Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    10:03:56 AM

  • bus incident

    ਸਪੇਨ ਤੋਂ ਵੱਡੀ ਖ਼ਬਰ : 65 ਫੁੱਟ ਡੂੰਘੀ ਢਲਾਣ 'ਚ...

  • bus incident near barcelona

    ਸਪੇਨ ਤੋਂ ਵੱਡੀ ਖ਼ਬਰ : 65 ਫੁੱਟ ਡੂੰਘੀ ਢਲਾਣ 'ਚ...

  • manpreet badal met amit shah

    ਮਨਪ੍ਰੀਤ ਬਾਦਲ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ,...

  • moga shop  youth

    ਮੋਗਾ 'ਚ ਖ਼ੂਨੀ ਵਾਰਦਾਤ: ਦੁਕਾਨ ਬਾਹਰ ਬੈਠੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਲੋਕਾਂ ਲਈ ਖ਼ਤਰੇ ਦੀ ਘੰਟੀ! ਸਿਹਤ ਵਿਭਾਗ ਨੇ ਗੰਭੀਰ ਬੀਮਾਰੀਆਂ ਨੂੰ ਲੈ ਕੇ ਜਾਰੀ ਕੀਤੀ ਐਡਵਾਈਜ਼ਰੀ

PUNJAB News Punjabi(ਪੰਜਾਬ)

ਲੋਕਾਂ ਲਈ ਖ਼ਤਰੇ ਦੀ ਘੰਟੀ! ਸਿਹਤ ਵਿਭਾਗ ਨੇ ਗੰਭੀਰ ਬੀਮਾਰੀਆਂ ਨੂੰ ਲੈ ਕੇ ਜਾਰੀ ਕੀਤੀ ਐਡਵਾਈਜ਼ਰੀ

  • Edited By Babita,
  • Updated: 25 Oct, 2026 11:00 AM
Chandigarh
health department issues advisory regarding serious illnesses
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸ਼ੀਨਾ) : ਚੰਡੀਗੜ੍ਹ ’ਚ ਡੇਂਗੂ ਦੇ ਮਾਮਲੇ ਸਾਹਮਣੇ ਆਉਣ ਦਾ ਸਿਲਸਿਲਾ ਜਾਰੀ ਹੈ। ਸ਼ਹਿਰ ’ਚ ਹੁਣ ਤੱਕ ਡੇਂਗੂ ਦੇ 26 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਲੋਕਾਂ ਨੂੰ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ। ਵਿਭਾਗ ਨੇ ਲੋਕਾਂ ਨੂੰ ਆਪਣੇ ਘਰਾਂ, ਛੱਤਾਂ ਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ ਦੀ ਅਪੀਲ ਕੀਤੀ ਹੈ ਕਿਉਂਕਿ ਖੜ੍ਹੇ ਪਾਣੀ 'ਚ ਮੱਛਰ ਪੈਦਾ ਹੋ ਸਕਦੇ ਹਨ। ਸਿਹਤ ਵਿਭਾਗ ਅਨੁਸਾਰ ਮੀਂਹ ਤੋਂ ਬਾਅਦ ਘਰਾਂ ਅਤੇ ਆਲੇ-ਦੁਆਲੇ ਦੀ ਜਾਂਚ ਕਰਨੀ ਚਾਹੀਦੀ ਹੈ। ਪਾਣੀ ਦੀਆਂ ਟੈਂਕੀਆਂ ਅਤੇ ਭਾਂਡਿਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਪਾਵਰਕਾਮ ਦਾ ਬਿਜਲੀ ਖ਼ਪਤਕਾਰਾਂ ਖ਼ਿਲਾਫ਼ ਵੱਡਾ ਐਕਸ਼ਨ! ਬਿੱਲ ਨਾ ਭਰਨ ਵਾਲੇ ਹੋ ਜਾਣ ALERT

ਕੂਲਰਾਂ ਅਤੇ ਪਾਣੀ ਵਾਲੇ ਹੋਰ ਭਾਂਡਿਆਂ ਨੂੰ ਹਫ਼ਤੇ 'ਚ ਘੱਟੋ-ਘੱਟ ਇੱਕ ਵਾਰ ਖ਼ਾਲੀ ਕਰਕੇ ਚੰਗੀ ਤਰ੍ਹਾਂ ਸਾਫ਼ ਅਤੇ ਸੁਕਾਉਣਾ ਜ਼ਰੂਰੀ ਹੈ। ਇਸੇ ਤਰ੍ਹਾਂ ਫਰਿੱਜ ਦੇ ਪਿੱਛੇ ਲੱਗੀ ਪਾਣੀ ਇਕੱਠਾ ਕਰਨ ਵਾਲੀ ਟਰੇਅ ਦੀ ਵੀ ਨਿਯਮਿਤ ਸਫ਼ਾਈ ਕਰਨੀ ਚਾਹੀਦੀ ਹੈ। ਘਰਾਂ ’ਚ ਪੰਛੀਆਂ ਅਤੇ ਪਾਲਤੂ ਜਾਨਵਰਾਂ ਲਈ ਰੱਖੇ ਪਾਣੀ ਦੇ ਭਾਂਡਿਆਂ ਨੂੰ ਸਾਫ਼ ਕਰਕੇ ਹਰ ਹਫ਼ਤੇ ਪਾਣੀ ਬਦਲਣਾ ਚਾਹੀਦਾ ਹੈ। ਲੋਕਾਂ ਨੂੰ ਟੁੱਟੇ ਬਰਤਨ, ਖ਼ਾਲੀ ਬੋਤਲਾਂ, ਗਮਲੇ, ਪੁਰਾਣੇ ਟਾਇਰ ਅਤੇ ਨਾਰੀਅਲ ਦੇ ਖੋਲ੍ਹ ਖੁੱਲ੍ਹੀਆਂ ਥਾਵਾਂ ’ਤੇ ਇਕੱਠੇ ਨਹੀਂ ਹੋਣ ਦੇਣੇ ਚਾਹੀਦੇ।

ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਤਨਖ਼ਾਹਾਂ ਨੂੰ ਲੈ ਕੇ ਨਵੇਂ ਹੁਕਮ, ਮੁਲਾਜ਼ਮਾਂ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਦਿੱਤਾ ਤੋਹਫ਼ਾ

ਮੱਛਰਾਂ ਤੋਂ ਬਚਣ ਲਈ ਪੂਰੀਆਂ ਬਾਹਾਂ ਵਾਲੇ ਕੱਪੜੇ ਪਹਿਨਣ ਅਤੇ ਮੱਛਰ ਭਜਾਉਣ ਵਾਲੇ ਸਾਧਨਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਘਰਾਂ ਦੇ ਦਰਵਾਜ਼ਿਆਂ ਅਤੇ ਖਿੜਕੀਆਂ ’ਤੇ ਜਾਲੀਆਂ ਲਗਾਉਣੀਆਂ ਚਾਹੀਦੀਆਂ ਹਨ। ਛੋਟੇ ਬੱਚਿਆਂ ਅਤੇ ਨਵਜੰਮੇ ਬੱਚਿਆਂ ਨੂੰ ਦਿਨ ਵੇਲੇ ਵੀ ਮੱਛਰਦਾਨੀ ਵਿੱਚ ਰੱਖਣਾ ਚਾਹੀਦਾ ਹੈ। ਸਿਹਤ ਵਿਭਾਗ ਨੇ ਸਲਾਹ ਦਿੱਤੀ ਹੈ ਕਿ ਬੁਖ਼ਾਰ ਹੋਣ ’ਤੇ ਲਾਪਰਵਾਹੀ ਨਾ ਵਰਤੀ ਜਾਵੇ ਤੇ ਨੇੜਲੇ ਸਿਹਤ ਕੇਂਦਰ ’ਚ ਜਾਂਚ ਕਰਵਾਈ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170


 

  • Diseases
  • Health Department
  • Advisory
  • ਬੀਮਾਰੀਆਂ
  • ਸਿਹਤ ਵਿਭਾਗ
  • ਐਡਵਾਈਜ਼ਰੀ

ਪਾਵਰਕਾਮ ਦਾ ਬਿਜਲੀ ਖ਼ਪਤਕਾਰਾਂ ਖ਼ਿਲਾਫ਼ ਵੱਡਾ ਐਕਸ਼ਨ! ਬਿੱਲ ਨਾ ਭਰਨ ਵਾਲੇ ਹੋ ਜਾਣ ALERT

NEXT STORY

Stories You May Like

  • government strictness regarding the sale of spoiled food and drinks fssai
    ਖਰਾਬ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਦੀ ਸਖਤੀ, FSSAI ਨੇ ਜਾਰੀ ਕੀਤੇ ਨਿਰਦੇਸ਼
  • imf increased prediction regarding india  s gdp
    IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ ਇਹ ਭਵਿੱਖਬਾਣੀ
  • alarm bells ringing for the people of this village in bathinda
    ਬਠਿੰਡਾ 'ਚ ਇਸ ਪਿੰਡ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! 15 ਦਿਨਾਂ 'ਚ 3 ਮੌਤਾਂ, ਗੰਭੀਰ ਬੀਮਾਰੀ ਨੇ ਵਧਾਈ ਚਿੰਤਾ
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • punjab shocking report
    ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਸਾਹਮਣੇ ਆਈ ਚਿੰਤਾਜਨਕ ਰਿਪੋਰਟ
  • advisory issued for farmers strict orders issued till 15th november
    ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ...
  • health department takes early morning action
    ਸਿਹਤ ਵਿਭਾਗ ਵਲੋਂ ਤੜਕਸਾਰ ਕਾਰਵਾਈ, ਖਾਣ-ਪੀਣ ਵਾਲੀਆਂ ਵਸਤੂਆਂ ਦੇ 5 ਨਮੂਨੇ ਭਰੇ, ਨੋਟਿਸ ਜਾਰੀ
  • new orders issued for owners of vacant plots in faridkot
    ਪੰਜਾਬ: ਖ਼ਾਲੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋਏ ਨਵੇਂ ਹੁਕਮ, 2 ਦਸਬੰਰ ਤੱਕ ਕਰੋ ਇਹ ਕੰਮ
  • rahul gandhi to visit punjab on november 4
    4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • crime incident punjab
    ਕਹਿਰ ਓ ਰੱਬਾ! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ...
  • brother reveals major secret illness of kulhad pizza fame sahaj arora
    ਕੁੱਲ੍ਹੜ ਪਿੱਜ਼ਾ ਫੇਮ ਸਹਿਜ ਅਰੋੜਾ ਦੀ ਹਸਪਤਾਲ ਤੋਂ ਵਾਇਰਲ ਵੀਡੀਓ ਬਾਰੇ ਭਰਾ ਦਾ...
  • elections for the ladies gymkhana club to be held in jalandhar after 5 years
    ਜਲੰਧਰ 'ਚ 5 ਸਾਲਾਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਹਨ ਲੇਡੀਜ਼ ਜਿਮਖਾਨਾ...
  • pargat singh statement on parwinder singh jhota case
    'ਪੁੱਤ ਦੀ ਮੌਤ ਦਾ ਦਰਦ ਝੱਲ ਰਹੇ ਭੀਮ ਸਿੰਘ ਦੇ ਹੌਂਸਲੇ ਨੂੰ ਸਲਾਮ', ਝੋਟਾ ਕਤਲ...
  • financial assistance of rs 65 20 crore released to 12 784 beneficiaries
    ਅਸ਼ੀਰਵਾਦ ਸਕੀਮ ਤਹਿਤ 12,784 ਲਾਭਪਾਤਰੀਆਂ ਨੂੰ 65.20 ਕਰੋੜ ਦੀ ਵਿੱਤੀ ਸਹਾਇਤਾ...
  • uproar during a religious procession in jalandhar
    ਜਲੰਧਰ 'ਚ ਸ਼ੋਭਾ ਯਾਤਰਾ ਦੌਰਾਨ ਹੰਗਾਮਾ, ਪਿਸਤੌਲ ਲਹਿਰਾਉਣ ਤੋਂ ਬਾਅਦ ਘਰ 'ਚ ਵੜ...
Trending
Ek Nazar
karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲਿਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

buying a phone worth rs 53 000 got harley davidson bikes as a gift

53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ, ਤੋਹਫੇ 'ਚ ਮਿਲੀ Harley...

bb 20 rohit shetty grills scoutop love gill over blanket massage

BB 20: ਕੰਬਲ ਦੇ ਅੰਦਰ ਮਸਾਜ ਦੇਖ ਭੜਕੇ ਰੋਹਿਤ ਸ਼ੈੱਟੀ ! ScoutOP ਤੇ ਲਵ ਗਿੱਲ...

kriti sanon speaks out against trolling and comments on women s attire

ਔਰਤਾਂ ਦੀ ਆਵਾਜ਼ ਬਣੀ ਕ੍ਰਿਤੀ ਸੈਨਨ; ਕੱਪੜੇ, ਭਾਰ ਤੇ ਲੁੱਕ 'ਤੇ ਟ੍ਰੋਲ ਕਰਨ...

lpg supply has been stopped

LPG ਦੀ ਸਪਲਾਈ ਹੋਈ ਬੰਦ, 7000 'ਚ ਮਿਲ ਰਿਹੈ ਇਕ ਸਿਲੰਡਰ, ਪਾਕਿ 'ਚ ਮਚੀ ਹਾਹਾਕਾਰ

distressed by dowry related harassment

ਦਾਜ ਦੀ ਪ੍ਰੇਸ਼ਾਨੀ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rahul gandhi to visit punjab on november 4
      4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ
    • dera bassi youngman goes missing
      ਡੇਰਾਬੱਸੀ ਤੋਂ 16 ਸਾਲਾ ਨੌਜਵਾਨ ਭੇਦਭਰੇ ਹਾਲਾਤ 'ਚ ਲਾਪਤਾ, ਪੁਲਸ ਵਲੋਂ ਅਣਪਛਾਤੇ...
    • magnificent nagar kirtan was organized in tanda
      ਟਾਂਡਾ 'ਚ ਸਜਾਇਆ ਅਲੌਕਿਕ ਨਗਰ ਕੀਰਤਨ, ਪੰਜਾਬ ਕੇਸਰੀ ਗਰੁੱਪ ਤੋਂ ਅਭਿਜੈ ਚੋਪੜਾ...
    • senior congress leader raminder awla joins akali dal
      ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਕਾਂਗਰਸੀ ਆਗੂ ਰਮਿੰਦਰ ਆਵਲਾ ਅਕਾਲੀ ਦਲ 'ਚ...
    • warm welcome for kc venugopal at mohali airport
      ਕੇ.ਸੀ. ਵੇਣੂਗੋਪਾਲ ਦਾ ਮੋਹਾਲੀ ਹਵਾਈ ਅੱਡੇ ’ਤੇ ਨਿੱਘਾ ਸਵਾਗਤ, ਚੋਣ ਰਣਨੀਤੀ ’ਤੇ...
    • major statement by mp charanjit singh channi on an akali bjp alliance
      ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ MP ਚੰਨੀ ਦਾ ਵੱਡਾ ਬਿਆਨ
    • prayers to be held worldwide for justice for parvinder jhota
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਦੁਨੀਆ ਭਰ 'ਚ ਹੋਵੇਗੀ ਅਰਦਾਸ ! ਜਥੇਦਾਰ ਸ੍ਰੀ...
    • crime incident punjab
      ਕਹਿਰ ਓ ਰੱਬਾ! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ...
    • father and son dead road accident in sultanpur lodhi
      ਪੰਜਾਬ: ਹਾਦਸੇ 'ਚ ਪੁੱਤਰ ਦੀ ਮੌਤ ਹੋਣ ਮਗਰੋਂ ਸਦਮਾ ਨਾ ਸਹਾਰ ਸਕਿਆ ਜ਼ਖ਼ਮੀ...
    • young man dies dasuya who went to russia 9 months ago
      9 ਮਹੀਨੇ ਪਹਿਲਾਂ ਰੂਸ ਗਏ ਦਸੂਹਾ ਦੇ ਨੌਜਵਾਨ ਦੀ ਮੌਤ, ਮਾਂ ਦਾ ਸੀ ਇਕਲੌਤਾ ਸਹਾਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +