Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    4:54:37 PM

  • punjab schools  education department  school students

    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, 1...

  • ind vs zim 2nd t20i

    IND vs ZIM 2nd T20I: ਜ਼ਿੰਬਾਬਵੇ ਨੇ ਟਾਸ ਜਿੱਤ...

  • deepkes first reaction after dharmendra pradhan s resignation

    'ਝੁਕਦੀ ਹੈ ਦੁਨੀਆ, ਝੁਕਾਉਣ ਵਾਲਾ ਚਾਹੀਦੈ...'...

  • students protest in jalandhar

    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ ਦੇ ਸਿਹਤ ਮੰਤਰੀ ਦੀ Warning!

PUNJAB News Punjabi(ਪੰਜਾਬ)

ਪੰਜਾਬ ਦੇ ਸਿਹਤ ਮੰਤਰੀ ਦੀ Warning!

  • Edited By Anmol Tagra,
  • Updated: 23 May, 2025 02:58 PM
Ludhiana-Khanna
health minister warning
  • Share
    • Facebook
    • Tumblr
    • Linkedin
    • Twitter
  • Comment

ਖੰਨਾ (ਬਿਪਨ): ਸਿਹਤ ਵਿਭਾਗ ਨੇ ਖੰਨਾ ਸਿਵਲ ਹਸਪਤਾਲ ਵਿਚ ਤਾਇਨਾਤ ਈ.ਐੱਨ.ਟੀ. ਡਾਕਟਰ ਅੰਕਿਤ ਅਗਰਵਾਲ ਵਿਰੁੱਧ ਸਖ਼ਤ ਰਵੱਈਆ ਅਪਣਾਉਂਦੇ ਹੋਏ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਤਿਆਰੀ ਕਰ ਲਈ ਹੈ ਤੇ ਡਾਕਟਰ ਦੀ ਰਜਿਸਟ੍ਰੇਸ਼ਨ ਵੀ ਰੱਦ ਹੋ ਸਕਦੀ ਹੈ। ਡਾ. ਅਗਰਵਾਲ 9 ਸਤੰਬਰ 2023 ਤੋਂ ਲਗਾਤਾਰ ਗੈਰ-ਹਾਜ਼ਰ ਹਨ ਤੇ ਨਿਯਮਾਂ ਦੀ ਉਲੰਘਣਾ ਕਰਦਿਆਂ ਇਕ ਨਿੱਜੀ ਹਸਪਤਾਲ ਵੀ ਚਲਾ ਰਹੇ ਹਨ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਡਾਕਟਰ ਜਾਂ ਤਾਂ ਤੁਰੰਤ ਡਿਊਟੀ 'ਤੇ ਵਾਪਸ ਆਵੇ ਜਾਂ 50 ਲੱਖ ਰੁਪਏ ਦਾ ਬਾਂਡ ਜਮ੍ਹਾਂ ਕਰਵਾਏ, ਜੋ ਕਿ ਸਰਕਾਰੀ ਐਮ.ਡੀ. ਕੋਰਸ ਕਰਦੇ ਸਮੇਂ ਸੇਵਾ ਸ਼ਰਤਾਂ ਅਨੁਸਾਰ ਲਾਜ਼ਮੀ ਹੈ। ਇਸਤੋਂ ਬਾਅਦ ਹੀ ਅਸਤੀਫਾ ਮਨਜ਼ੂਰ ਕੀਤਾ ਜਾਵੇਗਾ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਕਾਨੂੰਨੀ ਕਾਰਵਾਈ ਨਿਸ਼ਚਤ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ੁਸ਼ਖ਼ਬਰੀ! ਮਾਨ ਸਰਕਾਰ ਨੇ ਦਿੱਤਾ ਤੋਹਫ਼ਾ

ਇਸ ਮੁੱਦੇ 'ਤੇ ਐਡਵੋਕੇਟ ਹਰਸ਼ ਭੱਲਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਡਾਕਟਰ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ, ਕਿਉਂਕਿ ਉਸਦੀ ਗੈਰਹਾਜ਼ਰੀ ਕਾਰਨ ਮਰੀਜ਼ਾਂ ਨੂੰ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡਾ. ਭੱਲਾ ਨੇ ਇਹ ਵੀ ਮੰਗ ਕੀਤੀ ਕਿ ਡਾਕਟਰ ਦੀ ਗੈਰਹਾਜ਼ਰੀ ਕਾਰਨ ਮਰੀਜ਼ਾਂ ਅਤੇ ਸਰਕਾਰ ਨੂੰ ਹੋਏ ਨੁਕਸਾਨ ਦੀ ਭਰਪਾਈ ਉਨ੍ਹਾਂ ਦੀ ਤਨਖਾਹ ਤੋਂ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਹੋਰ ਡਾਕਟਰਾਂ ਨੂੰ ਸਬਕ ਸਿਖਾਇਆ ਜਾ ਸਕੇ।

ਅੰਕਿਤ ਅਗਰਵਾਲ ਨੂੰ ਕਈ ਵਾਰ ਪੱਤਰ ਭੇਜੇ ਗਏ - ਐੱਸ.ਐੱਮ.ਓ.

ਡਾ. ਅਗਰਵਾਲ ਨੇ ਸਰਕਾਰੀ ਡਿਊਟੀ ਦੌਰਾਨ ਪੋਸਟ ਗ੍ਰੈਜੂਏਸ਼ਨ ਪੂਰੀ ਕੀਤੀ ਸੀ। ਨਿਯਮਾਂ ਅਨੁਸਾਰ, ਐਮ.ਡੀ. ਕਰਨ ਤੋਂ ਬਾਅਦ 10 ਸਾਲਾਂ ਦੀ ਸਰਕਾਰੀ ਨੌਕਰੀ ਕਰਨੀ ਜਾਂ 50 ਲੱਖ ਰੁਪਏ ਬਾਂਡ ਵਜੋਂ ਦੇਣੇ ਪੈਂਦੇ ਹਨ। ਉਨ੍ਹਾਂ ਵੱਲੋਂ ਇਹ ਨਾ ਤਾਂ ਨੌਕਰੀ ਕੀਤੀ ਗਈ, ਨਾ ਹੀ ਬਾਂਡ ਦੀ ਰਕਮ ਅਦਾ ਕੀਤੀ ਗਈ। ਉਲਟ, ਅਸਤੀਫਾ ਵੀ ਬਿਨਾਂ 3 ਮਹੀਨਿਆਂ ਦਾ ਨੋਟਿਸ ਜਾਂ ਤਨਖਾਹ ਦੇ ਜਮ੍ਹਾਂ ਕਰਵਾਏ ਦਿੱਤਾ ਗਿਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਿੱਖਿਆ ਵਿਭਾਗ ਦਾ ਸਖ਼ਤ ਰੁਖ਼! ਸਕੂਲਾਂ ਨੂੰ ਮਿਲ ਗਈ 2 ਦਿਨ ਦੀ ਡੈੱਡਲਾਈਨ, ਛੇਤੀ ਕਰੋ ਇਹ ਕੰਮ

ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਵੱਲੋਂ 12 ਜਨਵਰੀ 2024 ਨੂੰ ਸਿਹਤ ਵਿਭਾਗ ਦੇ ਡਾਇਰੈਕਟਰ ਨੂੰ ਪੱਤਰ ਲਿਖ ਕੇ ਡਾਕਟਰ ਵਿਰੁੱਧ ਕਾਨੂੰਨੀ ਕਾਰਵਾਈ ਅਤੇ ਰਜਿਸਟ੍ਰੇਸ਼ਨ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਹੁਣ ਤੱਕ ਕੋਈ ਜਵਾਬ ਨਹੀਂ ਆਇਆ, ਪਰ ਸਿਹਤ ਮੰਤਰੀ ਦੇ ਨਵੇਂ ਹੁਕਮਾਂ ਦੇ ਚੱਲਦਿਆਂ ਮਾਮਲਾ ਤੇਜੀ ਨਾਲ ਅੱਗੇ ਵਧ ਰਿਹਾ ਹੈ। ਖੰਨਾ ਦੇ ਐੱਸ.ਐੱਮ.ਓ. ਡਾ: ਮਨਿੰਦਰ ਸਿੰਘ ਭਸੀਨ ਨੇ ਕਿਹਾ ਕਿ ਈਐਨਟੀ ਡਾਕਟਰ ਅੰਕਿਤ ਅਗਰਵਾਲ ਦਾ ਅਸਤੀਫਾ ਸਵੀਕਾਰ ਨਹੀਂ ਕੀਤਾ ਗਿਆ ਹੈ। ਉਹ 9 ਸਤੰਬਰ 2023 ਤੋਂ ਗੈਰਹਾਜ਼ਰ ਹੈ। ਇਸ ਸਬੰਧ ਵਿੱਚ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਹੋਇਆ ਹੈ। ਅੰਕਿਤ ਅਗਰਵਾਲ ਨੂੰ ਕਈ ਵਾਰ ਚਿੱਠੀਆਂ ਭੇਜੀਆਂ ਗਈਆਂ। ਇਸ ਮਾਮਲੇ ਵਿਚ, 12 ਜਨਵਰੀ, 2024 ਨੂੰ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਨੇ ਸਿਹਤ ਵਿਭਾਗ ਦੇ ਡਾਇਰੈਕਟਰ ਨੂੰ ਇੱਕ ਪੱਤਰ ਲਿਖ ਕੇ ਡਾ. ਅੰਕਿਤ ਅਗਰਵਾਲ ਵਿਰੁੱਧ ਕਾਨੂੰਨੀ ਕਾਰਵਾਈ ਲਈ ਪ੍ਰਵਾਨਗੀ ਮੰਗੀ। ਸਿਵਲ ਸਰਜਨ ਨੇ ਵੀ ਪੱਤਰ ਵਿੱਚ ਡਾ. ਅੰਕਿਤ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੀ ਮੰਗ ਕੀਤੀ ਹੈ। ਉਸ ਤੋਂ ਬਾਅਦ ਕੋਈ ਜਵਾਬ ਨਹੀਂ ਆਇਆ। ਹੁਣ ਸਿਹਤ ਮੰਤਰੀ ਦੇ ਹੁਕਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਅਸੀਂ ਅਧਿਕਾਰੀਆਂ ਦੇ ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰਾਂਗੇ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Health Minister
  • Dr Balbir Singh
  • Warning
  • ਪੰਜਾਬ
  • ਸਿਹਤ ਮੰਤਰੀ
  • ਡਾ ਬਲਬੀਰ ਸਿੰਘ
  • ਚੇਤਾਵਨੀ

ਜਲੰਧਰ 'ਚ ਵੱਡੀ ਚੋਰੀ, ਪੂਰੇ ਟੱਬਰ ਨੂੰ ਬੇਹੋਸ਼ ਕਰਕੇ ਲੁੱਟ ਲਿਆ 40 ਤੋਲੇ ਸੋਨਾ ਤੇ ਵਿਦੇਸ਼ੀ ਕਰੰਸੀ

NEXT STORY

Stories You May Like

  • uae airports warning
    'ਖ਼ਾਲੀ ਕਰ ਦਿਓ Airport..!', ਇਰਾਨ ਨੇ UAE ਨੂੰ ਦੇ'ਤੀ Warning
  • heavy rain and storm warning in punjab
    ਪੰਜਾਬ 'ਚ ਭਾਰੀ ਮੀਂਹ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ
  • trump s last warning to iran
    'ਜੇ ਮੈਨੂੰ ਕੁਝ ਹੋਇਆ ਤਾਂ ਮਿਟ ਜਾਏਗਾ ਇਰਾਨ ਦਾ ਨਾਮੋ-ਨਿਸ਼ਾਨ..!' ਟਰੰਪ ਨੇ ਦੇ'ਤੀ Last Warning
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ ਹਨ੍ਹੇਰੀ-ਤੂਫ਼ਾਨ ਦਾ Alert
  • warning bell in border villages of punjab
    ਪੰਜਾਬ ਦੇ ਸਰਹੱਦੀ ਪਿੰਡਾਂ ’ਚ ਖਤਰੇ ਦੀ ਘੰਟੀ, ਲਗਾਤਾਰ ਬਾਰਿਸ਼ ਲਿਆ ਸਕਦੀ ਵੱਡੀ ਆਫਤ
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Orange Alert ਜਾਰੀ
  • big warning for 6 districts of punjab weather forecast till 19th july
    ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ ਭਵਿੱਖਬਾਣੀ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
Trending
Ek Nazar
passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • painful death of asi of punjab police
      ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ, ਡਿਊਟੀ ਤੋਂ ਪਰਤਦੇ ਸਮੇਂ...
    • good news for devotees visiting shri mata vaishno devi
      ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
    • strike of electricity workers extended for 2 more days
      ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
    • patwaris went on collective leave
      ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
    • fraud of lakhs of rupees in the name of updating gas connection
      ਗੈਸ ਕੁਨੈਕਸ਼ਨ ਅਪਡੇਟ ਕਰਨ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ
    • accident in ludhiana
      ਪਲਾਂਟ ਵਿਚ ਸਫਾਈ ਕਰਦਿਆਂ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ
    • heavy fire broke out in wires  electricity supply stopped in jalandhar
      ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
    • protest in delhi
      ਜੰਤਰ-ਮੰਤਰ ’ਤੇ ਧਰਨੇ ’ਚ ਸ਼ਾਮਲ ਹੋਵੇਗੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ)
    • jantar mantar  sanitation worker  partap singh bajwa
      ਜੰਤਰ-ਮੰਤਰ 'ਤੇ ਲੋਕਤੰਤਰ ਦੀ ਗੱਲ, ਪੰਜਾਬ 'ਚ ਲਾਠੀਚਾਰਜ, 'ਆਪ' ਦਾ ਦੋਹਰਾ...
    • drugs  overdose death  death of a young man
      ਨਸ਼ੀਲੇ ਪਦਾਰਥ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +