Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, NOV 07, 2026

    12:00:34 AM

  • regarding parvinder singh jhota funeral

    ਅੱਜ ਵੀ ਨਹੀਂ ਹੋ ਸਕਿਆ ਝੋਟੇ ਦਾ ਪੋਸਟਮਾਰਟਮ, ਜਾਣੋ...

  • young man girl police

    ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨੌਜਵਾਨ ਕੁੜੀ ਦਾ...

  • parvinder singh cremation family

    ਪਰਵਿੰਦਰ ਸਿੰਘ ਝੋਟਾ ਦੇ ਸਸਕਾਰ ਬਾਰੇ ਵੱਡੀ ਖ਼ਬਰ,...

  • cremation  family  parvinder jhota

    ਸਸਕਾਰ ਤੋਂ ਪਹਿਲਾਂ ਪਰਵਿੰਦਰ ਝੋਟਾ ਦੀ ਮਾਂ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਹਾਰਟ ਅਟੈਕ ਨਾਲ ਹੋਈ ਮੌਤ ਜਾਂ ਕੀਤਾ ਗਿਆ ਕਤਲ ? ਮ੍ਰਿਤਕਾ ਨੇ ਅਜਿਹੀ ਥਾਂ ਲਿਖਿਆ ਕਾਤਲਾਂ ਦਾ ਨਾਂ, ਕਿ...

PUNJAB News Punjabi(ਪੰਜਾਬ)

ਹਾਰਟ ਅਟੈਕ ਨਾਲ ਹੋਈ ਮੌਤ ਜਾਂ ਕੀਤਾ ਗਿਆ ਕਤਲ ? ਮ੍ਰਿਤਕਾ ਨੇ ਅਜਿਹੀ ਥਾਂ ਲਿਖਿਆ ਕਾਤਲਾਂ ਦਾ ਨਾਂ, ਕਿ...

  • Edited By Harpreet Singh,
  • Updated: 29 Jul, 2024 10:48 PM
Jalandhar
heart attack or murder
  • Share
    • Facebook
    • Tumblr
    • Linkedin
    • Twitter
  • Comment

ਫਿਲੌਰ (ਅੰਮ੍ਰਿਤ ਭਾਖੜੀ)- ਫਿਲੌਰ ਤੋਂ ਇਕ ਬੇਹੱਦ ਹੈਰਾਨ ਕਰਨ ਵਾਲੀ ਤੇ ਮੰਦਭਾਗੀ ਖ਼ਬਰ ਪ੍ਰਾਪਤ ਹੋਈ ਹੈ, ਜਿੱਥੇ 3 ਬੱਚਿਆਂ ਦੀ ਮਾਂ ਦੀ ਭੇਤਭਰੇ ਹਾਲਾਤਾਂ 'ਚ ਮੌਤ ਹੋ ਗਈ ਹੈ। ਇਹੀ ਨਹੀਂ, ਉਸ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਉਸ ਦੀ ਮੌਤ ਸਗੋਂ ਕਤਲ ਕੀਤਾ ਗਿਆ ਹੈ ਤੇ ਇਹ ਕਤਲ ਉਸ ਦੇ ਸਹੁਰੇ ਪਰਿਵਾਰ ਵਾਲਿਆਂ ਨੇ ਕੀਤਾ ਹੈ। 

ਜਾਣਕਾਰੀ ਅਨੁਸਾਰ ਅਮਨਦੀਪ ਕੌਰ (30) ਦੀਆਂ 4 ਭੈਣਾਂ ਹਨ ਤੇ ਉਨ੍ਹਾਂ ਦੇ ਮਾਤਾ-ਪਿਤਾ ਦੀ ਮੌਤ ਕਾਫ਼ੀ ਸਮਾਂ ਪਹਿਲਾਂ ਹੀ ਹੋ ਗਈ ਸੀ। ਉਸ ਦਾ ਪਾਲਣ-ਪੋਸ਼ਣ ਉਸ ਦੇ ਚਾਚੇ ਨੇ ਕੀਤਾ ਤੇ ਉਸ ਦਾ ਵਿਆਹ ਗੜ੍ਹਾ ਰੋਡ ਫਿਲੌਰ ਦੇ ਰਹਿਣ ਵਾਲੇ ਗੋਲੂ ਨਾਲ ਹੋਇਆ ਸੀ, ਜੋ ਕਿ ਵਿਆਹ ਤੋਂ ਬਾਅਦ ਕੰਮ ਕਰਨ ਦੁਬਈ ਚਲਾ ਗਿਆ ਸੀ। ਇਸ ਦੌਰਾਨ ਉਨ੍ਹਾਂ ਦੇ ਘਰ 3 ਬੱਚਿਆਂ ਨੇ ਜਨਮ ਲਿਆ। 

PunjabKesari

ਮ੍ਰਿਤਕਾ ਦੀ ਭੈਣ ਚਰਨਜੀਤ ਕੌਰ ਤੇ ਚਚੇਰੇ ਭਰਾ ਸੁਖਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਅਮਨਦੀਪ ਦੇ ਸਹੁਰੇ ਘਰੋਂ ਸਵੇਰੇ ਫ਼ੋਨ ਆਇਆ ਸੀ ਕਿ ਅਮਨਦੀਪ ਦੀ ਸਿਹਤ ਵਿਗੜ ਗਈ ਹੈ ਤੇ ਉਹ ਉਸ ਨੂੰ ਇਲਾਜ ਲਈ ਹਸਪਤਾਲ ਲਿਜਾ ਰਹੇ ਹਨ। ਇਸ ਤੋਂ ਕੁਝ ਦੇਰ ਬਾਅਦ ਹੀ ਫ਼ੋਨ ਆ ਗਿਆ ਕਿ ਉਸ ਨੂੰ ਹਾਰਟ ਅਟੈਕ ਆਇਆ ਸੀ ਤੇ ਉਸ ਦੀ ਮੌਤ ਹੋ ਗਈ। ਇਸ ਮਗਰੋਂ ਜਦੋਂ ਅਮਨਦੀਪ ਦੇ ਪਰਿਵਾਰਕ ਮੈਂਬਰ ਉਸ ਦੇ ਅੰਤਿਮ ਸੰਸਕਾਰ ਲਈ ਜਾਣ ਲੱਗੇ ਤਾਂ ਸ਼ਮਸ਼ਾਨਘਾਟ ਪਹੁੰਚ ਕੇ ਉਨ੍ਹਾਂ ਦੇਖਿਆ ਕਿ ਉਸ ਦੇ ਸਹੁਰੇ ਪਰਿਵਾਰ ਵੱਲੋਂ ਉਸ ਦੇ ਸਸਕਾਰ ਦੀਆਂ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਸਨ।

PunjabKesari

ਇਸ ਦੌਰਾਨ ਉਨ੍ਹਾਂ ਨੂੰ ਪਤਾ ਲੱਗਾ ਕਿ ਜਦੋਂ ਮ੍ਰਿਤਕਾ ਨੂੰ ਅੰਤਿਮ ਸੰਸਕਾਰ ਤੋਂ ਪਹਿਲਾਂ ਇਸ਼ਨਾਨ ਕਰਵਾਇਆ ਗਿਆ ਤਾਂ ਉੱਥੇ ਮੌਜੂਦ ਅਮਨਦੀਪ ਦੀ ਇਕ ਰਿਸ਼ਤੇਦਾਰ ਮਨਪ੍ਰੀਤ ਕੌਰ ਨੇ ਦੇਖਿਆ ਕਿ ਅਮਨਦੀਪ ਨੇ ਆਪਣੀਆਂ ਲੱਤਾਂ 'ਤੇ ਪੈੱਨ ਨਾਲ ਲਿਖਿਆ ਹੋਇਆ ਸੀ ਕਿ ਜੇਕਰ ਉਸ ਨੂੰ ਕੁਝ ਵੀ ਹੋਇਆ ਤਾਂ ਉਸ ਦੇ ਜ਼ਿੰਮੇਵਾਰ ਉਸ ਦੇ ਸਹੁਰੇ ਪਰਿਵਾਰ ਵਾਲੇ ਹੋਣਗੇ। ਇਸ ਤੋਂ ਪਹਿਲਾਂ ਕਿ ਉਹ ਕੁਝ ਹੋਰ ਪੜ੍ਹ ਪਾਉਂਦੀ, ਉਸ ਦੇ ਸਹੁਰੇ ਪਰਿਵਾਰ ਵਾਲਿਆਂ ਨੇ ਛੇਤੀ-ਛੇਤੀ ਪਾਣੀ ਪਾ ਕੇ ਲਿਖੇ ਹੋਏ ਅੱਖਰ ਮਿਟਾ ਦਿੱਤੇ। ਅਮਨਦੀਪ ਦੇ ਸਹੁਰੇ ਪਰਿਵਾਰ ਦੀ ਇਕ ਔਰਤ ਨੇ ਮਨਪ੍ਰੀਤ ਨੂੰ ਆਪਣੀ ਇੱਜ਼ਤ ਦਾ ਵਾਸਤਾ ਪਾ ਕੇ ਚੁੱਪ ਰਹਿਣ ਲਈ ਕਿਹਾ। ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਅਮਨਦੀਪ ਦੇ ਪੇਕੇ ਪਰਿਵਾਰ ਵੱਲੋਂ ਪੁਲਸ ਨੂੰ ਫ਼ੋਨ ਕਰ ਕੇ ਸੱਦਿਆ ਗਿਆ, ਜਿਨ੍ਹਾਂ ਨੇ ਆ ਕੇ ਉਸ ਦੀ ਚਿਖਾ 'ਤੇ ਰੱਖੀਆਂ ਗਈਆਂ ਲੱਕੜਾਂ ਹਟਾਈਆਂ ਗਈਆਂ ਤੇ ਉਸ ਨੂੰ ਚੁੱਕ ਕੇ ਪੋਸਟਮਾਰਟਮ ਲਈ ਲੈ ਗਏ। 

PunjabKesari

ਇਸ ਮਾਮਲੇ ਦੇ ਭਖ ਜਾਣ ਤੋਂ ਬਾਅਦ ਪਤਾ ਲੱਗਿਆ ਕਿ ਮ੍ਰਿਤਕਾ ਦੀ ਆਪਣੇ ਸਹੁਰੇ ਘਰ ਮੌਜੂਦ ਇਕ ਪਰਵੀਨ ਨਾਂ ਦੀ ਔਰਤ ਨਾਲ ਅਕਸਰ ਬੋਲ-ਵਰਾਲਾ ਹੁੰਦਾ ਰਹਿੰਦਾ ਸੀ ਤੇ ਕਈ ਵਾਰ ਉਸ ਨਾਲ ਕੁੱਟਮਾਰ ਵੀ ਕੀਤੀ ਜਾਂਦੀ ਸੀ। ਇਸ ਦੌਰਾਨ ਜਦੋਂ ਮ੍ਰਿਤਕਾ ਦੀ ਲਾਸ਼ ਨੂੰ ਧਿਆਨ ਨਾਲ ਦੇਖਿਆ ਗਿਆ ਤਾਂ ਪਤਾ ਲੱਗਿਆ ਕਿ ਉਸ ਦੀ ਮੌਤ ਹਾਰਟ ਅਟੈਕ ਨਾਲ ਨਹੀਂ, ਸਗੋਂ ਰੱਸੀ ਨਾਲ ਗਲ਼ਾ ਘੁੱਟਣ ਕਰ ਕੇ ਹੋਈ ਹੈ। ਉਸ ਦੇ ਗਲ਼ੇ 'ਤੇ ਰੱਸੀ ਦੇ ਨਿਸ਼ਾਨ ਮਿਲੇ ਹਨ, ਜਿਸ ਤੋਂ ਇਹ ਪਤਾ ਚੱਲਦਾ ਹੈ ਕਿ ਉਸ ਦਾ ਕਤਲ ਕੀਤਾ ਗਿਆ ਹੈ। ਫਿਲਹਾਲ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਇਹ ਵੀ ਪੜ੍ਹੋ- ਪੁਲਸ ਭਰਤੀ ਦਾ ਪੇਪਰ ਦੇਣ ਜਾ ਰਹੇ ਪਤੀ-ਪਤਨੀ ਨਾਲ ਵਾਪਰ ਗਿਆ ਭਾਣਾ, ਮਾਸੂਮ ਸਿਰੋਂ ਉੱਠਿਆ ਮਾਂ ਦਾ ਸਾਇਆ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Murder
  • Death
  • Heart Attack
  • Rope
  • Dead
  • Funeral
  • In Laws

ਪੁਲਸ ਭਰਤੀ ਦਾ ਪੇਪਰ ਦੇਣ ਜਾ ਰਹੇ ਪਤੀ-ਪਤਨੀ ਨਾਲ ਵਾਪਰ ਗਿਆ ਭਾਣਾ, ਮਾਸੂਮ ਸਿਰੋਂ ਉੱਠਿਆ ਮਾਂ ਦਾ ਸਾਇਆ

NEXT STORY

Stories You May Like

  • lakha sidhana  mansa  heart attack
    Big Breaking: ਲੱਖਾ ਸਿਧਾਣਾ ਨੂੰ ਆਇਆ ਹਾਰਟ ਅਟੈਕ! ਅਦਾਲਤ ਤੋਂ ਮੰਗੀ ਮੈਡੀਕਲ ਸਹਾਇਤਾ
  • mp ssb jawan murders wife in gwalior
    ਸ਼ੱਕ ਨੇ ਤਬਾਹ ਕੀਤਾ ਘਰ!  SSB ਜਵਾਨ ਨੇ ਪਤਨੀ ਦਾ ਕੀਤਾ ਬੇਰਹਿਮੀ ਨਾਲ ਕਤਲ
  • ap incident
    ਆਂਧਰਾ ਪ੍ਰਦੇਸ਼ ’ਚ ਸੜਕ ਬਣਾਉਣ ਵਾਲੀ ਥਾਂ ’ਤੇ ਲੱਗੀ ਅੱਗ , 5 ਲੋਕਾਂ ਦੀ ਹੋਈ ਦਰਦਨਾਕ ਮੌਤ
  • measles in new york
    30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ
  • big incident bathinda
    ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਕਤਲ ਕੇਸ ਦੀ ਪੇਸ਼ੀ ਭੁਗਤਣ ਜਾ ਰਹੇ ਬੰਦੇ ਨੂੰ ਕੁਹਾੜੀ ਨਾਲ ਵੱਢਿਆ; ਹੋਈ ਮੌਤ
  • major incident in punjab son brutally murders father
    ਪੰਜਾਬ 'ਚ ਵੱਡੀ ਵਾਰਦਾਤ! ਪੁੱਤਰ ਵੱਲੋਂ ਪਿਓ ਦਾ ਬੇਰਹਿਮੀ ਨਾਲ ਕਤਲ, ਵਜ੍ਹਾ ਕਰੇਗੀ ਹੈਰਾਨ
  • horrifying incident in punjab
    ਪੰਜਾਬ 'ਚ ਰੂਹ ਕੰਬਾਊ ਘਟਨਾ! ਪਿਓ ਵੱਲੋਂ ਧੀ ਦਾ ਬੇਰਹਿਮੀ ਨਾਲ ਕਤਲ
  • proposal to waive fees for changing name in driving license
    ਡਰਾਈਵਿੰਗ ਲਾਇਸੈਂਸ ’ਚ ਨਾਂ-ਪਤਾ ਬਦਲਣ ’ਤੇ ਫੀਸ ਖਤਮ ਕਰਨ ਦਾ ਪ੍ਰਸਤਾਵ
  • punjab weather imd raining alert
    ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ...
  • neighbors attacked a family   members injured in jalandhar
    ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
  • one person arrested in the firing incident in guru nanak nagar  jalandhar
    ਜਲੰਧਰ ਵਿਖੇ ਗੁਰੂ ਨਾਨਕ ਨਗਰ 'ਚ ਵਾਪਰੀ ਫਾਇਰਿੰਗ ਦੀ ਘਟਨਾ 'ਚ ਇਕ ਵਿਅਕਤੀ...
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
Trending
Ek Nazar
jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big stir in punjab politics bibi jagir kaur hints at returning to akali dal
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਬੀਬੀ ਜਗੀਰ ਕੌਰ ਨੇ ਅਕਾਲੀ ਦਲ 'ਚ ਵਾਪਸੀ ਦੇ...
    • ludhiana businessman news
      ਵੱਡੀ ਖ਼ਬਰ: ਲੁਧਿਆਣਾ ਦੇ ਕੱਪੜਾ ਵਪਾਰੀ ਦੀ ਗੋਲ਼ੀ ਲੱਗਣ ਨਾਲ ਮੌਤ
    • prem singh chandumajra joins akali dal along with his son
      ਪ੍ਰੇਮ ਸਿੰਘ ਚੰਦੂਮਾਜਰਾ ਪੁੱਤਰ ਸਮੇਤ ਅਕਾਲੀ ਦਲ 'ਚ ਸ਼ਾਮਲ, ਸੁਖਬੀਰ ਬਾਦਲ ਖੁਦ...
    • punjab bjp state president kewal singh dhillon statement
      PPSC ਦੀ ਕਲੀਨ ਚਿੱਟ ਸਿਆਸੀ ਆਕਾਵਾਂ ਨੂੰ ਬਚਾਉਣ ਲਈ ਮਹਿਜ਼ ਦਿਖਾਵਾ : ਕੇਵਲ ਸਿੰਘ...
    • punjab weather imd raining alert
      ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ...
    • big incident bathinda
      ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਕਤਲ ਕੇਸ ਦੀ ਪੇਸ਼ੀ ਭੁਗਤਣ ਜਾ ਰਹੇ ਬੰਦੇ ਨੂੰ...
    • giani raghbir singh
      ਗੁਰਦੁਆਰਾ ਸ੍ਰੀ ਲਖਪਤ ਸਾਹਿਬ ਬਾਰੇ ਸਤਨਾਮ ਸਿੰਘ ਸੰਧੂ ਦੀ ਪੁਸਤਕ ਇਤਿਸਾਹਕ...
    • satnam sandhu book released
      MP ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ...
    • parvinder singh jhota  cremation  committee
      ਪਰਵਿੰਦਰ ਸਿੰਘ ਝੋਟਾ ਦਾ ਭਲਕੇ ਹੋਵੇਗਾ ਸਸਕਾਰ, ਕਮੇਟੀ ਨੇ ਤੈਅ ਕੀਤੀ ਜਗ੍ਹਾ
    • neighbors attacked a family   members injured in jalandhar
      ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +