Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    3:03:12 PM

  • defense minister is misguiding

    ਰੱਖਿਆ ਮੰਤਰੀ ਕਰ ਰਹੇ ਗੁੰਮਰਾਹ ! JD Vance ਨੇ ਪੀਟ...

  • young man died tragically after an electric pole fell on him causing a fir

    ਪੰਜਾਬ : ਰਾਹ ਜਾਂਦੇ ਨੌਜਵਾਨ 'ਤੇ ਡਿਗਿਆ ਬਿਜਲੀ ਦਾ...

  • mother of pardeep  arrested in shambhu blast case  comes forward

    'ਮੇਰੇ ਪੁੱਤ ਨੂੰ ਘਰੋਂ ਚੁੱਕ ਕੇ ਲੈ ਗਏ', ਸ਼ੰਭੂ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਨਾਨਾ-ਨਾਨੀ ਨੇ ਦੋਹਤੀ ਦਾ ਕੀਤਾ ਕਤਲ, ਵਜ੍ਹਾ ਕਰੇਗੀ ਹੈਰਾਨ

PUNJAB News Punjabi(ਪੰਜਾਬ)

ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਨਾਨਾ-ਨਾਨੀ ਨੇ ਦੋਹਤੀ ਦਾ ਕੀਤਾ ਕਤਲ, ਵਜ੍ਹਾ ਕਰੇਗੀ ਹੈਰਾਨ

  • Edited By Shivani Attri,
  • Updated: 17 Aug, 2025 07:09 PM
Jalandhar
heartbreaking incident in punjab grandparents murder granddaughter in jalandhar
  • Share
    • Facebook
    • Tumblr
    • Linkedin
    • Twitter
  • Comment

ਭੋਗਪੁਰ (ਸੂਰੀ)-ਥਾਣਾ ਭੋਗਪੁਰ ਨੇੜਲੇ ਪਿੰਡ ਡੱਲਾ ਵਿਚ ਇਕ ਵਿਅਕਤੀ ਵੱਲੋਂ ਗ਼ਰੀਬੀ ਅਤੇ ਆਪਣੀ ਪੁੱਤਰੀ ਤੋਂ ਤੰਗ ਆ ਕੇ ਆਪਣੀ ਦੋਹਤੀ ਦਾ ਕਤਲ ਕਰਕੇ ਲਾਸ਼ ਟਾਂਡਾ ਨੇੜੇ ਇਕ ਪੁਲੀ ਕੋਲ ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸਲਿੰਦਰ ਕੁਮਾਰ ਪੁੱਤਰ ਰਤਨ ਚੰਦ ਵਾਸੀ ਜਗਤਪੁਰ ਥਾਣਾ ਤਾਰਾਗੜ੍ਹ ਜ਼ਿਲ੍ਹਾ ਪਠਾਨਕੋਟ ਨੇ ਭੋਗਪੁਰ ਪੁਲਸ ਨੂੰ ਕੁਝ ਦਿਨ ਪਹਿਲਾਂ ਇਕ ਸ਼ਿਕਾਇਤ ਦਿੱਤੀ ਸੀ, ਜਿਸ ਵਿਚ ਉਸ ਨੇ ਕਿਹਾ ਸੀ ਕਿ ਉਸ ਦਾ ਵਿਆਹ ਮਨਿੰਦਰ ਕੌਰ ਪੁੱਤਰੀ ਤਰਸੇਮ ਸਿੰਘ ਵਾਸੀ ਡੱਲਾ ਨਾਲ ਦੋ-ਢਾਈ ਸਾਲ ਪਹਿਲਾਂ ਹੋਇਆ ਸੀ। ਇਸ ਵਿਆਹ ਤੋਂ ਬਾਅਦ ਉਸ ਦੇ ਘਰ ਇਕ ਕੁੜੀ ਅਲੀਜ਼ਾ ਪੈਦਾ ਹੋਈ, ਜਿਸ ਦੀ ਉਮਰ 6 ਮਹੀਨੇ ਹੈ। ਮਨਿੰਦਰ ਕੌਰ 15 ਦਿਨ ਪਹਿਲਾਂ ਆਪਣੇ ਪੇਕੇ ਘਰ ਪੁੱਤਰੀ ਨੂੰ ਨਾਲ ਲੈ ਕੇ ਆਈ ਸੀ। ਸਲਿੰਦਰ ਕੁਮਾਰ ਆਪਣੀ ਪਤਨੀ ਅਤੇ ਪੁੱਤਰੀ ਨੂੰ ਖ਼ੁਦ ਆਪਣੇ ਸਹੁਰਾ ਘਰ ਛੱਡ ਕੇ ਗਿਆ ਸੀ। ਕੁਝ ਦਿਨ ਬਾਅਦ ਜਦੋਂ ਉਹ ਦੋਬਾਰਾ ਸਹੁਰੇ ਘਰ ਆਇਆ ਤਾਂ ਉਸ ਦੀ ਪਤਨੀ ਅਤੇ ਉਸ ਦੀ ਬੇਟੀ ਆਪਣੇ ਸਹੁਰੇ ਘਰ ਵਿਚ ਸੀ।

ਇਹ ਵੀ ਪੜ੍ਹੋ:  ਕਿਸ਼ਤਵਾੜ 'ਚ ਫਟੇ ਬੱਦਲ ਨੇ ਪੰਜਾਬ ਤੱਕ ਮਚਾਈ ਤਬਾਹੀ ! ਜਲੰਧਰ ਦੀਆਂ 2 ਕੁੜੀਆਂ ਹੋਈਆਂ ਲਾਪਤਾ

PunjabKesari

7 ਅਗਸਤ ਨੂੰ ਸਵੇਰੇ ਸਲਿੰਦਰ ਆਪਣੀ ਡਿਊਟੀ ’ਤੇ ਚਲਾ ਗਿਆ ਤਾਂ 8 ਅਗਸਤ ਸ਼ਾਮ ਸਮੇਂ ਸਲਿੰਦਰ ਕੁਮਾਰ ਨੇ ਆਪਣੀ ਪਤਨੀ ਮਨਿੰਦਰ ਕੌਰ ਨੂੰ ਫੋਨ ਕੀਤਾ ਅਤੇ ਸਾਰੇ ਪਰਿਵਾਰ ਦਾ ਹਾਲਚਾਲ ਪੁੱਛਿਆ ਪਰ ਮਨਿੰਦਰ ਕੌਰ ਨੇ ਬੇਟੀ ਅਲੀਜ਼ਾ ਬਾਰੇ ਕੁਝ ਵੀ ਨਹੀਂ ਦੱਸਿਆ। ਉਸ ਨੇ ਆਪਣੀ ਪਤਨੀ ਮਨਿੰਦਰ ਕੌਰ ਅਤੇ ਸੱਸ ਦਲਜੀਤ ਕੌਰ ਪਤਨੀ ਤਰਸੇਮ ਸਿੰਘ ਵਾਸੀਆਨ ਪਿੰਡ ਡੱਲਾ ਥਾਣਾ ਭੋਗਪੁਰ ਜ਼ਿਲ੍ਹਾ ਜਲੰਧਰ ਖ਼ਿਲਾਫ਼ ਆਪਣੀ 6 ਮਹੀਨੇ ਦੀ ਕੁੜੀ ਨੂੰ ਛੁਪਾ ਕੇ ਰੱਖਣ ਨੂੰ ਲੈ ਕੇ ਬੀਤੀ 13 ਅਗਸਤ ਨੂੰ ਥਾਣਾ ਭੋਗਪੁਰ ਜ਼ਿਲ੍ਹਾ ਦਿਹਾਤੀ ਜਲੰਧਰ ’ਚ ਮੁਕੱਦਮਾ ਦਰਜ ਕਰਵਾਇਆ ਸੀ।

ਇਹ ਵੀ ਪੜ੍ਹੋ: ਪੰਜਾਬ 'ਚ ਆਧਾਰ ਕਾਰਡ ਵਾਲੀਆਂ ਬੱਸਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, 19 ਤੇ 26 ਅਗਸਤ ਨੂੰ ...

ਥਾਣਾ ਭੋਗਪੁਰ ਪੁਲਸ ਵੱਲੋਂ ਉਸ ਦੀ ਪਤਨੀ ਮਨਿੰਦਰ ਕੌਰ ਨੂੰ ਪਿੰਡ ਡੱਲੀ ਥਾਣਾ ਭੋਗਪੁਰ ਤੋਂ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਪੁੱਛਗਿਛ ਕੀਤੀ ਹੈ ਪਰ ਮਨਿੰਦਰ ਕੌਰ ਨੇ ਕੁਝ ਨਹੀਂ ਦੱਸਿਆ। ਪੁਲਸ ਵੱਲੋਂ ਮਨਿੰਦਰ ਕੌਰ ਦੀ ਮਾਤਾ ਦਲਜੀਤ ਕੌਰ ਪਾਸੋਂ ਪੁੱਛਗਿਛ ਕੀਤੀ ਤਾਂ ਉਸ ਨੇ ਸਾਰਾ ਸੱਚ ਪੁਲਸ ਅੱਗੇ ਰੱਖ ਦਿੱਤਾ। ਪੁਲਸ ਵੱਲੋਂ ਮਨਿੰਦਰ ਦੇ ਪਿਤਾ ਨੂੰ ਗ੍ਰਿਫ਼ਤਾਰ ਕਰਕੇ ਅਲੀਜ਼ਾ ਦੀ ਲਾਸ਼ ਟਾਂਡਾ ਨੇੜੇ ਹਾਈਵੇਅ ’ਤੇ ਸਥਿਤ ਇਕ ਦਰੱਖ਼ਤ ਪਾਸੋਂ ਇਕ ਬੈਗ ਵਿਚੋਂ ਬਰਾਮਦ ਕਰ ਲਈ। ਅਲੀਜ਼ਾ ਦੀ ਲਾਸ਼ ਬੁਰੀ ਤਰ੍ਹਾਂ ਖ਼ਰਾਬ ਹੋ ਚੁੱਕੀ ਸੀ। ਪੁਲਸ ਦੀ ਫੋਰੈਂਸਿਕ ਟੀਮ ਵੱਲੋਂ ਅਲੀਜ਼ਾ ਦੀ ਲਾਸ਼ ਜਨਤਕ ਕੀਤੀ ਗਈ ਹੈ।

ਖ਼ਬਰ ਲਿਖੇ ਜਾਣ ਤੱਕ ਅਲੀਜ਼ਾ ਦੇ ਨਾਨਾ ਤਰਸੇਮ ਸਿੰਘ ਅਤੇ ਨਾਨੀ ਦਲਜੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਲੀਜ਼ਾ ਦੀ ਮਾਂ ਮਨਿੰਦਰ ਦੀ ਭੂਮਿਕਾ ਪੂਰੀ ਤਰ੍ਹਾਂ ਸ਼ੱਕੀ ਨਜ਼ਰ ਆ ਰਹੀ ਹੈ। ਅਲੀਜ਼ਾ ਦੇ ਪਿਤਾ ਵੱਲੋਂ ਪਤਨੀ ਮਨਿੰਦਰ ਖ਼ਿਲਾਫ਼ ਦੋਸ਼ ਲਾਏ ਜਾਣ ਦੇ ਬਾਵਜੂਦ ਭੋਗਪੁਰ ਪੁਲਸ ਵੱਲੋਂ ਮਨਿੰਦਰ ਨੂੰ ਇਸ ਮਾਮਲੇ ਨੂੰ ਇਸ ਮਾਮਲੇ ਤੋਂ ਬਾਹਰ ਰੱਖਿਆ ਗਿਆ ਹੈ, ਜਿਸ ਕਾਰਨ ਮਾਮਲਾ ਪੂਰੀ ਤਰ੍ਹਾਂ ਸ਼ੱਕੀ ਨਜ਼ਰ ਆ ਰਿਹਾ ਹੈ।

 

ਇਹ ਵੀ ਪੜ੍ਹੋ: ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਵਿਗੜ ਸਕਦੇ ਨੇ ਹਾਲਾਤ, ਕੰਟਰੋਲ ਰੂਮ ਹੋ ਗਏ ਸਥਾਪਿਤ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Heartbreaking incident
  • Grandparents
  • murder
  • granddaughter
  • jalandhar
  • ਰੂਹ ਕੰਬਾਊ ਵਾਰਦਾਤ
  • ਲਾਸ਼ 
  • ਦੋਹਤੀ
  • ਕਤਲ

ਕਿਸ਼ਤਵਾੜ 'ਚ ਫਟੇ ਬੱਦਲ ਨੇ ਪੰਜਾਬ ਤੱਕ ਮਚਾਈ ਤਬਾਹੀ ! ਜਲੰਧਰ ਦੀਆਂ 2 ਕੁੜੀਆਂ ਹੋਈਆਂ ਲਾਪਤਾ

NEXT STORY

Stories You May Like

  • brothers news barnala
    ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਛੋਟੇ ਭਰਾ ਨੇ ਹੀ ਕਰ'ਤਾ ਵੱਡੇ ਦਾ ਕਤਲ, ਹੈਰਾਨ ਕਰੇਗੀ ਵਜ੍ਹਾ
  • heartbreaking incident in lucknow
    ਲਖਨਊ 'ਚ ਰੂਹ ਕੰਬਾਊ ਵਾਰਦਾਤ: ਕਲਯੁਗੀ ਪਿਓ ਨੇ ਆਪਣੀ ਹੀ ਨਾਬਾਲਗ ਧੀ ਦਾ ਗਲਾ ਘੁੱਟ ਕੇ ਕੀਤਾ ਕਤਲ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ 'ਤਾ ਨੌਜਵਾਨ
  • major incident in muktsar sahib mahant murdered with sharp weapons
    ਮੁਕਤਸਰ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ ਮਹੰਤ ਦਾ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
  • murder in nabha  murder of a young man
    ਪੰਜਾਬ 'ਚ ਖੌਫਨਾਕ ਵਾਰਦਾਤ, ਪਹਿਲਾਂ ਫੋਨ ਕਰਕੇ ਘੁਰੋਂ ਬੁਲਾਇਆ ਮੁੰਡਾ, ਫਿਰ ਕਰ 'ਤਾ ਕਤਲ
  • anganwadi center helper murdered in broad daylight in punjab
    ਵੱਡੀ ਖ਼ਬਰ: ਪੰਜਾਬ 'ਚ ਦਿਨ-ਦਿਹਾੜੇ ਆਂਗਣਵਾੜੀ ਸੈਂਟਰ 'ਚ ਹੈਲਪਰ ਦਾ ਸ਼ਰੇਆਮ ਕਤਲ
  • another bloody incident in amritsar
    ਪੰਜਾਬ 'ਚ ਇਕ ਹੋਰ ਖੂਨੀ ਵਾਰਦਾਤ, ਕੁੱਤੇ ਨੂੰ ਘੁਮਾਉਣ ਨਿਕਲੇ ਵਿਅਕਤੀ ਦਾ ਗੋਲੀ ਮਾਰ ਕੇ ਕਤਲ
  • love affairs destroyed the house father brutally murdered
    ਪੰਜਾਬ: ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਪਿਤਾ ਦਾ ਬੇਰਹਿਮੀ ਨਾਲ ਕੀਤਾ ਕਤਲ
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab weather raining
      ਪੰਜਾਬ 'ਚ ਪੈਣ ਲੱਗਾ ਮੀਂਹ! ਗਰਮੀ ਤੋਂ ਮਿਲੀ ਥੋੜ੍ਹੀ ਰਾਹਤ, ਤਾਪਮਾਨ 'ਚ ਆਈ ਵੱਡੀ...
    • sukhi bal  ama dablam  nepal
      ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
    • summer vacations announced new schedule released
      ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਰੀ ਹੋਇਆ ਨਵਾਂ ਸ਼ਡਿਊਲ, PGI ਪ੍ਰਸ਼ਾਸਨ ਵਲੋਂ...
    • murder in nabha  murder of a young man
      ਪੰਜਾਬ 'ਚ ਖੌਫਨਾਕ ਵਾਰਦਾਤ, ਪਹਿਲਾਂ ਫੋਨ ਕਰਕੇ ਘੁਰੋਂ ਬੁਲਾਇਆ ਮੁੰਡਾ, ਫਿਰ ਕਰ...
    • ludhiana businessman video
      'ਮੇਰੇ ਮੱਥੇ 'ਚ ਗੋਲ਼ੀ ਮਾਰ ਦਿਓ...' ਫੁੱਟ-ਫੁੱਟ ਕੇ ਰੋਇਆ ਲੁਧਿਆਣਾ ਦਾ...
    • 2 drones and 1 kg heroin recovered near the border in tarn taran
      ਤਰਨਤਾਰਨ ਵਿਖੇ ਸਰਹੱਦ ਨੇੜਿਓਂ 2 ਡਰੋਨ ਤੇ 1 ਕਿਲੋ ਹੈਰੋਇਨ ਬਰਾਮਦ
    • transgender woman appeals to change name in school records
      ਟਰਾਂਸਜੈਂਡਰ ਔਰਤ ਨੇ ਸਕੂਲ ਰਿਕਾਰਡ ’ਚ ਨਾਂ ਬਦਲਣ ਦੀ ਕੀਤੀ ਅਪੀਲ, ਹਾਈਕੋਰਟ ਨੇ...
    • warning of rain thunderstorm and lightning in punjab
      ਪੰਜਾਬ 'ਚ ਮੀਂਹ-ਤੂਫ਼ਾਨ ਤੇ ਬਿਜਲੀ ਚਮਕਣ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ ਦੇ...
    • happy lohat joins bjp
      ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ
    • kapurthala police solve two blind murder cases  important revelations
      ਕਪੂਰਥਲਾ ਪੁਲਸ ਨੇ ਸੁਲਝਾਏ ਦੋ ਅੰਨ੍ਹੇ ਕਤਲ ਕੇਸ, ਹੋਏ ਅਹਿਮ ਖ਼ੁਲਾਸੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +