾਜਪਾ ਆਗੂ ਦਾ ਗੋਲੀ ਮਾਰ ਕੇ ਕਤਲ, ਪੱਛਮੀ ਬੰਗਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਸਾਵਧਾਨ! ਪੰਜਾਬ 'ਚ 'ਕੋਰੋਨਾ' ਘੱਟਦੇ ਹੀ 'ਨਵੀਂ ਆਫ਼ਤ' ਸ਼ੁਰੂ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

PUNJAB News Punjabi(ਪੰਜਾਬ)

ਸਾਵਧਾਨ! ਪੰਜਾਬ 'ਚ 'ਕੋਰੋਨਾ' ਘੱਟਦੇ ਹੀ 'ਨਵੀਂ ਆਫ਼ਤ' ਸ਼ੁਰੂ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

  • Edited By Babita,
  • Updated: 08 Jul, 2021 09:37 AM
Ludhiana
health department
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਜ.ਬ.) : ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਥੋੜ੍ਹਾ ਘੱਟ ਹੁੰਦੇ ਹੀ ਨਵੀਂ ਆਫ਼ਤ ਸ਼ੁਰੂ ਹੋ ਗਈ ਹੈ। ਇਸ ਦੇ ਚੱਲਦਿਆਂ ਸਿਹਤ ਵਿਭਾਗ ਨੇ ਸ਼ਹਿਰ ਵਾਸੀਆਂ ਨੂੰ ਬੇਨਤੀ ਕਰਦਿਆਂ ਐਡਵਾਈਜ਼ਰੀ ਜਾਰੀ ਕੀਤੀ ਹੈ। ਅਸਲ 'ਚ ਡੇਂਗੂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਹ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਵੈਸੇ ਜੁਲਾਈ ਸ਼ੁਰੂ ਤੋਂ ਨਵੰਬਰ ਤੱਕ ਦਾ ਇਸ ਦਾ ਖ਼ਤਰਨਾਕ ਪੀਰੀਅਡ ਮੰਨਿਆ ਜਾਂਦਾ ਹੈ। ਜਦੋਂ ਤੱਕ ਤਾਪਮਾਨ ਥੱਲੇ ਡਿੱਗ ਕੇ 15-16 ਡਿਗਰੀ ਤੱਕ ਨਹੀਂ ਆ ਜਾਂਦਾ, ਉਦੋਂ ਤੱਕ ਇਸ ਦਾ ਜੀਵਨ ਚੱਲਦਾ ਰਹਿੰਦਾ ਹੈ। ਡੇਂਗੂ ਐਂਡੀਜ਼ ਅਜੈਪਿਟ ਨਾਮੀ ਮਾਦਾ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਸ ਨੂੰ ‘ਟਾਈਗਰ ਮੱਛਰ’ ਵੀ ਕਿਹਾ ਜਾਂਦਾ ਹੈ ਕਿਉਂਕਿ ਇਸ ਦੇ ਉੱਪਰ ਟਾਈਗਰ ਵਰਗੀਆਂ ਧਾਰੀਆਂ ਹੁੰਦੀਆਂ ਹਨ। ਇਸ ਦੀ ਉਮਰ ਇਕ ਮਹੀਨੇ ਤੱਕ ਹੀ ਹੁੰਦੀ ਹੈ ਪਰ ਇਸ ਜੀਵਨ ਕਾਲ ’ਚ ਉਹ 500 ਤੋਂ ਲੈ ਕੇ 1000 ਤੱਕ ਮੱਛਰ ਪੈਦਾ ਕਰ ਸਕਦੀ ਹੈ। ਇਹ ਮੱਛਰ ਤਿੰਨ ਫੁੱਟ ਤੋਂ ਜ਼ਿਆਦਾ ਉੱਚੀ ਉਡਾਰੀ ਨਹੀਂ ਭਰ ਸਕਦਾ। ਮਾਦਾ ਮੱਛਰ ਕੂਲਰ, ਗਮਲਿਆਂ, ਫਲਾਵਰ ਪੌਟ, ਛੱਤ ’ਤੇ ਪਏ ਪੁਰਾਣੇ ਭਾਂਡਿਆਂ ਅਤੇ ਟਾਇਰ ਆਦਿ ਵਿਚ ਭਰੇ ਪਾਣੀ ਅਤੇ ਆਬਾਦੀ ਦੇ ਆਸ-ਪਾਸ ਟੋਇਆਂ ’ਚ ਜ਼ਿਆਦਾ ਸਮੇਂ ਤੱਕ ਖੜ੍ਹੇ ਸਾਫ ਪਾਣੀ ’ਚ ਆਪਣੇ ਆਂਡੇ ਦਿੰਦੀ ਹੈ। ਇਹ ਇਕ ਵਾਰ ਵਿਚ 100 ਤੋਂ ਲੈ ਕੇ 300 ਤੱਕ ਆਂਡੇ ਦਿੰਦੀ ਹੈ। ਆਂਡਿਆਂ ਤੋਂ ਲਾਰਵਾਂ ਬਣਨ ਵਿਚ 2 ਤੋਂ 7 ਦਿਨ ਲੱਗਦੇ ਹਨ। ਲਾਰਵੇ ਦੇ ਚਾਰ ਦਿਨਾਂ ਬਾਅਦ ਇਹ ਪਪਾ (ਮੱਛਰ ਦੀ ਸ਼ੇਪ) ਬਣ ਜਾਂਦਾ ਹੈ ਅਤੇ 2 ਦਿਨ ਬਾਅਦ ਉੱਡਣ ਲਾਇਕ ਬਣ ਜਾਂਦਾ ਹੈ, ਸਗੋਂ ਇਹ ਚਿਕਨਗੁਣੀਆ, ਯੈਲੋ ਫੀਵਰ ਅਤੇ ਜੀਕਾ ਵਾਇਰਸ ਲਈ ਵੀ ਏਜੰਟ ਦਾ ਕੰਮ ਕਰਦੀ ਹੈ। ਇਨ੍ਹਾਂ ਬੀਮਾਰੀਆਂ ਦਾ ਵਾਇਰਸ ਵੀ ਇਸੇ ਮੱਛਰ ਦੇ ਜ਼ਰੀਏ ਇਕ ਇਨਫੈਕਟਿਡ ਮਨੁੱਖ ਤੋਂ ਸਿਹਤਮੰਦ ਵਿਅਕਤੀ ਦੇ ਸਰੀਰ ’ਚ ਦਾਖ਼ਲ ਹੁੰਦਾ ਹੈ।

ਇਹ ਵੀ ਪੜ੍ਹੋ : ਜਵਾਈ ਦੀ ਧਮਕੀ ਦੇ ਅਗਲੇ ਹੀ ਦਿਨ ਸੜਨ ਕਾਰਨ ਧੀ ਦੀ ਮੌਤ, ਲਾਸ਼ ਹਸਪਤਾਲ 'ਚ ਛੱਡ ਭੱਜਿਆ ਸਹੁਰਾ ਪਰਿਵਾਰ
ਸਵੇਰੇ-ਸ਼ਾਮ ਲੱਗਦਾ ਹੈ ਡੇਂਗੂ ਦਾ ਡੰਗ
ਮਾਹਿਰਾਂ ਮੁਤਾਬਕ ਡੇਂਗੂ ਦਾ ਮੱਛਰ ਸਿਰਫ ਸਵੇਰੇ ਅਤੇ ਸ਼ਾਮ ਦੇ ਸਮੇਂ ਹੀ ਕੱਟਦਾ ਹੈ। ਦੁਪਹਿਰ ਅਤੇ ਰਾਤ ਨੂੰ ਇਹ ਘਰ ਦੇ ਕੋਨੇ, ਪਰਦੇ ਦੇ ਪਿੱਛੇ ਜਾਂ ਨਮੀ ਵਾਲੀ ਜਗ੍ਹਾ ’ਤੇ ਲੁਕ ਜਾਂਦਾ ਹੈ। ਇਹ ਮੱਛਰ ਜ਼ਿਆਦਾ ਉੱਚੀ ਉਡਾਰੀ ਨਹੀਂ ਭਰ ਸਕਦਾ। ਇਸ ਕਾਰਨ ਸਿਰਫ ਪੈਰਾਂ ਤੋਂ ਲੈ ਕੇ ਗੋਡਿਆਂ ਤੱਕ ਹੀ ਕੱਟਦਾ ਹੈ। ਡੇਂਗੂ ਦੀ ਕੰਨਫਰਮੇਸ਼ਨ ਲਈ ਐੱਨ. ਐੱਸ. 1 ਅਤੇ ਐਲਾਇਜ਼ਾ ਟੈਸਟ ਕੀਤਾ ਜਾਂਦਾ ਹੈ। ਪੰਜ ਦਿਨ ਤੋਂ ਘੱਟ ਸਮੇਂ ਤੱਕ ਫੀਵਰ ਹੋਣ ’ਤੇ ਐੱਨ. ਐੱਸ. 1 ਅਤੇ ਪੰਜ ਦਿਨ ਤੋਂ ਜ਼ਿਆਦਾ ਬੁਖਾਰ ਹੋਣ ’ਤੇ ਐਲਾਇਜਾ ਟੈਸਟ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ : 'ਕੈਪਟਨ' ਨੇ ਸੋਨੀਆ ਅੱਗੇ ਰੱਖਿਆ 'ਸਿੱਧੂ' ਦੀਆਂ ਬਿਆਨਬਾਜ਼ੀਆਂ ਦਾ ਪੁਲੰਦਾ, ਬੋਲੇ ਹੁਣ ਬਰਦਾਸ਼ਤ ਕਰਨਾ ਸੰਭਵ ਨਹੀਂ
ਇਹ ਹਨ ਡੇਂਗੂ ਦੇ ਲੱਛਣ
ਤੇਜ਼ ਬੁਖਾਰ, ਸਿਰਦਰਦ, ਮਾਸ ਪੇਸ਼ੀਆਂ ’ਚ ਦਰਦ, ਚਮੜੀ ’ਤੇ ਲਾਲ ਰੰਗ ਦੇ ਦਾਣੇ ਨਿਕਲਣਾ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ ਹੋਣਾ, ਜੋੜਾਂ ਵਿਚ ਦਰਦ, ਸੋਜ ਆਉਣਾ, ਮਸੂੜਿਆਂ ਅਤੇ ਨੱਕ ’ਚੋਂ ਖੂਨ ਨਿਕਲਣਾ ਡੇਂਗੂ ਦੇ ਲੱਛਣ ਹੋ ਸਕਦੇ ਹਨ। ਅਜਿਹਾ ਹੋਣ ’ਤੇ ਤੁਰੰਤ ਕਿਸੇ ਚੰਗੇ ਡਾਕਟਰ ਕੋਲ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : 'ਕੈਪਟਨ' ਨੇ ਪ੍ਰਸ਼ਾਂਤ ਕਿਸ਼ੋਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਸਿਆਸੀ ਹਾਲਾਤ 'ਤੇ ਹੋਈ ਖੁੱਲ੍ਹ ਕੇ ਚਰਚਾ
ਇਹ ਵਰਤੋ ਸਾਵਧਾਨੀਆਂ
ਡੇਂਗੂ ਦੇ ਡੰਗ ਤੋਂ ਬਚਣ ਲਈ ਸਰੀਰ ਨੂੰ ਪੂਰੀ ਤਰ੍ਹਾਂ ਢਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ।
ਸੌਂਦੇ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੇ ਲੋਸ਼ਨ ਅਤੇ ਤੇਲ ਦੀ ਵਰਤੋਂ ਕਰਨੀ ਚਾਹੀਦੀ ਹੈ।
ਟੁੱਟੇ ਭਾਂਡੇ, ਪੁਰਾਣੇ ਟਾਇਰ ਅਤੇ ਡਰੰਮ ਆਦਿ ਨੂੰ ਖੁੱਲ੍ਹੇ ’ਚ ਨਾ ਸੁੱਟੋ।
ਘਰਾਂ ਦੇ ਕੂਲਰਾਂ, ਫਲਾਵਰ ਪੌਟ, ਗਮਲਿਆਂ ਅਤੇ ਟੈਂਕੀ ’ਚ ਜ਼ਿਆਦਾ ਦਿਨਾਂ ਤੱਕ ਪਾਣੀ ਖੜ੍ਹਾ ਨਾ ਹੋਣ ਦਿਓ।
ਬੁਖਾਰ ਹੋਣ ’ਤੇ ਪੈਰਾਸੀਟਾਮੋਲ ਦੀ ਟੈਬਲੇਟ ਲਓ ਅਤੇ ਤੁਰੰਤ ਡਾਕਟਰ ਦੀ ਸਲਾਹ ਲਓ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


 

  • Punjab
  • New Problem
  • Health Department
  • Advisory
  • ਪੰਜਾਬ
  • ਨਵੀਂ ਆਫ਼ਤ
  • ਸਿਹਤ ਵਿਭਾਗ
  • ਐਡਵਾਈਜ਼ਰੀ

'ਕੈਪਟਨ' ਨੇ ਪ੍ਰਸ਼ਾਂਤ ਕਿਸ਼ੋਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਸਿਆਸੀ ਹਾਲਾਤ 'ਤੇ ਹੋਈ ਖੁੱਲ੍ਹ ਕੇ ਚਰਚਾ

NEXT STORY

Stories You May Like

  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • change in the weather of punjab
    ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
  • the health department has collected samples of paneer and khoya
    ਸਿਹਤ ਵਿਭਾਗ ਨੇ ਪਨੀਰ ਤੇ ਖੋਏ ਦੇ ਭਰੇ ਸੈਂਪਲ
  • heavy rain warning for 8 districts of punjab today
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ
  • smuggler arrested with 10 kg of heroin in punjab
    ਪੰਜਾਬ 'ਚ 10 ਕਿਲੋ ਹੈਰੋਇਨ ਸਣੇ ਇਕ ਤਸਕਰ ਗ੍ਰਿਫਤਾਰ, ਪੁਲਸ ਵੱਲੋਂ ਨੈੱਟਵਰਕ ਦੀ ਜਾਂਚ ਜਾਰੀ
  • health department raids milk dairies
    ਦੁੱਧ ਡੇਅਰੀਆਂ ’ਤੇ ਸਿਹਤ ਵਿਭਾਗ ਦੀ ਛਾਪੇਮਾਰੀ, ਪਨੀਰ-ਖੋਏ ਦੇ 20 ਸੈਂਪਲ ਭਰੇ
  • read the actual truth behind the viral punjab police advisory
    'ਡਿਊਟੀ 'ਤੇ ਆਉਂਦੇ-ਜਾਂਦੇ ਵਰਦੀ ਨਾ ਪਾਓ!', ਪੰਜਾਬ ਪੁਲਸ ਦੀ ਵਾਇਰਲ ਐਡਵਾਈਜ਼ਰੀ ਦਾ ਪੜ੍ਹੋ ਅਸਲ ਸੱਚ
  • travel advisory
    ਸਾਊਦੀ ਅਰਬ 'ਤੇ ਹਮਲੇ ਦਾ ਖ਼ਤਰਾ, ਅਮਰੀਕਾ ਨੇ ਨਾਗਰਿਕਾਂ ਲਈ ਜਾਰੀ ਕੀਤੀ 'ਟ੍ਰੈਵਲ ਐਡਵਾਈਜ਼ਰੀ'
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
Trending
Ek Nazar
the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy police presence at lpu
      LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
    • tensions flared up outside lpu
      LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
    • the atmosphere in lpu became tense
      LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
    • lpu students protest mig 23 aircraft
      MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
    • lpu registrar dr monica gulati s big revelation video of girls released
      LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ...
    • delhi amritsar national highway blocked
      LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
    • punjab poltiics bjp
      ਪੰਜਾਬ 'ਚ ਭਾਜਪਾ ਨੇ ਬਦਲੀ ਰਣਨੀਤੀ! ਅਕਾਲੀ ਦਲ ਨਾਲ ਗੱਠਜੋੜ ਨਹੀਂ ਤਾਂ...
    • punjab vapar mandal upi
      UPI ਨੂੰ ਲੈ ਕੇ ਪੰਜਾਬ ਵਪਾਰ ਮੰਡਲ ਦਾ ਵੱਡਾ ਐਲਾਨ
    • change in the weather of punjab
      ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
    • giani raghbir singh big statement regarding meeting held on sacrilege law
      ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +