ਜਲੰਧਰ (ਜ.ਬ., ਭਾਰਦਵਾਜ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਨਿਰਭਓ ਸਿੰਘ ਗਿੱਲ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਅਤੇ ਉਸ ਦੇ ਕਾਰੋਬਾਰੀ ਭਾਈਵਾਲ ਕੁਦਰਤਦੀਪ ਸਿੰਘ ਨੂੰ ਮਨੀ ਲਾਂਡਰਿੰਗ ਅਤੇ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਅਗਲੀ ਸੁਣਵਾਈ 22 ਸਤਬੰਰ ਤੱਕ ਅੱਗੇ ਪਾ ਦਿੱਤੀ ਹੈ।
ਇਸ ਮਾਮਲੇ ’ਚ ਬੁੱਧਵਾਰ ਈ. ਡੀ. ਦੇ 2 ਸਹਾਇਕ ਡਾਇਰੈਕਟਰਾਂ ਦੀ ਗਵਾਹੀ ਦਰਜ ਕੀਤੀ ਗਈ ਹੈ। ਇਨ੍ਹਾਂ ਦੋਵਾਂ ਦੀ ਗਵਾਹੀ ਅਜੇ ਪੂਰੀ ਨਹੀਂ ਹੋ ਸਕੀ, ਕਿਉਂਕਿ ਕੁਝ ਦਸਤਾਵੇਜ਼ ਪੂਰੇ ਨਹੀਂ ਹੋ ਸਕੇ, ਜਿਸ ਕਾਰਨ ਹੁਣ ਅਗਲੀ ਤਾਰੀਖ਼ ਨੂੰ ਇਨ੍ਹਾਂ ਦੀ ਗਵਾਹੀ ਦੋਬਾਰਾ ਹੋਵੇਗੀ।
ਇਹ ਵੀ ਪੜ੍ਹੋ- ਸਰਕਾਰੀ ਬੱਸਾਂ ਨੂੰ ਲੈ ਕੇ ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਪੰਜਾਬ ਸਰਕਾਰ, ਹਰ ਬੱਸ ’ਤੇ ਲੱਗੇਗਾ ਇਹ ਯੰਤਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪਾਕਿ ਵਲੋਂ ਭਾਰਤ ਭੇਜੀ ਹੈਰੋਇਨ ਦੀ ਵੱਡੀ ਖੇਪ ਬਰਾਮਦ, ਪਿਸਤੌਲ ਤੇ ਡਰੱਗ ਮਨੀ ਸਣੇ 3 ਨਸ਼ਾ ਤਸਕਰ ਗ੍ਰਿਫ਼ਤਾਰ
NEXT STORY