Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 14, 2026

    10:01:06 PM

  • cng gas tanker accident victim people stole mobile and purse instead of helping

    CNG ਗੈਸ ਵਾਲਾ ਟੈਂਕਰ ਹਾਦਸੇ ਦਾ ਸ਼ਿਕਾਰ, ਲੋਕ ਮਦਦ...

  • claims of success in war on drugs exposed partap singh bajwa

    ਯੁੱਧ ਨਸ਼ਿਆਂ ਵਿਰੁੱਧ ਦੀ ਸਫਲਤਾ ਦੇ ਦਾਅਵੇ ਹੋਏ...

  • punjab police head constable s son dies of overdose

    ਆਪਣੇ ਪੁੱਤ ਬਚਾਉਣੇ ਹਨ ਤਾਂ ਛੱਡ ਦਿਓ ਪੰਜਾਬ...ਨਸ਼ੇ...

  • punjab police head constable s son dies of drug overdose

    ਪੰਜਾਬ ਸਰਕਾਰ ਦੇ 'ਯੁੱਧ ਨਸ਼ੇ ਵਿਰੁੱਧ' ਦੀ ਖੁੱਲ੍ਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur
  • ਸਿਹਤ ਮੰਤਰੀ ਦਾ ਐਲਾਨ: ਫਾਜ਼ਿਲਕਾ ਨੂੰ ਛੇਤੀ ਮਿਲੇਗਾ ਨਵਾਂ ਬੱਸ ਸਟੈਂਡ

PUNJAB News Punjabi(ਪੰਜਾਬ)

ਸਿਹਤ ਮੰਤਰੀ ਦਾ ਐਲਾਨ: ਫਾਜ਼ਿਲਕਾ ਨੂੰ ਛੇਤੀ ਮਿਲੇਗਾ ਨਵਾਂ ਬੱਸ ਸਟੈਂਡ

  • Edited By Rajwinder Kaur,
  • Updated: 11 Jun, 2019 02:00 PM
Firozpur
health minister  announced  fazilka  new bus stand
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ (ਸੇਤੀਆ) - ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਜ਼ਿਲਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐਲਾਨ ਕੀਤਾ ਕਿ ਫ਼ਾਜ਼ਿਲਕਾ ਸ਼ਹਿਰ ਨੂੰ ਛੇਤੀ ਨਵਾਂ ਬੱਸ ਸਟੈਂਡ ਮਿਲ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਰਾਣੇ ਬੱਸ ਸਟੈਂਡ ਨੂੰ ਭੀੜ-ਭਾੜ ਵਾਲੀ ਥਾਂ ਤੋਂ ਤਬਦੀਲ ਕਰਕੇ ਫ਼ਾਜ਼ਿਲਕਾ-ਅਬੋਹਰ ਰੋਡ 'ਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਬਣਾਉਣ ਲਈ ਆ ਰਹੀਆਂ ਅੜਚਣਾਂ ਦੂਰ ਹੋ ਗਈਆਂ ਹਨ, ਜਿਸ ਦਾ ਨਿਰਮਾਣ ਕਾਰਜ ਜਲਦ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਨਾਲ ਨਾ ਕੇਵਲ ਯਾਤਰੀਆਂ ਨੂੰ ਸਹੂਲਤ ਹੋਵੇਗੀ, ਸਗੋਂ ਇਸ ਨਾਲ ਸ਼ਹਿਰ ਦੀ ਆਵਾਜਾਈ ਵਿਵਸਥਾ 'ਚ ਵੀ ਸੁਧਾਰ ਆਵੇਗਾ।ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਸ. ਸਿੱਧੂ ਨੇ ਸਮੂਹ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਸਰਕਾਰ ਦੇ ਵਿਕਾਸ ਪ੍ਰਾਜੈਕਟਾਂ ਅਤੇ ਫ਼ਲੈਗਸ਼ਿਪ ਪ੍ਰੋਗਰਾਮਾਂ ਨੂੰ ਪਹਿਲ ਦੇ ਆਧਾਰ 'ਤੇ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਆਮ ਲੋਕਾਂ ਦੀ ਭਲਾਈ ਲਈ ਸਰਕਾਰ ਦੀਆਂ ਸਕੀਮਾਂ ਨੂੰ ਤਨਦੇਹੀ ਨਾਲ ਲਾਗੂ ਕਰਨ ਲਈ ਆਖਿਆ।

ਮੀਟਿੰਗ ਦੌਰਾਨ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਤਹਿਸੀਲ ਫ਼ਾਜ਼ਿਲਕਾ ਅਤੇ ਜਲਾਲਾਬਾਦ ਦੀਆਂ ਦਾਣਾ ਮੰਡੀਆਂ ਦੇ ਫੜਾਂ 'ਚ ਵਾਧਾ ਕਰਨ ਬਾਰੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੰਤਰੀ ਨੇ ਮੰਡੀਆਂ 'ਚ ਪਾਣੀ ਖੜ੍ਹਾ ਹੋਣ ਸਬੰਧੀ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਸਕੱਤਰ ਮਾਰਕੀਟ ਕਮੇਟੀ ਨੂੰ ਮੰਡੀਆਂ 'ਚ ਸੀਵਰੇਜ ਵਿਵਸਥਾ ਨੂੰ ਦਰੁਸਤ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਜ਼ਿਲਾ ਫ਼ਾਜ਼ਿਲਕਾ ਨਾਲ ਸਬੰਧਤ ਅਹਿਮ ਏਜੰਡਿਆਂ ਬਾਰੇ ਵਿਚਾਰ ਕਰਦਿਆਂ ਅਬੋਹਰ ਸ਼ਹਿਰ ਦੇ ਵਸਨੀਕਾਂ ਨੂੰ ਪੀਣਯੋਗ ਪਾਣੀ ਮੁਹੱਈਆ ਕਰਾਉਣ, ਸੀਵਰੇਜ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ, ਸੜਕਾਂ ਦੀ ਖ਼ਸਤਾ ਹਾਲਤ ਨੂੰ ਸੁਧਾਰਨ ਅਤੇ ਸਿੰਜਾਈ ਲਈ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਨਿਰਵਿਘਨ ਸਪਲਾਈ ਦੇਣ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਐਕਸੀਅਨ ਸੀਵਰੇਜ ਬੋਰਡ ਤੇ ਕਾਰਜਸਾਧਕ ਅਫ਼ਸਰ ਅਬੋਹਰ ਨੂੰ ਸੀਵਰੇਜ ਦਾ 85 ਕਿਲੋਮੀਟਰ ਲੰਮਾ ਕਾਰਜ 30 ਸਤੰਬਰ ਤੱਕ ਅਤੇ ਸੜਕਾਂ ਦਾ ਕੰਮ 31 ਦਸੰਬਰ ਤੱਕ ਪੂਰਾ ਕਰਨ ਦੀ ਸਖ਼ਤ ਹਦਾਇਤ ਕੀਤੀ। ਉਨ੍ਹਾਂ ਕਿਹਾ ਕ ਡਿਪਟੀ ਕਮਿਸ਼ਨਰ ਮਨਪ੍ਰੀਤ ਛੱਤਵਾਲ ਦੌਰਾ ਕਰਕੇ ਅਬੋਹਰ ਸ਼ਹਿਰ ਦੇ ਵਾਸੀਆਂ ਨੂੰ ਪੀਣਯੋਗ ਪਾਣੀ ਸਬੰਧੀ ਆ ਰਹੀਆਂ ਔਕੜਾਂ ਦਾ ਨਿਰੀਖਣ ਕਰਨਗੇ। ਇਸੇ ਤਰ੍ਹਾਂ ਉਨ੍ਹਾਂ ਅਬੋਹਰ ਸ਼ਹਿਰ 'ਚ ਵੱਧ ਰਹੀ ਆਵਾਜਾਈ ਕਾਰਨ ਹੋ ਰਹੇ ਹਾਦਸਿਆਂ ਨੂੰ ਠੱਲ੍ਹਣ ਤੇ ਆਵਾਜਾਈ ਵਿਵਸਥਾ ਸੁਧਾਰਨ ਸਬੰਧੀ ਐੱਸ.ਐੱਸ.ਪੀ. ਫ਼ਾਜ਼ਿਲਕਾ ਦੀਪਕ ਹਿਲੋਰੀ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਜੁੜੇ ਮੁੱਦਿਆਂ ਅਤੇ ਮੁਸ਼ਕਲਾਂ ਦਾ ਹੱਲ ਕਰਨਾ ਕਾਂਗਰਸ ਸਰਕਾਰ ਦਾ ਕੰਮ ਹੈ। 

ਉਨ੍ਹਾਂ ਜ਼ਿਲਾ ਆਗੂਆਂ ਵਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸਬੰਧੀ ਚੁੱਕੀਆਂ ਗਈਆਂ ਮੁਸ਼ਕਲਾਂ ਦੇ ਹੱਲ ਮੌਕੇ ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਅਰੁਣ ਜਿੰਦਲ ਦੇ ਹਾਜ਼ਰ ਨਾ ਹੋਣ 'ਤੇ ਸਿੱਧੂ ਨੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਫ਼ੋਨ ਕਰਕੇ ਗ਼ੈਰ ਹਾਜ਼ਰ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਵੇਂ ਚੁਣੇ ਗਏ ਸਰਪਚੰਾਂ ਨੂੰ ਚਾਰਜ ਨਾ ਦੇਣ ਵਾਲੇ ਪੁਰਾਣੇ ਸਰਪੰਚਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।ਫਾਜ਼ਿਲਕਾ ਨਗਰ ਕੌਂਸਲ ਵਲੋਂ ਕੱਟੀਆਂ ਗਈਆਂ ਕਰੀਬ 6 ਕਾਲੋਨੀਆਂ 'ਚ ਲੰਮੇ ਅਰਸੇ ਤੋਂ ਮੁਢਲੀਆਂ ਸਹੂਲਤਾਂ ਨਾਲ ਮਿਲਣ ਦਾ ਗੰਭੀਰ ਨੋਟਿਸ ਲੈਂਦਿਆਂ ਸਿੱਧੂ ਨੇ ਐੱਸ.ਡੀ.ਐੱਮ. ਫ਼ਾਜ਼ਿਲਕਾ ਅਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨੂੰ 10 ਜੁਲਾਈ ਤੱਕ ਕਾਲੋਨੀਆਂ ਦੀ ਨਿਸ਼ਾਨਦੇਹੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਲੋਕਾਂ ਦੀ ਮੰਗ 'ਤੇ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਲਈ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਦਾ ਰੁਕਣਾ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਨ।ਮੰਤਰੀ ਨੇ ਡਿਪਟੀ ਕਮਿਸ਼ਨਰ ਛੱਤਵਾਲ ਨੂੰ ਅਬੋਹਰ ਤਹਿਸੀਲ ਦੇ ਪਿੰਡ ਮਹਿਰਾਣਾ ਵਿਖੇ ਬਿਸ਼ਨੋਈ ਭਾਈਚਾਰੇ ਸਬੰਧੀ ਬਣਾਈ ਜਾ ਰਹੀ ਯਾਦਗਾਰ ਨੂੰ ਮੁਕੰਮਲ ਕਰਨ ਲਈ ਲੋੜੀਂਦੇ ਫ਼ੰਡਾਂ ਸਬੰਧੀ ਸਰਕਾਰ ਨਾਲ ਪੱਤਰ ਵਿਹਾਰ ਕਰਨ ਲਈ ਆਖਿਆ।

ਨਗਰ ਕੌਂਸਲਾਂ ਨੂੰ ਸਫ਼ਾਈ ਯਕੀਨ ਬਣਾਉਣ ਦੇ ਨਿਰਦੇਸ਼
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਜ਼ਿਲੇ ਦੀਆਂ ਨਗਰ ਕੌਂਸਲਾਂ ਨੂੰ ਸੜਕਾਂ ਤੇ ਹੋਰਨਾਂ ਜਨਤਕ ਥਾਵਾਂ 'ਤੇ ਸਫ਼ਾਈ ਯਕੀਨੀ ਬਣਾਉਣ ਲਈ ਕਿਹਾ। ਸੜਕਾਂ ਦੀ ਸਾਫ਼-ਸਫ਼ਾਈ 'ਚ ਢਿੱਲ-ਮੱਠ ਕਰਨ ਵਾਲੇ ਅਧਿਕਾਰੀਆਂ ਦੀ ਅਗਲੀ ਮੀਟਿੰਗ ਉਹ ਖ਼ਬਰ ਲੈਣਗੇ।ਉਨ੍ਹਾਂ ਤੰਦਰੁਸਤ ਪੰਜਾਬ ਮਿਸ਼ਨ ਦਾ ਜ਼ਿਕਰ ਕਰਦਿਆਂ ਕਿਹਾ ਮਿਸ਼ਨ ਤਹਿਤ ਲਾਏ ਬੂਟਿਆਂ ਦੀ ਹਾਲਤ ਦਾ ਲਿਆ ਜਾਇਜ਼ਾ। ਇਸ ਮੌਕੇ ਫ਼ਾਜ਼ਿਲਕਾ ਦੇ ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ, ਬੱਲੂਆਣਾ ਦੇ ਵਿਧਾਇਕ ਨੱਥੂ ਰਾਮ, ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ, ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਆਦਿ ਹਾਜ਼ਰ ਸਨ।

  • Health Minister
  • announced
  • Fazilka
  • New Bus Stand
  • ਸਿਹਤ ਮੰਤਰੀ
  • ਐਲਾਨ
  • ਫਾਜ਼ਿਲਕਾ
  • ਨਵਾਂ ਬੱਸ ਸਟੈਂਡ

ਕੈਪਟਨ ਖਿਲਾਫ ਆਮਦਨ ਟੈਕਸ ਅਧਿਕਾਰੀ ਦੀ ਗਵਾਹੀ ਪੂਰੀ

NEXT STORY

Stories You May Like

  • massive rally at budhlada bus stand on the occasion of nationwide strike
    ਦੇਸ਼ ਵਿਆਪੀ ਹੜਤਾਲ ਮੌਕੇ ਬੁਢਲਾਡਾ ਬੱਸ ਸਟੈਂਡ ਵਿਖੇ ਵਿਸ਼ਾਲ ਰੈਲੀ
  • bus stand woman fraud
    ਬੱਸ ਸਟੈਂਡ 'ਤੇ ਮਹਿਲਾ ਨਾਲ ਠੱਗੀ, ਸੋਨੇ ਦੀਆਂ ਵਾਲੀਆਂ ਤੇ ਨਕਦੀ ਦੇ ਨਾਲ-ਨਾਲ ਆਧਾਰ ਕਾਰਡ ਵੀ ਲੈ ਗਏ ਚੋਰ
  • free lpg cylinders for eligible ration card on holi  diwali
    ਦਿੱਲੀ ਸਰਕਾਰ ਦਾ ਵੱਡਾ ਐਲਾਨ, ਹੋਲੀ ਤੇ ਦੀਵਾਲੀ 'ਤੇ ਮਿਲੇਗਾ ਮੁਫ਼ਤ ਗੈਸ ਸਿਲੰਡਰ
  • pm modi in malaysia
    ਮਲੇਸ਼ੀਆ 'ਚ PM ਮੋਦੀ ਨੇ ਵੱਡੇ ਇਕੱਠ ਨੂੰ ਕੀਤਾ ਸੰਬੋਧਨ ! ਨਵਾਂ ਭਾਰਤੀ ਕੌਂਸਲੇਟ ਤੇ UPI ਲਾਂਚ ਕਰਨ ਦਾ ਕੀਤਾ ਐਲਾਨ
  • drishyam 3   to release on april 2  mohanlal announces with new poster
    'ਦ੍ਰਿਸ਼ਯਮ 3' ਦੀ ਰਿਲੀਜ਼ ਡੇਟ ਦਾ ਹੋਇਆ ਐਲਾਨ, ਨਵਾਂ ਪੋਸਟਰ ਵਾਇਰਲ
  • prtc bus hits scorpio  vehicle breaks electric pole and goes on divider
    PRTC ਬੱਸ ਨੇ ਸਕਾਰਪੀਓ ਨੂੰ ਮਾਰੀ ਟੱਕਰ, ਬਿਜਲੀ ਦਾ ਖੰਭਾ ਤੋੜ ਡਿਵਾਈਡਰ 'ਤੇ ਜਾ ਚੜੀ ਗੱਡੀ
  • you will get rid of spam calls
    Spam Calls ਤੋਂ ਮਿਲੇਗਾ ਛੁਟਕਾਰਾ ! TRAI ਲਿਆ ਰਿਹਾ ਨਵਾਂ ਨਿਯਮ; ਆਪਣੇ-ਆਪ ਬਲਾਕ ਹੋਣਗੇ ਫਰਜ਼ੀ ਨੰਬਰ
  • bjp leader yumnam khemchand singh become new manipur cm
    ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ ਕਮਾਨ
  • golden buds school and tera tera hatti organized a blood donation camp
    ਗੋਲਡਨ ਬਡਜ਼ ਸਕੂਲ ਤੇ ਤੇਰਾ-ਤੇਰਾ ਹੱਟੀ ਨੇ ਲਗਾਇਆ ਖੂਨਦਾਨ ਕੈਂਪ
  • sukhpal singh khaira statement on punjab drug overdose boy death
    ਜੇ ਪੁਲਸ ਅਫ਼ਸਰ ਆਪਣੇ ਪੁੱਤ ਨੂੰ ਨਸ਼ੇ ਤੋਂ ਨਹੀਂ ਬਚਾ ਸਕਿਆ ਤਾਂ ਆਮ ਲੋਕਾਂ ਦਾ ਕੀ...
  • pargat singh detained
    ਵੱਡੀ ਖ਼ਬਰ: MLA ਪਰਗਟ ਸਿੰਘ ਨੂੰ ਜੰਮੂ-ਕਸ਼ਮੀਰ ਪੁਲਸ ਨੇ ਕੀਤਾ ਡਿਟੇਨ
  • pargat singh statement
    ਟ੍ਰੇਡ ਡੀਲ 'ਤੇ 'ਆਪ' ਕਰ ਰਹੀ ਖਾਨਾਪੂਰਤੀ, CM ਮਾਨ ਨੇ ਕੀਤਾ ਅਮਿਤ ਸ਼ਾਹ...
  • big accident in jalandhar painful death of delivery boy
    ਜਲੰਧਰ 'ਚ ਵੱਡਾ ਹਾਦਸਾ! ਡਿਲੀਵਰੀ ਬੁਆਏ ਦੀ ਦਰਦਨਾਕ ਮੌਤ, ਸਿਰ ਤੋਂ ਲੰਘ ਗਿਆ ਟਰੱਕ
  • punjab weather raining
    ਪੰਜਾਬ 'ਚ 2 ਦਿਨ ਅਹਿਮ! ਬਦਲੇਗਾ ਮੌਸਮ ਤੇ ਪਵੇਗਾ ਮੀਂਹ, ਵਿਭਾਗ ਵੱਲੋਂ 18...
  • big revelations in the hotel mariton partners clashed  case
    ਜਲੰਧਰ ਦੇ ਨਿੱਜੀ ਹੋਟਲ 'ਚ ਹੋਏ ਝਗੜੇ ਦਾ ਮਾਮਲਾ ਗਰਮਾਇਆ! ਪਾਰਟਨਰ ਦੀ ਧੀ ਨੇ...
  • akali dal appointed new halka incharge
    ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਅਹਿਮ ਫ਼ੈਸਲਾ! ਜਲੰਧਰ ਦੀ ਇਸ ਸੀਟ ਲਈ ਥਾਪਿਆ...
Trending
Ek Nazar
heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

history of birthday cake from ancient egypt

ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ...

firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

sidhu moosewala s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

indigo flight

ਇੰਡੀਗੋ ਦੇ ਜਹਾਜ਼ 'ਚ ਬੰਬ! ਇਕ ਪਰਚੀ ਨੇ ਯਾਤਰੀਆਂ ਦੇ ਉੱਡਾ 'ਤੇ ਹੋਸ਼

this is the most expensive bollywood film  which took 14 years to make

ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...

5 friends poison funeral

5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ

chiranjeevi announces names of ram charan  upasana  s twin babies

ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...

veteran actor joe simon passes away

ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ...

ind vs pak t20 world cup 2026

IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...

uae beat india by 7 wickets

TEAM INDIA ਨਾਲ ਹੋਇਆ ਵੱਡਾ ਉਲਟਫੇਰ, UAE ਹੱਥੋਂ ਹਾਰੀ T20 ਮੈਚ

captain ruled out t20 world cup 2026

T20 World Cup 'ਚ ਟੀਮ ਨੂੰ ਵੱਡਾ ਝਟਕਾ, ਕਪਤਾਨ ਹੀ ਟੂਰਨਾਮੈਂਟ 'ਚੋਂ ਹੋ ਗਿਆ...

scorpio

ਤੇਜ਼ ਰਫ਼ਤਾਰ ਦਾ ਕਹਿਰ! ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਸਕਾਰਪੀਓ, 5 ਦੀ ਮੌਤ...

punjab power cut

ਕਰ ਲਓ ਤਿਆਰੀ, ਭਲਕੇ Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

8th pay commission fitment factor 7th pay commission salary increase

8ਵਾਂ ਤਨਖਾਹ ਕਮਿਸ਼ਨ : ਮਿਲੇਗਾ 8 ਲੱਖ ਰੁਪਏ ਤੱਕ ਦਾ ਏਰੀਅਰ, ਜਾਣੋ ਕਦੋਂ ਵਧੇਗੀ...

bank locker gold jewelry

ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ,...

rbi tightens loan recovery norms for recovery

Loan ਰਿਕਵਰੀ ਹੁਣ ਤਮੀਜ਼ ਨਾਲ! RBI ਦੀ ਸਖ਼ਤੀ, ਨਹੀਂ ਚੱਲੇਗੀ ‘ਵਸੂਲੀ ਭਾਈ’ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • amritsar boy shot dead in canada
      ਕੈਨੇਡਾ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੀ ਘਰ ਪੁੱਜੀ ਲਾਸ਼, ਪੁੱਤ ਦਾ ਮੂੰਹ...
    • punjab employees employees announcement
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੇ 17 ਫਰਵਰੀ ਨੂੰ ਲੈ ਕੇ ਕਰ 'ਤਾ ਵੱਡਾ ਐਲਾਨ
    • delhi  assembly  atishi  punjab  home secretary  deadline
      ਆਤਿਸ਼ੀ ਮਾਮਲੇ 'ਚ ਦਿੱਲੀ ਵਿਧਾਨ ਸਭਾ ਦਾ ਸਖ਼ਤ ਰੁਖ਼ ! ਪੰਜਾਬ ਦੇ ਗ੍ਰਹਿ ਸਕੱਤਰ...
    • new twist in lucky oberoi murder case jalandhar
      ਜਲੰਧਰ: ਲੱਕੀ ਓਬਰਾਏ ਕਤਲ ਕਾਂਡ 'ਚ ਨਵਾਂ ਮੋੜ! ਇਕ ਹੋਰ ਨਾਂ ਆਇਆ ਸਾਹਮਣੇ,...
    • punjab weather raining
      ਪੰਜਾਬ 'ਚ 2 ਦਿਨ ਅਹਿਮ! ਬਦਲੇਗਾ ਮੌਸਮ ਤੇ ਪਵੇਗਾ ਮੀਂਹ, ਵਿਭਾਗ ਵੱਲੋਂ 18...
    • big accident in jalandhar painful death of delivery boy
      ਜਲੰਧਰ 'ਚ ਵੱਡਾ ਹਾਦਸਾ! ਡਿਲੀਵਰੀ ਬੁਆਏ ਦੀ ਦਰਦਨਾਕ ਮੌਤ, ਸਿਰ ਤੋਂ ਲੰਘ ਗਿਆ ਟਰੱਕ
    • sukhpal singh khaira statement on punjab drug overdose boy death
      ਜੇ ਪੁਲਸ ਅਫ਼ਸਰ ਆਪਣੇ ਪੁੱਤ ਨੂੰ ਨਸ਼ੇ ਤੋਂ ਨਹੀਂ ਬਚਾ ਸਕਿਆ ਤਾਂ ਆਮ ਲੋਕਾਂ ਦਾ ਕੀ...
    • punjab government unique feat of writing caste defining words government boards
      ਪੰਜਾਬ ਸਰਕਾਰ ਦਾ ਅਨੋਖਾ ਕਾਰਨਾਮਾ! ਆਪਣੇ ਸਰਕਾਰੀ ਬੋਰਡਾਂ 'ਤੇ ਜਾਤੀ ਸੂਚਕ ਸ਼ਬਦ...
    • groom files police complaint after bride goes missing
      ਅੰਮ੍ਰਿਤਸਰ : ਸ਼ਗਨ ਤੋਂ ਪਹਿਲਾਂ ਲਾੜੀ ਫਰਾਰ, ਲਾੜਾ ਪਹੁੰਚਿਆ ਥਾਣੇ!
    • pargat singh detained
      ਵੱਡੀ ਖ਼ਬਰ: MLA ਪਰਗਟ ਸਿੰਘ ਨੂੰ ਜੰਮੂ-ਕਸ਼ਮੀਰ ਪੁਲਸ ਨੇ ਕੀਤਾ ਡਿਟੇਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +