Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    3:37:05 PM

  • indian officials canada

    ਨਿੱਝਰ ਕਤਲ ਮਾਮਲੇ 'ਚ ਕੈਨੇਡਾ ਨੇ ਭਾਰਤੀ ਅਧਿਕਾਰੀਆਂ...

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

  • punjab congress new

    ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਨਵੀਆਂ...

  • horrific collision between two school buses in jalandhar

    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਿਹਤ ਮੰਤਰੀ ਵਲੋਂ ਸਿਵਲ ਸਰਜਨਾਂ ਨੂੰ ਹਦਾਇਤ, ਨਿਰਧਾਰਿਤ ਕੀਮਤਾਂ ’ਤੇ ਹੋਵੇ ਕੋਵਿਡ-19 ਦਾ ਇਲਾਜ

PUNJAB News Punjabi(ਪੰਜਾਬ)

ਸਿਹਤ ਮੰਤਰੀ ਵਲੋਂ ਸਿਵਲ ਸਰਜਨਾਂ ਨੂੰ ਹਦਾਇਤ, ਨਿਰਧਾਰਿਤ ਕੀਮਤਾਂ ’ਤੇ ਹੋਵੇ ਕੋਵਿਡ-19 ਦਾ ਇਲਾਜ

  • Updated: 19 Aug, 2020 08:00 PM
Chandigarh
health minister covid 19 treatment
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਕੋਵਿਡ -19 ਦੇ ਇਲਾਜ ਤੇ ਟੈਸਟ ਲਈ ਕੁਝ ਪ੍ਰਾਇਵੇਟ ਹਸਪਤਾਲਾਂ ਅਤੇ ਲੈਬਾਂ ਵੱਲੋਂ ਲਈਆਂ ਜਾ ਰਹੀਆਂ ਵਾਧੂ ਕੀਮਤਾਂ ਦਾ ਨੋਟਿਸ ਲੈਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸਿਵਲ ਸਰਜਨਾਂ ਨੂੰ ਹਦਾਇਤ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਸਾਰੀਆਂ ਸੇਵਾਵਾਂ ਪੰਜਾਬ ਸਰਕਾਰ ਵਲੋਂ ਤੈਅ ਰੇਟਾਂ ਅਨੁਸਾਰ ਮੁਹੱਈਆ ਕਰਵਾਉਣੀਆਂ ਯਕੀਨੀ ਕੀਤੀਆਂ ਜਾਣ। ਉਹਨਾਂ ਕਿਹਾ ਕਿ ਜੇਕਰ ਕੋਈ ਇਨ੍ਹਾਂ ਨਿਰਦੇਸ਼ਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਸਿਹਤ ਸੰਸਥਾ ਵਿਰੁੱਧ ਐਪੀਡੈਮਿਕ ਡਿਜੀਜ ਐਕਟ ਤਹਿਤ ਕਾਰਵਾਈ ਕੀਤੀ ਜਾਵੇ।
ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਟੈਸਟ ਅਤੇ ਇਲਾਜ ਦੀਆਂ ਸੇਵਾਵਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਸਾਰੇ ਲੋੜਵੰਦ ਬਿਨਾਂ ਕਿਸੇ ਵਿੱਤੀ ਬੋਝ ਦੇ ਮਿਆਰੀ ਸੇਵਾਵਾਂ ਪ੍ਰਾਪਤ ਕਰ ਸਕਣ। ਇਸੇ ਤਰ੍ਹਾਂ ਮੌਜੂਦਾ ਮਹਾਂਮਾਰੀ ਦੌਰਾਨ ਪ੍ਰਾਈਵੇਟ ਹਸਪਤਾਲਾਂ ਦੁਆਰਾ ਮੁਨਾਫਾਖੋਰੀ ਨੂੰ ਰੋਕਣ ਲਈ ਪ੍ਰਾਇਵੇਟ ਸਿਹਤ ਅਦਾਰਿਆਂ ਲਈ ਟੈਸਟ ਅਤੇ ਇਲਾਜ ਦੀਆਂ ਕੀਮਤਾਂ ਨੂੰ ਤੈਅ ਕਰਨ ਦੀ ਸਖਤ ਜ਼ਰੂਰਤ ਵੀ ਸੀ। ਇਸੇ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜੁਲਾਈ ਮਹੀਨੇ ਵਿੱਚ ਕੋਵਿਡ ਦੇ ਇਲਾਜ ਦੀਆਂ ਕੀਮਤਾਂ ਨਿਰਧਾਰਤ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਹੁਣ ਵੀ ਕੁਝ ਪ੍ਰਾਇਵੇਟ ਹਸਪਤਾਲ ਮਰੀਜ਼ਾਂ ਦੇ ਪਰਿਵਾਰਾਂ ਤੋਂ ਜ਼ਬਰਦਸਤੀ ਵਾਧੂ ਕੀਮਤਾਂ ਲੈ ਰਹੇ ਹਨ। ਉਨ੍ਹਾਂ ਪ੍ਰਾਈਵੇਟ ਹਸਪਤਾਲਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਸ਼ਕਲ ਸਮੇਂ ਦੌਰਾਨ ਸਾਡੇ ਦੇਸ਼ ਦੇ ਸੁਰੱਖਿਅਤ ਭਵਿੱਖ ਦੀ ਖ਼ਾਤਰ ਮਨੁੱਖਤਾ ਦੀ ਸੇਵਾ ਕਰਨ ਅਤੇ ਇਲਾਜ ਦੇ ਲਈ ਵਧੇਰੇ ਕੀਮਤਾਂ ਲੈਣਾ ਬੰਦ ਕਰਨ ਕਿਉਂਕਿ ਮਰੀਜ਼ਾਂ ਦੇ ਪਰਿਵਾਰ ਪਹਿਲਾਂ ਹੀ ਸਦਮੇ, ਵਿੱਤੀ ਘਾਟੇ ਅਤੇ ਬਿਮਾਰੀ ਨਾਲ ਜੁੜੇ ਵਿਤਕਰੇ ਵਾਲੇ ਬੁਰੇ ਸਮੇਂ ਵਿਚੋਂ ਲੰਘ ਰਹੇ ਹਨ।
ਇਲਾਜ ਦੀਆਂ ਨਿਰਧਾਰਤ ਕੀਮਤਾਂ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਮੋਡਰੇਟ ਸਿਕਨੈਸ ਲਈ ਸਹਿਯੋਗੀ ਦੇਖਭਾਲ ਅਤੇ ਆਕਸੀਜਨ ਸਮੇਤ ਆਈਸੋਲੇਸ਼ਨ ਬੈੱਡਾਂ ਦੀ ਲੋੜ ਪੈਂਦੀ ਹੈ। ਸਾਰੇ ਪ੍ਰਾਇਵੇਟ ਮੈਡੀਕਲ ਕਾਲਜਾਂ / ਐਨਬੀਈ ਤੋਂ ਟੀਚਿੰਗ ਪ੍ਰੋਗਰਾਮ ਨਾਲ ਐਨਏਬੀਐਚ ਪ੍ਰਾਈਵੇਟ ਹਸਪਤਾਲਾਂ ਵਿਚ ਦਾਖਲੇ ਲਈ 10,000 ਰੁਪਏ ਪ੍ਰਤੀ ਦਿਨ, ਐਨਏਬੀਐਚ ਦੁਆਰਾ ਮਾਨਤਾ ਪ੍ਰਾਪਤ ਹਸਪਤਾਲਾਂ ਲਈ 9000 ਰੁਪਏ (ਪੀਜੀ / ਡੀਐਨਬੀ ਕੋਰਸ ਤੋਂ ਬਿਨਾਂ ਪ੍ਰਾਈਵੇਟ ਮੈਡੀਕਲ ਕਾਲਜਾਂ ਲਈ) ਅਤੇ ਗੈਰ- ਐਨਏਬੀਐਚ ਦੁਆਰਾ ਪ੍ਰਵਾਨਿਤ ਹਸਪਤਾਲਾਂ ਲਈ 8000 ਰੁਪਏ ਨਿਰਧਾਰਤ ਕੀਤੇ ਗਏ ਹਨ।  ਗੰਭੀਰ ਬਿਮਾਰੀ (ਬਿਨਾ ਵੈਂਟੀਲੇਟਰ ਦੀ ਜ਼ਰੂਰਤ ਦੇ ਆਈ.ਟੀ.ਯੂ.) ਲਈ ਹਸਪਤਾਲਾਂ ਦੀਆਂ ਇਨ੍ਹਾਂ ਸ਼੍ਰੇਣੀਆਂ ਦੀਆਂ ਕੀਮਤਾਂ ਕ੍ਰਮਵਾਰ, 15000 ਰੁਪਏ, 14000 ਰੁਪਏ ਅਤੇ 13000 ਰੁਪਏ ਨਿਰਧਾਰਤ ਕੀਤੀਆਂ ਗਈਆਂ ਹਨ, ਜਦਕਿ ਬਹੁਤ ਗੰਭੀਰ ਲਈ, ਇਹ ਕ੍ਰਮਵਾਰ 18000 ਰੁਪਏ, 16500 ਰੁਪਏ ਅਤੇ 15000 ਰੁਪਏ ਨਿਰਧਾਰਤ ਕੀਤੇ ਗਏ ਹਨ। ਇਨ੍ਹਾਂ ਸਾਰੀਆਂ ਕੀਮਤਾਂ ਵਿਚ ਪੀਪੀਈ ਲਾਗਤ ਸ਼ਾਮਲ ਹੈ। ਹਲਕੇ ਰੋਗਾਂ ਵਾਲੇ ਕੇਸਾਂ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਨੇ ਅਜਿਹੇ ਮਾਮਲਿਆਂ ਲਈ ਪ੍ਰਤੀ ਦਿਨ ਦਾਖਲਾ ਰੇਟ ਕ੍ਰਮਵਾਰ 6500 ਰੁਪਏ, 5500 ਰੁਪਏ ਅਤੇ 4500 ਰੁਪਏ ਨਿਰਧਾਰਤ ਕੀਤੇ ਹਨ। 

ਸ. ਸਿੱਧੂ ਨੇ ਕਿਹਾ ਕਿ ਪ੍ਰਾਈਵੇਟ ਲੈਬਾਂ ਵਿੱਚ ਵਧੇਰੇ ਪਾਰਦਰਸ਼ਤਾ ਲਿਆਉਣ ਲਈ, ਪੰਜਾਬ ਸਰਕਾਰ ਨੇ ਜੀਐਸਟੀ/ ਟੈਕਸ ਸਮੇਤ ਆਰਟੀ-ਪੀਸੀਆਰ ਟੈਸਟ ਲਈ ਵੱਧ ਤੋਂ ਵੱਧ 2400 ਰੁਪਏ ਨਿਰਧਾਰਤ ਕੀਤੇ ਹਨ ਜਿਸ ਵਿਚ ਘਰ ਤੋਂ ਸੈਂਪਲ ਲੈਣ ਸਬੰਧੀ ਖਰਚਾ ਵੀ ਸ਼ਾਮਲ ਹੈ। ਪ੍ਰਾਈਵੇਟ ਲੈਬਾਂ ਵਿਚ ਜੀਐਸਟੀ/ ਟੈਕਸ ਸਮੇਤ ਐਂਟੀਜੇਨ ਟੈਸਟਿੰਗ ਲਈ ਵੱਧ ਤੋਂ ਵੱਧ 1000 ਰੁਪਏ ਦਾ ਰੇਟ ਨਿਰਧਾਰਤ ਕੀਤਾ ਗਿਆ ਹੈ ਅਤੇ ਇਹਨਾਂ ਵਿਚ ਘਰ ਤੋਂ ਸੈਂਪਲ ਲੈਣ ਸਬੰਧੀ ਖਰਚਾ ਵੀ ਸ਼ਾਮਲ ਹੈ।  ਮੰਤਰੀ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਟੈਸਟ ਕਰਵਾਉਣ ਲਈ ਕਿਸੇ ਡਾਕਟਰ ਦੀ ਪਰਚੀ ਦੀ ਜਰੂਰਤ ਨਹੀਂ ਹੁੰਦੀ ਅਤੇ ਜਿਨ੍ਹਾਂ ਦਾ ਟੈਸਟ ਪਾਜੇਟਿਵ ਆਉਂਦਾ ਹੁੰਦਾ ਹੈ ਅਤੇ ਜਿਨ੍ਹਾਂ ਨੂੰ ਲੱਛਣ ਨਹੀਂ ਹਨ ਜਾਂ ਹਲਕੇ ਲੱਛਣ ਹਨ, ਨੂੰ ਹਸਪਤਾਲਾਂ ਵਿੱਚ ਦਾਖਲ ਹੋਣ ਦੀ ਜਰੂਰਤ ਨਹੀਂ ਹੁੰਦੀ। ਜੇ ਉਨ੍ਹਾਂ ਕੋਲ ਸਹੂਲਤਾਂ ਹਨ ਤਾਂ ਉਹ ਘਰ ਵਿਚ ਇਕਾਂਤਵਾਸ ਰਹਿਣ ਦੀ ਚੋਣ ਕਰ ਸਕਦੇ ਹਨ। 
ਸ. ਸਿੱਧੂ ਨੇ ਕਿਹਾ ਕਿ ਟੈਸਟਿੰਗ ਸੇਵਾਵਾਂ ਸਾਰੀਆਂ ਸਰਕਾਰੀ ਸਿਹਤ ਸੰਸਥਵਾਂ ਵਿਚ ਮੁਫਤ ਉਪਲਬਧ ਹਨ। ਸਿਹਤ ਵਿਭਾਗ ਦੀ ਵੈਬਸਾਈਟ ‘ਤੇ ਲਗਭਗ 600 ਸਰਕਾਰੀ (ਸਾਰੇ ਜ਼ਿਲ੍ਹਾ ਹਸਪਤਾਲ, ਉਪ ਮੰਡਲ ਹਸਪਤਾਲ ਅਤੇ ਕਮਿਊਨਿਟੀ ਸਿਹਤ ਕੇਂਦਰ) ਅਤੇ 52 ਆਈਸੀਐਮਆਰ ਦੁਆਰਾ ਪ੍ਰਵਾਨਿਤ ਪ੍ਰਾਈਵੇਟ ਟੈਸਟਿੰਗ ਸੈਂਟਰਾਂ ਦੀ ਸੂਚੀ ਉਪਲਬਧ ਹੈ। ਕੁਝ ਪ੍ਰਾਈਵੇਟ ਲੈਬਾਂ ਘਰਾਂ ਤੋਂ ਨਮੂਨੇ ਇਕੱਤਰ ਕਰਨ ਦੀਆਂ ਸਹੂਲਤਾਂ ਵੀ ਪ੍ਰਦਾਨ ਕਰਦੀਆਂ ਹਨ।
ਉਨ੍ਹਾਂ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੇਕਰ ਕੋਈ ਹਸਪਤਾਲ ਅਤੇ ਪ੍ਰਾਈਵੇਟ ਲੈਬ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਦੇ ਪਾਏ ਜਾਂਦੇ ਹਨ ਤਾਂ ਉਹਨਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।

  • Health Minister
  • Covid 19 treatment
  • ਸਿਹਤ ਮੰਤਰੀ
  • ਕੋਵਿਡ 19 ਇਲਾਜ

ਜ਼ਿਲ੍ਹਾ ਰੂਪਨਗਰ 'ਚ 34 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ

NEXT STORY

Stories You May Like

  • school closed july 19
    19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ
  • former minister manoranjan kalia s health suddenly deteriorates
    ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ
  • crude oil prices may fall to  60 per barrel  relief for petrol and diesel prices
    60 ਡਾਲਰ ਪ੍ਰਤੀ ਬੈਰਲ ਤੱਕ ਡਿੱਗ ਸਕਦੀਆਂ ਹਨ ਕੱਚੇ ਤੇਲ ਦੀਆਂ ਕੀਮਤਾਂ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਰਾਹਤ
  • snakes wreak havoc in border villages of kalanaur
    ਕਲਾਨੌਰ ਦੇ ਸਰਹੱਦੀ ਪਿੰਡਾਂ 'ਚ ਸੱਪਾਂ ਦਾ ਕਹਿਰ: ਅੱਧੀ ਦਰਜਨ ਲੋਕ ਹੋਏ ਸ਼ਿਕਾਰ, ਹਸਪਤਾਲ 'ਚ ਇਲਾਜ ਜਾਰੀ
  • these zodiac signs will be in good health till july 19
    19 ਜੁਲਾਈ ਤੱਕ ਇਹ ਰਾਸ਼ੀਆਂ ਹੋਣਗੀਆਂ ਮਾਲੋਮਾਲ ! ਗੁਰੂ ਪੁਸ਼ਯ ਨਕੱਸ਼ਤਰ ਨਾਲ ਇਨ੍ਹਾਂ ਵਰ੍ਹੇਗਾ ਨੋਟਾਂ ਦਾ ਮੀਂਹ
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • rupee fell 19 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 19 ਪੈਸੇ ਡਿੱਗਾ
  • doctors at the civil hospital saved the lives of a girl and a woman
    ਸਿਵਲ ਹਸਪਤਾਲ ਦੇ ਡਾਕਟਰਾਂ ਨੇ ਇਕ ਕੁੜੀ ਤੇ ਮਹਿਲਾ ਦੀ ਬਚਾਈ ਜਾਨ
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
  • after 12 years  37 colonies transferred from puda to the corporation
    12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
Trending
Ek Nazar
free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • us charges punjab police officer
      ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
    • bhupesh baghel gave a big warning to congress leaders
      'ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦਾ ਖੇਡ ਨਹੀਂ', ਭੂਪੇਸ਼ ਬਘੇਲ ਨੇ ਦਿੱਤੀ ਵੱਡੀ...
    • ludhiana school news
      ਸਕੂਲ 'ਚ ਲੱਗੀ ਅੱਗ! ਛੁੱਟੀ ਕਰ ਕੇ ਘਰ ਭੇਜੇ ਗਏ ਵਿਦਿਆਰਥੀ
    • accident in gurdaspur
      ਬੈਂਕ ਤੋਂ ਪਰਤਦੇ ਪਤੀ-ਪਤਨੀ ਨਾਲ ਵਾਪਰਿਆ ਭਿਆਨਕ ਹਾਦਸਾ! ਪਤੀ ਨੇ ਮੌਕੇ 'ਤੇ ਹੀ...
    • punjab sarpanch suspended
      'ਸਰਪੰਚ ਸਾਬ੍ਹ' ਹੱਥੋਂ ਗਈ ਸਰਪੰਚੀ! ਹੱਕ 'ਚ ਨਿੱਤਰੇ ਸਾਰੇ ਸਾਥੀ
    • pm modi chandigarh visit
      PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼...
    • big incident in jalandhar two brothers shot
      ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
    • major action can be taken against defaulter colonizers
      ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
    • ram mandir  arvind kejriwal  kewal singh dhillon
      ਕੇਜਰੀਵਾਲ ਦੇ ਮੂੰਹੋਂ ਅੱਜ ਮੰਦਰਾਂ ਦੀ ਗੱਲ ਸਿਰਫ਼ 'ਚੋਣਾਵੀਂ ਹਿੰਦੂ ਪ੍ਰੇਮ' ਹੈ...
    • punjab congress hands over important responsibilities new working presidents
      ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +