Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    8:58:02 AM

  • amritsar 20 kg heroin seized 4 arrested

    ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ...

  • greater noida  double decker bus  fire  9 passengers

    ਗ੍ਰੇਟਰ ਨੋਇਡਾ 'ਚ ਚੱਲਦੀ ਡਬਲ-ਡੈਕਰ ਬੱਸ ਨੂੰ ਲੱਗੀ...

  • patanjali  desi ghee  quality baba ramdev

    ਪਤੰਜਲੀ ਦੇ ਦੇਸੀ ਘਿਓ ਦੀ ਗੁਣਵੱਤਾ ਨੂੰ ਲੈ ਕੇ ਉੱਠੇ...

  • vehicles without high security number plates will not get petrol or diesel

    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਿਹਤ ਮੰਤਰੀ ਦੀ ਸ਼ਵੇਤ ਮਲਿਕ ਨੂੰ ਸਲਾਹ, ‘ਸੌੜੀ ਸਿਆਸਤ ਛੱਡੋ, ਆਕਸੀਜਨ ਪਲਾਂਟ ਲਈ ਕੇਂਦਰ ’ਤੇ ਪਾਓ ਦਬਾਅ’

PUNJAB News Punjabi(ਪੰਜਾਬ)

ਸਿਹਤ ਮੰਤਰੀ ਦੀ ਸ਼ਵੇਤ ਮਲਿਕ ਨੂੰ ਸਲਾਹ, ‘ਸੌੜੀ ਸਿਆਸਤ ਛੱਡੋ, ਆਕਸੀਜਨ ਪਲਾਂਟ ਲਈ ਕੇਂਦਰ ’ਤੇ ਪਾਓ ਦਬਾਅ’

  • Edited By Anuradha,
  • Updated: 13 May, 2021 12:16 PM
Chandigarh
health minister advises shwait malik
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਸੂਬੇ ਵਿਚ ਆਕਸੀਜਨ ਪਲਾਂਟ ਲਗਾਉਣ ਵਿਚ ਬੇਲੋੜੀ ਦੇਰ ਸਬੰਧੀ ਸੰਸਦ ਮੈਂਬਰ ਸ਼ਵੇਤ ਮਲਿਕ ਦੇ ਬਿਆਨ ਨੂੰ ਸ਼ਰਮਨਾਕ ਕਰਾਰ ਦਿੰਦਿਆਂ ਸਿਹਤ ਮੰਤਰੀ ਨੇ ਉਨ੍ਹਾਂ ਨੂੰ ਦੋਸ਼ ਲਗਾਉਣ ਦੀ ਬਜਾਏ ਪੰਜਾਬ ਵਿਚ ਜਲਦੀ ਤੋਂ ਜਲਦੀ ਆਕਸੀਜਨ ਪਲਾਂਟ ਲਗਾਉਣ ਲਈ ਭਾਰਤ ਸਰਕਾਰ ’ਤੇ ਦਬਾਅ ਪਾਉਣ ਲਈ ਕਿਹਾ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਕੋਵਿਡ ਕੇਸਾਂ ਅਤੇ ਇਸ ਦੀ ਮੌਤ ਦਰ ਵਿਚ ਤੇਜ਼ੀ ਨਾਲ ਵਾਧਾ ਹੋਣ ਨਾਲ ਮੈਡੀਕਲ ਐਮਰਜੈਂਸੀ ਵਾਲਾ ਮਾਹੌਲ ਬਣਿਆ ਹੋਇਆ ਹੈ ਅਤੇ ਆਕਸੀਜਨ ਕੋਟੇ ਨੂੰ ਵਧਾਉਣ ਲਈ ਪੰਜਾਬ ਸਰਕਾਰ ਵਲੋਂ ਵਾਰ-ਵਾਰ ਅਪੀਲ ਕਰਨ ਦੇ ਬਾਵਜੂਦ ਵੀ ਭਾਰਤ ਸਰਕਾਰ ਵਲੋਂ ਸੂਬੇ ਦੀ ਜ਼ਰੂਰਤ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਵਿਖੇ ਸਿਰਫ਼ 1 ਪਲਾਂਟ ਪੀ. ਐੱਸ. ਏ. (1000 ਐੱਲ. ਪੀ. ਐੱਮ.) ਸਥਾਪਿਤ ਕੀਤਾ ਗਿਆ ਹੈ, ਜਿਸ ਨੂੰ ਮਾਰਚ 2021 ਵਿਚ ਚਾਲੂ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਵਾਰ-ਵਾਰ ਯਾਦ ਕਰਾਉਣ ਅਤੇ ਬੇਨਤੀਆਂ ਦੇ ਬਾਵਜੂਦ, ਭਾਰਤ ਸਰਕਾਰ ਵਲੋਂ ਅਜੇ ਵੀ ਜੀ. ਐੱਮ. ਸੀ.ਐੱਚ. ਅੰਮ੍ਰਿਤਸਰ ਅਤੇ ਪਟਿਆਲਾ ਵਿਖੇ ਦੋ ਪਲਾਂਟ ਸਥਾਪਿਤ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ 12 ਅਕਤੂਬਰ, 2020 ਨੂੰ ਭਾਰਤ ਸਰਕਾਰ ਵਲੋਂ ਕਹੇ ਅਨੁਸਾਰ 3 ਮੈਡੀਕਲ ਕਾਲਜਾਂ (ਅੰਮ੍ਰਿਤਸਰ, ਪਟਿਆਲਾ ਅਤੇ ਫਰੀਦਕੋਟ) ਵਿਚ ਪੀ. ਐੱਸ. ਏ. ਪਲਾਂਟ ਸਥਾਪਿਤ ਕਰਨ ਦੀ ਮੰਗ ਨਿਰਧਾਰਤ ਫਾਰਮੈਟ ’ਤੇ ਭੇਜੀ ਗਈ, ਜਿਸ ਅਧੀਨ ਪਹਿਲੇ ਪੜਾਅ ਦੌਰਾਨ ਪਲਾਂਟ 15 ਅਕਤੂਬਰ, 2020 ਤੱਕ ਭਾਰਤ ਸਰਕਾਰ ਵਲੋਂ ਸੈਂਟਰਲ ਮੈਡੀਕਲ ਸਰਵਿਸਿਜ਼ ਸੁਸਾਇਟੀ ਰਾਹੀਂ ਸਥਾਪਿਤ ਕੀਤੇ ਜਾਣੇ ਸਨ।

ਇਹ ਵੀ ਪੜ੍ਹੋ : ਚੋਣ ਵਾਅਦਿਆਂ ਤੋਂ ਧਿਆਨ ਭਟਕਾਉਣ ਲਈ ਦੂਸ਼ਣਬਾਜ਼ੀ ਦਾ ਨਾਟਕ ਖੇਡ ਰਹੇ ਕਾਂਗਰਸੀ : ਚੀਮਾ

ਉਨ੍ਹਾਂ ਕਿਹਾ ਕਿ 2 ਨਵੰਬਰ, 2020 ਨੂੰ ਕੇਂਦਰ ਸਰਕਾਰ ਨੇ ਦੇਸ਼ ਵਿਚ ਲਗਾਏ ਜਾਣ ਵਾਲੇ 162 ਪੀ.ਐੱਸ.ਏ. ਪਲਾਂਟਾਂ ਦੀ ਸੂਚੀ ਜਾਰੀ ਕੀਤੀ, ਜਿਸ ਵਿਚ ਪੰਜਾਬ ਵਿਚ ਸਥਾਪਿਤ ਕੀਤੇ ਜਾਣ ਵਾਲੇ ਇਹ 3 ਪਲਾਂਟ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 31 ਦਸੰਬਰ, 2020 ਨੂੰ ਸਾਈਟ ਤਿਆਰ ਕਰਨ ਦੇ ਸਰਟੀਫਿਕੇਟ ਜਿਵੇਂ ਕਿ ਸ਼ੈੱਡ, ਪਲੇਟਫਾਰਮ ਅਤੇ ਜੈਨਸੈੱਟ ਆਦਿ ਭਾਰਤ ਸਰਕਾਰ ਨੂੰ ਭੇਜ ਕੇ ਸਾਰੇ ਲੋੜੀਂਦੇ ਕੰਮਾਂ ਨੂੰ ਨੇਪਰੇ ਚਾੜ੍ਹਿਆ। ਇਹ ਮੰਦਭਾਗਾ ਹੈ ਕਿ ਪੰਜਾਬ ਵਿਚ ਸਿਰਫ਼ ਫਰੀਦਕੋਟ ਵਿਖੇ ਹੁਣ ਤੱਕ ਸਿਰਫ਼ ਇਕ ਪਲਾਂਟ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਤਾ ਲੱਗਾ ਹੈ ਕਿ ਅੰਮ੍ਰਿਤਸਰ ਅਤੇ ਪਟਿਆਲਾ ਵਿਖੇ ਪਲਾਂਟ ਸਥਾਪਿਤ ਕਰਨ ਸਬੰਧੀ ਭਾਰਤ ਸਰਕਾਰ ਨੇ ਠੇਕੇਦਾਰ (ਉਤਮ ਏਅਰ) ਨੂੰ ਕੰਮ ਦਿੱਤਾ ਸੀ ਪਰ ਉਸ ਨੇ ਇਹ ਕੰਮ ਸ਼ੁਰੂ ਕਰਨ ਤੋਂ ਮਨ੍ਹਾ ਕਰ ਦਿੱਤਾ ਸੀ ਅਤੇ ਇਹ ਠੇਕਾ 17 ਅਪ੍ਰੈਲ, 2021 ਨੂੰ ਇਕ ਨਵੇਂ ਵਿਕਰੇਤਾ ਏਅਰ ਆਕਸ ਨੂੰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਾਰੇ 50 ਬੈੱਡਾਂ ਵਾਲੇ ਸਰਕਾਰੀ ਹਸਪਤਾਲਾਂ ਨੂੰ ਪੀ. ਐੱਸ. ਏ. ਪਲਾਂਟ ਨਾਲ ਜੋੜਨ ਸਬੰਧੀ ਕਾਰਜ ਜੰਗੀ ਪੱਧਰ ’ਤੇ ਹੈ।

ਇਹ ਵੀ ਪੜ੍ਹੋ : CBSE 10ਵੀਂ ਦਾ ਨਤੀਜਾ ਜਾਰੀ ਕਰਨ ਨੂੰ ਲੈ ਕੇ ਸਕੂਲਾਂ ਨੂੰ ਨਿਰਦੇਸ਼ ਜਾਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
 

  • Health Minister
  • Shwait Malik
  • Oxygen Plant
  • Central Government
  • Balbir Singh Sidhu
  • ਸਿਹਤ ਮੰਤਰੀ
  • ਸ਼ਵੇਤ ਮਲਿਕ
  • ਸਲਾਹ
  • ਆਕਸੀਜਨ ਪਲਾਂਟ
  • ਕੇਂਦਰ ਸਰਕਾਰ
  • ਬਲਬੀਰ ਸਿੰਘ ਸਿੱਧੂ

ਨਾਭਾ ਤੋਂ ਦਰਦਨਾਕ ਖ਼ਬਰ : ਭਿਆਨਕ ਸੜਕ ਹਾਦਸੇ ਦੌਰਾਨ 3 ਨੌਜਵਾਨਾਂ ਦੀ ਮੌਤ

NEXT STORY

Stories You May Like

  • oxygen cylinder  person  injured  delhi  hospital
    ਆਕਸੀਜਨ ਸਿਲੰਡਰ ਫਟਣ ਨਾਲ ਇਕ ਵਿਅਕਤੀ ਦੀ ਮੌਤ, ਚਾਰ ਹੋਰ ਜ਼ਖ਼ਮੀ
  • prices of medical equipment to be reviewed  health minister seeks report
    ਮੈਡੀਕਲ ਉਪਕਰਣਾਂ ਦੀਆਂ ਕੀਮਤਾਂ ਦੀ ਕੀਤੀ ਜਾਵੇਗੀ ਸਮੀਖਿਆ, ਸਿਹਤ ਮੰਤਰੀ ਨੇ ਮੰਗੀ ਰਿਪੋਰਟ
  • 31 65 kg of silver goes missing from bhel  s solar cell plant
    ਭੇਲ ਦੇ ਸੋਲਰ ਸੈੱਲ ਪਲਾਂਟ ਤੋਂ 31.65 ਕਿੱਲੋ ਚਾਂਦੀ ਗਾਇਬ, 2 ਅਧਿਕਾਰੀਆਂ ’ਤੇ FIR ਦਰਜ
  • punjab politics  akali dal  bjp
    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਬਾਦਲ ਪਰਿਵਾਰ ਦੇ ਨਜ਼ਦੀਕੀ ਹੋਣਗੇ ਭਾਜਪਾ 'ਚ ਸ਼ਾਮਲ
  • pm modi advises putin to end the war
    PM ਮੋਦੀ ਵੱਲੋਂ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਸਲਾਹ, EU ਨੇ ਯੂਕ੍ਰੇਨ ਨੂੰ ਹਥਿਆਰਾਂ ਲਈ ਦਿੱਤੇ 67,575 ਕਰੋੜ ਰੁਪਏ
  • trump on russia ukraine
    ਟਰੰਪ ਨੇ ਤੇਲ ਰਿਫਾਇਨਰੀਆਂ 'ਤੇ ਹਮਲੇ ਰੋਕਣ ਲਈ ਯੂਕ੍ਰੇਨ 'ਤੇ ਪਾਇਆ ਦਬਾਅ ! ਰੂਸ ਬਾਰੇ ਵੀ ਦਿੱਤਾ ਵੱਡਾ ਬਿਆਨ
  • read the actual truth behind the viral punjab police advisory
    'ਡਿਊਟੀ 'ਤੇ ਆਉਂਦੇ-ਜਾਂਦੇ ਵਰਦੀ ਨਾ ਪਾਓ!', ਪੰਜਾਬ ਪੁਲਸ ਦੀ ਵਾਇਰਲ ਐਡਵਾਈਜ਼ਰੀ ਦਾ ਪੜ੍ਹੋ ਅਸਲ ਸੱਚ
  • get relief from eye fatigue during the festive season
    ਤਿਉਹਾਰਾਂ ਦੇ ਸੀਜ਼ਨ 'ਚ ਅੱਖਾਂ ਦੀ ਥਕਾਣ ਤੇ ਡਾਰਕ ਸਰਕਲਸ ਤੋਂ ਇੰਝ ਪਾਓ ਰਾਹਤ ! ਮਿਲਣਗੇ ਫਾਇਦੇ
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mansa was once known for white gold
      ਕਦੇ ‘ਚਿੱਟਾ ਸੋਨਾ’ ਸੀ ਮਾਨਸਾ ਦੀ ਪਛਾਣ, ਅੱਜ ਚਿੱਟਾ ਉਜਾੜ ਰਿਹਾ ਪਰਿਵਾਰ :...
    • double standards of   aap   leaders have tarnished punjab  s image
      'ਆਪ' ਆਗੂਆਂ ਦੇ ਦੋਹਰੇ ਮਾਪਦੰਡਾਂ ਨੇ ਪੰਜਾਬ ਦਾ ਅਕਸ ਖ਼ਰਾਬ ਕਰ ਦਿੱਤਾ ਹੈ: ਡਾ....
    • major accident averted in punjab
      ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ ਨੇ ਸੜਕ ਕਰ 'ਤੀ ਸੀਲ
    • ludhiana police action
      3 ਕੁਇੰਟਲ ਗਾਂਜਾ ਅਤੇ ਬਲੈਰੋ ਪਿੱਕਅੱਪ ਗੱਡੀ ਸਮੇਤ 3 ਮੁਲਜ਼ਮ ਕਾਬੂ
    • punjab sarpanch news
      ਮਹਿਲਾ ਸਰਪੰਚ ਦੇ ਪਤੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • thieves arrested in kharar
      ਫਲੈਟ ’ਚ ਚੋਰੀ ਕਰਦੇ ਦੋ ਵਿਅਕਤੀ ਲੋਕਾਂ ਨੇ ਕਾਬੂ ਕਰਕੇ ਕੀਤੇ ਪੁਲਸ ਹਵਾਲੇ
    • sacrilege in punjab
      ਪੰਜਾਬ 'ਚ ਫ਼ਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ!
    • another party in punjab
      ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ ਐਂਟਰੀ! ਅਦਾਕਾਰ ਤੇ ਸਮਾਜ ਸੇਵੀ...
    • ed raid in ludhiana
      ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ ED ਦੀ ਰੇਡ
    • youth  dispute  firing
      ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ ਨੂੰ ਮਾਰ ਦਿੱਤੀ ਗੋਲ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +