Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    1:26:10 PM

  • protest against aap

    'ਆਪ' ਸਰਕਾਰ ਖ਼ਿਲਾਫ਼ ਵੱਡੇ ਮੋਰਚੇ ਦੀ ਤਿਆਰੀ! CM...

  • trump on macron

    ''ਛੇਤੀ ਹੀ ਖੁੱਸ ਜਾਵੇਗੀ ਫਰਾਂਸ ਦੇ ਰਾਸ਼ਟਰਪਤੀ ਦੀ...

  • mother son punjab

    ਪੰਜਾਬ: ਪੁੱਤਰ ਨੇ ਕਰ'ਤਾ ਮਾਂ ਦਾ ਕਤਲ! ਹੈਰਾਨ...

  • residential building fire  7 people

    ਦਿੱਲੀ 'ਚ ਅੱਗ ਨੇ ਮਚਾਇਆ ਤਾਂਡਵ! ਇਕੋ ਪਰਿਵਾਰ ਦੇ 7...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਿਹਤ ਮੰਤਰੀ ਵਲੋਂ ਰਾਸ਼ਟਰੀ ਸਿਹਤ ਮਿਸ਼ਨ ਦੇ ਸਟਾਫ ਨੂੰ ਹੜਤਾਲ ਨਾ ਕਰਨ ਦੀ ਅਪੀਲ

PUNJAB News Punjabi(ਪੰਜਾਬ)

ਸਿਹਤ ਮੰਤਰੀ ਵਲੋਂ ਰਾਸ਼ਟਰੀ ਸਿਹਤ ਮਿਸ਼ਨ ਦੇ ਸਟਾਫ ਨੂੰ ਹੜਤਾਲ ਨਾ ਕਰਨ ਦੀ ਅਪੀਲ

  • Updated: 23 Jul, 2020 09:05 PM
Chandigarh
health minister  health mission staff  strike
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੌਜੂਦਾ ਹਾਲਤਾਂ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ  ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਅਧੀਨ ਕੰਮ ਕਰ ਰਹੇ ਕਰਮਚਾਰੀ ਜੋ ਹੜਤਾਲ ਕਰਨ ਜਾ ਰਹੇ ਹਨ, ਨੂੰ ਹੜਤਾਲ ਜਾਂ ਕਿਸੇ ਸਮੂਹਿਕ ਛੁੱਟੀ 'ਤੇ ਨਾ ਜਾਣ ਦੀ ਅਪੀਲ ਕੀਤੀ । ਸਿਹਤ ਮੰਤਰੀ ਨੇ ਕਿਹਾ ਕਿ ਪੂਰੀ ਦੁਨੀਆ ਮਹਾਂਮਾਰੀ ਕੋਵਿਡ -19 ਵਿਰੁੱਧ ਲੜ ਰਹੀ ਹੈ ਅਤੇ ਮਾਨਵਤਾਂ ਦੇ ਹਿੱਤਾਂ ਲਈ ਸਿਹਤ ਕਰਮਚਾਰੀ ਸਭ ਤੋਂ ਮੋਹਰਲੀ ਕਤਾਰ ਵਿੱਚ ਡੱਟੇ ਹੋਏ ਹਨ। ਪੰਜਾਬ ਸਰਕਾਰ ਵੀ ਇਸ ਸੰਕਟਕਾਲੀ ਦੌਰ 'ਚ ਆਪਣੇ ਲੋਕਾਂ ਦੀ ਸੇਵਾ ਲਈ ਅਣਥੱਕ ਯਤਨ ਕਰ ਰਹੀ ਹੈ। ਪਹਿਲਾਂ ਹੀ ਮਹਾਂਮਾਰੀ ਰੋਗ ਐਕਟ ਲਾਗੂ ਕੀਤਾ ਜਾ ਚੁੱਕਾ ਹੈ ਅਤੇ ਰਾਜ ਸਰਕਾਰ ਇਸ ਖ਼ਤਰੇ ਦਾ ਮੁਕਾਬਲਾ ਕਰਨ ਲਈ ਸਾਰੇ ਉਪਰਾਲੇ ਕਰ ਰਹੀ ਹੈ।

ਸਿੱਧੂ ਨੇ ਕਿਹਾ ਕਿ ਅਜਿਹੇ ਨਾਜ਼ੁਕ ਸਮੇਂ ਵਿੱਚ ਐਨ. ਐਚ. ਐਮ. ਅਧੀਨ ਕੰਮ ਕਰ ਰਹੇ ਸਟਾਫ ਨੂੰ ਅਜਿਹੀ ਗਤੀਵਿਧੀ ਬਾਰੇ ਨਹੀਂ ਸੋਚਣਾ ਚਾਹੀਦਾ ਕਿਉਂਕਿ ਇਹ ਨਾ ਸਿਰਫ ਮਨੁੱਖਤਾ ਵਿਰੋਧੀ ਹੈ, ਸਗੋਂ ਉਨ੍ਹਾਂ ਦੇ ਫਰਜ਼ ਦੇ ਵਿਰੁੱਧ ਵੀ ਹੋਵੇਗਾ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ 'ਤੇ ਏ. ਐੱਨ. ਐੱਮ., ਸਟਾਫ ਨਰਸਾਂ ਨੂੰ ਤਾਕੀਦ ਕੀਤੀ ਕਿ ਉਹ ਉਸੇ ਲਗਨ ਤੇ ਵਿਸ਼ਵਾਸ ਨਾਲ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣ ਜਿਸ ਤਰ੍ਹਾਂ ਕੋਵਿਡ-19 ਦੇ ਫੈਲਣ ਤੋਂ ਬਾਅਦ ਹੁਣ ਤੱਕ ਰਾਜ ਦੇ ਲੋਕਾਂ ਦੀ ਸੇਵਾ ਕਰਦੇ ਆ ਰਹੇ ਹਨ। ਸਾਨੂੰ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਾ ਪਏਗਾ ਕਿਉਂਕਿ ਉਹ ਸੰਕਟ ਦੀ ਇਸ ਘੜੀ ਵਿੱਚ ਸਾਡੇ 'ਤੇ ਆਸਵੰਦ ਹਨ।
ਉਨ੍ਹਾਂ ਅੱਗੇ ਕਿਹਾ ਕਿ ਸਾਰੀਆਂ ਔਕੜਾਂ ਦੇ ਬਾਵਜੂਦ ਸਿਹਤ ਵਿਭਾਗ ਨੇ ਹਾਲ ਹੀ ਵਿੱਚ ਐਨਐਚਐਮ ਕਰਮਚਾਰੀਆਂ ਨੂੰ ਕਰੀਬ ਦੋ ਮਹੀਨੇ ਪਹਿਲਾਂ 6% + 12% ਵਿਸ਼ੇਸ਼ ਕੋਵਿਡ-19 ਵਾਧਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਫਲੋਰੈਂਸ ਨਾਈਟਿੰਗਲ ਦੀ ਭਾਵਨਾ ਦਾ ਪਾਲਣ ਕਰੀਏ ਅਤੇ ਰਾਜ ਦੇ ਲੋਕਾਂ ਦੀ ਸੇਵਾ ਕਰੀਏ। ਸਿਹਤ ਮੰਤਰੀ ਨੇ ਵਿਭਾਗ ਦੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ -19 ਦੇ ਯੋਧਿਆਂ ਵਜੋਂ ਆਪਣੀ ਨੈਤਿਕ ਜ਼ਿੰਮੇਵਾਰੀ ਤੋਂ ਪਿੱਛੇ ਨਾ ਹਟਣ । ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸੂਬਾ ਸਰਕਾਰ ਸਟਾਫ ਨੂੰ ਦਰਪੇਸ਼ ਸਾਰੀਆਂ ਅਸਲ ਮੁਸ਼ਕਲਾਂ ਲਈ ਹਮੇਸ਼ਾਂ ਖੁੱਲਾ ਹੈ ਅਤੇ ਜੇ ਕਿਸੇ ਨੂੰ ਵੀ ਕੋਈ ਮੁਸ਼ਕਲ ਪੇਸ਼ ਆ ਰਹੀ ਹੈ ਤਾਂ ਮੰਤਰੀ ਨਾਲ ਸਿੱਧਾ ਸੰਪਰਕ ਕੀਤਾ ਜਾ  ਸਕਦਾ ਹੈ। ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਦੇ ਕਰਮਚਾਰੀ ਸਿਹਤ ਸੇਵਾਵਾਂ ਦੀ ਰੀੜ  ਹਨ ਉਨ੍ਹਾਂ (ਮੰਤਰੀ) ਨੂੰ ਆਸ ਹੈ ਕਿ ਸਾਰੇ ਕਰਮਚਾਰੀ ਪੂਰੀ ਦ੍ਰਿੜਤਾ ਨਾਲ ਵਿਭਾਗ ਦੇ ਨਾਲ ਖੜ੍ਹਾ ਰਹਿਣਗੇ ਅਤੇ ਹੜਤਾਲ 'ਤੇ ਜਾਣ ਸਬੰਧੀ ਕਿਸੇ ਵੀ ਸੋਚ ਨੂੰ ਛੱਡ ਦੇਣਗੇ।

  • Health Minister
  • Health Mission Staff
  • Strike
  • ਸਿਹਤ ਮੰਤਰੀ
  • ਸਿਹਤ ਮਿਸ਼ਨ ਸਟਾਫ
  • ਹੜਤਾਲ

ਪਟਿਆਲਾ ਜ਼ਿਲ੍ਹੇ 'ਚ ਕੋਰੋਨਾ ਕਾਰਨ 2 ਮੌਤਾਂ, 68 ਨਵੇਂ ਕੇਸਾਂ ਦੀ ਵੀ ਹੋਈ ਪੁਸ਼ਟੀ

NEXT STORY

Stories You May Like

  • health department 4 samples of momos  champ
    2 ਬੱਚਿਆਂ ਦੀ ਮੌਤ ਤੋਂ ਬਾਅਦ ਸਿਹਤ ਵਿਭਾਗ ਦੀ ਖੁੱਲ੍ਹੀ ਨੀਂਦ, ਮੋਮੋਜ਼, ਚਾਂਪ ਦੇ ਭਰੇ 4 ਸੈਂਪਲ
  • fake desi ghee being sold in goniana market
    ਗੋਨਿਆਣਾ ਮੰਡੀ 'ਚ ਵਿਕ ਰਿਹਾ ਨਕਲੀ ਦੇਸੀ ਘਿਓ, ਗਰੀਬਾਂ ਦੀ ਸਿਹਤ ਨਾਲ ਹੋ ਰਿਹਾ ਖਿਲਵਾੜ
  • youtuber anurag dobhal  s condition turns  serious  after car crash incident
    ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ ਸਿਹਤ, ਫੇਫੜੇ ਹੋਏ ਡੈਮੇਜ !
  • raja warring s attack on aap government over punjab s health
    ਰਾਜਾ ਵੜਿੰਗ ਦਾ ਬਿਆਨ: ਪੰਜਾਬ ਦੀ ਸਿਹਤ ਪ੍ਰਣਾਲੀ ਪੂਰੀ ਤਰ੍ਹਾਂ ਡਾਵਾਂਡੋਲ, ਅੰਮ੍ਰਿਤਸਰ ਦੇ ESI ਦਾ ਬੂਰਾ ਹਾਲ
  • sikhs of america organizes health check up camp
    ਚੋਲਾ ਸਾਹਿਬ ਦੇ ਸਲਾਨਾ ਜੋੜ ਮੇਲੇ ’ਤੇ ਸਿੱਖਸ ਆਫ਼ ਅਮੈਰਿਕਾ ਨੇ ਲਗਾਇਆ ਸਿਹਤ ਜਾਂਚ ਕੈਂਪ
  • prtc employees to go on hunger strike again in punjab
    ਪੰਜਾਬ 'ਚ ਇਸ ਦਿਨ ਮੁੜ ਭੁੱਖ ਹੜਤਾਲ ‘ਤੇ ਬੈਠਣਗੇ PRTC ਮੁਲਾਜ਼ਮ, ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ
  • railway ticket staff  minor girl
    ਰੇਲਵੇ ਟਿਕਟ ਸਟਾਫ ਨੇ ਨਾਬਾਲਗ ਬੱਚੀ ਨੂੰ ਸੁਰੱਖਿਅਤ ਪਰਿਵਾਰ ਤੱਕ ਪਹੁੰਚਾਉਣ ਦੀ ਨਿਭਾਈ ਜ਼ਿੰਮੇਵਾਰੀ
  • ravneet bittu statement
    ਰਵਨੀਤ ਬਿੱਟੂ ਵਲੋਂ ਰਾਜਪਾਲ ਦੇ ਸੰਬੋਧਨ ਦੌਰਾਨ 'ਆਪ' ਵਲੋਂ ਪ੍ਰੈੱਸ ਕਾਨਫਰੰਸ ਕਰਨ ਦੀ ਨਿਖ਼ੇਧੀ
  • health officer of jalandhar corporation dr srikrishna sharma suspended
    ਪੰਜਾਬ ਦੇ ਇਸ ਵੱਡੇ ਅਫ਼ਸਰ 'ਤੇ ਡਿੱਗੀ ਗਾਜ! ਹੋਇਆ ਸਸਪੈਂਡ
  • bjp leaders protest against punjab government
    ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਭਾਜਪਾ ਦਾ ਜਲੰਧਰ 'ਚ ਵੱਡਾ ਪ੍ਰਦਰਸ਼ਨ
  • punjab bjp protest
    ਪੰਜਾਬ 'ਚ ਕੇਜਰੀਵਾਲ ਦੀ ਤਾਨਾਸ਼ਾਹੀ ਖ਼ਿਲਾਫ਼ ਮੁਹਿੰਮ ਵਿੱਢੇਗੀ ਭਾਜਪਾ: ਰਾਕੇਸ਼...
  • radio india on punjab kesari group
    ਕੈਨੇਡਾ ਦੇ Radio India ਨੇ 'ਪੰਜਾਬ ਕੇਸਰੀ ਗਰੁੱਪ' ਖ਼ਿਲਾਫ਼ ਸਰਕਾਰ ਦੀ...
  • aam aadmi party  jalandhar court
    ਧੱਕੇਸ਼ਾਹੀ 'ਤੇ ਉਤਰੀ 'ਆਪ' ਸਰਕਾਰ, ਪੇਸ਼ੀ 'ਤੇ ਆਏ ਲੋਕਾਂ ਨੂੰ ਕੋਰਟ ਅੰਦਰ ਜਾਣ...
  • famous actress  s father passes away
    ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...
  • punjab kesari group action
    ‘ਆਪ’ ਸਰਕਾਰ ਦੀ ਪੰਜਾਬ ਕੇਸਰੀ ਗਰੁੱਪ ਖਿਲਾਫ ਕੀਤੀ ਕਾਰਵਾਈ ਦੇ ਰੋਸ ਵਜੋਂ ਬਸਪਾ ਨੇ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
Trending
Ek Nazar
youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • aam aadmi party  jalandhar court
      ਧੱਕੇਸ਼ਾਹੀ 'ਤੇ ਉਤਰੀ 'ਆਪ' ਸਰਕਾਰ, ਪੇਸ਼ੀ 'ਤੇ ਆਏ ਲੋਕਾਂ ਨੂੰ ਕੋਰਟ ਅੰਦਰ ਜਾਣ...
    • weather update north india meteorological department yellow alert rain
      ਅਗਲੇ 24 ਘੰਟੇ ਭਾਰੀ! ਇਨ੍ਹਾਂ ਸੂਬਿਆਂ 'ਚ ਮੀਂਹ ਤੇ ਬਿਜਲੀ ਮਚਾਏਗੀ ਆਪਣਾ ਤਾਂਡਵ,...
    • asha workers protest strongly against punjab government
      ਆਸ਼ਾ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਰੋਸ, 16 ਤੋਂ 28 ਤੱਕ ਕੰਮਾਂ ਦਾ...
    • the board  s   double duty   has increased the tension of teachers
      ਬੋਰਡ ਦੀ ‘ਡਬਲ ਡਿਊਟੀ’ ਨੇ ਵਧਾਈ ਅਧਿਆਪਕਾਂ ਦੀ ਟੈਨਸ਼ਨ, ਇਕ ਸਮੇਂ ਦੋ ਥਾਵਾਂ ’ਤੇ...
    • bihar government provides multi level parking for devotees
      ਬਿਹਾਰ ਸਰਕਾਰ ਵੱਲੋਂ ਤਖ਼ਤ ਪਟਨਾ ਸਾਹਿਬ 'ਚ ਸ਼ਰਧਾਲੂਆਂ ਲਈ ਮਲਟੀ ਲੈਵਲ ਪਾਰਕਿੰਗ...
    • cbse  s two part warning to teachers
      CBSE ਦੀ ਅਧਿਆਪਕਾਂ ਨੂੰ ਦੋ ਟੁੱਕ: ਕਾਪੀਆਂ ਚੈੱਕ ਕਰਨ ਦੀ ਗੁਪਤਤਾ ਭੰਗ ਕੀਤੀ ਤਾਂ...
    • punjab kesari group action
      ‘ਆਪ’ ਸਰਕਾਰ ਦੀ ਪੰਜਾਬ ਕੇਸਰੀ ਗਰੁੱਪ ਖਿਲਾਫ ਕੀਤੀ ਕਾਰਵਾਈ ਦੇ ਰੋਸ ਵਜੋਂ ਬਸਪਾ ਨੇ...
    • aap government is not able to tolerate independent and impartial journalism
      ਸੁਤੰਤਰ ਅਤੇ ਨਿਰਪੱਖ ਪੱਤਰਕਾਰੀ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀ 'ਆਪ' ਸਰਕਾਰ :...
    • punjab kesari hotel action tarun chugh
      ‘ਪੰਜਾਬ ਕੇਸਰੀ’ ਹੋਟਲ ’ਤੇ ਕੀਤੇ ਐਕਸ਼ਨ 'ਤੇ ਬੋਲੇ ਤਰੁਣ ਚੁੱਘ, 'ਅਜਿਹੀ ਧੱਕੇਸ਼ਾਹੀ...
    • action against hotel is a direct attack on democracy
      ਹੋਟਲ ਖ਼ਿਲਾਫ਼ ਕਾਰਵਾਈ ਲੋਕਤੰਤਰ ’ਤੇ ਸਿੱਧਾ ਹਮਲਾ, ਬਦਲੇ ਦੀ ਰਾਜਨੀਤੀ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +