ਟਾਂਡਾ ਉੜਮੜ (ਵਰਿੰਦਰ ਪੰਡਿਤ, ਮੋਮੀ)- ਜਲੰਧਰ-ਪਠਾਨਕੋਟ ਹਾਈਵੇਅ 'ਤੇ ਨੂਰ ਢਾਬਾ ਕੁਰਾਲਾ ਨਜ਼ਦੀਕ ਅੱਜ ਦੁਪਹਿਰ ਵਾਪਰੇ ਸੜਕ ਹਾਦਸੇ ਵਿੱਚ ਇਕ ਟਰੈਕਟਰ ਸਵਾਰ ਦੀ ਕਾਰ ਹੇਠਾਂ ਆਉਣ ਕਰਕੇ ਮੌਤ ਹੋ ਗਈ। ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੀ ਪਛਾਣ ਜਤਿੰਦਰ ਸਿੰਘ ਵਾਸੀ ਤਲਵੰਡੀ ਡੱਡੀਆਂ ਦੇ ਰੂਪ ਵਿੱਚ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਟਰੈਕਟਰ ਸਵਾਰ ਆਪਣੇ ਭਤੀਜੇ ਦੇ ਨਾਲ ਟਰੈਕਟਰ ਪਿੱਛੇ ਕਾਰ ਬੰਨ੍ਹ ਕੇ ਰਿਪੇਅਰਿੰਗ ਲਈ ਲਿਜਾ ਰਿਹਾ ਸੀ। ਇਸੇ ਦੌਰਾਨ ਟਰੈਕਟਰ ਦਾ ਸੰਤੁਲਨ ਬਿਗੜ ਗਿਆ ਅਤੇ ਟਰੈਕਟਰ ਸੜਕ ਕਿਨਾਰੇ ਪਲਟ ਗਿਆ। ਇਸ ਤੋਂ ਬਾਅਦ ਟਰੈਕਟਰ ਪਿੱਛੇ ਬੰਨੀ ਕਾਰ ਵੀ ਟਰੈਕਟਰ ਸਵਾਰ 'ਤੇ ਉਲਟ ਗਈ, ਜਿਸ ਕਾਰਨ ਟਰੈਕਟਰ ਸਵਾਰ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ ਹੋਇਆ ਵਿਅਕਤੀ ਦਾ ਭਤੀਜਾ ਇਹ ਹਾਦਸੇ ਵਿੱਚ ਜ਼ਖ਼ਮੀ ਹੋਇਆ ਹੈ।
ਇਹ ਵੀ ਪੜ੍ਹੋ : ਵਾਹਨ ਚਲਾਉਂਦੇ ਸਮੇਂ ਮੋਬਾਇਲ ’ਤੇ ਗੱਲ ਕਰਨ ਵਾਲੇ ਸਾਵਧਾਨ! ਸਰਕਾਰ ਕਰੇਗੀ ਹੁਣ ਵੱਡੀ ਕਾਰਵਾਈ
ਇਹ ਵੀ ਪੜ੍ਹੋ : ਤਾਬੂਤ 'ਚ ਬੰਦ ਆਸਟ੍ਰੇਲੀਆ ਤੋਂ ਆਈ ਵਿਅਕਤੀ ਦੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼, ਸ਼ਮਸ਼ਾਨਘਾਟ 'ਚ ਹੋਇਆ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਡਰਾਈਵਿੰਗ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ, ਖੜ੍ਹੀ ਹੋਈ ਨਵੀਂ ਮੁਸੀਬਤ
NEXT STORY