Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    2:20:21 PM

  • river  cleaning  bittu tabahi  company  ceo  job

    20 ਸਾਲ ਦੇ ਮੁੰਡੇ ਨੇ ਇਕੱਲਿਆਂ ਹੀ ਸਾਫ਼ ਕਰ'ਤੀ...

  • cardamom prices surge prices will increase further

    ਇਲਾਇਚੀ ਦੀਆਂ ਕੀਮਤਾਂ 'ਚ ਭਾਰੀ ਉਛਾਲ; ਇਸ ਕਾਰਨ ਰੇਟ...

  • high court gives two thirds majority to punjab police personnel

    ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਹਾਈਕੋਰਟ ਦੀ...

  • delhi  heavy rain  airport  water  400 flights

    ਦਿੱਲੀ ’ਚ ਭਾਰੀ ਮੀਂਹ ਦਾ ਕਹਿਰ! ਏਅਰਪੋਰਟ ’ਚ ਭਰਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਪ੍ਰੇਮੀ ਨੇ ਕਤਲ ਕੀਤੀ ਪ੍ਰੇਮਿਕਾ ਦੀ ਧੀ, ਅਟੈਚੀ 'ਚ ਲਾਸ਼ ਪਾ ਕੇ ਜੰਗਲਾਂ 'ਚ ਸੁੱਟਿਆ

PUNJAB News Punjabi(ਪੰਜਾਬ)

ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਪ੍ਰੇਮੀ ਨੇ ਕਤਲ ਕੀਤੀ ਪ੍ਰੇਮਿਕਾ ਦੀ ਧੀ, ਅਟੈਚੀ 'ਚ ਲਾਸ਼ ਪਾ ਕੇ ਜੰਗਲਾਂ 'ਚ ਸੁੱਟਿਆ

  • Edited By Shivani Attri,
  • Updated: 06 Jun, 2026 05:51 PM
Roopnagar-Nawanshahr
heartbreaking incident in punjab lover kills girlfriend s daughter
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਤ੍ਰਿਪਾਠੀ)- ਨਵਾਂਸ਼ਹਿਰ ਤੋਂ ਇਕ ਰੂਹ ਕੰਬਾਊ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਇਕ ਆਸ਼ਿਕ ਨੇ ਆਪਣੀ ਪ੍ਰੇਮਿਕਾ ਦੀ ਧੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮੁਲਜ਼ਮ ਦਾ ਦਿਲ ਇਥੇ ਹੀ ਨਹੀਂ ਭਰਿਆ ਅਤੇ ਫਿਰ ਲਾਸ਼ ਨੂੰ ਇਕ ਅਟੈਚੀ ਨੂੰ ਪਾ ਕੇ ਜੰਗਲਾਂ ਵਿੱਚ ਸੁੱਟਿਆ ਦਿੱਤਾ।  ਨਵਾਂਸ਼ਹਿਰ ਦੀ ਪੁਲਸ ਨੇ ਪ੍ਰੇਮ ਸੰਬੰਧਾਂ 'ਚ ਅੜਿੱਕਾ ਬਣ ਰਹੀ 16 ਸਾਲਾ ਨਾਬਾਲਗ ਕੁੜੀ ਦਾ ਗਲਾ ਘੁੱਟ ਕੇ ਕਤਲ ਕਰਕੇ ਲਾਸ਼ ਨੂੰ ਅਟੈਚੀ 'ਚ ਪਾ ਕੇ ਜੰਗਲ 'ਚ ਲਿਜਾ ਕੇ ਸਾੜਨ ਵਾਲੇ ਮਹਿਲਾ ਦੇ ਪ੍ਰੇਮੀ ਨੂੰ ਗ੍ਰਿਫ਼ਤਾਰ ਕਰਕੇ ਲਾਸ਼ ਨੂੰ ਟਿਕਾਣੇ ਲਗਾਉਣ ਵਿੱਚ ਵਰਤਿਆ ਗਿਆ ਮੋਟਰਸਾਈਕਲ ਬਰਾਮਦ ਕੀਤਾ ਹੈ। ਮ੍ਰਿਤਕ ਕੁੜੀ ਦੀ ਪਛਾਣ ਰਾਧਿਕਾ ਵਜੋਂ ਹੋਈ ਹੈ। 

ਇਹ ਵੀ ਪੜ੍ਹੋ: ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ

ਪ੍ਰੈੱਸ ਕਾਨਫ਼ਰੰਸ ਵਿੱਚ ਐੱਸ. ਐੱਸ. ਪੀ. ਤੁਸ਼ਾਰ ਗੁਪਤਾ ਨੇ ਇਸ ਕਤਲ ਦਾ ਖ਼ੁਲਾਸਾ ਕਰਦੇ ਦੱਸਿਆ ਕਿ 2 ਜੂਨ ਨੂੰ ਮ੍ਰਿਤਕ ਕੁੜੀ ਦੀ ਮਾਂ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਜਦੋਂ ਉਹ 29 ਮਈ ਨੂੰ ਕੰਮ ’ਤੇ ਗਈ ਸੀ ਤਾਂ ਕੋਈ ਅਣਪਛਾਤਾ ਵਿਅਕਤੀ ਉਸ ਦੀ ਨਾਬਾਲਗ ਕੁੜੀ ਰਾਧਿਕਾ ਨੂੰ ਵਿਆਹ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ। ਜਿਸ ’ਤੇ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਪੁਲਸ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।

PunjabKesari

ਇਹ ਵੀ ਪੜ੍ਹੋ: ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ ਸਾਹਮਣੇ...

ਉਸ ਨੇ ਦੱਸਿਆ ਕਿ ਉਕਤ ਤਫ਼ਤੀਸ਼ ਦੌਰਾਨ ਸ਼ੱਕੀ ਵਿਅਕਤੀ ਗੁਰਵਿੰਦਰ ਸਿੰਘ ਉਰਫ਼ ਗੁਰਪ੍ਰੀਤ ਉਰਫ਼ ਗੋਪਾ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਜਾਡਲੀ ਥਾਣਾ ਬਲਾਚੌਰ ਦਾ ਨਾਮ ਸਾਹਮਣੇ ਆਉਣ 'ਤੇ ਉਸ ਨੂੰ ਪੁਲਸ ਹਿਰਾਸਤ ਵਿਚ ਲੈ ਕੇ ਜਦੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਮੰਨਿਆ ਕਿ ਉਸ ਨੇ ਮਹਿਲਾ ਦੀ ਧੀ ਦਾ 29 ਮਈ ਨੂੰ ਜਦੋਂ ਉਹ ਕਿਰਾਏ ਦੇ ਘਰ ਵਿਚ ਇਕੱਲੀ ਸੀ ਤਾਂ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਸੀ ਅਤੇ ਉਸ ਦੀ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਲਈ ਉਸ ਨੂੰ ਅਟੈਚੀ ਵਿੱਚ ਬੰਦ ਕਰਕੇ ਗੜ੍ਹਸ਼ੰਕਰ ਦੇ ਪਿੰਡ ਖੁਰਾਲਗੜ੍ਹ ਦੇ ਜੰਗਲਾਂ ਵਿੱਚ ਲੈ ਜਾ ਕੇ ਸਾੜ ਦਿੱਤਾ। ਐੱਸ. ਐੱਸ. ਪੀ. ਨੇ ਦੱਸਿਆ ਕਿ ਸੜੀ ਹੋਈ ਲਾਸ਼ ਦਾ ਪਿੰਜਰ ਪੁਲਸ ਨੇ ਬਰਾਮਦ ਕਰ ਲਿਆ ਹੈ। ਜਿਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਪਾਣੀ ਭਰਦੇ ਸਮੇਂ ਕੁੜੀ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ

ਨਾਜਾਇਜ਼ ਸੰਬੰਧਾਂ 'ਚ ਰੋੜਾ ਸਮਝਦਾ ਸੀ ਮੁਲਜ਼ਮ
ਪੁੱਛਗਿੱਛ ਦੌਰਾਨ ਮੁਲਜ਼ਮ ਨੇ ਮੰਨਿਆ ਗੁਰਵਿੰਦਰ ਸਿੰਘ ਦੇ ਮ੍ਰਿਤਕ ਕੁੜੀ ਦੀ ਮਾਤਾ ਊਸ਼ਾ ਰਾਣੀ ਨਾਲ ਪ੍ਰੇਮ ਸੰਬੰਧ ਸਨ, ਜਿਸ ਕਰਕੇ ਦੋਸ਼ੀ ਗੁਰਵਿੰਦਰ ਸਿੰਘ, ਊਸ਼ਾ ਰਾਣੀ ਦੇ ਘਰ ਆਉਂਦਾ ਜਾਂਦਾ ਸੀ, ਜਿਸ ਨੂੰ ਮ੍ਰਿਤਕਾ ਕੁੜੀ ਚੰਗਾ ਨਹੀਂ ਸੀ ਸਮਝਦੀ। ਇਸੇ ਗੱਲ ਦੀ ਰੰਜਿਸ਼ ਤਹਿਤ ਦੋਸ਼ੀ ਗੁਰਵਿੰਦਰ ਸਿੰਘ ਨੇ ਮਿਤੀ 29 ਮਈ ਨੂੰ ਸਵੇਰ ਦੇ ਸਮੇਂ ਜਦੋਂ ਊਸ਼ਾ ਰਾਣੀ ਆਪਣੇ ਕੰਮ 'ਤੇ ਚਲੀ ਗਈ ਤਾਂ ਉਸ ਨੇ ਕੁੜੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਮੁਲਜ਼ਮ ਗੁਰਵਿੰਦਰ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਕੇ ਇਸ ਦਾ 4 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ।  ਐੱਸ. ਐੱਸ. ਪੀ. ਨੇ ਦੱਸਿਆ ਕਿ ਮ੍ਰਿਤਕਾ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਉਣ ਲਈ ਮੁਲਜ਼ਮ ਵੀ ਮ੍ਰਿਤਕਾ ਦੀ ਮਾਂ ਨਾਲ ਥਾਣੇ ਆਇਆ ਸੀ, ਬਰਾਬਰ ਉਸ ਸਬੰਧੀ ਪੁੱਛ ਪੜਤਾਲ ਕਰਦਾ ਰਿਹਾ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ 4 ਦਿਨ ਦਾ ਪੁਲਸ ਰਿਮਾਂਡ ਲਿਆ ਗਿਆ ਹੈ।

ਇਹ ਵੀ ਪੜ੍ਹੋ: 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ, ਹੋਏ ਵੱਡੇ ਖ਼ੁਲਾਸੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

 

For Android:- https://play.google.com/store/apps/details?id=com.jagbani&hl=en

 

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Heartbreaking incident
  • lover kills
  • girlfriends daughter
  • ਰੂਹ ਕੰਬਾਊ ਵਾਰਦਾਤ
  • ਪ੍ਰੇਮਿਕਾ ਦੀ ਧੀ ਦਾ ਕਤਲ
  • ਅਟੈਚੀ ਚ ਲਾਸ਼ ਬਰਾਮਦ

ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਸਿਹਤ ਮੰਤਰੀ ਜੇ. ਪੀ. ਨੱਡਾ ਨਾਲ ਕੀਤੀ ਮੁਲਾਕਾਤ, ਕੀਤੀ ਖ਼ਾਸ ਮੰਗ

NEXT STORY

Stories You May Like

  • big incident in punjab father and son shot in public
    ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
  • girlfriend  marriage  lover  family  police
    ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਪੁੱਜੇ ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, 3 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • punjab  s daughter wins gold in shooting at national level
    ਪੰਜਾਬ ਦੀ ਧੀ ਨੇ ਨੈਸ਼ਨਲ ਪੱਧਰ 'ਤੇ ਨਿਸ਼ਾਨੇਬਾਜ਼ੀ 'ਚ ਜਿੱਤਿਆ ਗੋਲਡ, ਢੋਲ-ਧਮੱਕੇ ਨਾਲ ਹੋਇਆ ਸਵਾਗਤ
  • corruption game in tehsils punjab
    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ ਉਡਾਏ ਹੋਸ਼
  • famous musician  his pregnant wife and daughter
    ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਘਰ 'ਚ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਕਤਲ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • big incident in punjab
    ਪੰਜਾਬ: ਪਿਓ ਨੇ ਮਾਰ'ਤੀ ਆਪਣੀ ਹੀ ਜਵਾਨ ਧੀ! ਫ਼ਿਰ ਲਾਸ਼ ਨੂੰ...
  • attempted robbery outside gurdwara sahib
    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ ਬਦਮਾਸ਼ਾਂ ਨੇ ਬਜ਼ੁਰਗ ਨੂੰ...
  • important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ...
  • two parties clashed on the occasion of janmashtami
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਦੋ ਧਿਰਾਂ ਵਿਚਾਲੇ ਹੋਈ ਝੜਪ, 2 ਨੌਜਵਾਨ ਗ੍ਰਿਫ਼ਤਾਰ
  • deadbody of girl found floating in canal of basti bawa khel
    ਬਸਤੀ ਬਾਵਾ ਖੇਲ ਦੀ ਨਹਿਰ 'ਚ ਤੈਰਦੀ ਮਿਲੀ ਕੁੜੀ ਦੀ ਲਾਸ਼
  • dera radha soami beas launches new traffic route for devotees
    ਡੇਰਾ ਰਾਧਾ ਸੁਆਮੀ 'ਬਿਆਸ' ਵੱਲੋਂ ਸੰਗਤ ਲਈ ਨਵਾਂ ਟਰੈਫਿਕ ਰੂਟ ਜਾਰੀ
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ...
  • special camps will be held on sunday
    ਜਲੰਧਰ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ,...
  • digital locker facility started at beas railway station
    ਬਿਆਸ ਰੇਲਵੇ ਸਟੇਸ਼ਨ 'ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ: ਹੁਣ ਸਾਮਾਨ ਦੀ ਚਿੰਤਾ...
Trending
Ek Nazar
heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • spa center  police raid  girls
      ਪੰਜਾਬ : ਇਸ ਸਪਾ ਸੈਂਟਰ 'ਚ ਚੱਲ ਰਿਹਾ ਸੀ ਗੰਦਾ ਕੰਮ, ਪੁਲਸ ਨੇ ਰੇਡ ਕੀਤੀ ਤਾਂ...
    • fight case
      ਲੜਕੀ ਨੂੰ ‘ਬੁੱਗਾ’ ਕਹਿਣ ਤੋਂ ਬਾਅਦ ਭਿੜੀਆਂ ਦੋ ਧਿਰਾਂ, 5 ਨੌਜਵਾਨ ਜ਼ਖ਼ਮੀ
    • important news for lakhs of pensioners of punjab
      ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ...
    • punjab boy dies suddenly while sitting by swimming pool
      ਪੰਜਾਬ : ਸਵੀਮਿੰਗ ਪੂਲ ਕਿਨਾਰੇ ਬੈਠੇ ਮੁੰਡੇ ਦੀ ਅਚਾਨਕ ਮੌਤ, ਦਰਦਨਾਕ ਮੰਜ਼ਰ ਦੇਖਣ...
    • rain in guruharsahai
      ਮੀਂਹ ਪੈਣ ’ਤੇ ਗੁਰੂਹਰਸਹਾਏ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ
    • dera radha soami beas launches new traffic route for devotees
      ਡੇਰਾ ਰਾਧਾ ਸੁਆਮੀ 'ਬਿਆਸ' ਵੱਲੋਂ ਸੰਗਤ ਲਈ ਨਵਾਂ ਟਰੈਫਿਕ ਰੂਟ ਜਾਰੀ
    • relief for those undergoing cashless treatment worth rs 10 lakh in punjab
      ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ...
    • water filled in janetpur railway underpass
      ਜਨੇਤਪੁਰ ਰੇਲਵੇ ਅੰਡਰਪਾਥ 'ਚ ਭਰਿਆ ਪਾਣੀ, ਕਾਰ ਹੋਈ ਬੰਦ, ਵੱਡਾ ਹਾਦਸਾ ਟਲਿਆ
    • old man beaten case
      ਜ਼ਮੀਨੀ ਝਗੜੇ ਨੂੰ ਲੈ ਕੇ 72 ਸਾਲਾ ਬਜ਼ੁਰਗ ਨੂੰ ਡੰਡਿਆਂ ਨਾਲ ਕੁੱਟਿਆ
    • 170 swine flu positive patients in pgi
      PGI 'ਚ ਸਵਾਈਨ ਫਲੂ ਦੇ 170 ਪਾਜ਼ੇਟਿਵ ਮਰੀਜ਼, ਪੰਜਾਬ ਦੇ ਮਰੀਜ਼ਾਂ ਦੀ ਸਭ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +