Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 10, 2025

    1:39:50 AM

  • not a return ticket has booked  raja raghuvanshi s mother s revelation

    'ਵਾਪਸੀ ਦੀ ਟਿਕਟ ਵੀ ਬੁੱਕ ਨਹੀਂ...' ਰਾਜਾ...

  • apple wwdc 2025

    Apple WWDC 2025: ਐਪਲ ਨੇ ਬਦਲਿਆ ਆਪਣੇ OS ਦਾ...

  • the launch date of axiom 4 mission has been postponed again

    Axiom-4 ਮਿਸ਼ਨ ਦੇ ਲਾਂਚ ਦੀ ਤਾਰੀਖ਼ ਮੁੜ ਟਲੀ, ISRO...

  • father son kill daughter and burn body in forest

    ਆਨਰ ਕਿਲਿੰਗ! ਪਿਓ-ਪੁੱਤ ਨੇ ਧੀ ਦਾ ਕਤਲ ਕਰ ਲਾਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Patiala News
  • Patiala
  • ਪਟਿਆਲਾ ਵਿਖੇ ਮਠਿਆਈ ਦੀ ਮਸ਼ਹੂਰ ਦੁਕਾਨ 'ਤੇ ਛਾਪੇਮਾਰੀ, ਸਵਾਲਾਂ ਤੋਂ ਭੱਜਦੇ ਨਜ਼ਰ ਆਏ ਸਿਹਤ ਅਧਿਕਾਰੀ

PATIALA News Punjabi(ਪਟਿਆਲਾ)

ਪਟਿਆਲਾ ਵਿਖੇ ਮਠਿਆਈ ਦੀ ਮਸ਼ਹੂਰ ਦੁਕਾਨ 'ਤੇ ਛਾਪੇਮਾਰੀ, ਸਵਾਲਾਂ ਤੋਂ ਭੱਜਦੇ ਨਜ਼ਰ ਆਏ ਸਿਹਤ ਅਧਿਕਾਰੀ

  • Edited By Anuradha,
  • Updated: 14 Jul, 2022 03:08 PM
Patiala
health department raids at patiala sweet shop
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ ( ਇੰਦਰਜੀਤ, ਕੰਬੋਜ਼) : ਪਟਿਆਲਾ ਦੇ ਮਸ਼ਹੂਰ ਮਠਿਆਈ ਦੀ ਦੁਕਾਨ 'ਤੇ ਸਿਹਤ ਵਿਭਾਗ ਵੱਲੋਂ ਛਾਪਾ ਮਾਰਿਆ ਗਿਆ। ਜਿੱਥੇ ਜ਼ਿਲ੍ਹਾ ਸਿਹਤ ਅਧਿਕਾਰੀ ਨੂੰ ਖ਼ੁਦ ਨਹੀਂ ਪਤਾ ਸੀ ਕਿ ਕਿਸ ਚੀਜ਼ ਦੀ ਮਿਆਦ ਕਿਸ ਵੇਲੇ ਖ਼ਤਮ ਹੁੰਦੀ ਹੈ। ਨਾਲ ਹੀ ਸਿਹਤ ਅਧਿਕਾਰੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਇਸ ਮਾਮਲੇ ਨੂੰ ਬਹੁਤੀ ਤੂਲ ਨਾ ਦਿੱਤੀ ਜਾਵੇ , ਜਦਕਿ ਪਹਿਲਾਂ ਵੀ ਕਈ ਵਾਰ ਇਹ ਦੁਕਾਨ ਘਟੀਆ ਕਿਸਮ ਦੇ ਸਾਮਾਨ ਕਾਰਨ ਸੁਰਖੀਆਂ ਵਿੱਚ ਰਹਿ ਚੁੱਕੀ ਹੈ।

ਇਹ ਵੀ ਪੜ੍ਹੋ- ਮਾਲੇਰਕੋਟਲਾ ਦੇ ਵਪਾਰੀਆਂ ਨਾਲ ਜੁੜੀਆਂ 350 ਕਰੋੜ ਦੀ ਹੈਰੋਇਨ ਦੀਆਂ ਤਾਰਾਂ ; ਪੁਲਸ ਰਿਮਾਂਡ 'ਤੇ ਗੈਂਗਸਟਰ ਬੱਗਾ

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਚਕੂਲਾ ਦੀ ਮਸ਼ਹੂਰ ਮਠਿਆਈ ਦੀ ਦੁਕਾਨ 'ਤੇ ਸਿਹਤ ਵਿਭਾਗ ਵੱਲੋਂ ਰੇਡ ਕੀਤੀ ਗਈ ਸੀ। ਇਸ ਦੌਰਾਨ ਲਏ ਗਏ ਸੈਂਪਲਾਂ 'ਚ ਸਿਹਤ ਵਿਭਾਗ ਨੂੰ ਫੰਗਸ ਮਿਲੀ ਸੀ। ਇਸ ਦੇ ਮੱਦੇਨਜ਼ਰ ਅੱਜ ਫਿਰ ਇਕ ਵਾਰ ਸਿਹਤ ਵਿਭਾਗ ਵੱਲੋਂ ਪਟਿਆਲਾ ਦੀ ਮਸ਼ਹੂਰ ਮਠਿਆਈ ਦੀ ਦੁਕਾਨ 'ਤੇ ਛਾਪੇਮਾਰੀ ਕੀਤੀ ਗਈ ਅਤੇ ਸੈਂਪਲ ਲਏ ਗਏ ਪਰ ਸਵਾਲ ਉਸ ਵੇਲੇ ਖੜ੍ਹਾ ਹੋਇਆ ਜਦੋਂ ਸਿਹਤ ਅਧਿਕਾਰੀ ਸਵਾਲਾਂ ਤੋਂ ਭੱਜਦੇ ਨਜ਼ਰ ਆਏ। ਦੱਸ ਦੇਈਏ ਕਿ ਬਹੁਤ ਸਾਰੇ ਸਵਾਲਾਂ ਤੋਂ ਸਿਹਤ ਵਿਭਾਗ ਦੇ ਅਧਿਕਾਰੀ ਵੀ ਅਣਜਾਣ ਹੀ ਨਜ਼ਰ ਆ ਰਹੇ ਸਨ। ਇਸ ਤੋਂ ਇਲਾਵਾ ਦੁਕਾਨ ਦਾ ਮਾਲਿਕ ਕੈਮਰੇ ਸਾਹਮਣੇ ਆਉਣ ਦੀ ਥਾਂ ਚੁੱਪਚਾਪ ਚੱਲਾ ਗਿਆ।

ਇਹ ਵੀ ਪੜ੍ਹੋ- ਧੀ ਨਾਲ ਜਬਰ-ਜ਼ਨਾਹ ਦੇ ਦੋਸ਼ ’ਚ ਪਿਤਾ ਨੂੰ 25 ਸਾਲ ਦੀ ਕੈਦ

ਸਿਹਤ ਵਿਭਾਗ ਵੱਲੋਂ ਬੇਸ਼ੱਕ ਵੱਖ-ਵੱਖ ਚੀਜ਼ਾਂ ਦੇ ਸੈਂਪਲ ਲਏ ਗਏ ਅਤੇ ਘਟੀਆ ਸਾਮਾਨ ਉੱਤੇ ਸ਼ਿਕੰਜਾ ਕੱਸਣ ਅਤੇ ਚਲਾਨ ਕਰਨ ਦੀ ਗੱਲ ਵੀ ਕਹੀ ਗਈ ਪਰ ਸਵਾਲਾਂ ਤੋਂ ਭੱਜਦੇ ਅਤੇ ਅਣਜਾਣ ਸਿਹਤ ਵਿਭਾਗ ਦੇ ਅਧਿਕਾਰੀਆਂ ਉੱਤੇ ਦਬਾਅ ਹੋਣਾ ਸਾਫ਼ ਜਾਹਿਰ ਹੋ ਰਿਹਾ ਸੀ। ਜ਼ਿਕਰਯੋਗ ਹੈ ਕਿ ਇਸ ਮਠਿਆਈ ਵਾਲੀ ਦੁਕਾਨ ਦਾ ਮਾਲਿਕ ਹਮੇਸ਼ਾ ਹੀ ਸਰਕਾਰਾਂ ਅਤੇ ਸਰਕਾਰੀ ਨੁਮਾਇੰਦਿਆਂ ਨਾਲ ਚੰਗੇ ਸੰਬੰਧ ਅਤੇ ਸਿਆਸੀ ਪਹੁੰਚ ਰੱਖਦੇ ਹਨ। ਜੋ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵੀ ਜਾਰੀ ਹੈ ਕਿਉਂਕਿ ਕਈ 'ਆਪ' ਵਿਧਾਇਕ ਇਨ੍ਹਾਂ ਦੇ ਨਜ਼ਦੀਕੀ ਹੋਣ ਕਰਨ ਛਾਪਾ ਮਾਰਨ ਆਈ ਟੀਮ 'ਤੇ ਸਿਆਸੀ ਦਬਾਅ ਸਾਫ਼ ਨਜ਼ਰ ਆ ਰਿਹਾ ਸੀ। ਜ਼ਿਲ੍ਹਾ ਸਿਹਤ ਅਧਿਕਾਰੀ ਦੇ ਜਵਾਬ ਇਸ ਗੱਲ ਨੂੰ ਸਾਫ਼ ਤਸਦੀਕ ਸ਼ੁਦਾ ਕਰਦੇ ਨਜ਼ਰ ਆਏ ਜੋ ਕਿ ਵਾਰ-ਵਾਰ ਕਾਰਵਾਈ ਦੇ ਨਾਲ ਮਾਮਲਾ ਨੂੰ ਦੱਬਣ ਦੀ ਗੱਲ ਕਰ ਰਹੇ ਹਨ। 

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Patiala
  • Health Department
  • Sweet shop
  • raid
  • ਪਟਿਆਲਾ
  • ਸਿਹਤ ਵਿਭਾਗ
  • ਮਿਠਾਈ ਦੀ ਦੁਕਾਨ
  • ਛਾਪੇਮਾਰੀ

ਸਰਪੰਚ ਨੇ ਖੁਦ ਨੂੰ ਮਾਰੀ ਗੋਲੀ, ਖ਼ੁਦਕੁਸ਼ੀ ਨੋਟ 'ਚ ਕਾਂਗਰਸੀ ਆਗੂ 'ਤੇ ਲਾਏ ਵੱਡੇ ਇਲਜ਼ਾਮ

NEXT STORY

Stories You May Like

  • major robbery at goldsmith  s shop in punjab
    ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ
  • thieves targeted a crockery shop  broke down the wall and made off
    ਕਰੋਕਰੀ ਦੀ ਦੁਕਾਨ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਕੰਧ ਪਾੜ ਕੇ ਨਕਦੀ ਤੇ ਕੀਮਤੀ ਸਾਮਾਨ 'ਤੇ ਕੀਤੇ ਹੱਥ ਸਾਫ਼
  • police arrest two people involved in theft
    ਪੁਲਸ ਨੇ ਦੁਕਾਨ 'ਤੇ ਚੋਰੀ ਕਰਨ ਵਾਲੇ ਦੋ ਵਿਅਕਤੀ ਕੀਤੇ ਕਾਬੂ
  • blackout orders not followed
    ਬਲੈਕ ਆਊਟ ਦੇ ਹੁਕਮਾਂ ਦੀ ਨਹੀਂ ਹੋਈ ਪਾਲਣਾ! ਲੋਕ ਸੜਕਾਂ 'ਤੇ ਆਈਸਕ੍ਰੀਮ ਖਾਂਦੇ ਤੇ ਜੂਸ ਪੀਂਦੇ ਆਏ ਨਜ਼ਰ
  • kartik aaryan and ananya panday were seen openly romancing each other
    ਸ਼ਰੇਆਮ ਇਕ-ਦੂਜੇ ਨਾਲ ਰੋਮਾਂਸ ਕਰਦੇ ਨਜ਼ਰ ਆਏ ਕਾਰਤਿਕ ਆਰੀਅਨ ਤੇ ਅਨਨਿਆ ਪਾਂਡੇ
  • jaitewali plant found closed during raid by mayor and senior deputy mayor
    ਮੇਅਰ ਤੇ ਸੀਨੀਅਰ ਡਿਪਟੀ ਮੇਅਰ ਦੀ ਛਾਪੇਮਾਰੀ ਦੌਰਾਨ ਬੰਦ ਮਿਲਿਆ ਜੈਤੇਵਾਲੀ ਪਲਾਂਟ
  • robbers target paan shop  steal goods worth lakhs
    ਲੁਟੇਰਿਆਂ ਨੇ ਪਾਨ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦਾ ਸਾਮਾਨ ਕੀਤਾ ਚੋਰੀ
  • major robbery at money exchange shop in amritsa
    ਅੰਮ੍ਰਿਤਸਰ 'ਚ ਮਨੀ ਐਕਸਚੇਂਜ ਦੀ ਦੁਕਾਨ 'ਤੇ ਵੱਡੀ ਲੁੱਟ, ਲੁੱਟੇਰਿਆ ਨੇ ਪਿਓ-ਪੁੱਤ ਨੂੰ...
  • cm mann is going to give a big gift
    ਪੰਜਾਬ ਦੀ ਇੰਡਸਟਰੀ ਲਈ ਕੱਲ ਇਤਿਹਾਸਕ ਦਿਨ, CM ਮਾਨ ਦੇਣ ਜਾ ਰਹੇ ਵੱਡਾ ਤੋਹਫ਼ਾ
  • illegal constructions going on in jalandhar
    ਜਲੰਧਰ 'ਚ ਚੱਲ ਰਹੀਆਂ ਨਾਜਾਇਜ਼ ਉਸਾਰੀਆਂ!
  • summer vacations markets in jalandhar to remain closed from june 23 to 28
    Punjab: ਇਹ ਬਾਜ਼ਾਰ 23 ਤੋਂ 28 ਜੂਨ ਤੱਕ ਰਹਿਣਗੇ ਬੰਦ, ਗਰਮੀਆਂ ਦੀਆਂ ਛੁੱਟੀਆਂ...
  • father jose sebastian thekkumcherikunnel becomes the new bishop in jalandhar
    ਜਲੰਧਰ 'ਚ ਫਾਦਰ ਜੋਸ ਸੇਬੇਸਟਿਅਨ ਥੇਕੁਮਚੇਰੀਕੁਨੇਲ ਬਣੇ ਨਵੇਂ ਬਿਸ਼ਪ
  • senior leader anil joshi rejoins akali dal
    ਅਨਿਲ ਜੋਸ਼ੀ ਮੁੜ ਅਕਾਲੀ ਦਲ 'ਚ ਸ਼ਾਮਲ
  • hooliganism in jalandhar  miscreants smashed the windows of a vehicle
    ਜਲੰਧਰ 'ਚ ਗੁੰਡਾਗਰਦੀ, ਸ਼ਰਾਰਤੀ ਅਨਸਰਾਂ ਨੇ ਗੱਡੀ ਦੇ ਭੰਨੇ ਸ਼ੀਸ਼ੇ
  • heatwave in punjab
    ਤੰਦੂਰ ਵਾਂਗ ਤਪੇਗਾ ਪੰਜਾਬ, 13 ਜੂਨ ਤੱਕ ਹੀਟ ਵੇਵ, ਮੌਸਮ ਵਿਭਾਗ ਵੱਲੋਂ ਚੇਤਾਵਨੀ...
  • big relief for the people of punjab from the mann government
    ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ...
Trending
Ek Nazar
abdul hamid returned home

ਬੰਗਲਾਦੇਸ਼ ਦੇ ਸਾਬਕਾ ਰਾਸ਼ਟਰਪਤੀ ਅਬਦੁਲ ਹਾਮਿਦ ਵਿਦੇਸ਼ ਤੋਂ ਪਰਤੇ ਘਰ

heatwave in punjab

ਤੰਦੂਰ ਵਾਂਗ ਤਪੇਗਾ ਪੰਜਾਬ, 13 ਜੂਨ ਤੱਕ ਹੀਟ ਵੇਵ, ਮੌਸਮ ਵਿਭਾਗ ਵੱਲੋਂ ਚੇਤਾਵਨੀ...

big relief for the people of punjab from the mann government

ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ...

water crisis in muslim country

ਇਸ ਮੁਸਲਿਮ ਦੇਸ਼ 'ਚ ਜਲ ਸੰਕਟ, 2030 ਤੱਕ ਪੈ ਸਕਦੇ ਸੋਕਾ

india vizhinjam port world container ship

ਭਾਰਤ ਦੀ ਵਿਝਿੰਜਮ ਬੰਦਰਗਾਹ ’ਤੇ ਪੁੱਜਾ ਦੁਨੀਆ ਦਾ ਸਭ ਤੋਂ ਵੱਡਾ ਕੰਟੇਨਰ ਜਹਾਜ਼

hezbollah member killed in israeli airstrike

ਇਜ਼ਰਾਈਲੀ ਹਵਾਈ ਹਮਲੇ 'ਚ ਹਿਜ਼ਬੁੱਲਾ ਮੈਂਬਰ ਦੀ ਮੌਤ, 3 ਨਾਗਰਿਕ ਜ਼ਖਮੀ

russia destroyed abrams tanks

ਰੂਸ ਨੇ ਦਿਖਾਇਆ ਦਮ, ਅਮਰੀਕਾ ਵੱਲੋਂ ਯੂਕ੍ਰੇਨ ਨੂੰ ਦਿੱਤੇ 26 ਅਬਰਾਮ ਟੈਂਕ ਕੀਤੇ...

two indian women detained at singapore

ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ 'ਤੇ ਚੋਰੀ ਦੇ ਦੋਸ਼ 'ਚ ਦੋ ਭਾਰਤੀ ਔਰਤਾਂ ਹਿਰਾਸਤ...

disclosure about mla raman arora black money made white

MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...

israeli forces intercept ship  detained greta thunberg and others

ਇਜ਼ਰਾਈਲੀ ਫੌਜ ਨੇ ਰੋਕਿਆ ਜਹਾਜ਼; ਗ੍ਰੇਟਾ ਥਨਬਰਗ ਅਤੇ ਹੋਰਾਂ ਨੂੰ ਲਿਆ ਹਿਰਾਸਤ 'ਚ

consecration held at sri sivan temple in singapore

ਸਿੰਗਾਪੁਰ 'ਚ ਸ਼੍ਰੀ ਸਿਵਾਨ ਮੰਦਰ 'ਚ ਅਭਿਸ਼ੇਕਮ ਸੰਪੰਨ (ਤਸਵੀਰਾਂ)

america deported illegal citizens

ਅਮਰੀਕਾ ਦੀ ਸਖ਼ਤ ਕਾਰਵਾਈ, 37 ਗੈਰ-ਕਾਨੂੰਨੀ ਨਾਗਰਿਕ ਕੀਤੇ ਡਿਪੋਰਟ

pakistani delegation reached britain

ਅਮਰੀਕਾ 'ਚ ਆਪਣਾ ਪੱਖ ਪੇਸ਼ ਕਰਨ ਤੋਂ ਬਾਅਦ ਪਾਕਿਸਤਾਨੀ ਵਫ਼ਦ ਪਹੁੰਚਿਆ ਬ੍ਰਿਟੇਨ

do not step out of the house from 12 noon to 3 pm

ਹੀਟ ਵੇਵ ਨੇ ਧਾਰਿਆ ਭਿਆਨਕ ਰੂਪ, ਦੁਪਹਿਰ 12 ਤੋਂ 3 ਵਜੇ ਤੱਕ ਘਰੋਂ ਬਾਹਰ ਨਾ...

heat wave yellow alert issued for 9 districts in punjab

ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...

major robbery at goldsmith s shop in punjab

ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

big blow to congress many big leaders join aap

ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...

boy commits suicide by shooting himself in barnala

ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • roshan health care
      ਹੁਣ ਮਰਦਾਨਾ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਅਪਣਾ ਲਓ ਇਹ ਕਾਰਗਰ ਸ਼ਾਹੀ...
    • jobs available in banks
      ਬੈਂਕ 'ਚ ਨਿਕਲੀਆਂ ਨੌਕਰੀਆਂ, ਚਾਹਵਾਨ ਮੁੰਡੇ-ਕੁੜੀਆਂ ਇੰਝ ਕਰਨ ਅਪਲਾਈ
    • young man
      ਚੌਥੇ ਦਿਨ ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਜਲਾਲਤ ਤੋਂ ਦੁਖੀ ਹੋ ਕੇ ਚੁੱਕਿਆ...
    • successful hip transplant of a dog
      ਦੇਸ਼ ’ਚ ਪਹਿਲੀ ਵਾਰ ਸਵਦੇਸੀ ਤਕਨੀਕ ਨਾਲ ਕੁੱਤੇ ਦੇ ਚੂਲੇ ਦਾ ਸਫਲ ਟ੍ਰਾਂਸਪਲਾਂਟ
    • will elon musk provide cheapest internet in india will bangladesh pakistan
      ਕੀ ਭਾਰਤ 'ਚ ਸਭ ਤੋਂ ਸਸਤਾ ਇੰਟਰਨੈੱਟ ਦੇਣਗੇ Elon Musk? ਬੰਗਲਾਦੇਸ਼-ਪਾਕਿਸਤਾਨ...
    • fir for spreading rumors regarding bulldozer action on delhi slums
      ਭੰਨਤੋੜ ਦੀਆਂ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਦਰਜ ਹੋਵੇਗੀ FIR : ਰੇਖਾ ਗੁਪਤਾ
    • 18 peopleseparate incidents in pakistan
      ਪਾਕਿਸਤਾਨ ਵਿਚ ਵੱਖ-ਵੱਖ ਘਟਨਾਵਾਂ ’ਚ 18 ਲੋਕਾਂ ਦੀ ਮੌਤ
    • imran khan will get bail in al qadir trust case
      ਇਮਰਾਨ ਖਾਨ ਨੂੰ 11 ਨੂੰ ਮਿਲੇਗੀ ਜ਼ਮਾਨਤ!
    • accident during team india  s practice  star player injured on first day
      ਟੀਮ ਇੰਡੀਆ ਦੇ ਅਭਿਆਸ ਦੌਰਾਨ ਹਾਦਸਾ, ਸਟਾਰ ਖਿਡਾਰੀ ਨੂੰ ਇੰਗਲੈਂਡ 'ਚ ਪਹਿਲੇ ਦਿਨ...
    • punjab smuggler fled from police station in desire to see child
      ਬੱਚੇ ਨੂੰ ਦੇਖਣ ਦੀ ਚਾਹਤ 'ਚ ਥਾਣਿਓਂ ਭੱਜਿਆ ਸੀ ਪੰਜਾਬ ਦਾ ਸਮੱਗਲਰ, 1300KM ਦੂਰ...
    • this  is amazing  if the ticket is not confirmed then you
      ਕਮਾਲ ਦਾ ਹੈ ਇਹ ਸਿਸਟਮ, ਜੇਕਰ ਟਿਕਟ ਨਹੀਂ ਹੁੰਦੀ ਕਨਫਰਮ ਤਾਂ ਮਿਲੇਗਾ 3 ਗੁਣਾ...
    • ਪਟਿਆਲਾ ਦੀਆਂ ਖਬਰਾਂ
    • punjab mother son
      ਪੰਜਾਬ: ਮਾਂ ਦੀ ਗੋਦ 'ਚ ਪਲਣ ਵਾਲੇ ਪੁੱਤ ਨੇ ਹੀ ਚੁੰਨੀ ਨਾਲ ਗਲਾ ਘੁੱਟ ਕੇ...
    • fard online fard punjab government
      ਫਰਦ ਬਨਵਾਉਣ ਵਾਲਿਆਂ ਲਈ ਚੰਗੀ ਖ਼ਬਰ, ਆਖਿਰ ਲਿਆ ਗਿਆ ਵੱਡਾ ਫ਼ੈਸਲਾ
    • sirhind police arrests 2 persons with 30 000 drug pills
      ਸਰਹਿੰਦ ਪੁਲਸ ਨੇ 2 ਵਿਅਕਤੀਆਂ ਨੂੰ ਨਸ਼ੇ ਦੀਆਂ 30,000 ਗੋਲੀਆਂ ਸਮੇਤ ਕੀਤਾ...
    • union agriculture minister shivraj singh chouhan farmer
      ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਆਏ ਪੰਜਾਬ, ਕਿਸਾਨਾਂ ਨਾਲ ਸਿੱਧੀ...
    • war on drugs fatehgarh sahib
      ਫ਼ਤਹਿਗੜ੍ਹ ਸਾਹਿਬ ਪੁਲਸ ਵੱਲੋਂ ਨਸ਼ੇ ਖ਼ਿਲਾਫ਼ ਐਕਸ਼ਨ! 270 ਮੁਕਦਮੇ ਦਰਜ, 379...
    • electricity department employee caught red handed taking bribe
      ਬਿਜਲੀ ਵਿਭਾਗ ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
    • student syllabus update
      ਪੰਜਾਬ : ਵਿਦਿਆਰਥੀਆਂ ਲਈ ਵੱਡੀ ਖ਼ਬਰ, ਅਪਡੇਟ ਹੋਣ ਜਾ ਰਿਹਾ ਸਿਲੇਬਸ
    • no corona in fatehgarh sahib
      ਫ਼ਤਹਿਗੜ੍ਹ ਸਾਹਿਬ 'ਚ ਕੋਰੋਨਾ ਦਾ ਕੋਈ ਕੇਸ ਨਹੀਂ, ਅਫ਼ਵਾਹਾਂ 'ਤੇ ਨਾ ਕਰੋ...
    • clashes between two parties over shamlat land in village bathanli
      ਪਿੰਡ ਬਠੰਲੀ 'ਚ ਸ਼ਾਮਲਾਟ ਜ਼ਮੀਨ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਟਕਰਾਅ
    • rain in patiala
      ਬਦਲਿਆ ਮੌਸਮ ਦਾ ਮਿਜਾਜ਼! ਦੇਰ ਸ਼ਾਮ ਦੇ ਮੀਂਹ ਨੇ ਮੌਸਮ ਕੀਤਾ ਸੁਹਾਵਣਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +