Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    8:04:32 PM

  • punjab congress notice

    ਪੰਜਾਬ ਕਾਂਗਰਸ ਦੇ ਆਗੂ ਨੂੰ ਨੋਟਿਸ ਜਾਰੀ, 3 ਦਿਨਾਂ...

  • special on punjab  s weather

    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ...

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • alliance  akali bjp  narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਫੂਡ ਸੇਫਟੀ ਆਨ ਵ੍ਹੀਲਜ਼: ਸਿਹਤ ਮੰਤਰੀ ਨੇ ਮੋਬਾਈਲ ਫੂਡ ਟੈਸਟਿੰਗ ਵੈਨ ਨੂੰ ਦਿਖਾਈ ਹਰੀ ਝੰਡੀ

PUNJAB News Punjabi(ਪੰਜਾਬ)

ਫੂਡ ਸੇਫਟੀ ਆਨ ਵ੍ਹੀਲਜ਼: ਸਿਹਤ ਮੰਤਰੀ ਨੇ ਮੋਬਾਈਲ ਫੂਡ ਟੈਸਟਿੰਗ ਵੈਨ ਨੂੰ ਦਿਖਾਈ ਹਰੀ ਝੰਡੀ

  • Edited By Anmol Tagra,
  • Updated: 14 Dec, 2023 04:06 AM
Chandigarh
health minister gave green flag to mobile food testing van
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਭੋਜਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਫੂਡ ਐਂਡ ਡਰੱਗਜ਼ ਐਡਮਨਿਸਟਰੇਸ਼ਨ, ਖਰੜ ਤੋਂ 8 ‘ਫੂਡ ਸੇਫਟੀ ਆਨ ਵ੍ਹੀਲਜ਼’ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਨ੍ਹਾਂ ਵੈਨਾਂ ਨੂੰ ਹਰੀ ਝੰਡੀ ਦੇਣ ਨਾਲ ਸੂਬੇ ਵਿਚ ਅਜਿਹੀਆਂ ਵੈਨਾਂ ਦੀ ਕੁੱਲ੍ਹ ਗਿਣਤੀ 15 ਹੋ ਗਈ ਹੈ। ਸਿਹਤ ਮੰਤਰੀ ਨੇ ਐੱਫ.ਡੀ.ਏ. ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਫੂਡ ਸੇਫਟੀ ਵੈਨਾਂ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਖ਼ਾਸ ਕਰਕੇ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ਦੇ ਨਾਲ ਨਾਲ ਵਿਭਾਗ ਦੀਆਂ ਸਾਰੀਆਂ ਨੀਤੀਆਂ ਨੂੰ ਪਾਰਦਰਸ਼ੀ ਢੰਗ ਨਾਲ ਸਹੀ ਅਰਥਾਂ ਵਿਚ ਲਾਗੂ ਕਰਨ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਸਿਰਫ਼ "ਸ਼ੁਧ ਅੰਨ" ਨਾਲ ਹੀ "ਸ਼ੁਧ ਮਨ ਅਤੇ ਸਵਾਸਥ ਤਨ" ਹਾਸਲ ਕੀਤਾ ਜਾ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਸੁਰੱਖਿਆ ਕੋਤਾਹੀ: ਇਸ MP ਦੇ ਕਹਿਣ 'ਤੇ ਨੌਜਵਾਨਾਂ ਨੂੰ ਜਾਰੀ ਹੋਏ ਸੀ ਪਾਸ, 6 ਲੋਕਾਂ ਨੇ ਰਚੀ ਸਾਜ਼ਿਸ਼

ਉਨ੍ਹਾਂ ਦੁਹਰਾਇਆ ਕਿ ਭੋਜਨ ਵਿਚ ਮਿਲਾਵਟਖੋਰੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਫੂਡ ਸੇਫਟੀ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਦੇ ਸਕੂਲਾਂ ਵਿਚ ਮਿਡ ਡੇ ਮੀਲ ਦੀ ਜਾਂਚ ਲਈ ਇਨ੍ਹਾਂ ਵੈਨਾਂ ਦੀ ਵਰਤੋਂ ਕਰਨ। ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਸਲਾਹ ਦਿੱਤੀ ਕਿਉਂਕਿ ਡਿਊਟੀ ਵਿਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾਲ ਵੱਡੀ ਆਬਾਦੀ ਪ੍ਰਭਾਵਿਤ ਹੋ ਸਕਦੀ ਹੈ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਕੋਈ ਵੀ ਵਿਅਕਤੀ 50 ਰੁਪਏ ਦੀ ਮਾਮੂਲੀ ਕੀਮਤ 'ਤੇ ਇਨ੍ਹਾਂ ਵੈਨਾਂ ਰਾਹੀਂ ਆਪਣੇ ਭੋਜਨ ਪਦਾਰਥਾਂ ਦੀ ਜਾਂਚ ਕਰਵਾ ਸਕਦਾ ਹੈ ਅਤੇ ਮੌਜੂਦਾ ਸਮੇਂ 70 ਤਰ੍ਹਾਂ ਦੇ ਟੈਸਟ ਉਪਲਬਧ ਹਨ। ਉਨ੍ਹਾਂ ਨੇ ਭੋਜਨ ਵਿੱਚ ਬੈਕਟੀਰੀਆ ਦੀ ਲਾਗ ਦਾ ਪਤਾ ਲਗਾਉਣ ਲਈ ਭੋਜਨ ਦੀ ਮਾਈਕ੍ਰੋਬਾਇਲ ਟੈਸਟਿੰਗ ਨੂੰ ਸ਼ਾਮਲ ਕਰਨ ਲਈ ਟੈਸਟਿੰਗ ਸਹੂਲਤ ਨੂੰ ਅਪਗ੍ਰੇਡ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਹ ਖ਼ਬਰ ਵੀ ਪੜ੍ਹੋ - ਸੰਸਦ ਸੁਰੱਖਿਆ ਕੋਤਾਹੀ: ਕਿਸਾਨ ਅੰਦੋਲਨ ਤੇ ਹੋਰ ਮੁੱਦਿਆਂ ਤੋਂ ਪਰੇਸ਼ਾਨ ਹੋ ਕੇ ਰਚੀ ਗਈ ਸਾਜ਼ਿਸ, ਇਕ ਹੋਰ ਕਾਬੂ

ਡਾ. ਬਲਬੀਰ ਸਿੰਘ ਨੇ ਨਵੀਂ ਸਥਾਪਿਤ ਕੀਤੀ ਫੂਡ ਮਾਈਕਰੋਬਾਇਓਲੋਜੀ ਲੈਬਾਰਟਰੀ ਦਾ ਵੀ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਫੂਡ ਅਤੇ ਡਰੱਗਜ਼ ਦੀ ਟੈਸਟਿੰਗ ਅਤੇ ਖਾਸ ਤੌਰ 'ਤੇ ਪੈਥੋਜਨ ਟੈਸਟਿੰਗ, ਐਂਟੀਬਾਇਓਟਿਕ ਰਸਿਸਟੈਂਸ, ਕੀਟਨਾਸ਼ਕਾਂ ਦੀ ਰਹਿੰਦ-ਖੂੰਹਦ ਦੀ ਜਾਂਚ ਅਤੇ ਜਿਮ ਵਿੱਚ ਵਰਤੇ ਜਾਂਦੇ ਪੂਰਕਾਂ ਵਿੱਚ ਸਟੀਰੌਇਡਜ਼ ਦਾ ਪਤਾ ਲਗਾਉਣ ਵਾਲੇ ਟੈਸਟਾਂ ਦੇ ਸਬੰਧ ਵਿਚ ਲੈਬ ਨੂੰ ਅਪਗ੍ਰੇਡ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਕਮਿਸ਼ਨਰ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਪੰਜਾਬ ਡਾ. ਅਭਿਨਵ ਤ੍ਰਿਖਾ ਅਤੇ ਐਫਐਸਐਸਏਆਈ ਦੇ ਡਾਇਰੈਕਟਰ ਡਾ. ਅਜੈ ਪ੍ਰਕਾਸ਼ ਗੁਪਤਾ ਵੀ ਮੌਜੂਦ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Food Safety on Wheels
  • Health Minister
  • Food Testing
  • Food Testing Van
  • ਸਿਹਤ ਮੰਤਰੀ
  • ਮੋਬਾਈਲ ਫੂਡ ਟੈਸਟਿੰਗ ਵੈਨ
  • ਫੂਡ ਸੇਫਟੀ ਆਨ ਵ੍ਹੀਲਜ਼

ਕੇਂਦਰ ਦੇ ਨਿਰਦੇਸ਼ਾਂ ਮਗਰੋਂ ਸਾਰੇ ਜ਼ਿਲ੍ਹਿਆਂ ਨੂੰ ਕੀਤਾ ਗਿਆ ਅਲਰਟ, ਤੇਜ਼ੀ ਨਾਲ ਵੱਧਦਾ ਜਾ ਰਿਹੈ ਖ਼ਤਰਾ

NEXT STORY

Stories You May Like

  • food safety  inspection  department
    ਸ਼ਿਕਾਇਤਾਂ ਮਿਲਣ 'ਤੇ SDM ਖੁਦ ਫੂਡ ਸੇਫਟੀ ਵਿਭਾਗ ਦੀ ਟੀਮ ਨੂੰ ਨਾਲ ਲੈ ਕੇ ਪਹੁੰਚੇ ਚੈਕਿੰਗ ਕਰਨ
  • railway minister  ashwini vaishnaw  vande bharat sleeper express
    ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਐਕਸਪ੍ਰੈੱਸ ਨੂੰ ਦਿਖਾਈ ਹਰੀ ਝੰਡੀ
  • flipkart  s entry into food delivery will give tough competition
    Flipkart ਦੇ ਫੂਡ ਡਿਲੀਵਰੀ 'ਚ ਦਾਖਲ ਹੋਣ ਨਾਲ ਜ਼ੋਮੈਟੋ ਅਤੇ ਸਵਿਗੀ ਨੂੰ ਮਿਲੇਗੀ ਸਖ਼ਤ ਟੱਕਰ
  • direct flight from gaya ji to bangkok
    ਬਿਹਾਰ ਦੇ ਗਯਾਜੀ ਤੋਂ ਬੈਂਕਾਕ ਲਈ ਸਿੱਧੀ ਉਡਾਣ: CM ਸਮਰਾਟ ਚੌਧਰੀ ਨੇ ਦਿਖਾਈ ਹਰੀ ਝੰਡੀ
  • food safety department cracks down on adulteration
    ਮਿਲਾਵਟਖੋਰੀ ’ਤੇ ਫੂਡ ਸੇਫਟੀ ਵਿਭਾਗ ਦਾ ਸ਼ਿਕੰਜਾ, 20 ਕਿਲੋ ਪਿੰਕ ਰੰਗ ਦੀ ਬਰਫੀ ਕਰਵਾਈ ਨਸ਼ਟ
  • checking in moga
    ਦੀਵਾਲੀ ਦੇ ਮੱਦੇਨਜ਼ਰ ਫੂਡ ਸੇਫਟੀ ਟੀਮ ਵੱਲੋਂ ਮਿਠਾਈਆਂ ਤੇ ਕਰਿਆਨੇ ਦੀਆਂ ਦੁਕਾਨਾਂ ਦੀ ਵਿਸ਼ੇਸ਼ ਚੈਕਿੰਗ
  • uk daughter food delivery india flat police
    ਮਾਪਿਆਂ ਨੂੰ ਦੱਸੇ ਬਿਨਾਂ ਚੁੱਪ-ਚਪੀਤੇ UK ਤੋਂ ਪਰਤੀ ਧੀ ! ਫੂਡ ਡਿਲੀਵਰੀ ਵਾਲੇ Address ਤੋਂ ਮਿਲੀ ਲਾਸ਼
  • upfsda raids online food stores in up
    UP 'ਚ ਆਨਲਾਈਨ ਫੂਡ ਸਟੋਰਾਂ 'ਤੇ UPFSDA ਦੀ ਛਾਪੇਮਾਰੀ, ਜ਼ੈਪਟੋ ਸਣੇ 4 ਸਟੋਰਾਂ ਦੇ ਲਾਇਸੈਂਸ ਸਸਪੈਂਡ
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lifting in tajoke
      ਅਨਾਜ ਮੰਡੀਆਂ ’ਚ ਝੋਨੇ ਦੇ ਅੰਬਾਰ, ਲਿਫਟਿੰਗ ਦੀ ਮੱਠੀ ਰਫ਼ਤਾਰ ਨੇ ਖੜ੍ਹੀ ਕੀਤੀ...
    • accident  person  death
      ਸੜਕ ਹਾਦਸੇ ਵਿਚ ਮੰਦਬੁੱਧੀ ਵਿਅਕਤੀ ਦੀ ਮੌਤ
    • land  mutation  revenue department
      21 ਕਨਾਲਾਂ 12 ਮਰਲੇ ਜ਼ਮੀਨ ਦਾ ਜਾਅਲੀ ਦਸਤਾਵੇਜ਼ ਤਿਆਰ ਕਰ ਮਾਲ ਵਿਭਾਗ ’ਚ ਇੰਤਕਾਲ...
    • punjab aqi air pollution
      ਪੰਜਾਬ ਦਾ ਇਹ ਸ਼ਹਿਰ ਬਣਿਆ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਇਲਾਕਾ! 1100 ਤੋਂ ਟੱਪਿਆ AQI
    • 11 people from 3 gangs arrested in amritsar
      ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ...
    • daljit singh s postmortem will be held tomorrow
      ਭਲਕੇ ਦਲਜੀਤ ਸਿੰਘ ਦਾ ਹੋਵੇਗਾ ਪੋਸਟਮਾਰਟਮ, ਸਸਕਾਰ ਬਾਰੇ ਹਾਈਕੋਰਟ ਨੇ ਜਾਰੀ ਕੀਤੇ...
    • man death case
      ਦਵਾਈ ਲੈਣ ਪਹੁੰਚੇ ਵਿਅਕਤੀ ਦੀ ਅਚਾਨਕ ਮੌਤ
    • punjab governor in fatehgarh sahib
      ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ...
    • havoc caused by a prtc bus near the balluana toll plaza in bathinda
      ਬਠਿੰਡਾ ਦੇ ਬੱਲੂਆਣਾ ਟੋਲ ਪਲਾਜ਼ਾ ਨੇੜੇ ਮੌਤ ਬਣੀ ਕੇ ਆਈ PRTC ਬੱਸ, ਮੁੰਡੇ ਨੇ...
    • rahul gandhi to visit punjab tomorrow
      ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +