Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    12:49:00 AM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਕੜਾਕੇ ਦੀ ਠੰਡ ਦਰਮਿਆਨ ਸਿਹਤ ਮਹਿਕਮੇ ਵੱਲੋਂ ਐਡਵਾਈਜ਼ਰੀ ਜਾਰੀ, ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

PUNJAB News Punjabi(ਪੰਜਾਬ)

ਕੜਾਕੇ ਦੀ ਠੰਡ ਦਰਮਿਆਨ ਸਿਹਤ ਮਹਿਕਮੇ ਵੱਲੋਂ ਐਡਵਾਈਜ਼ਰੀ ਜਾਰੀ, ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

  • Edited By Shivani Attri,
  • Updated: 28 Dec, 2024 06:09 PM
Roopnagar-Nawanshahr
health department issues advisory amid bitter cold
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਤ੍ਰਿਪਾਠੀ) — ਮੌਸਮ ਵਿਚ ਆਏ ਬਦਲਾਅ ਕਾਰਨ ਠੰਡ ਵਿਚ ਵਾਧਾ ਹੋਣ ਲੱਗਾ ਹੈ। ਉਥੇ ਹੀ ਠੰਡ ਤੋਂ ਬਚਣ ਲਈ ਲੋਕ ਘਰਾਂ ਅੰਦਰ ਬੰਦ ਕਮਰੇ ਵਿਚ ਅੰਗੀਠੀ ਬਾਲਦੇ ਹਨ, ਜੋਕਿ ਜਾਨਲੇਵਾ ਸਾਬਤ ਹੋ ਸਕਦੀ ਹੈ।  ਸਿਵਲ ਸਰਜਨ ਡਾ. ਜਸਵੀਰ ਕੌਰ ਨੇ ਪ੍ਰੈੱਸ ਜਾਣਕਾਰੀ ਵਿੱਚ ਦੱਸਿਆ ਕਿ ਪਿਛਲੇ 2 ਦਿਨਾਂ ਤੋਂ ਸੂਬੇ ਭਰ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਜਿੱਥੇ ਆਮ ਜਨ-ਜੀਵਨ ਪ੍ਰਭਾਵਿਤ ਹੋਇਆ ਹੈ। ਉੱਥੇ ਹੀ ਖ਼ੁਸ਼ਕ ਸ਼ਰਦੀ ਦੇ ਮੌਸਮ ਤੋਂ ਛੁਟਕਾਰੇ ਨਾਲ ਲੋਕਾਂ ਨੂੰ ਬੀਮਾਰੀਆਂ ਤੋਂ ਰਾਹਤ ਮਿਲੀ ਹੈ ਪਰ ਇਸ ਦੇ ਨਾਲ ਹੀ ਮੀਂਹ ਕਾਰਨ ਇਲਾਕੇ ਵਿੱਚ ਠੰਡ ਦੀ ਲਹਿਰ ਨੇ ਹੋਰ ਜ਼ੋਰ ਫੜ ਲਿਆ ਹੈ। ਸੀਤ ਲਹਿਰ ਦੇ ਚੱਲਦਿਆਂ ਇਸ ਤੋਂ ਬਚਾਅ ਸਬੰਧੀ ਉਨ੍ਹਾਂ ਸਿਹਤ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਕਿ ਖ਼ੁਸ਼ਕ ਸਰਦੀ ਦੇ ਮੌਸਮ ਵਿਚ ਬੱਚੇ, ਬਜ਼ੁਰਗ ਅਤੇ ਨੌਜਵਾਨ ਖੰਘ, ਜ਼ੁਕਾਮ, ਗਲਾ ਖ਼ਰਾਬ ਅਤੇ ਬੁਖ਼ਾਰ ਦੀ ਲਪੇਟ ਵਿੱਚ ਆ ਰਹੇ ਸਨ। 

ਇਹ ਵੀ ਪੜ੍ਹੋ- ਸਾਵਧਾਨ ! ਘਰ ਬੈਠੇ ਬਿਠਾਏ ਸਾਬਕਾ ਫ਼ੌਜੀ ਨਾਲ ਹੋ ਗਿਆ ਵੱਡਾ ਕਾਂਡ, ਹੋਸ਼ ਉਡਾ ਦੇਵੇਗੀ ਇਹ ਘਟਨਾ

ਮੌਸਮ ਵਿੱਚ ਤਬਦੀਲੀ ਨਾਲ ਲਗਾਤਾਰ ਘਟ ਰਹੇ ਤਾਪਮਾਨ ਵਿੱਚ ਸਿਹਤ ਪ੍ਰਤੀ ਲਾਹਪ੍ਰਵਾਹੀ ਖ਼ਤਰਨਾਕ ਸਾਬਤ ਹੋ ਸਕਦੀ ਹੈ। ਆਮ ਲੋਕਾਂ ਖ਼ਾਸ ਕਰ ਬਜ਼ੁਰਗਾਂ ਅਤੇ ਬੱਚਿਆਂ ਲਈ ਠੰਡ ਵਿੱਚ ਜ਼ਿਆਦਾ ਦੇਰ ਰਹਿਣ ਨਾਲ ਗੰਭੀਰ ਮੈਡੀਕਲ ਸਥਿਤੀ ਪੈਦਾ ਹੋ ਸਕਦੀ ਹੈ। ਇਸ ਲਈ ਬਜ਼ੁਰਗ, ਬੱਚੇ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ ’ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ। ਛੋਟੇ ਬੱਚਿਆਂ ਨੂੰ ਇਸ ਮੌਸਮ ਵਿੱਚ ਨਿਮੋਨੀਆ ਹੋਣ ਦਾ ਖ਼ਤਰਾ ਜਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖ਼ਾਸ ਧਿਆਨ ਦਿੰਦੇ ਹੋਏੇ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੂਰੀ ਤਰ੍ਹਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ ਤੇ ਟੋਪੀ ਅਤੇ ਪੈਰਾਂ ਵਿੱਚ ਜੁਰਾਬਾਂ ਜ਼ਰੂਰ ਪਾਈਆਂ ਜਾਣ।

ਉਨ੍ਹਾਂ ਦੱਸਿਆ ਕਿ ਸਰੀਰ ਦੇ ਤਾਪਮਾਨ ਵਿੱਚ ਗਿਰਾਵਟ ਨਾਲ ਬੋਲਣ ਵਿੱਚ ਕੰਬਣੀ, ਨੀਂਦ ਆਉਣਾ, ਮਾਸਪੇਸ਼ੀਆਂ ਦੀ ਕਠੋਰਤਾ ਅਤੇ ਸਾਹ ਲੈਣ ਵਿੱਚ ਮੁਸ਼ਕਿਲ ਹੋ ਸਕਦੀ ਹੈ। ਇਸ ਲਈ ਉਨ੍ਹਾਂ ਸੁਝਾਅ ਦਿੱਤਾ ਹੈ ਕਿ ਕਾਂਬੇ ਨੂੰ ਨਜ਼ਰਅੰਦਾਜ਼ ਨਾ ਕਰੋ, ਕਿਉਂਕਿ ਇਹ ਸਰੀਰ ਵਿੱਚ ਗਰਮੀ ਦੀ ਕਮੀ ਦੇ ਸ਼ੁਰੂਆਤੀ ਲੱਛਣਾਂ ਵਿੱਚੋਂ ਇਕ ਹੈ। ਡਾ. ਕੌਰ ਨੇ ਦੱਸਿਆ ਕਿ ਠੰਡ ਤੋਂ ਬਚਾਅ ਲਈ ਢੁੱਕਵੇਂ ਪ੍ਰਬੰਧ ਬਹੁਤ ਜ਼ਰੂਰੀ ਹਨ। 

ਇਹ ਵੀ ਪੜ੍ਹੋ-  ਕਪੂਰਥਲਾ ਨਾਲ ਸੀ ਡਾ. ਮਨਮੋਹਨ ਸਿੰਘ ਦਾ ਪੁਰਾਣਾ ਨਾਤਾ, ਭੈਣ ਅਮਰਜੀਤ ਕੌਰ ਨੇ ਦੱਸੀਆਂ ਦਿਲਚਸਪ ਗੱਲਾਂ

ਉਨ੍ਹਾਂ ਕਿਹਾ ਕਿ ਠੰਢ ਤੋਂ ਬਚਾਅ ਲਈ ਗਰਮ ਕੱਪੜੇ ਪਾਉਣੇ ਚਾਹੀਦੇ ਹਨ। ਉਨ੍ਹਾਂ ਭਾਰੀ ਕੱਪੜਿਆਂ ਦੀ ਇਕ ਪਰਤ ਦੀ ਬਜਾਏ ਹਲਕੇ ਭਾਰ ਵਾਲੇ ਕੱਪੜਿਆਂ ਦੀਆਂ ਕਈ ਪਰਤਾਂ ਪਹਿਨਣ ਦਾ ਸੁਝਾਅ ਦਿੱਤਾ ਹੈ, ਕਿਉਂਕਿ ਤੰਗ ਕੱਪੜੇ ਖ਼ੂਨ ਦੇ ਪ੍ਰਵਾਹ ਨੂੰ ਘਟਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਠੰਡ ਵਿਚ ਗਰਮ ਤਰਲ ਪਦਾਰਥਾਂ ਦੀ ਜ਼ਿਆਦਾ ਵਰਤੋਂ ਕੀਤੀ ਜਾਵੇ, ਕਿਉਂਕਿ ਇਹ ਠੰਡ ਦੀ ਲਹਿਰ ਨਾਲ ਲੜਨ ਲਈ ਸਰੀਰ ਦੀ ਗਰਮੀ ਨੂੰ ਬਰਕਰਾਰ ਰੱਖੇਗਾ। ਲੋੜੀਂਦੀ ਪ੍ਰਤੀਰੋਧਕ ਸ਼ਕਤੀ ਬਣਾਈ ਰੱਖਣ ਲਈ ਵਿਟਾਮਿਨ-ਸੀ ਨਾਲ ਭਰਪੂਰ ਫਲ ਅਤੇ ਸਬਜ਼ੀਆਂ ਖਾਓ। ਉਨ੍ਹਾਂ ਇਹ ਵੀ ਕਿਹਾ ਕਿ ਬਿਨਾਂ ਕੰਮ ਤੋਂ ਬਾਹਰ ਨਾ ਨਿਕਲਣ, ਸਿਹਤਮੰਦ ਖਾਣ ਪੀਣ, ਮੌਸਮ ਵਿਭਾਗ ਦੀਆਂ ਚਿਤਾਵਨੀਆਂ ’ਤੇ ਅਮਲ ਕਰਨ, ਸੰਚਾਰ ਰਾਬਤਾ ਕਾਇਮ ਰੱਖਣ, ਰੂਮ ਹੀਟਰ ਦੀ ਵਰਤੋਂ ਕਰਦੇ ਸਮੇਂ ਹਵਾ ਦੀ ਆਵਾਜਾਈ ਦਾ ਖਿਆਲ ਰੱਖਣ ’ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਠੰਡ ਵਿੱਚ ਘਰਾਂ ਅੰਦਰ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ। ਅਲਕੋਹਲ ਤੋਂ ਬਚਣਾ ਚਾਹੀਦਾ ਹੈ, ਕਿਉਂਕਿ ਇਹ ਮਨੁੱਖੀ ਸਰੀਰ ਦਾ ਤਾਪਮਾਨ ਘਟਾਉਂਦਾ ਹੈ ਅਤੇ ਹਾਈਪੋਥਰਮੀਆ ਦੇ ਜੋਖ਼ਮ ਨੂੰ ਵਧਾਉਂਦਾ ਹੈ।

ਇਹ ਵੀ ਪੜ੍ਹੋ- ਜਲੰਧਰ ਦੇ NH 'ਤੇ ਵੱਡਾ ਹਾਦਸਾ, ਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਦੀ ਟਰਾਲੇ ਨਾਲ ਟੱਕਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Health department
  • advisory
  • amid
  • bitter cold
  • ਕੜਾਕੇ ਦੀ ਠੰਡ
  • ਐਡਵਾਈਜ਼ਰੀ
  • ਸਿਹਤ ਮਹਿਕਮਾ

96 ਗੁੱਟੇ ਚਾਈਨਾ ਡੋਰ ਸਮੇਤ ਇੱਕ ਵਿਅਕਤੀ ਕਾਬੂ

NEXT STORY

Stories You May Like

  • do not make these mistakes  even inadvertently
    ਦੀਵਾ ਬਾਲਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ ! ਹੋ ਸਕਦੈ ਵੱਡਾ ਨੁਕਸਾਨ
  • mistakes made by forgetting the idol of lord ganesha at home
    ਗਣੇਸ਼ ਜੀ ਦੀ ਮੂਰਤੀ ਘਰ ਲਿਆਉਂਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ ! ਹੋ ਸਕਦਾ ਹੈ ਵੱਡਾ ਨੁਕਸਾਨ
  • do not ignore chest pain even by mistake
    ਛਾਤੀ 'ਚ ਹੋਵੇ ਦਰਦ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ ! ਹੋ ਸਕਦੈ ਗੰਭੀਰ ਖ਼ਤਰਾ
  • do not keep these things in the southern part of the house  even by mistake
    ਘਰ ਦੀ ਦੱਖਣ ਦਿਸ਼ਾ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ ! ਬਣ ਸਕਦੈ ਕੰਗਾਲੀ ਕਾਰਨ
  • danger will loom over these 3 zodiac signs today
    ਅੱਜ ਇਨ੍ਹਾਂ 3 ਰਾਸ਼ੀਆਂ 'ਤੇ ਮੰਡਰਾਏਗਾ ਖਤਰਾ! ਭੁੱਲ ਕੇ ਵੀ ਨਾ ਕਰੀਏ ਇਹ ਗਲਤੀ
  • read the actual truth behind the viral punjab police advisory
    'ਡਿਊਟੀ 'ਤੇ ਆਉਂਦੇ-ਜਾਂਦੇ ਵਰਦੀ ਨਾ ਪਾਓ!', ਪੰਜਾਬ ਪੁਲਸ ਦੀ ਵਾਇਰਲ ਐਡਵਾਈਜ਼ਰੀ ਦਾ ਪੜ੍ਹੋ ਅਸਲ ਸੱਚ
  • travel advisory
    ਮਿਡਲ ਈਸਟ ਸਬੰਧੀ ਨਾ ਕਰੋ ਯਾਤਰਾ ! ਅਮਰੀਕਾ ਨੇ ਮੁੜ ਜਾਰੀ ਕੀਤੀ ਐਡਵਾਇਜ਼ਰੀ
  • travel advisory
    ਸਾਊਦੀ ਅਰਬ 'ਤੇ ਹਮਲੇ ਦਾ ਖ਼ਤਰਾ, ਅਮਰੀਕਾ ਨੇ ਨਾਗਰਿਕਾਂ ਲਈ ਜਾਰੀ ਕੀਤੀ 'ਟ੍ਰੈਵਲ ਐਡਵਾਈਜ਼ਰੀ'
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • dirba mandi news
      ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਮੁਲਾਜ਼ਮ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • high court hearing ed raid
      ਪੰਜਾਬ 'ਚ ED ਦੀ ਰੇਡ ਬਾਰੇ ਹਾਈ ਕੋਰਟ 'ਚ ਸੁਣਵਾਈ ਜਾਰੀ
    • checking on shambhu border
      ਸ਼ੰਭੂ ਬਾਰਡਰ ’ਤੇ ਨਾਕਾਬੰਦੀ ਦੌਰਾਨ 547 ਕਿੱਲੋ ਸ਼ੱਕੀ ਪਨੀਰ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +