Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 27, 2026

    3:28:54 AM

  • trump iran oil tankers hormuz strait toll claim talks

    ਈਰਾਨ ਨੇ ਟਰੰਪ ਨੂੰ ਦਿੱਤਾ ਗਿਫਟ! ਹੋਰਮੁਜ਼ 'ਚੋਂ...

  • power cut in punjab

    ਪੰਜਾਬ 'ਚ ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ...

  • pm modi calls meeting of chief ministers of all states

    ਵੱਡੇ ਐਲਾਨ ਦੀ ਤਿਆਰੀ! PM ਮੋਦੀ ਨੇ ਸੱਦ ਲਈ ਸਾਰੇ...

  • prices of 767 essential medicines including painkillers and antibiotics

    1 ਅਪ੍ਰੈਲ ਤੋਂ ਲੱਗੇਗਾ ਇਕ ਹੋਰ ਝਟਕਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਐਕਸ਼ਨ 'ਚ ਪੰਜਾਬ ਦੇ ਸਿਹਤ ਮੰਤਰੀ, ਛੁੱਟੀ ਹੋਣ ਦੇ ਬਾਵਜੂਦ ਸਿਵਲ ਹਸਪਤਾਲ ਪਹੁੰਚ ਕੀਤੀ ਚੈਕਿੰਗ

PUNJAB News Punjabi(ਪੰਜਾਬ)

ਐਕਸ਼ਨ 'ਚ ਪੰਜਾਬ ਦੇ ਸਿਹਤ ਮੰਤਰੀ, ਛੁੱਟੀ ਹੋਣ ਦੇ ਬਾਵਜੂਦ ਸਿਵਲ ਹਸਪਤਾਲ ਪਹੁੰਚ ਕੀਤੀ ਚੈਕਿੰਗ

  • Edited By Shivani Attri,
  • Updated: 31 Jul, 2025 05:39 PM
Roopnagar-Nawanshahr
health minister dr  balbir singh inspected nawanshahr civil hospital
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਬ੍ਰਾਹਮਪੁਰੀ)- ਜਲੰਧਰ ਸਿਵਲ ਹਸਪਤਾਲ ਵਿੱਚ ਆਕਸੀਜ਼ਨ ਸਪਲਾਈ ਬੰਦ ਹੋਣ ਦੇ ਮਾਮਲੇ ਵਿੱਚ ਕਥਿਤ ਲਾਪਰਵਾਹੀ ਦੇ ਚੱਲਦੇ ਤਿੰਨ ਮੌਤਾਂ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਵਿੱਚ ਆ ਗਈ ਹੈ। ਵੀਰਵਾਰ ਨੂੰ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਨੇ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਸਿਵਲ ਹਸਪਤਾਲ ਨਵਾਂਸ਼ਹਿਰ ਦੀ ਅਚਾਨਕ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਿਵਲ ਹਸਪਤਾਲ ਨਵਾਂਸ਼ਹਿਰ ਵਿੱਚ ਲੱਗੇ ਆਕਸੀਜ਼ਨ ਪਲਾਂਟ ਅਤੇ ਬਿਜਲੀ ਘਰ ਦਾ ਨਿਰੀਖਣ ਕੀਤਾ।   

ਇਹ ਵੀ ਪੜ੍ਹੋ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜਲੰਧਰ ਸਿਵਲ ਹਸਪਤਾਲ ਦਾ ਦੌਰਾ, ਜਾਰੀ ਕੀਤੀਆਂ ਸਖ਼ਤ ਹਦਾਇਤਾਂ

PunjabKesari

ਇਸ ਮੌਕੇ 'ਤੇ ਸਿਹਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਸਪਤਾਲ ਵਿੱਚ ਆਈ. ਸੀ. ਯੂ, ਆਪ੍ਰੇਸ਼ਨ ਥੀਏਟਰ ਅਤੇ ਐਮਰਜੈਂਸੀ ਵਾਰਡ ਵਰਗੀਆਂ ਮਹੱਤਵਪੂਰਨ ਇਕਾਈਆਂ 'ਚ ਨਿਰਵਿਘਨ ਆਕਸੀਜ਼ਨ ਸਪਲਾਈ ਅਤੇ ਬਿਜਲੀ ਬੈਕਅਪ ਯਕੀਨੀ ਬਣਾਉਣ ਦੇ ਸਖਤ ਆਦੇਸ਼ ਜਾਰੀ ਕੀਤੇ। ਇਸ ਮੌਕੇ 'ਤੇ ਸਿਹਤ ਮੰਤਰੀ ਨੇ ਹਸਪਤਾਲ ਦੇ ਦੋਵੇਂ ਜਨਰੇਟਰਾਂ ਤੋਂ ਇਲਾਵਾ ਡੀਜ਼ਲ ਦੇ ਭਰੇ ਹੋਏ ਡਰੰਮਾਂ ਨੂੰ ਵੀ ਚੈੱਕ ਕੀਤਾ। ਇਸ ਤੋਂ ਬਾਅਦ ਉਨ੍ਹਾਂ ਹਸਪਤਾਲ ਵਿੱਚ ਦਵਾਈ ਦੇ ਸਟੋਰ ਦੀ ਵੀ ਚੈਕਿੰਗ ਕੀਤੀ। ਉਨ੍ਹਾਂ ਨੇ ਡਾਕਟਰਾਂ ਨੂੰ ਆਦੇਸ਼ ਦਿੱਤਾ ਕਿ ਸਰਕਾਰ ਵੱਲੋਂ 360 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਉਪਲੱਬਧ ਕਰਵਾਈਆਂ ਗਈਆਂ ਹਨ। ਇਸ ਲਈ ਕਿਸੇ ਵੀ ਮਰੀਜ ਦੇ ਹੱਥ ਵਿੱਚ ਉਹ ਬਾਹਰਲੀ ਦਵਾਈ ਨਹੀਂ ਵੇਖਣਾ ਚਾਹੁੰਦੇ।  

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਸਰਕਾਰੀ ਜ਼ਮੀਨਾਂ 'ਤੇ ਕਬਜ਼ਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ

ਉਨ੍ਹਾਂ ਨੇ ਇਸ ਦੌਰਾਨ ਹਸਪਤਾਲ ਦੀ ਵਾਟਰ ਸਪਲਾਈ ਅਤੇ ਸੀਵਰੇਜ ਸਿਸਟਮ ਵੀ ਚੈੱਕ ਕੀਤਾ। ਹਸਪਤਾਲ ਵਿੱਚ ਤਾਇਨਾਤ ਡਾਕਟਰਾਂ ਦੀ ਹਾਜ਼ਰੀ ਨੂੰ ਵੀ ਚੈੱਕ ਕੀਤਾ। ਉਨ੍ਹਾਂ ਨੇ ਹਸਪਤਾਲ ਵਿੱਚ ਮਰੀਜ਼ਾਂ ਨਾਲ ਗੱਲਬਾਤ ਕਰਦੇ ਹੋਏ ਕਿਸੇ ਤਰ੍ਹਾਂ ਦੀ ਸਮੱਸਿਆ ਬਾਰੇ ਵੀ ਉਨ੍ਹਾਂ ਤੋ ਪੁੱਛਿਆ। ਇਸ ਮੌਕੇ ਪੱਤਰਕਾਰਾ ਨਾਲ ਗੱਲਬਾਤ ਕਰਦੇ ਹੋਏ ਸਿਹਤ ਮੰਤਰੀ ਨੇ ਦੱਸਿਆ ਕਿ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ 24 ਘੰਟੇ ਆਕਸੀਜ਼ਨ ਉਪਲਬੱਧਤਾ, 30 ਮਿੰਟ ਦੀ ਬੈਕਅਪ ਸੁਵਿਧਾ ਵਾਲੇ ਯੂ. ਪੀ. ਐੱਸ. ਸਿਸਟਮ ਅਤੇ ਪੂਰੀ ਤਰ੍ਹਾਂ ਕਾਰਜਸ਼ੀਲ ਜਨਰੇਟਰ ਸੈੱਟ ਜ਼ਰੂਰੀ ਹੋਣਗੇ। ਅਜਿਹੀ ਲਾਪ੍ਰਵਾਹੀ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ 'ਤੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ , ਐੱਸ. ਐੱਮ. ਓ. ਡਾ. ਸਤਵਿੰਦਰ ਪਾਲ ਸਿੰਘ, ਚੀਫ਼ ਫਾਮਾਸਿਸਟ ਪ੍ਰਿੰਸ ਵੀ ਮੌਜੂਦ ਰਹੇ। 

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਵਿਗੜੇਗਾ ਮੌਸਮ! 3 ਤਾਰੀਖ਼ ਤੱਕ ਜਾਰੀ ਹੋਈ ਚਿਤਾਵਨੀ, Alert ਰਹਿਣ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ

ਸਾਲ ਦੇ ਅੰਤ 'ਚ ਸ਼ੁਰੂ ਹੋ ਜਾਵੇਗਾ ਮੈਡੀਕਲ ਕਾਲਜ ਦਾ ਪ੍ਰਾਜੈਕਟ
ਇਸ ਮੌਕੇ 'ਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਸਾਲ ਦੇ ਅੰਤ ਤੱਕ ਨਵਾਂਸ਼ਹਿਰ ਵਿੱਚ ਮੈਡੀਕਲ ਕਾਲਜ ਦਾ ਕੰਮ ਸ਼ੁਰੂ ਹੋ ਜਾਵੇਗਾ। ਇਸ ਦੇ ਨਾਲ ਹੀ ਸਿਵਲ ਹਸਪਤਾਲ ਵਿੱਚ ਸਥਾਪਤ ਕੀਤੇ ਗਏ ਬਲੱਡ ਬੈਂਕ ਲਈ ਵੀ ਡਾਕਟਰ ਉਪਲੱਬਧ ਕਰਵਾ ਕੇ ਜਲਦ ਕੰਮ ਸ਼ੁਰੂ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: ਜਲੰਧਰ 'ਚ ਰੂਹ ਕੰਬਾਊ ਵਾਰਦਾਤ! Gym ਦੇ ਬਾਹਰ ਮੁੰਡੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Health Minister
  • Dr Balbir Singh
  • Nawanshahr Civil Hospital
  • ਜਲੰਧਰ ਸਿਵਲ ਹਸਪਤਾਲ
  • ਡਾ ਬਲਵੀਰ ਸਿੰਘ
  • ਚੈਕਿੰਗ
  • ਲਾਪਰਵਾਹੀ

ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ 19 ਅਗਸਤ ਤੱਕ ਮੁਲਤਵੀ

NEXT STORY

Stories You May Like

  • video of a drunk person swinging in the civil hospital goes viral
    ਨਸ਼ੇ 'ਚ ਝੂਲਦੀ ਜਵਾਨੀ! ਸਿਵਲ ਹਸਪਤਾਲ 'ਚ ਨੌਜਵਾਨ ਦੀ ਵੀਡੀਓ ਵਾਇਰਲ
  • serious coal crisis in punjab kiln industry on the verge of closure
    ਪੰਜਾਬ ਵਿਚ ਬਣਿਆ ਕੋਲੇ ਦਾ ਗੰਭੀਰ ਸੰਕਟ, ਭੱਠਾ ਸਨਅਤ ਬੰਦ ਹੋਣ ਕਿਨਾਰੇ
  • 2 arrested for stealing pipes
    ਹਰਿਆਣਾ ਦੇ ਸਿਵਲ ਹਸਪਤਾਲ 'ਚੋਂ ਐਲੁਮੀਨੀਅਮ ਦੇ ਪਾਇਪ ਚੋਰੀ ਕਰਦੇ 2 ਮੁਲਜ਼ਮ ਰੰਗੇ ਹੱਥੀਂ ਕਾਬੂ
  • tomorrow will be a government holiday in punjab
    ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ
  • having skills and degrees jobs are not available only 20 colleges
    ਸਕਿੱਲ ਤੇ ਡਿਗਰੀਆਂ ਹੋਣ ਦੇ ਬਾਵਜੂਦ ਨਹੀਂ ਮਿਲ ਰਹੀਆਂ ਨੌਕਰੀਆਂ, ਰਿਪੋਰਟ 'ਚ ਹੋਏ ਵੱਡੇ ਖੁਲਾਸੇ
  • salman khan  s father salim khan discharged from hospital
    ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • sonia gandhi admitted to sir ganga ram hospital delhi
    ਸੋਨੀਆ ਗਾਂਧੀ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ 'ਚ ਦਾਖਲ
  • rejection of verka milk products unfortunate for punjab  raja warring
    ਭਾਰਤੀ ਫੌਜ ਵੱਲੋਂ ਵੇਰਕਾ ਦੁੱਧ ਉਤਪਾਦਾਂ ਨੂੰ ਰੱਦ ਕਰਨਾ ਪੰਜਾਬ ਲਈ ਮੰਦਭਾਗਾ :...
  • sukhbir badal meets vijay kumar chopra and shares old memories
    ਸੁਖਬੀਰ ਬਾਦਲ ਨੇ ਵਿਜੈ ਕੁਮਾਰ ਚੋਪੜਾ ਨੂੰ ਮਿਲ ਸਾਂਝੀਆਂ ਕੀਤੀਆਂ ਪੁਰਾਣੀਆਂ ਯਾਦਾਂ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 30 ਮਾਰਚ ਤੱਕ ਨਵੀਂ ਅਪਡੇਟ ਜਾਰੀ, 5 ਦਿਨਾਂ ਲਈ ਭਾਰੀ ਮੀਂਹ ਤੇ...
  • shri ram navami utsav committee shobha yatra jalandhar
    ਜਲੰਧਰ 'ਚ 'ਜੈ ਸ਼੍ਰੀ ਰਾਮ' ਦੇ ਜੈਕਾਰਿਆਂ ਦੀ ਗੂੰਜ, ਸੁਖਬੀਰ, ਮਜੀਠੀਆ, ਅਸ਼ਵਨੀ...
  • major accident in jalandhar uncle and nephew die due to roof collapse
    ਜਲੰਧਰ 'ਚ ਵਾਪਰਿਆ ਵੱਡਾ ਹਾਦਸਾ! ਛੱਤ ਡਿੱਗਣ ਕਾਰਨ ਚਾਚਾ-ਭਤੀਜੇ ਦੀ ਮੌਤ
  • a trolley full of potatoes overturned at pap chowk
    PAP ਚੌਂਕ ‘ਤੇ ਆਲੂਆਂ ਨਾਲ ਭਰੀ ਟਰਾਲੀ ਪਲਟੀ, ਸੜਕ ‘ਤੇ ਖਿਲਰੇ ਆਲੂ
  • sukhbir singh badal punjab bachao rally
    'ਆਪ' ਨੇ ਇਸ਼ਤਿਹਾਰਾਂ 'ਤੇ ਖ਼ਰਚੇ ਸਾਢੇ 4 ਹਜ਼ਾਰ ਕਰੋੜ, ਕੇਜਰੀਵਾਲ ਦੇ ਜਹਾਜ਼ ਦਾ...
  • encounter specialist vikram brar made important revelations about gangsters
    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ ਖ਼ੁਲਾਸੇ
Trending
Ek Nazar
gold silver price

ਅਚਾਨਕ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ! ਬਾਜ਼ਾਰ 'ਚ ਮਚੀ...

major changes to fastag annual passes from april 1

1 ਅਪ੍ਰੈਲ ਤੋਂ Fastag 'ਚ ਹੋ ਰਿਹਾ ਵੱਡਾ ਬਦਲਾਅ! ਢਿੱਲੀ ਹੋਵੇਗੀ ਤੁਹਾਡੀ ਜੇਬ

a major threat looms over millions of mobile users

ਕਰੋੜਾਂ ਮੋਬਾਇਲ ਯੂਜ਼ਰਜ਼ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਸਿਰਫ਼ ਇੱਕ ਵੈੱਬਸਾਈਟ...

jaundice rages in this village of ferozepur

ਫਿਰੋਜ਼ਪੁਰ ਦੇ ਇਸ ਪਿੰਡ 'ਚ ਭਿਆਨਕ ਬੀਮਾਰੀ ਦਾ ਕਹਿਰ, ਇਕ ਨੌਜਵਾਨ ਦੀ ਮੌਤ, 35...

missile production increased in us

ਅਮਰੀਕਾ ਦੀ ਫੌਜੀ ਤਾਕਤ 'ਚ ਵੱਡਾ ਵਾਧਾ; ਮਿਜ਼ਾਈਲ ਉਤਪਾਦਨ ਵਧਾਉਣ ਲਈ ਹੋਇਆ ਸਮਝੌਤਾ

now the trip to triund will not be free

ਹੁਣ ਮੁਫ਼ਤ ਨਹੀਂ ਹੋਵੇਗੀ Triund ਦੀ ਸੈਰ! ਟ੍ਰੈਕਿੰਗ ਤੇ ਕੈਂਪਿੰਗ ਲਈ ਦੇਣੀ...

naval protection to russian cargo ships

ਸਮੁੰਦਰ 'ਚ ਵਧਿਆ ਟਕਰਾਅ ਦਾ ਖ਼ਤਰਾ; ਹੁਣ ਜੰਗੀ ਜਹਾਜ਼ ਕਰਨਗੇ ਰੂਸੀ ਤੇਲ ਟੈਂਕਰਾਂ...

indian origin accused in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਵਿਅਕਤੀ ਦੀ ਵੱਡੀ ਲਾਪਰਵਾਹੀ; ਕਾਰ ਦੀ ਡਿੱਗੀ 'ਤੇ...

china support pakistan

ਪਾਕਿਸਤਾਨ ਦਾ ਨਿਰੰਤਰ ਸਮਰਥਨ ਜਾਰੀ ਰੱਖੇਗਾ ਚੀਨ

inflation australia reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

doctors from government medical college create history

ਅੰਮ੍ਰਿਤਸਰ: ਡਾਕਟਰਾਂ ਨੇ ਰਚਿਆ ਇਤਿਹਾਸ, ਜਨਮ ਤੋਂ ਗੂੰਗੇ-ਬੋਲੇ 8 ਬੱਚਿਆਂ ਨੂੰ...

21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • new orders issued regarding gas agencies and petrol pumps in nawanshahr
      ਨਵਾਂਸ਼ਹਿਰ ਵਾਸੀਆਂ ਲਈ ਅਹਿਮ ਖ਼ਬਰ! ਗੈਸ ਏਜੰਸੀਆਂ ਤੇ ਪੈਟਰੋਲ ਪੰਪਾਂ ਨੂੰ ਲੈ ਨਵੇਂ...
    • great nagar kirtan decorated from gurdwara nanaksar 13 manzil jhordan
      ਗੁ.ਨਾਨਕਸਰ 13 ਮੰਜ਼ਿਲਾਂ ਝੋਰੜਾਂ ਤੋਂ ਸਜਾਇਆ ਮਹਾਨ ਨਗਰ ਕੀਰਤਨ, CM ਸੈਣੀ ਹੋਏ...
    • march 30 is an important day in punjab
      ਪੰਜਾਬ 'ਚ 30 ਮਾਰਚ ਦਾ ਦਿਨ ਅਹਿਮ, ਹੋ ਗਿਆ ਵੱਡਾ ਐਲਾਨ
    • warning issued amid reports of petrol running out in punjab
      ਪੰਜਾਬ ਵਿਚ ਪੈਟਰੋਲ ਮੁੱਕਣ ਦੀਆਂ ਖ਼ਬਰਾਂ ਵਿਚਾਲੇ ਜਾਰੀ ਹੋਈ ਵੱਡੀ ਚੇਤਾਵਨੀ
    • lockdown in punjab  petrol in punjab
      ਲਾਕਡਾਊਨ ਦੀਆਂ ਚਰਚਾਵਾਂ ਕਾਰਨ ਲੋਕ ਆਪਣੇ ਵਾਹਨਾਂ ਦੀਆਂ ਟੈਂਕੀਆਂ ਭਰਵਾਉਣ ਲੱਗੇ
    • police station chief  punjab police
      ਥਾਣੇ ਦਾ ਚਾਰਜ ਸੰਭਾਲਦਿਆਂ ਥਾਣਾ ਮੁਖੀ ਨੇ ਦਿੱਤੀ ਚੇਤਾਵਨੀ, ਦੋ ਨੰਬਰ ਦਾ ਕੰਮ ਕਰਨ...
    • truck full of pilgrims from punjab overturns
      ਪੰਜਾਬ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟਿਆ, 40 ਤੋਂ ਵੱਧ ਲੋਕ ਸਨ ਸਵਾਰ
    • shri ram navami utsav committee shobha yatra jalandhar
      ਜਲੰਧਰ 'ਚ 'ਜੈ ਸ਼੍ਰੀ ਰਾਮ' ਦੇ ਜੈਕਾਰਿਆਂ ਦੀ ਗੂੰਜ, ਸੁਖਬੀਰ, ਮਜੀਠੀਆ, ਅਸ਼ਵਨੀ...
    • jaundice rages in this village of ferozepur
      ਫਿਰੋਜ਼ਪੁਰ ਦੇ ਇਸ ਪਿੰਡ 'ਚ ਭਿਆਨਕ ਬੀਮਾਰੀ ਦਾ ਕਹਿਰ, ਇਕ ਨੌਜਵਾਨ ਦੀ ਮੌਤ, 35...
    • major accident in jalandhar uncle and nephew die due to roof collapse
      ਜਲੰਧਰ 'ਚ ਵਾਪਰਿਆ ਵੱਡਾ ਹਾਦਸਾ! ਛੱਤ ਡਿੱਗਣ ਕਾਰਨ ਚਾਚਾ-ਭਤੀਜੇ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +