ਤਲਵੰਡੀ ਸਾਬੋ (ਮੁਨੀਸ਼) : ਸਾਲ 2022 'ਚ ਹਲਕਾ ਤਲਵੰਡੀ ਸਾਬੋ ਤੋਂ ਕਿਸਾਨ ਜੱਥੇਬੰਦੀਆਂ ਵੱਲੋਂ ਵਿਧਾਨ ਸਭਾ ਚੋਣ ਲੜ ਚੁੱਕੇ ਕਿਸਾਨ ਆਗੂ ਦਵਿੰਦਰ ਸਿੰਘ ਸਰਾਂ ਦੇ ਕਤਲ ਕੀਤੇ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ : ਪ੍ਰੀਖਿਆਵਾਂ ਦੀਆਂ ਬਦਲ ਗਈਆਂ ਤਾਰੀਖ਼ਾਂ! ਵਿਦਿਆਰਥੀ ਪੜ੍ਹ ਲੈਣ ਇਹ ਜ਼ਰੂਰੀ ਖ਼ਬਰ
ਪੁਲਸ ਅਧਿਕਾਰੀਆਂ ਤੋਂ ਮਿਲੀ ਮੁੱਢਲੀ ਜਾਣਕਾਰੀ ਮੁਤਾਬਕ ਘਰੇਲੂ ਜ਼ਮੀਨੀ ਝਗੜੇ ਦੌਰਾਨ ਕਿਸਾਨ ਆਗੂ ਦਵਿੰਦਰ ਸਿੰਘ ਸਰਾਂ ਨੂੰ ਉਸਦੇ ਪੁੱਤਰ ਨੇ ਸਾਥੀਆਂ ਨਾਲ ਮਿਲ ਕੇ 10 ਮਈ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਸੀ ਅਤੇ ਅੱਜ ਉਸ ਦੀ ਮੌਤ ਹੋ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ : ਸੀਜ਼ਫਾਇਰ ਮਗਰੋਂ ਪ੍ਰੀਖਿਆਵਾਂ ਨੂੰ ਲੈ ਕੇ ਵੱਡੀ ਅਪਡੇਟ, ਵਿਦਿਆਰਥੀ ਪੜ੍ਹ ਲੈਣ ਜ਼ਰੂਰੀ ਖ਼ਬਰ
ਤਲਵੰਡੀ ਸਾਬੋ ਪੁਲਸ ਨੇ ਮ੍ਰਿਤਕ ਕਿਸਾਨ ਆਗੂ ਦੀ ਪਤਨੀ ਸੁਖਵਿੰਦਰ ਕੌਰ ਵਾਸੀ ਗੁਰੂਸਰ ਜਗਾ ਦੇ ਬਿਆਨਾਂ 'ਤੇ ਆਗੂ ਦੇ ਪੁੱਤਰ ਅਮਨਿੰਦਰ ਸਿੰਘ ਅਤੇ ਉਸਦੇ ਦੋ ਸਾਥੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਆਰੰਭ ਦਿੱਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰੀਖਿਆਵਾਂ ਦੀਆਂ ਬਦਲ ਗਈਆਂ ਤਾਰੀਖ਼ਾਂ! ਵਿਦਿਆਰਥੀ ਪੜ੍ਹ ਲੈਣ ਇਹ ਜ਼ਰੂਰੀ ਖ਼ਬਰ
NEXT STORY