Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 13, 2026

    4:53:43 PM

  • now even drinking water will become expensive in india

    ਜੰਗ ਦੀ ਮਾਰ: ਭਾਰਤ 'ਚ ਹੁਣ ਪੀਣ ਵਾਲਾ ਪਾਣੀ ਵੀ...

  • akali dal is not just a political party sukhbir badal

    ਦਿੱਲੀ ਦੀਆਂ ਪਾਰਟੀਆਂ ਪੰਜਾਬ 'ਚ ਰਾਜ ਕਰਨ ਆਉਂਦੀਆਂ...

  • sukhpal singh khaira statement

    ਅਨੰਦਪੁਰ ਸਾਹਿਬ 'ਚ ਮਾਈਨਿੰਗ ਮਾਫ਼ੀਆ ਸਰਗਰਮ:...

  • 60 year old tradition related to ramadan broken in dubai

    ਮਿਡਲ ਈਸਟ ਜੰਗ : ਦੁਬਈ 'ਚ ਰਮਜ਼ਾਨ ਨਾਲ ਸਬੰਧਤ 60...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਿਹਤ ਵਿਭਾਗ 10 ਮਾਰਚ ਤੋਂ ਮਨਾਏਗਾ ‘ਗਲੋਕੋਮਾ ਹਫ਼ਤਾ’, ਸਿਹਤ ਮੰਤਰੀ ਨੇ ਜਾਰੀ ਕੀਤਾ ਜਾਗਰੂਕਤਾ ਪੋਸਟਰ

PUNJAB News Punjabi(ਪੰਜਾਬ)

ਸਿਹਤ ਵਿਭਾਗ 10 ਮਾਰਚ ਤੋਂ ਮਨਾਏਗਾ ‘ਗਲੋਕੋਮਾ ਹਫ਼ਤਾ’, ਸਿਹਤ ਮੰਤਰੀ ਨੇ ਜਾਰੀ ਕੀਤਾ ਜਾਗਰੂਕਤਾ ਪੋਸਟਰ

  • Edited By Harpreet Singh,
  • Updated: 07 Mar, 2024 07:10 PM
Chandigarh
health department will celebrate   glaucoma week   from march 10
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਸੁਪਨੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਸਿਹਤ ਵਿਭਾਗ ਵੱਲੋਂ 10 ਮਾਰਚ ਤੋਂ 16 ਮਾਰਚ 2024 ਤੱਕ ‘ਵਿਸ਼ਵ ਗਲੋਕੋਮਾ ਹਫ਼ਤਾ’ ਮਨਾਇਆ ਜਾਵੇਗਾ। ਇਹ ਜਾਣਕਾਰੀ ਵੀਰਵਾਰ ਨੂੰ ਇੱਥੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਦਿੱਤੀ।

ਮੰਤਰੀ ਨੇ ਇਸ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਕਰਦਿਆਂ ਦੱਸਿਆ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਸਿਹਤ ਵਿਭਾਗ ਵੱਲੋਂ ਇਸ ਹਫ਼ਤੇ ਦੌਰਾਨ ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਮੁਫ਼ਤ ਗਲੋਕੋਮਾ ਜਾਂਚ ਕੈਂਪ ਲਗਾਏ ਜਾਣਗੇ ਤਾਂ ਜੋ ਗਲੋਕੋਮਾ ਤੋਂ ਪੀੜਤ ਲੋਕਾਂ ਦੀ ਪਛਾਣ ਕੀਤੀ ਜਾ ਸਕੇ ਅਤੇ ਸਮਾਂ ਰਹਿੰਦਿਆਂ ਇਸ ਰੋਗ ਦਾ ਇਲਾਜ ਕੀਤਾ ਜਾ ਸਕੇ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਸੂਬੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਇਹ ਜਾਗਰੂਕਤਾ ਪੋਸਟਰ ਵੰਡਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਗਲੋਕੋਮਾ ਦੇ ਲੱਛਣਾਂ ਅਤੇ ਇਲਾਜ ਬਾਰੇ ਜਾਗਰੂਕ ਕੀਤਾ ਜਾ ਸਕੇ।

ਰਾਜ ਦੇ ਸਿਹਤ ਢਾਂਚੇ ਦਾ ਕਾਇਆ-ਕਲਪ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਅਹਿਦ ਨੂੰ ਦੁਹਰਾਉਂਦੇ ਹੋਏ ਡਾ. ਬਲਬੀਰ ਸਿੰਘ ਨੇ ਕਿਹਾ ਕਿ ਗਲੋਕੋਮਾ ਦਾ ਪਤਾ ਲਗਾਉਣ ਲਈ 6 ਅਤਿ-ਆਧੁਨਿਕ ਮਸ਼ੀਨਾਂ (ਨਾਨ-ਕਾਂਟੈਕਟ ਟੋਨੋਮੀਟਰ) ਪੰਜਾਬ ਦੇ 6 ਜ਼ਿਲ੍ਹਾ ਹਸਪਤਾਲਾਂ ਵਿੱਚ ਪਹਿਲਾਂ ਹੀ ਸਥਾਪਤ ਕੀਤੀਆਂ ਜਾ ਚੁੱਕੀਆਂ ਹਨ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਅਜਿਹੀਆਂ ਹੋਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆ ਹਨ। 

ਇਹ ਵੀ ਪੜ੍ਹੋ- ਸਿਹਤ ਵਿਭਾਗ 10 ਮਾਰਚ ਤੋਂ ਮਨਾਏਗਾ ‘ਗਲੋਕੋਮਾ ਹਫ਼ਤਾ’, ਸਿਹਤ ਮੰਤਰੀ ਨੇ ਜਾਰੀ ਕੀਤਾ ਜਾਗਰੂਕਤਾ ਪੋਸਟਰ 

ਡਾ: ਬਲਬੀਰ ਸਿੰਘ, ਜੋ ਕਿ ਖੁਦ ਅੱਖਾਂ ਦੇ ਸਰਜਨ ਹਨ, ਨੇ ਕਿਹਾ ਕਿ ਮੋਤੀਆ ਦੁਨੀਆ ਵਿਚ ਇਰਿਵਰਸੀਬਲ ਬਲਾਈਂਡਨੈੱਸ ਦਾ ਸਭ ਤੋਂ ਵੱਡਾ ਕਾਰਨ ਹੈ। 90 ਪ੍ਰਤੀਸ਼ਤ ਮਾਮਲਿਆਂ ਵਿੱਚ, ਗਲੋਕੋਮਾ ਦੇ ਕਾਰਨ ਹੋਣ ਵਾਲੇ ਅੰਨ੍ਹੇਪਣ ਨੂੰ ਜਲਦ ਪਛਾਣ ਕੇ ਅਤੇ ਢੁਕਵਾਂ ਇਲਾਜ ਕਰਕੇ ਰੋਕਿਆ ਜਾ ਸਕਦਾ ਹੈ। ਇਹ ਅੱਖ ਦੇ ਦਬਾਅ (ਇੰਟਰਾ-ਓਕੂਲਰ ਪ੍ਰੈਸ਼ਰ) ਵਿੱਚ ਵਾਧੇ ਦੇ ਕਾਰਨ ਆਪਟਿਕ ਨਰਵ ਨੂੰ ਹੋਏ ਨੁਕਸਾਨ ਦੀ ਵਜ੍ਹਾ ਨਾਲ ਹੁੰਦਾ ਹੈ। ਗਲੋਕੋਮਾ ਨੂੰ ਕਈ ਵਾਰ ਨਜ਼ਰ ਦਾ ‘ਸਾਈਲੈਂਟ ਥੀਫ’ ਵੀ ਕਿਹਾ ਜਾਂਦਾ ਹੈ ਕਿਉਂਕਿ ਇਹ ਸ਼ੁਰੂਆਤੀ ਲੱਛਣਾਂ ਨੂੰ ਦਿਖਾਏ ਬਿਨਾਂ ਮਰੀਜ਼ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਾ ਸਕਦਾ ਹੈ। ਮਰੀਜ਼ ਨੂੰ ਉਦੋਂ ਤੱਕ ਲੱਛਣ ਨਜ਼ਰ ਨਹੀਂ ਆਉਂਦੇ ਜਦੋਂ ਤੱਕ ਬਿਮਾਰੀ ਮੱਧਮ ਜਾਂ ਐਡਵਾਂਸ ਪੜਾਅ ਤੱਕ ਨਹੀਂ ਪਹੁੰਚ ਜਾਂਦੀ।

ਬਲਬੀਰ ਸਿੰਘ ਨੇ ਅੱਗੇ ਕਿਹਾ, “ਕਿਸੇ ਵੀ ਵਿਅਕਤੀ ਨੂੰ ਗਲੋਕੋਮਾ ਹੋ ਸਕਦਾ ਹੈ ਪਰ ਕੁਝ ਲੋਕਾਂ ਨੂੰ ਵਧੇਰੇ ਖਤਰਾ ਹੁੰਦਾ ਹੈ ਜਿਵੇਂ ਕਿ 60 ਸਾਲ ਤੋਂ ਵੱਧ ਉਮਰ, ਪਰਿਵਾਰਕ ਇਤਿਹਾਸ, ਡਾਕਟਰੀ ਸਥਿਤੀਆਂ ਜਿਵੇਂ ਕਿ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਮਾਈਓਪੀਆ, ਕੋਰਟੀਕੋਸਟੀਰੋਇਡ ਤਿਆਰੀਆਂ ਖਾਸ ਕਰਕੇ ਲੰਬੇ ਸਮੇਂ ਤੱਕ ਅੱਖਾਂ ਦੀ ਦਵਾਈ ਪਾਉਣ ਵਾਲੇ ਵਿਅਕਤੀ। ਅੱਖ ਦੀ ਸੱਟ ਦੇ ਨਤੀਜੇ ਵਜੋਂ ਵੀ ਗਲੋਕੋਮਾ ਹੋ ਸਕਦਾ ਹੈ। ਸ਼ੁਰੂਆਤੀ ਖੋਜ ਅਤੇ ਸਾਵਧਾਨੀ ਨਾਲ ਇਲਾਜ ਕਰਵਾਉਣ ਨਾਲ ਜ਼ਿਆਦਾਤਰ ਲੋਕਾਂ ਦੀ ਨਜ਼ਰ ਨੂੰ ਬਰਕਰਾਰ ਰੱਖਿਆ ਜਾ ਸਕਦਾ ਹੈ।’’

ਇਹ ਵੀ ਪੜ੍ਹੋ- ''ਤੁਹਾਡੇ ਘਰ ਮਾੜਾ ਟਾਈਮ ਆਉਣ ਵਾਲਾ ਹੈ, ਟਾਲਣ ਲਈ ਕਰਨਾ ਪਵੇਗਾ ਹਵਨ'', ਕਹਿ ਕੇ ਲੁੱਟ ਲਿਆ NRI ਪਰਿਵਾਰ

ਜ਼ਿਕਰਯੋਗ ਹੈ ਕਿ ਲਗਭਗ 12 ਮਿਲੀਅਨ ਭਾਰਤੀ ਇਸ ਬਿਮਾਰੀ ਤੋਂ ਪੀੜਤ ਹਨ ਅਤੇ 1.2 ਮਿਲੀਅਨ ਲੋਕ ਇਸ ਕਾਰਨ ਅੰਨ੍ਹੇਪਣ ਦਾ ਸ਼ਿਕਾਰ ਹੋਏ ਹਨ। ਇਸ ਲਈ ਜੋਖਮ ਵਾਲੇ ਲੋਕਾਂ ਅਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹਰ ਦੋ ਤੋਂ ਤਿੰਨ ਸਾਲ ਬਾਅਦ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ 65 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹਰ ਛੇ ਮਹੀਨੇ ਬਾਅਦ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਗਲੋਕੋਮਾ ਪ੍ਰਬੰਧਨ ਵਿੱਚ ਗੰਭੀਰ ਚੁਣੌਤੀਆਂ ਹਨ ਜਿਵੇਂ ਜਾਗਰੂਕਤਾ ਦੀ ਘਾਟ, ਅਣਪਛਾਤੇ ਅਤੇ ਇਲਾਜ ਵਿਹੂਣੇ ਮਾਮਲੇ, ਗਲੋਕੋਮਾ ਡਾਇਗਨੌਸਟਿਕ ਅਤੇ ਇਲਾਜ ਸੇਵਾਵਾਂ ਤੱਕ ਮਾੜੀ ਪਹੁੰਚ ਅਤੇ ਇਲਾਜ ਦੀ ਪਾਲਣਾ ਨਾਲ ਸਬੰਧਤ ਕਈ ਮੁੱਦੇ।

ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਐੱਨ.ਪੀ.ਸੀ.ਬੀ.ਐਂਡ.ਵੀ.ਆਈ. ਦੇ ਤਹਿਤ ਆਈਈਸੀ ਗਤੀਵਿਧੀਆਂ ਦੀ ਇੱਕ ਲੜੀਬੱਧ ਯੋਜਨਾ ਬਣਾ ਰਿਹਾ ਹੈ ਤਾਂ ਜੋ ਲੋਕਾਂ ਵਿੱਚ ਮੋਤੀਆ ਦੀ ਰੋਕਥਾਮ ਅਤੇ ਨਿਯੰਤਰਣ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ, ਜਿਸ ਵਿੱਚ ਸਕੂਲਾਂ ਵਿੱਚ ਰੇਡੀਓ ਭਾਸ਼ਣ, ਜਾਗਰੂਕਤਾ ਭਾਸ਼ਣ/ਸੀਐਮਈ, ਨੁੱਕੜ ਨਾਟਕ, ਜਾਗਰੂਕਤਾ ਰੈਲੀਆਂ, ਭਾਸ਼ਣ, ਪੇਂਟਿੰਗ ਮੁਕਾਬਲੇ, ਵਾਕਾਥਨ ਅਤੇ ਸੋਸ਼ਲ ਮੀਡੀਆ ਮੁਹਿੰਮਾਂ ਸ਼ਾਮਲ ਹਨ। ਇਸ ਦੌਰਾਨ ਮੰਤਰੀ ਨੇ ਆਮ ਲੋਕਾਂ ਨੂੰ ਇਸ ਹਫ਼ਤੇ ਲਗਾਏ ਜਾਣ ਵਾਲੇ ਮੁਫ਼ਤ ਜਾਂਚ ਕੈਂਪ ਵਿੱਚ ਆਪਣੀਆਂ ਅੱਖਾਂ ਦੀ ਜਾਂਚ ਕਰਵਾਉਣ ਅਤੇ ਗਕੋਮਾ ਦੀ ਰੋਕਥਾਮ ਲਈ ਯੋਗਦਾਨ ਪਾਉਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ: ਆਦਰਸ਼ਪਾਲ ਕੌਰ ਅਤੇ ਸਟੇਟ ਪ੍ਰੋਗਰਾਮ ਅਫ਼ਸਰ ਐਨ.ਪੀ.ਸੀ.ਬੀ. ਅਤੇ ਵੀਆਈ ਡਾ: ਨੀਤੀ ਸਿੰਗਲਾ ਵੀ ਹਾਜ਼ਰ ਸਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Health Department
  • Dr Balbir Singh
  • Health Minister
  • Glaucoma Week
  • Poster
  • Released
  • ਸਿਹਤ ਵਿਭਾਗ
  • ਡਾ ਬਲਬੀਰ ਸਿੰਘ
  • ਗਲੋਕੋਮਾ ਹਫ਼ਤਾ

ਸੰਗਰੂਰ ’ਚ ਬੋਲੇ ਮੁੱਖ ਮੰਤਰੀ ਮਾਨ, ਵਿਦੇਸ਼ਾਂ ’ਚੋਂ ਨੌਜਵਾਨਾਂ ਦੀ ਵਤਨ ਵਾਪਸੀ ਦਾ ਦੌਰ ਹੋਇਆ ਸ਼ੁਰੂ

NEXT STORY

Stories You May Like

  • punjabi person has become wanted in canada police have released a poster
    ਕੈਨੇਡਾ 'ਚ ਸਿੱਖ ਨੌਜਵਾਨ 'ਵਾਂਟੇਡ', ਪੁਲਸ ਨੇ ਜਾਰੀ ਕੀਤਾ ਪੋਸਟਰ
  • health department team collected samples of food and drink items from shops
    ਸਿਹਤ ਵਿਭਾਗ ਦੀ ਟੀਮ ਨੇ ਦੁਕਾਨਾਂ ’ਚੋਂ ਖਾਣ-ਪੀਣ ਦੀਆਂ ਵਸਤਾਂ ਦੇ ਸੈਂਪਲ ਭਰੇ
  • health department 4 samples of momos  champ
    2 ਬੱਚਿਆਂ ਦੀ ਮੌਤ ਤੋਂ ਬਾਅਦ ਸਿਹਤ ਵਿਭਾਗ ਦੀ ਖੁੱਲ੍ਹੀ ਨੀਂਦ, ਮੋਮੋਜ਼, ਚਾਂਪ ਦੇ ਭਰੇ 4 ਸੈਂਪਲ
  • 10 rupee note  government  rajya sabha  atm currency
    ਕੀ ਤੁਹਾਡੇ ਕੋਲ ਵੀ ਨਹੀਂ ਹਨ 10-20 ਦੇ ਨੋਟ? ਵਿੱਤ ਰਾਜ ਮੰਤਰੀ ਨੇ ਕੀਤਾ ਵੱਡਾ ਐਲਾਨ
  • fake desi ghee being sold in goniana market
    ਗੋਨਿਆਣਾ ਮੰਡੀ 'ਚ ਵਿਕ ਰਿਹਾ ਨਕਲੀ ਦੇਸੀ ਘਿਓ, ਗਰੀਬਾਂ ਦੀ ਸਿਹਤ ਨਾਲ ਹੋ ਰਿਹਾ ਖਿਲਵਾੜ
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਾਰਚ 2026)
  • sikhs of america organizes health check up camp
    ਚੋਲਾ ਸਾਹਿਬ ਦੇ ਸਲਾਨਾ ਜੋੜ ਮੇਲੇ ’ਤੇ ਸਿੱਖਸ ਆਫ਼ ਅਮੈਰਿਕਾ ਨੇ ਲਗਾਇਆ ਸਿਹਤ ਜਾਂਚ ਕੈਂਪ
  • health department checcking at cakery shop
    ਮਸ਼ਹੂਰ 'ਕੇਕਰੀ' ਸ਼ਾਪ 'ਤੇ ਸਿਹਤ ਵਿਭਾਗ ਦਾ ਛਾਪਾ, ਕੇਕ ਦੇ ਸੈਂਪਲ ਭਰੇ; ਗੰਦਗੀ ਦੇਖ ਅਧਿਕਾਰੀਆਂ ਨੇ ਦਿੱਤੀ...
  • sukhpal singh khaira statement
    ਅਨੰਦਪੁਰ ਸਾਹਿਬ 'ਚ ਮਾਈਨਿੰਗ ਮਾਫ਼ੀਆ ਸਰਗਰਮ: ਸੁਖਪਾਲ ਖਹਿਰਾ
  • elderly man died in a tragic road accident on hoshiarpur jalandhar road
    Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ! ਰੋਡ ਕਰ ਦਿੱਤੀ ਬਲਾਕ
  • pargat singh revelation
    ਪੰਜਾਬੀਆਂ ਸਿਰੋਂ 7.5 ਲੱਖ ਰੁਪਏ ਦੀ ਰੋਟੀ ਹੀ ਖਾ ਗਏ ਦਿੱਲੀ ਤੋਂ ਆਏ 300...
  • partap singh bajwa statement
    ਕਰਜ਼ੇ ਹੇਠ ਦੱਬੇ ਪੰਜਾਬ 'ਚ ਕਰੋੜਾਂ ਦੀ ਫਜ਼ੂਲਖ਼ਰਚੀ! ਪ੍ਰਤਾਪ ਬਾਜਵਾ ਨੇ 'ਆਪ'...
  • major hungama at jalandhar cantt railway station
    Punjab:ਰੇਲਵੇ ਸਟੇਸ਼ਨ 'ਤੇ ਹੰਗਾਮਾ! ਮਹਿਲਾ ਕਲਰਕ ਯਾਤਰੀ ਨੂੰ ਬੋਲੀ ਨਹੀਂ...
  • aam aadmi party aap leader s resignation
    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ
  • sukhpal singh khaira statement
    ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ! ਮਹਿਲਾਵਾਂ ਦੇ ਜਸ਼ਨਾਂ ਨੂੰ...
  • retired municipal corporation supervisor commits self immolation
    ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ...
Trending
Ek Nazar
kc 135 aircraft four crew members

KC-135 ਜਹਾਜ਼ 'ਚ ਸਵਾਰ ਚਾਲਕ ਦਲ ਦੇ ਚਾਰ ਮੈਂਬਰਾਂ ਦੀ ਮੌਤ

no free electricity rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

ipl 2026  chennai super kings in trouble

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...

us kc 135 tanker aircraft crashes in iraq

ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ

nancy grewal canadian leader s claim

ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ

amitabh bachchan mourns passing of very dear friend

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

rajvir jawanda s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

shameful incident with student in ludhiana

ਟਿਊਸ਼ਨ ਪੜ੍ਹਣ ਗਈ 11 ਸਾਲਾ ਮਾਸੂਮ ਨਾਲ 'ਗੰਦੀ' ਕਰਤੂਤ! ਲੁਧਿਆਣਾ ਤੋਂ ਸਾਹਮਣੇ...

grace richardson and charlotte grant bowed at sachkhand sri darbar sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...

gas shortage in amritsar  cylinders not available despite booking

ਅੰਮ੍ਰਿਤਸਰ ’ਚ ਗੈਸ ਦੀ ਕਿੱਲਤ: ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੇ ਸਿਲੰਡਰ

petrol money car driver pump worker

4 ਹਜ਼ਾਰ ਦਾ ਪੈਟਰੋਲ ਪੁਆ ਕੇ ਭੱਜਿਆ ਕਾਰ ਚਾਲਕ, ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਰ...

ipl 2026

IPL 2026 ਲਈ BCCI ਦਾ ਨਵਾਂ 'ਫਰਮਾਨ', ਇਸ ਚੀਜ਼ 'ਤੇ ਲਾਇਆ ਬੈਨ

suv falls into 20 foot pit during test drive

ਟੈਸਟ ਡਰਾਈਵ ਦੌਰਾਨ ਵਾਪਰਿਆ ਰੂਹ ਕੰਬਾਊ ਹਾਦਸਾ, 20 ਫੁੱਟ ਡੂੰਘੇ ਖੱਡੇ 'ਚ ਜਾ...

bcci is kind to the cricketer dropped from the t20 team

TEAM INDIA 'ਚੋਂ ਡਰਾਪ ਹੋਏ ਕ੍ਰਿਕਟਰ ਨੂੰ BCCI ਦੇਵੇਗਾ ਵੱਡਾ ਐਵਾਰਡ, ਇਹ ਦਿੱਗਜ...

second solar eclipse 2026 date and time

ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ! ਜਾਣੋ ਕਿੱਥੇ-ਕਿੱਥੇ ਛਾਏਗਾ ਹਨ੍ਹੇਰਾ

around 20 000 teachers in punjab province not paid salaries

20,000 ਟੀਚਰਾਂ ਨੂੰ 3 ਮਹੀਨੇ ਤੋਂ ਨਹੀਂ ਮਿਲੀ ਤਨਖਾਹ, ਲਹਿੰਦੇ ਪੰਜਾਬ 'ਚ ਦਾਅ...

people of these zodiac signs are extremely romantic

ਬੇਹੱਦ ਰੋਮਾਂਟਿਕ ਹੁੰਦੇ ਨੇ ਇਨ੍ਹਾਂ ਰਾਸ਼ੀਆਂ ਦੇ ਲੋਕ, ਪਿਆਰ ਨਿਭਾਉਣ 'ਚ ਹੁੰਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • lpg crisis in punjab
      ਪੰਜਾਬ: LPG ਸਿਲੰਡਰ ਲਈ ਲਾਈਨ 'ਚ ਲੱਗੇ ਬਜ਼ੁਰਗ ਦੀ ਹੋਈ ਮੌਤ
    • thunderstorm in punjab  rain
      ਪੰਜਾਬ 'ਚ ਆਵੇਗਾ ਹਨੇਰੀ-ਤੂਫ਼ਾਨ, ਲਗਾਤਾਰ ਚਾਰ ਦਿਨ ਪੈ ਸਕਦਾ ਮੀਂਹ
    • bikram majithia slams bhagwant mann
      ਮੁੱਖ ਮੰਤਰੀ ਭਗਵੰਤ ਮਾਨ 'ਤੇ ਬਿਕਰਮ ਮਜੀਠੀਆ ਦਾ ਤੰਜ, ਆਖ ਦਿੱਤੀ ਵੱਡੀ ਗੱਲ
    • vehicles in punjab traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਸ਼ੁਰੂ ਹੋਈ ਕਾਰਵਾਈ, ਧੜਾ-ਧੜ ਹੋ ਰਹੇ ਚਲਾਨ
    • nancy grewal canadian leader s claim
      ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ
    • punjabi boy in russian army
      ਵੱਡੀ ਖ਼ਬਰ: ਵਿਦੇਸ਼ੀ ਜੰਗ 'ਚ ਪੰਜਾਬੀ ਮੁੰਡੇ ਦੀ ਮੌਤ! ਮਾਪਿਆਂ ਦਾ ਇਕਲੌਤਾ ਪੁੱਤ...
    • sukhpal singh khaira statement
      ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ! ਮਹਿਲਾਵਾਂ ਦੇ ਜਸ਼ਨਾਂ ਨੂੰ...
    • postmortem report of ranjit singh
      ਪੰਜਾਬ: ਪੁਲਸ ਮੁਕਾਬਲੇ 'ਚ ਮਾਰੇ ਗਏ ਰਣਜੀਤ ਸਿੰਘ ਦੀ ਸਾਹਮਣੇ ਆਈ ਪੋਸਟਮਾਰਟਮ...
    • raja warring slams aap government
      ਸਰਕਾਰੀ ਸਮਾਗਮ 'ਤੇ 3.87 ਕਰੋੜ ਰੁਪਏ ਖਰਚਣ 'ਤੇ ਰਾਜਾ ਵੜਿੰਗ ਨੇ ਘੇਰੀ 'ਆਪ' ਸਰਕਾਰ
    • retired municipal corporation supervisor commits self immolation
      ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +