Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    4:57:32 PM

  • big regarding government buses in punjab

    ਪੰਜਾਬ 'ਚ ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਅਪਡੇਟ,...

  • ravneet bittu on satluj

    'ਸਤਲੁਜ' ਫ਼ਿਲਮ ਅਤੇ ਜਸਵੰਤ ਸਿੰਘ ਖਾਲੜਾ ਬਾਰੇ...

  • trump declares ceasefire   over

    ਈਰਾਨ ਨਾਲ ਜੰਗਬੰਦੀ 'ਖ਼ਤਮ', ਨਹੀਂ ਕਰਾਂਗੇ ਕੋਈ...

  • trump s statement the stock market collapsed sensex fell by 1663 points

    ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਗਰਮੀ ਦੀ ਲਹਿਰ ਵਿਚਾਲੇ ਸਿਹਤ ਵਿਭਾਗ ਅਲਰਟ ’ਤੇ, ਡਾਇਰੀਆ ਤੇ ਦਸਤ ਦੇ ਮਰੀਜ਼ ਵਧੇ

PUNJAB News Punjabi(ਪੰਜਾਬ)

ਗਰਮੀ ਦੀ ਲਹਿਰ ਵਿਚਾਲੇ ਸਿਹਤ ਵਿਭਾਗ ਅਲਰਟ ’ਤੇ, ਡਾਇਰੀਆ ਤੇ ਦਸਤ ਦੇ ਮਰੀਜ਼ ਵਧੇ

  • Edited By Babita,
  • Updated: 22 Apr, 2026 12:49 PM
Chandigarh
health department on alert amid heat wave
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਪਾਲ) : ਸ਼ਹਿਰ ’ਚ ਬਦਲਦੇ ਮੌਸਮ ਤੇ ਵੱਧਦੀ ਗਰਮੀ ਦੇ ਵਿਚਕਾਰ ਪੇਟ ਦੇ ਇਨਫੈਕਸ਼ਨ ਤੇ ਫਲੂ ਵਰਗੇ ਮਾਮਲਿਆਂ ’ਚ ਥੋੜ੍ਹਾ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਸਿਹਤ ਵਿਭਾਗ ਦੇ ਪਿਛਲੇ 10 ਦਿਨਾਂ ਦੇ ਅੰਕੜਿਆਂ ਮੁਤਾਬਕ ਦਸਤ ਦੇ 42 ਮਰੀਜ਼ ਹਸਪਤਾਲਾਂ ’ਚ ਭਰਤੀ ਹੋਏ ਹਨ। ਐਕਯੂਟ ਰੈਸਪਿਰੇਟਰੀ ਇਨਫੈਕਸ਼ਨ (ਏ.ਆਰ.ਆਈ.) ਦੇ 226 ਮਰੀਜ਼ ਓ. ਪੀ. ਡੀ. ’ਚ ਦਰਜ ਕੀਤੇ ਗਏ, ਜਦੋਂ ਕਿ 45 ਮਰੀਜ਼ਾਂ ਨੂੰ ਭਰਤੀ ਕਰਨਾ ਪਿਆ। ਸਿਹਤ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਗਰਮੀ ਵੱਧਣ ਦੇ ਨਾਲ ਅਜਿਹੇ ਮਾਮਲਿਆਂ ’ਚ ਵਾਧਾ ਆਮ ਹੈ। ਦੂਸ਼ਿਤ ਪਾਣੀ, ਬਾਹਰ ਦਾ ਭੋਜਨ ਤੇ ਤਾਪਮਾਨ ’ਚ ਬਦਲਾਅ ਇਸਦਾ ਮੁੱਖ ਕਾਰਨ ਮੰਨ੍ਹੇ ਜਾਂਦੇ ਹਨ। ਇਸੇ ਕਾਰਨ ਵਿਭਾਗ ਨੇ ਲੂ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਐਡਵਾਈਜ਼ਰੀ ’ਚ ਲੋਕਾਂ ਨੂੰ ਸਰੀਰ ’ਚ ਪਾਣੀ ਦੀ ਕਮੀ ਨਾ ਹੋਣ ਦੇਣ ’ਤੇ ਜ਼ੋਰ ਦਿੱਤਾ ਗਿਆ ਹੈ। ਪੂਰੇ ਦਿਨ ’ਚ ਵਾਰ-ਵਾਰ ਪਾਣੀ ਪੀਣ, ਯਾਤਰਾ ਦੌਰਾਨ ਆਪਣੇ ਨਾਲ ਪਾਣੀ ਰੱਖਣ ਤੇ ਨਿੰਬੂ ਪਾਣੀ, ਲੱਸੀ ਤੇ ਨਾਰੀਅਲ ਪਾਣੀ ਵਰਗੇ ਪੀਣ ਵਾਲੇ ਪਦਾਰਥਾਂ ਦਾ ਸੇਵਨ ਕਰਨ ਦੀ ਸਲਾਹ ਦਿੱਤੀ ਗਈ ਹੈ। ਨਾਲ ਹੀ ਤਰਬੂਜ਼, ਖੀਰਾ ਤੇ ਸੰਤਰੇ ਵਰਗੇ ਪਾਣੀ ਨਾਲ ਭਰਪੂਰ ਫਲ ਖਾਣ ਲਈ ਕਿਹਾ ਗਿਆ ਹੈ।
ਧੁੱਪ ਤੋਂ ਬਚਾਅ ਜ਼ਰੂਰੀ
ਲੋਕਾਂ ਨੂੰ ਸਿੱਧਾ ਧੁੱਪ ’ਚ ਜਾਣ ਤੋਂ ਬਚਣ, ਹਲਕੇ ਤੇ ਢਿੱਲੇ ਸੂਤੀ ਕੱਪੜੇ ਪਾਉਣ ਅਤੇ ਸਿਰ ਢੱਕ ਕੇ ਰੱਖਣ ਦੀ ਸਲਾਹ ਦਿੱਤੀ ਗਈ ਹੈ। ਦੁਪਹਿਰ ਵੇਲੇ ਬਾਹਰ ਨਿਕਲਣ ਤੋਂ ਬਚਣ ਲਈ ਕਿਹਾ ਗਿਆ ਹੈ। ਘਰ ’ਚ ਦਿਨ ਵੇਲੇ ਖਿੜਕੀਆਂ ਤੇ ਪਰਦੇ ਬੰਦ ਰੱਖਣ ਤੇ ਰਾਤ ਨੂੰ ਖੋਲ੍ਹਣ ਦੀ ਵੀ ਹਦਾਇਤ ਦਿੱਤੀ ਗਈ ਹੈ।

  • Heat
  • Health Department
  • Alert
  • Patients
  • ਗਰਮੀ
  • ਸਿਹਤ ਵਿਭਾਗ
  • ਅਲ਼ਰਟ
  • ਮਰੀਜ਼

ਅਫਰੀਕਨ ਸਵਾਈਨ ਫੀਵਰ ਪ੍ਰਭਾਵਿਤ ਖੇਤਰ ਨੂੰ ਰੀਪੋਪੂਲੇਸ਼ਨ ਘੋਸ਼ਿਤ ਕੀਤਾ ਗਿਆ

NEXT STORY

Stories You May Like

  • punjab young boy dies due to scorching heat
    ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ
  • extreme heat electricity demand pspcl
    ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ
  • heat again unleashed the heat  temperature crossed 40
    ਗਰਮੀ ਨੇ ਫਿਰ ਕੱਢੇ ਵੱਟ, ਤਾਪਮਾਨ 40 ਤੋਂ ਪਾਰ, 1 ਜੁਲਾਈ ਤੱਕ ਮੀਂਹ ਦਾ ਅਲਰਟ
  • india and indonesia signed agreements
    ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ ਜਾਵਾ 'ਚ ਖੁੱਲ੍ਹੇਗਾ IIM ਕੈਂਪਸ
  • health department checking
    ਸਿਹਤ ਵਿਭਾਗ ਨੇ ਫੈਕਟਰੀ 'ਚ ਬਣਨ ਵਾਲੇ ਪਨੀਰ ਤੇ ਦੇਸੀ ਘਿਓ ਦੇ ਭਰੇ ਸੈਂਪਲ
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ ਅਲਰਟ' ਜਾਰੀ
  • india  s crude oil imports reach   record level
    ਰਿਕਾਰਡ ਪੱਧਰ ’ਤੇ ਪਹੁੰਚੀ ਭਾਰਤ ਦੀ ਕੱਚੇ ਤੇਲ ਦੀ ਦਰਾਮਦ
  • powerct in severe heat
    ਤਿੱਖੀ ਧੁੱਪ, ਹੁੰਮਸ ਤੇ ਭਾਰੀ ਗਰਮੀ ’ਚ ਬਿਜਲੀ ਦੇ ਕੱਟ, ਕੱਢਦੇ ਨੇ ਵੱਟ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
  • after 12 years  37 colonies transferred from puda to the corporation
    12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
Trending
Ek Nazar
free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • migrant laborer from bihar dies under suspicious circumstances
      ਬਿਹਾਰ ਤੋਂ ਝੋਨਾ ਲਾਉਣ ਆਏ ਪਰਵਾਸੀ ਮਜ਼ਦੂਰ ਦੀ ਸ਼ੱਕੀ ਹਾਲਾਤ 'ਚ ਮੌਤ
    • punjab congress new
      ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਨਵੀਆਂ ਤਸਵੀਰਾਂ ਨੇ ਛੇੜੀ ਨਵੀਂ ਚਰਚਾ
    • horrific collision between two school buses in jalandhar
      ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
    • punjab employee news
      ਪੰਜਾਬ 'ਚ ਸਰਕਾਰੀ ਮੁਲਾਜ਼ਮ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਹਾਲ ਵੇਖ ਅਫ਼ਸਰਾਂ...
    • chandigarh ranks first in the country in pgi index
      ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ,...
    • punjab man s senses go blank after seeing lottery results
      ਪੰਜਾਬ : ਲਾਟਰੀ ਦਾ ਨਤੀਜਾ ਦੇਖ ਬੰਦੇ ਦੇ ਉੱਡੇ ਹੋਸ਼! ਪਿਲਾਉਣਾ ਪਿਆ ਨਿੰਬੂ ਪਾਣੀ,...
    • petrol bottle  water tank  punjab police
      ਬਾਘਾਪੁਰਾਣਾ : ਪੈਟਰੋਲ ਵਾਲੀ ਬੋਤਲ ਲੈ ਕੇ ਟੈਂਕੀ 'ਤੇ ਚੜ੍ਹਿਆ ਨੌਜਵਾਨ, ਪੁਲਸ...
    • us charges punjab police officer
      ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
    • bhupesh baghel gave a big warning to congress leaders
      'ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦਾ ਖੇਡ ਨਹੀਂ', ਭੂਪੇਸ਼ ਬਘੇਲ ਨੇ ਦਿੱਤੀ ਵੱਡੀ...
    • ludhiana school news
      ਸਕੂਲ 'ਚ ਲੱਗੀ ਅੱਗ! ਛੁੱਟੀ ਕਰ ਕੇ ਘਰ ਭੇਜੇ ਗਏ ਵਿਦਿਆਰਥੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +