Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    1:09:16 PM

  • jam at himachal border of punjab haryana

    ਪੰਜਾਬ ਵਾਸੀ ਦੇਣ ਧਿਆਨ! ਇਹ ਰਸਤੇ ਹੋ ਗਏ ਬੰਦ, ਲੱਗਾ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

  • japan increased visa fee

    ਜਾਪਾਨ ਨੇ ਵੀਜ਼ਾ ਫੀਸ 'ਚ ਕਰ'ਤਾ 30 ਗੁਣਾ ਵਾਧਾ!...

  • important news regarding government bus travel in punjab

    ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ 'ਚ ਦਿਲ ਕੰਬਾਊ ਘਟਨਾ : ਪੁੱਤ ਨੂੰ ਦੌੜਾ-ਦੌੜਾ ਗੋਲੀਆਂ ਨਾਲ ਭੁੰਨ੍ਹਿਆ, ਫਿਰ ਖ਼ੁਦ ਵੀ ਪਿਓ ਨੇ...

PUNJAB News Punjabi(ਪੰਜਾਬ)

ਪੰਜਾਬ 'ਚ ਦਿਲ ਕੰਬਾਊ ਘਟਨਾ : ਪੁੱਤ ਨੂੰ ਦੌੜਾ-ਦੌੜਾ ਗੋਲੀਆਂ ਨਾਲ ਭੁੰਨ੍ਹਿਆ, ਫਿਰ ਖ਼ੁਦ ਵੀ ਪਿਓ ਨੇ...

  • Edited By Babita,
  • Updated: 11 May, 2026 10:50 AM
Ludhiana-Khanna
heartbreaking incident in punjab
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵੈੱਬ ਡੈਸਕ, ਰਾਜ) : ਲੁਧਿਆਣਾ 'ਚ ਇੱਕ ਬੇਹੱਦ ਖੌਫ਼ਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਪਿਤਾ ਨੇ ਮਾਮੂਲੀ ਬਹਿਸ ਤੋਂ ਬਾਅਦ ਆਪਣੇ ਹੀ ਪੁੱਤਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਅਤੇ ਬਾਅਦ 'ਚ ਖ਼ੁਦ ਵੀ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਵਾਰਦਾਤ ਉਸ ਸਮੇਂ ਵਾਪਰੀ, ਜਦੋਂ ਪਿਤਾ ਸੁਰਿੰਦਰ ਸਿੰਘ ਅਤੇ ਉਸ ਦਾ ਪੁੱਤਰ ਗੁਰਸ਼ਰਨ ਰਾਤ ਦਾ ਖਾਣਾ ਖਾ ਰਹੇ ਸਨ। ਖਾਣੇ ਦੌਰਾਨ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਬਹਿਸ ਹੋ ਗਈ, ਜਿਸ ਨੇ ਇੰਨਾ ਉੱਗਰ ਰੂਪ ਧਾਰ ਲਿਆ ਕਿ ਗੁੱਸੇ 'ਚ ਆਏ ਸੁਰਿੰਦਰ ਨੇ ਆਪਣੀ ਦੋਨਾਲੀ ਬੰਦੂਕ ਕੱਢ ਲਈ ਅਤੇ ਪੁੱਤਰ 'ਤੇ ਫਾਇਰ ਕਰ ਦਿੱਤਾ। ਪਹਿਲੀ ਗੋਲੀ ਲੱਗਣ ਤੋਂ ਬਾਅਦ ਗੁਰਸ਼ਰਨ ਆਪਣੀ ਜਾਨ ਬਚਾਉਣ ਲਈ ਗਲੀਆਂ ਵੱਲ ਭੱਜਿਆ ਪਰ ਸੁਰਿੰਦਰ ਨੇ ਉਸ ਦਾ ਪਿੱਛਾ ਨਹੀਂ ਛੱਡਿਆ।

ਇਹ ਵੀ ਪੜ੍ਹੋ : ਪੰਜਾਬ 'ਚ 15 ਮਈ ਲਈ ਹੋ ਗਿਆ ਵੱਡਾ ਐਲਾਨ, ਪੜ੍ਹੋ ਕੀ ਹੈ ਪੂਰੀ ਖ਼ਬਰ

ਲਗਭਗ 280 ਮੀਟਰ ਤੱਕ ਪਿੱਛਾ ਕਰਨ ਤੋਂ ਬਾਅਦ ਜਦੋਂ ਗੁਰਸ਼ਰਨ ਨਿਢਾਲ ਹੋ ਕੇ ਡਿੱਗ ਪਿਆ ਤਾਂ ਪਿਤਾ ਨੇ ਉਸ ਨੂੰ ਗੋਲੀਆਂ ਮਾਰ ਕੇ ਮੌਤ ਦੀ ਨੀਂਦ ਸੁਲਾ ਦਿੱਤਾ। ਇਸ ਖੂਨੀ ਵਾਰਦਾਤ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਫੈਲ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸੁਰਿੰਦਰ ਸਿੰਘ ਚੁੱਪਚਾਪ ਘਰ ਵਾਪਸ ਆਇਆ, ਦਰਵਾਜ਼ਾ ਅੰਦਰੋਂ ਬੰਦ ਕੀਤਾ ਅਤੇ ਜ਼ਹਿਰ ਖਾ ਲਿਆ। ਸੂਚਨਾ ਮਿਲਦੇ ਹੀ ਥਾਣਾ ਸਰਾਭਾ ਨਗਰ ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਦਰਵਾਜ਼ਾ ਤੋੜ ਕੇ ਦੇਖਿਆ ਤਾਂ ਸੁਰਿੰਦਰ ਬੇਹੋਸ਼ੀ ਦੀ ਹਾਲਤ 'ਚ ਸੀ, ਜਿਸ ਦੀ ਬਾਅਦ 'ਚ ਹਸਪਤਾਲ 'ਚ ਮੌਤ ਹੋ ਗਈ। ਪੁਲਸ ਨੇ ਦੋਹਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਫਾਰੈਂਸਿਕ ਟੀਮਾਂ ਵੱਲੋਂ ਮੌਕੇ ਤੋਂ ਸਬੂਤ ਇਕੱਠੇ ਕੀਤੇ ਗਏ ਹਨ।

ਖ਼ੂਨੀ ਖੇਡ ਦੀ ਕਹਾਣੀ ਕਰੀਬ 3 ਸਾਲ ਪਹਿਲਾਂ ਸ਼ੁਰੂ ਹੋਈ 

ਪੁਲਸ ਜਾਂਚ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਨੁਸਾ ਇਸ ਖ਼ੂਨੀ ਖੇਡ ਦੀ ਕਹਾਣੀ ਕਰੀਬ ਤਿੰਨ ਸਾਲ ਪਹਿਲਾਂ ਸ਼ੁਰੂ ਹੋਈ ਸੀ। ਭਾਰਤੀ ਫ਼ੌਜ ਤੋਂ ਹੌਲਦਾਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਸੁਰਿੰਦਰ ਸਿੰਘ ਦੀ ਪਤਨੀ ਦੀ 5 ਸਾਲ ਪਹਿਲਾਂ ਮੌਤ ਹੋ ਗਈ ਸੀ। ਇਸ ਤੋਂ ਬਾਅਦ ਉਹ ਇੱਕ ਬੈਂਕ 'ਚ ਗਾਰਡ ਵਜੋਂ ਕੰਮ ਕਰਨ ਲੱਗਾ। ਕਰੀਬ ਤਿੰਨ ਸਾਲ ਪਹਿਲਾਂ ਉਸਦਾ ਸੰਪਰਕ ਮੁੱਲਾਂਪੁਰ ਦਾਖਾ ਦੀ ਇੱਕ ਔਰਤ ਨਾਲ ਹੋਇਆ, ਜਿਸ ਨਾਲ ਉਸਦੇ ਪ੍ਰੇਮ ਸਬੰਧ ਬਣ ਗਏ।

ਇਹ ਵੀ ਪੜ੍ਹੋ : 15 PCS ਅਧਿਕਾਰੀਆਂ ਦੇ ਤਬਾਦਲੇ

ਹੌਲੀ-ਹੌਲੀ ਸੁਰਿੰਦਰ ਆਪਣੀ ਪ੍ਰੇਮਿਕਾ ਦੇ ਜਾਲ 'ਚ ਅਜਿਹਾ ਫਸਿਆ ਕਿ ਉਸਨੇ ਆਪਣੀ ਕਰੋੜਾਂ ਦੀ ਜ਼ਮੀਨ ਵੇਚ ਕੇ ਸਾਰਾ ਪੈਸਾ ਉਸਨੂੰ ਦੇ ਦਿੱਤਾ। ਜਦੋਂ ਪੁੱਤਰ ਗੁਰਸ਼ਰਨ ਨੇ ਪਿਤਾ ਦੀਆਂ ਇਨ੍ਹਾਂ ਹਰਕਤਾਂ ਅਤੇ ਨਾਜਾਇਜ਼ ਸਬੰਧਾਂ ਦਾ ਵਿਰੋਧ ਕੀਤਾ ਤਾਂ ਘਰ 'ਚ ਆਏ ਦਿਨ ਕਲੇਸ਼ ਹੋਣ ਲੱਗਾ। ਹਾਲਤ ਇਹ ਸੀ ਕਿ ਪਿਤਾ ਆਪਣੇ ਪੁੱਤਰ ਨੂੰ ਰਸਤੇ ਤੋਂ ਹਟਾਉਣ ਲਈ ਉਸ ਨੂੰ ਜ਼ਬਰਦਸਤੀ ਨਸ਼ਾ ਛੁਡਾਊ ਕੇਂਦਰ ਤੱਕ ਭੇਜ ਦਿੰਦਾ ਸੀ। ਇਸੇ ਕਾਰਨ ਕਰਕੇ ਉਸ ਨੇ ਆਪਣੇ ਹੀ ਪੁੱਤਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e


 

  • Ludhiana
  • father
  • son
  • firing
  • murder
  • suicide
  • ਲੁਧਿਆਣਾ
  • ਪਿਓ
  • ਪੁੱਤ
  • ਗੋਲੀਆਂ
  • ਕਤਲ
  • ਖ਼ੁਦਕੁਸ਼ੀ

ਪੰਜਾਬ 'ਚ 15 ਮਈ ਲਈ ਹੋ ਗਿਆ ਵੱਡਾ ਐਲਾਨ, ਪੜ੍ਹੋ ਕੀ ਹੈ ਪੂਰੀ ਖ਼ਬਰ

NEXT STORY

Stories You May Like

  • father and son sirhind feeder
    ਕਹਿਰ ਓ ਮਾਲਕਾ ! ਪਿਓ ਦੀ ਝਿੜਕ 'ਤੇ ਪੁੱਤ ਨੇ ਸਰਹਿੰਦ ਫੀਡਰ 'ਚ ਮਾਰੀ ਛਾਲ, ਬਚਾਉਣ ਗਿਆ ਪਿਓ ਵੀ ਰੁੜ੍ਹਿਆ
  • father and son  sirhind feeder canal
    ਪਹਿਲਾਂ ਪੁੱਤ ਤੇ ਫਿਰ ਮਿਲੀ ਪਿਓ ਦੀ ਲਾਸ਼, ਦੋਵਾਂ ਦਾ ਇਕੱਠਿਆਂ ਹੋਇਆ ਸਸਕਾਰ
  • incident in punjab
    ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਭਰਾ ਨੇ ਭੈਣ ਦਾ ਕੀਤਾ ਕਤਲ, ਫਿਰ ਘਰ ਰੱਖੇ ਕੁੱਤੇ ਤੇ ਬੱਕਰੀ ਨੂੰ ਵੀ ਮਾਰ ਮੁਕਾਇਆ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ ਪਿਓ-ਪੁੱਤ ਨੂੰ ਕੀਤਾ ਲਹੂ-ਲੁਹਾਨ
  • a terrible fire engulfed a father and son
    ਕਹਿਰ ਓ ਰੱਬਾ: ਭਿਆਨਕ ਅੱਗ ਨੇ ਲਪੇਟ 'ਚ ਲਏ ਪਿਓ-ਪੁੱਤ, ਦੋਵਾਂ ਦੀ ਇਕੱਠਿਆਂ ਨਿਕਲੀ ਜਾਨ
  • big incident in punjab  rape of girl
    ਪੰਜਾਬ 'ਚ ਵੱਡੀ ਘਟਨਾ, ਕੁੜੀ ਦਾ ਜਬਰ-ਜ਼ਿਨਾਹ ਤੋਂ ਬਾਅਦ ਕਤਲ, ਹਾਲਤ ਦੇਖ ਪਰਿਵਾਰ ਦੇ ਉਡੇ ਹੋਸ਼
  • gujarati woman shot dead in us
    ਅਮਰੀਕਾ ਤੋਂ ਰੂਹ ਕੰਬਾਊ ਖ਼ਬਰ, ਸਟੋਰ 'ਚ ਵੜ ਕੇ ਗੁਜਰਾਤੀ ਮਹਿਲਾ ਨੂੰ ਮਾਰ'ਤੀਆਂ ਗੋਲੀਆਂ
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
Trending
Ek Nazar
fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gas leak in ludhiana
      ਪੰਜਾਬ ਦੇ ਇਸ ਇਲਾਕੇ 'ਚ ਲੀਕ ਹੋਈ ਜ਼ਹਿਰੀਲੀ ਗੈਸ, 3 ਲੋਕਾਂ ਦੀ ਮੌਤ, ਕਈ ਹੋਰ...
    • village pehluwala punjab police
      ਪਿੰਡ ਪਹਿਲੂਵਾਲਾ ’ਚ ਦੇਰ ਰਾਤ ਚੱਲੀਆਂ ਗੋਲੀਆਂ, ਗੁਆਂਢੀਆਂ 'ਚ ਹੋਏ ਟਕਰਾਅ ਕਾਰਣ...
    • pinkoo tv summer song video
      ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
    • big warning for rain and thunderstorm in punjab
      ਪੰਜਾਬ 'ਚ ਮੀਂਹ-ਹਨ੍ਹੇਰੀ ਨੂੰ ਲੈ ਕੇ ਵੱਡੀ ਚਿਤਾਵਨੀ, 3 ਦਿਨ ਰਹੋ ਸਾਵਧਾਨ, ਪੜ੍ਹੋ...
    • punjab bjp president kewal singh dhillon will take charge on june 3
      ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ 3 ਜੂਨ ਨੂੰ ਸੰਭਾਲਣਗੇ ਕਾਰਜਭਾਰ
    • big announcement made in punjab on june 22nd
      ਪੰਜਾਬ 'ਚ 22 ਜੂਨ ਨੂੰ ਲੈ ਕੇ ਹੋਇਆ ਵੱਡਾ ਐਲਾਨ, ਸਫ਼ਰ ਕਰਨ ਵਾਲੇ ਧਿਆਨ ਨਾਲ ਪੜ੍ਹ...
    • railways   delay caused a lot of trouble for passengers
      ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
    • hooliganism on sodhal road
      ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
    • body of drowned youth found in sakki drain
      ਸੱਕੀ ਨਾਲੇ 'ਚੋਂ ਮਿਲੀ ਡੁੱਬੇ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
    • power cut
      ਭਲਕੇ ਸਵੇਰੇ ਬਿਜਲੀ ਰਹੇਗੀ ਬੰਦ, ਪੰਜਾਬ ਦੇ ਇਸ ਇਲਾਕੇ 'ਚ 3 ਦਿਨ ਲੱਗੇਗਾ ਲੰਬਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +