Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    1:06:52 AM

  • lsg vs rcb ipl 2026

    IPL 2026 : ਲਖਨਊ ਨੇ ਰੋਮਾਂਚਕ ਮੁਕਾਬਲੇ 'ਚ...

  • lsg vs rcb

    ਮਿਚੇਲ ਮਾਰਸ਼ ਦਾ ਤੂਫਾਨੀ ਸੈਂਕੜਾ, LSG ਨੇ RCB ਨੂੰ...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • west bengal assembly dissolved

    ਪੱਛਮੀ ਬੰਗਾਲ ਦੀ ਵਿਧਾਨ ਸਭਾ ਭੰਗ, ਹੁਣ ਮਮਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਪੰਜਾਬ ਦੇ ਸਿਹਤ ਮੰਤਰੀ ਨੇ ਕੇਂਦਰ ਸਰਕਾਰ ’ਤੇ ਲਾਇਆ ਵੈਕਸੀਨ ਭੇਜਣ ’ਚ ਪੱਖਪਾਤ ਕਰਨ ਦਾ ਦੋਸ਼

PUNJAB News Punjabi(ਪੰਜਾਬ)

ਪੰਜਾਬ ਦੇ ਸਿਹਤ ਮੰਤਰੀ ਨੇ ਕੇਂਦਰ ਸਰਕਾਰ ’ਤੇ ਲਾਇਆ ਵੈਕਸੀਨ ਭੇਜਣ ’ਚ ਪੱਖਪਾਤ ਕਰਨ ਦਾ ਦੋਸ਼

  • Edited By Anuradha,
  • Updated: 22 Apr, 2021 02:16 PM
Ludhiana
health minister accuses union government
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਹਿਤੇਸ਼ ) : ਕੋਰੋਨਾ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਦੇ ਵਿਚਾਲੇ ਖਿੱਚੋਤਾਣ ਤੇਜ਼ੀ ਨਾਲ ਵਧ ਰਹੀ ਹੈ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਪੰਜਾਬ ’ਚ ਵੈਕਸੀਨ ਭੇਜਣ ਲਈ ਹਰਿਆਣਾ ਦੀ ਤਰਜ ’ਤੇ ਸ਼ੈਡਿਊਲ ਨਾ ਬਣਾਉਣ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਪੱਖਪਾਤ ਕਰਨ ਦਾ ਦੋਸ਼ ਲਾਇਆ ਹੈ । ਉਨ੍ਹਾਂ ਕਿਹਾ ਕਿ ਕੋਰੋਨਾ ਪ੍ਰਭਾਵਿਤ 5 ਰਾਜਾਂ ਵਿਚ ਪੰਜਾਬ ਦਾ ਨਾਮ ਮੁੱਖ ਤੌਰ ’ਤੇ ਸ਼ਾਮਲ ਹੈ, ਜਿਸਦੇ ਮੱਦੇਨਜਰ ਟੀਕਾਕਰਨ ਮੁਹਿੰਮ ਨੂੰ ਪੂਰੀ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ । ਇਸ ਕੜੀ ਵਿੱਚ 3,000 ਕੈਂਪ ਲਾਉਣ ਦਾ ਇਨਫ੍ਰਾਸਟਰਕਚਰ ਤਿਆਰ ਕੀਤਾ ਗਿਆ ਹੈ। ਉਸ ਦੇ ਆਧਾਰ ’ਤੇ ਕੈਪਟਨ ਅਮਰਿੰਦਰ ਸਿੰਘ ਵਲੋਂ ਰੋਜ਼ਾਨਾ 3 ਲੱਖ ਡੋਜ਼ ਲਾਉਣ ਦਾ ਟੀਚਾ ਰੱਖਿਆ ਗਿਆ ਹੈ ਪਰ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨਾਲ ਮੀਟਿੰਗ ’ਚ ਮੁੱਦਾ ਉਠਾਉਣ ਦੌਰਾਨ 15 ਲੱਖ ਡੋਜ਼ ਦਾ ਸਟਾਕ ਦੇਣ ਦੀ ਡਿਮਾਂਡ ਦੇ ਬਾਵਜੂਦ ਲੋੜੀਂਦੀ ਮਾਤਰਾ ਵਿੱਚ ਵੈਕਸੀਨ ਦੀ ਸਪਲਾਈ ਨਹੀਂ ਦਿੱਤੀ ਜਾ ਰਹੀ ਹੈ । ਸਿਹਤ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਕੋਰੋਨਾ ਮਰੀਜ਼ਾਂ ਲਈ ਬੈੱਡ ਜਾਂ ਵੈਂਟੀਲੇਟਰਸ ਦੀ ਕੋਈ ਕਮੀ ਨਹੀਂ ਹੈ । ਇਸੇ ਤਰ੍ਹਾਂ ਆਕਸੀਜਨ ਦੇ ਹਾਲਾਤ ਵੀ ਇੱਕੋ ਜਿਹੇ ਹਨ ਅਤੇ ਜੇਕਰ ਆਉਣ ਵਾਲੇ ਦਿਨਾਂ ਵਿਚ ਕੋਈ ਮੁਸ਼ਕਿਲ ਹੁੰਦੀ ਹੈ ਤਾਂ ਉਸ ਦੇ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੋਵੇਗੀ, ਕਿਉਂਕਿ ਉਸ ਵਲੋਂ ਪਟਿਆਲਾ ਅਤੇ ਅੰਮ੍ਰਿਤਸਰ ਵਿਚ 2 ਨਵੇਂ ਪਲਾਂਟ ਲਾਉਣ ਦੀ ਡਿਊਟੀ ਨਹੀਂ ਨਿਭਾਈ ਗਈ।

ਇਹ ਵੀ ਪੜ੍ਹੋ :  ਕੋਰੋਨਾ ਦੇ ਕਹਿਰ ਦਰਮਿਆਨ ਖ਼ਤਰੇ ਦੀ ਘੰਟੀ, ਹਸਪਤਾਲਾਂ ’ਚ ਬੈੱਡਾਂ ਦੀ ਗਿਣਤੀ ਘਟੀ

ਟੀਕਾ ਬਣਾਉਣ ਵਾਲੀ ਦੁਨੀਆ ਦੀ ਸਭ ਤੋਂ ਵੱਡੀ ਕੰਪਨੀ ਸੀਰਮ ਇੰਸਟੀਚਿਊਟ ਆਫ ਇੰਡੀਆ (ਐੱਸ.ਆਈ.ਆਈ.) ਨੇ ਕਿਹਾ ਕਿ ਕੋਵਿਡ-19 ਟੀਕਾ ਕੋਵੀਸ਼ੀਲਡ ਦੀ ਕੀਮਤ ਸੂਬਾਈ ਸਰਕਾਰਾਂ ਲਈ 400 ਰੁਪਏ ਪ੍ਰਤੀ ਖੁਰਾਕ ਅਤੇ ਪ੍ਰਾਈਵੇਟ ਹਸਪਤਾਲਾਂ ਲਈ 600 ਰੁਪਏ ਪ੍ਰਤੀ ਖੁਰਾਕ ਹੋਵੇਗੀ। ਕੰਪਨੀ ਨੇ ਇਹ ਵੀ ਕਿਹਾ ਕਿ ਉਹ ਅਗਲੇ ਦੋ ਮਹੀਨਿਆਂ ’ਚ ਟੀਕਿਆਂ ਦਾ ਉਤਪਾਦਨ ਵਧਾ ਕੇ ਸੀਮਿਤ ਸਮਰੱਥਾ ਦੇ ਮੁੱਦੇ ਦਾ ਹੱਲ ਕਰੇਗੀ। 4-5 ਮਹੀਨਿਆਂ ਬਾਅਦ ਟੀਕਾ ਹੋਰ ਵੀ ਵਧੇਰੇ ਮੁਕਤ ਰੂਪ ’ਚ ਉਪਲਬਧ ਹੋਵੇਗਾ। ਸੀਰਮ ਇੰਸਟੀਚਿਊਟ ਨੇ ਇਕ ਬਿਆਨ ’ਚ ਕਿਹਾ ਕਿ ਸਾਡੀ ਸਮਰੱਥਾ ਦਾ 50 ਫੀਸਦੀ ਭਾਰਤ ਸਰਕਾਰ ਦੇ ਟੀਕਾਕਰਨ ਪ੍ਰੋਗਰਾਮ ਲਈ ਅਤੇ ਬਾਕੀ 50 ਫੀਸਦੀ ਸੂਬਾਈ ਸਰਕਾਰਾਂ ਅਤੇ ਪ੍ਰਾਈਵੇਟ ਹਸਪਤਾਲਾਂ ਲਈ ਹੋਵੇਗਾ। ਕੌਮਾਂਤਰੀ ਪੱਧਰ ’ਤੇ ਟੀਕੇ ਦੀ ਕੀਮਤ ਨੂੰ ਦੇਖਦੇ ਹੋਏ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਸਾਡਾ ਟੀਕਾ ਦੁਨੀਆ ਦੀਆਂ ਹੋਰਨਾਂ ਕੰਪਨੀਆਂ ਦੇ ਟੀਕਿਆਂ ਦੇ ਮੁਕਾਬਲੇ ਸਸਤਾ ਹੋਵੇ। ਸੀਰਮ ਨੇ ਕਿਹਾ ਕਿ ਅਮਰੀਕੀ ਟੀਕੇ ਦੀ ਕੀਮਤ 1500 ਰੁਪਏ ਪ੍ਰਤੀ ਖੁਰਾਕ ਹੈ ਜਦੋਂ ਕਿ ਰੂਸ ਅਤੇ ਚੀਨ ’ਚ ਟੀਕੇ ਦੀ ਕੀਮਤ 750 ਰੁਪਏ ਪ੍ਰਤੀ ਖੁਰਾਕ ਤੋਂ ਵੀ ਵੱਧ ਹੈ। ਕੰਪਨੀ ਨੇ ਕਿਹਾ ਕਿ ਮੌਜੂਦਾ ਹਾਲਾਤ ਵਿਚ ਇਸ ਦੀ ਸਪਲਾਈ ਨਿਰਪੱਖ ਢੰਗ ਨਾਲ ਹਰ ਕਾਰਪੋਰੇਟ ਇਕਾਈ ਲਈ ਕਰਨੀ ਇਕ ਚੁਨੌਤੀ ਭਰਿਆ ਕੰਮ ਹੈ। ਅਸੀਂ ਸਭ ਪ੍ਰਾਈਵੇਟ ਕੰਪਨੀਆਂ ਅਤੇ ਆਮ ਲੋਕਾਂ ਨੂੰ ਬੇਨਤੀ ਕਰਾਂਗੇ ਕਿ ਉਹ ਟੀਕੇ ਨੂੰ ਸੂਬਾਈ ਮਸ਼ੀਨਰੀ ਅਤੇ ਨਿੱਜੀ ਸਿਹਤ ਪ੍ਰਣਾਲੀ ਕੋਲੋਂ ਹੀ ਲੈਣ। ਇਸ ਦੌਰਾਨ ਪ੍ਰਾਈਵੇਟ ਕੋਵਿਡ-19 ਟੀਕਾਕਰਨ ਕੇਂਦਰਾਂ ਨੂੰ 1 ਮਈ ਤੋਂ ਸਰਕਾਰ ਕੋਲੋਂ ਟੀਕੇ ਨਹੀਂ ਮਿਲਣਗੇ। ਉਨ੍ਹਾਂ ਨੂੰ ਇਹ ਟੀਕੇ ਹੁਣ ਖੁਦ ਕੰਪਨੀਆਂ ਕੋਲੋਂ ਸਿੱਧੇ ਹੀ ਖਰੀਦਣੇ ਪੈਣਗੇ। ਇਸ ਸਮੇਂ ਚੱਲ ਰਹੀ ਵਿਵਸਥਾ ਤੋਂ ਉਕਤ ਕੇਂਦਰਾਂ ਨੂੰ ਟੀਕੇ ਸਰਕਾਰ ਕੋਲੋਂ ਹੀ ਮਿਲਦੇ ਹਨ। ਇਸ ਸਮੇਂ ਪ੍ਰਤੀ ਟੀਕਾ ਕੀਮਤ 250 ਰੁਪਏ ਹੈ। ਸਪਸ਼ਟ ਹੈ ਕਿ ਹੁਣ ਇਨ੍ਹਾਂ ਕੇਂਦਰਾਂ ਨੂੰ ਜਦੋਂ 600 ਰੁਪਏ ਵਿਚ ਇਕ ਟੀਕਾ ਮਿਲੇਗਾ ਤਾਂ ਉਹ ਉਸ ਨੂੰ ਕਿੰਨੇ ਦਾ ਲਾਉਣਗੀਆਂ, ਇਹ ਅਜੇ ਤੈਅ ਹੋਣਾ ਬਾਕੀ ਹੈ।

ਇਹ ਵੀ ਪੜ੍ਹੋ :  ਸਕੂਲਾਂ ਦੇ ਪੈਂਡਿੰਗ ਬਿਜਲੀ ਬਿੱਲਾਂ ਦੀ ਅਦਾਇਗੀ ਕਰਵਾਏਗਾ ਮਹਿਕਮਾ, ਹਦਾਇਤਾਂ ਜਾਰੀ

ਨੋਟ: ਇਸ ਖਬਰ ਬਾਰੇ ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

  • Balbir Sidhu
  • Punjab
  • Health Minister
  • Union Government
  • Vaccines
  • Allegations
  • ਬਲਬੀਰ ਸਿੱਧੂ
  • ਪੰਜਾਬ
  • ਸਿਹਤ ਮੰਤਰੀ
  • ਕੇਂਦਰ ਸਰਕਾਰ
  • ਵੈਕਸੀਨ
  • ਦੋਸ਼

ਪਟਿਆਲਾ 'ਚ ਕਿਸਾਨਾਂ ਨੇ ਘੇਰਿਆ ਭਾਜਪਾ ਆਗੂ, ਹਾਲਾਤ ਬਣੇ ਤਣਾਅਪੂਰਨ (ਤਸਵੀਰਾਂ)

NEXT STORY

Stories You May Like

  • civil surgeon conducts surprise checks at health centers
    ਸਿਵਲ ਸਰਜਨ ਦੀ ਸਿਹਤ ਕੇਂਦਰਾਂ ’ਚ ਅਚਨਚੇਤ ਚੈਕਿੰਗ, ਵੈਕਸੀਨ ਦੀ ਘਾਟ ਮਿਲਣ ’ਤੇ ਦਿਖਾਏ ਸਖ਼ਤ ਤੇਵਰ
  • investment in return rules for companies with chinese participation
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ ਬਦਲੇ ਨਿਯਮ
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ ਫਾਈਲਾਂ ’ਤੇ ਜਮਾਇਆ ਧੂੜ ਦਾ ਜਾਲ
  • woman cheated  moga court
    ਵਿਦੇਸ਼ ਭੇਜਣ ਦੇ ਨਾਂ ’ਤੇ 1 ਕਰੋੜ ਦੀ ਠੱਗੀ ਦੇ ਦੋਸ਼ ’ਚ ਔਰਤ ਬਰੀ
  • central government  amrut yojana  punjab  picture  urban areas
    ਕੇਂਦਰ ਸਰਕਾਰ ਦੀ 'ਅੰਮ੍ਰਿਤ ਯੋਜਨਾ' ਨਾਲ ਬਦਲੀ ਪੰਜਾਬ ਦੇ ਸ਼ਹਿਰਾਂ ਦੀ ਤਸਵੀਰ, 5 ਸਾਲਾਂ 'ਚ 3,600 ਕਰੋੜ ਤੋਂ ਵੱਧ...
  • mamata banerjee  voting center  visit  bjp  central forces
    ਮਮਤਾ ਬੈਨਰਜੀ ਨੇ ਵੋਟਿੰਗ ਕੇਂਦਰਾਂ ਦਾ ਕੀਤਾ ਦੌਰਾ, ਕੇਂਦਰੀ ਫ਼ੋਰਸਾਂ ਦੇ ਭਾਜਪਾ ਦੇ ਇਸ਼ਾਰੇ 'ਤੇ ਕੰਮ ਕਰਨ ਦਾ ਲਗਾਇਆ...
  • fraud case in nawanshahr
    ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਏਜੰਟ ਖ਼ਿਲਾਫ਼ ਮਾਮਲਾ ਦਰਜ
  • in laws accused of forcibly taking away wife after beating her
    ਸਹੁਰੇ ਧਿਰ ’ਤੇ ਲਾਇਆ ਕੁੱਟਮਾਰ ਕਰ ਕੇ ਜ਼ਬਰਦਸਤੀ ਪਤਨੀ ਨੂੰ ਲਿਜਾਣ ਦਾ ਦੋਸ਼
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
Trending
Ek Nazar
ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools  summer vacations
      ਪੰਜਾਬ ਦੇ ਸਕੂਲਾਂ ਵਿਚ ਇਨ੍ਹਾਂ ਤਾਰੀਖਾਂ ਨੂੰ ਹੋ ਸਕਦਾ ਹੈ ਗਰਮੀਆਂ ਦੀਆਂ ਛੁੱਟੀਆਂ...
    • hearing in the sessions court in the amritpal singh case
      ਅੰਮ੍ਰਿਤਪਾਲ ਸਿੰਘ ਮਾਮਲੇ ’ਚ ਸੈਸ਼ਨ ਕੋਰਟ ’ਚ ਸੁਣਵਾਈ, ਡਿਸਚਾਰਜ ਅਰਜ਼ੀ ’ਤੇ...
    • ludhaina businessman rimpy aneja
      ਪੰਜਾਬ: ਕਾਰੋਬਾਰੀ ਨੇ ਵੀਡੀਓ 'ਚ ਸਨਸਨੀਖੇਜ਼ ਦੋਸ਼ ਲਗਾਉਣ ਮਗਰੋਂ ਚੁੱਕ ਲਿਆ...
    • electricity consumer meter load electricity department
      ਪੰਜਾਬ 'ਚ ਲੋਡ ਤੋਂ ਵੱਧ ਬਿਜਲੀ ਵਰਤਣ ਵਾਲਿਆਂ 'ਤੇ ਹੋਵੇਗੀ ਕਾਰਵਾਈ, PSPCL ਨੇ...
    • bhagwant mann  legal notice  punjab bjp
      ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਲੀਗਲ ਨੋਟਿਸ, 7 ਦਿਨਾਂ ਦਾ ਦਿੱਤਾ...
    • faridkot police police raid
      ਫਰੀਦਕੋਟ : ਗੁਪਤ ਸੂਚਨਾ ਦੇ ਆਧਾਰ 'ਤੇ ਕੋਠੀ 'ਚ ਛਾਪਾ ਮਾਰਨ ਗਈ ਪੁਲਸ, ਅੰਦਰ ਗਏ...
    • punjab schools school holidays students
      ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਛੁੱਟੀ ਦੇ ਹੁਕਮ, ਇਸ ਲਈ ਲਿਆ ਗਿਆ ਫ਼ੈਸਲਾ
    • harmeet pathan majra  mining case  patiala court
      ਵਿਧਾਇਕ ਹਰਮੀਤ ਪਠਾਣਮਾਜਰਾ ਨੂੰ ਮਾਈਨਿੰਗ ਕੇਸ 'ਚ ਅਦਾਲਤ 'ਚ ਕੀਤਾ ਗਿਆ ਪੇਸ਼
    • 25 boxes of illicit liquor recovered from swift car that fled from checkpoint
      ਗੁਰਦਾਸਪੁਰ: ਨਾਕੇ ਤੋਂ ਭੱਜੀ ਸਵਿਫਟ ਕਾਰ ’ਚੋਂ 25 ਪੇਟੀਆਂ ਨਾਜਾਇਜ਼ ਸ਼ਰਾਬ...
    • road safety force  cash bag  honesty
      ਸੜਕ ਸੁਰੱਖਿਆ ਫੋਰਸ ਨੇ ਵਾਪਸ ਕੀਤਾ ਲੱਖਾਂ ਰੁਪਏ ਵਾਲਾ ਬੈਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +