ਫਿਰੋਜ਼ਪੁਰ (ਸੁਨੀਲ)- ਅਬੋਹਰ ਵਿਚੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਅਬੋਹਰ ਵਿਖੇ ਪਿੰਡ ਬੁਰਜ ਮੁਹਾਰ ਅਤੇ ਤਾਜ਼ਾ ਪੱਟੀ ਵਿਚਾਲੇ ਪੈਂਦੀ ਪੰਜਾਵਾ ਮਾਈਨਰ ਦੇ ਵਿੱਚੋਂ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ। ਸੂਚਨਾ ਪੁਲਸ ਨੂੰ ਦਿੱਤੀ ਗਈ ਤਾਂ ਮੌਕੇ 'ਤੇ ਪੁਲਸ ਨੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ।

ਜਿਨ੍ਹਾਂ ਵੱਲੋਂ ਬੱਚੇ ਦੀ ਲਾਸ਼ ਨੂੰ ਨਹਿਰ ਵਿੱਚੋਂ ਬਾਹਰ ਕਢਵਾ ਪੋਸਟਮਾਰਟਮ ਦੇ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਜਾ ਰਿਹਾ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਬੱਚਾ ਕਿਸ ਦਾ ਸੀ ਅਤੇ ਨਹਿਰ ਦੇ ਵਿੱਚ ਕਿੱਥੋਂ ਆਇਆ।

ਇਹ ਵੀ ਪੜ੍ਹੋ: ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! BBMB ਨੇ ਖੋਲ੍ਹ 'ਤੇ ਫਲੱਡ ਗੇਟ, ਇਸ ਡੈਮ 'ਚ ਵਧਿਆ ਪਾਣੀ ਦਾ ਪੱਧਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੇਂਦਰੀ ਜੇਲ੍ਹ ਅੰਦਰੋਂ 10 ਮੋਬਾਈਲ, 4 ਚਾਰਜਰ , 6 ਸਪਰਿੰਗ ਅਤੇ ਹੋਰ ਸਮਾਨ ਬਰਾਮਦ
NEXT STORY