Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    6:41:03 PM

  • akali dal waris punjab de  organizational structure  party

    ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸਮੂਹ ਜ਼ਿਲ੍ਹਾ...

  • inspector raid ludhiana

    ਲੁਧਿਆਣਾ 'ਚ ਰੇਡ ਦੌਰਾਨ ਵੱਡੀ ਕਾਰਵਾਈ, ਇੰਸਪੈਕਟਰ...

  • highway police force

    ਲੁਧਿਆਣਾ-ਬਠਿੰਡਾ ਹਾਈਵੇ ’ਤੇ ਪੁਲਸ ਨੇ ਲਾਈਆਂ ਭਾਰੀ...

  • duster vehicle young man tarn taran

    ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਅੱਤ ਦੀ ਗਰਮੀ, ਸਭ ਤੋਂ ਵੱਧ ਤਪਿਆ ਬਠਿੰਡਾ, ਤਾਪਮਾਨ ਜਾਣ ਉਡਣਗੇ ਹੋਸ਼

PUNJAB News Punjabi(ਪੰਜਾਬ)

ਪੰਜਾਬ 'ਚ ਅੱਤ ਦੀ ਗਰਮੀ, ਸਭ ਤੋਂ ਵੱਧ ਤਪਿਆ ਬਠਿੰਡਾ, ਤਾਪਮਾਨ ਜਾਣ ਉਡਣਗੇ ਹੋਸ਼

  • Edited By Gurminder Singh,
  • Updated: 09 Jun, 2025 03:33 PM
Chandigarh
heat temperature weather department
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਚ ਪੈ ਰਹੀ ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ। ਆਲਮ ਇਹ ਹੈ ਕਿ ਤਾਪਮਾਨ 45 ਡਿਗਰੀ ਸੈਲਸੀਅਸ ਦੇ ਨੇੜੇ ਪੁੱਜ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 3-4 ਦਿਨਾਂ ਵਿਚ ਪੰਜਾਬ ਦਾ ਤਾਪਮਾਨ 46-47 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਤਾਪਮਾਨ ਵਧਣ ਕਾਰਨ ਮੌਸਮ ਵਿਭਾਗ ਨੇ ਪੰਜਾਬ ’ਚ 9 ਅਤੇ 10 ਜੂਨ ਲਈ ਸੰਤਰੀ ਅਤੇ 11 ਜੂਨ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਤਾਪਮਾਨ ਵਧਣ ਦੇ ਨਾਲ-ਨਾਲ ਲੂ ਚੱਲਣ ਦੀ ਪੇਸ਼ੀਨਗੋਈ ਕੀਤੀ ਗਈ ਹੈ।

ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਸਕੂਲ 'ਚ ਹੈਰਾਨੀਜਨਕ ਘਟਨਾ, ਜਾਰੀ ਹੋ ਗਏ ਨੋਟਿਸ

ਐਤਵਾਰ ਨੂੰ ਪੰਜਾਬ ਦਾ ਤਾਪਮਾਨ ਆਮ ਨਾਲੋਂ 3 ਤੋਂ 4 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਪੰਜਾਬ ’ਚ ਬਠਿੰਡਾ ਏਅਰਪੋਰਟ ਦਾ ਇਲਾਕਾ ਅਤੇ ਹਰਿਆਣਾ ਵਿਚ ਸਿਰਸਾ ਸਭ ਤੋਂ ਗਰਮ ਰਹੇ ਹਨ। ਬਠਿੰਡਾ ਏਅਰਪੋਰਟ ’ਤੇ ਵੱਧ ਤੋਂ ਵੱਧ ਤਾਪਮਾਨ 44.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਹੈ। ਜਦੋਂ ਕਿ ਇੱਥੇ ਘੱਟ ਤੋਂ ਘੱਟ ਤਾਪਮਾਨ 29.6 ਡਿਗਰੀ ਸੈਲਸੀਅਸ ਦੇ ਕਰੀਬ ਰਿਹਾ। ਇਹ ਵੀ ਆਮ ਨਾਲੋਂ 4 ਡਿਗਰੀ ਸੈਲਸੀਅਸ ਵੱਧ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਦੀਆਂ ਲੱਗਣਗੀਆਂ ਮੌਜਾਂ! ਸ਼ੁਰੂ ਹੋਣ ਜਾ ਰਿਹਾ ਵੱਡਾ ਪ੍ਰਾਜੈਕਟ

ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਵੱਧ ਤੋਂ ਵੱਧ ਤਾਪਮਾਨ 42.1 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿਚ 44 ਡਿਗਰੀ ਸੈਲਸੀਅਸ, ਲੁਧਿਆਣਾ ਵਿਚ 43.4 ਡਿਗਰੀ, ਪਟਿਆਲਾ ਵਿਚ 42.8, ਪਠਾਨਕੋਟ ਵਿਚ 43, ਗੁਰਦਾਸਪੁਰ ਵਿਚ 39, ਨਵਾਂ ਸ਼ਹਿਰ ਵਿਚ 40.1 , ਫਤਹਿਗੜ੍ਹ ਸਾਹਿਬ ਵਿਚ 40.9, ਫ਼ਾਜ਼ਿਲਕਾ ਵਿਚ 43, ਫ਼ਿਰੋਜ਼ਪੁਰ ਵਿਚ 42.3, ਹੁਸ਼ਿਆਰਪੁਰ ਵਿਚ 40.9, ਜਲੰਧਰ ਵਿਚ 41.7, ਮੋਗਾ ਵਿਚ 41.8, ਰੂਪਨਗਰ ਵਿਚ 40.3 ਤੇ ਮੁਹਾਲੀ ਵਿਚ 40.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ। ਇਸ ਦੌਰਾਨ ਮੌਸਮ ਵਿਗਿਆਨੀਆਂ ਨੇ ਲੋਕਾਂ ਨੂੰ ਹਲਕੇ ਰੰਗ ਦੇ ਕੱਪੜੇ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਗਰਮੀ ਵਿਚ ਘਰ ਤੋਂ ਬਾਹਰ ਨਿਕਲਣ ਸਮੇਂ ਆਪਣੇ ਸਿਰ ਨੂੰ ਢੱਕ ਕੇ ਬਾਹਰ ਨਿਕਲਿਆ ਜਾਵੇ। ਦਿਨ ਵਿਚ ਵੱਧ ਤੋਂ ਵੱਧ ਪਾਣੀ ਦੀ ਵਰਤੋਂ ਕੀਤੀ ਜਾਵੇ।

ਇਹ ਵੀ ਪੜ੍ਹੋ : ਪੰਜਾਬ ਲਈ ਖੁਸ਼ਖ਼ਬਰੀ, ਕੇਂਦਰ ਸਰਕਾਰ ਨੇ ਵੱਡੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Heat
  • temperature
  • weather department
  • ਗਰਮੀ
  • ਤਾਪਮਾਨ
  • ਮੌਸਮ ਵਿਭਾਗ

ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ Good News, ਕੇਂਦਰ ਸਰਕਾਰ ਨੇ ਵੱਡੀ ਮੰਗ ਕੀਤੀ ਪੂਰੀ

NEXT STORY

Stories You May Like

  • a discount of  20 000 is available on a powerful samsung 5g phone
    Samsung ਦੇ ਧਾਕੜ 5G ਫੋਨ 'ਤੇ ਮਿਲ ਰਿਹਾ 20,000 ਰੁਪਏ ਦਾ ਡਿਸਕਾਊਂਟ ! ਕੀਮਤ ਜਾਣ ਉਡਣਗੇ ਹੋਸ਼
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ ਦੀ ਸੰਭਾਵਨਾ
  • drugs are ruining youth of punjab viral video of boy
    ਨਸ਼ਾ ਰੋਲ਼ ਰਿਹੈ ਪੰਜਾਬ ਦੀ ਜਵਾਨੀ! ਛੋਟੇ ਜਵਾਕਾਂ ਦੀ ਇਸ ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
  • bs 7 standards set to be implemented from april 2029
    BS-7 ਮਿਆਰ ਅਪ੍ਰੈਲ 2029 ਤੋਂ ਲਾਗੂ ਕੀਤੇ ਜਾਣ ਦੀ ਤਿਆਰੀ, ਕਾਰਾਂ ਤੇ SUV ਤੋਂ ਹੋਵੇਗੀ ਸ਼ੁਰੂਆਤ
  • postal department  s revenue exceeds rs 4 000 crore
    ਡਾਕ ਵਿਭਾਗ ਦਾ ਮਾਲੀਆ ਪਹਿਲੀ ਵਾਰ ਲਗਾਤਾਰ 2 ਤਿਮਾਹੀਆਂ ’ਚ 4,000 ਕਰੋੜ ਰੁਪਏ ਤੋਂ ਵੱਧ : ਸਿੰਧੀਆ
  • more than 50000 people died in europe this year due to extreme heat
    ਯੂਰਪ ’ਚ ਇਸ ਸਾਲ ਭਿਆਨਕ ਗਰਮੀ ਨਾਲ 50 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ
  • border village in punjab has become a hub for smugglers
    ਪੰਜਾਬ ਦਾ ਇਹ ਸਰਹੱਦੀ ਪਿੰਡ ਬਣਿਆ ਸਮੱਗਲਰਾਂ ਦਾ ਗੜ੍ਹ, ਸਭ ਤੋਂ ਵੱਧ ਹੈਰੋਇਨ-ਡਰੋਨ ਇੱਥੋਂ ਹੀ ਬਰਾਮਦ
  • chitta  synthetic drugs  everywhere
    ਬਠਿੰਡਾ ’ਚ ਕੰਧਾਂ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’, ਨਸ਼ੇ ਤੋਂ ਪੀੜਤ ਮਾਂ ਦਾ ਦਾਅਵਾ; 200 ਤੋਂ 500 ’ਚ ਮਿਲਦੀ ਹੈ...
  • sukhbir singh badal appointed tarun rai as in charge kartarpur constituency
    ਸੁਖਬੀਰ ਸਿੰਘ ਬਾਦਲ ਨੇ ਤਰੁਣ ਰਾਏ ਨੂੰ ਕਰਤਾਰਪੁਰ ਹਲਕੇ ਦਾ ਇੰਚਾਰਜ ਕੀਤਾ ਨਿਯੁਕਤ
  • collision car and a bolero on the phillaur national highway  one youth injured
    ਫਿਲੌਰ ਨੈਸ਼ਨਲ ਹਾਈਵੇਅ 'ਤੇ ਕਾਰ ਤੇ ਬੋਲੈਰੋ ਗੱਡੀ ਦੀ ਟੱਕਰ, ਇਕ ਨੌਜਵਾਨ ਜ਼ਖ਼ਮੀ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • jalandhar  s pride increased with asian hockey championship burlton park
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਨਾਲ ਜਲੰਧਰ ਦਾ ਮਾਣ ਵਧਿਆ, ਪਰ ਬਰਲਟਨ ਪਾਰਕ ਦੇ...
  • canada invitation to skilled workers
    ਕੈਨੇਡਾ 'ਚ ਹੈਲਥ ਕੇਅਰ ਤੇ ਸੋਸ਼ਲ ਸਰਵਿਸ ਪੇਸ਼ੇਵਰਾਂ ਦੀ ਭਾਰੀ ਡਿਮਾਂਡ ! ਪੰਜਾਬੀਆਂ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • collision between an indo canadian bus and a car phillaur highway
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਇੰਡੋ-ਕੈਨੇਡੀਅਨ ਬੱਸ ਤੇ ਕਾਰ ਦੀ ਭਿਆਨਕ ਟੱਕਰ,...
Trending
Ek Nazar
ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • koomkalan police  illicit liquor  arrest
      ਕੂੰਮਕਲਾਂ ਪੁਲਸ ਵਲੋਂ 60 ਪੇਟੀਆਂ ਨਾਜਾਇਜ ਸ਼ਰਾਬ ਸਮੇਤ 1 ਗ੍ਰਿਫ਼ਤਾਰ
    • big breaking notorious gangster bhuvnesh chopra dies in hoshiarpur jail
      Big Breaking: ਪੰਜਾਬ ਦੀ ਜੇਲ੍ਹ 'ਚ ਨਾਮੀ ਗੈਂਗਸਟਰ ਦੀ ਮੌਤ
    • municipal corporation  meeting begins with a tribute to parvinder jhota
      ਪਰਵਿੰਦਰ ਝੋਟੇ ਨੂੰ ਸ਼ਰਧਾਂਜਲੀ ਭੇਂਟ ਕਰਕੇ ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ...
    • drug inspector  s raid in abohar
      ਅਬੋਹਰ 'ਚ ਡਰੱਗ ਇੰਸਪੈਕਟਰ ਦੀ ਛਾਪੇਮਾਰੀ
    • mp charanjit singh channi and balokar singh reached the protest mansa
      ਪਿੰਡ ਭੰਮੇ ਕਲਾਂ 'ਚ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ! ਧਰਨੇ 'ਚ...
    • major accident in punjab bus falls into a deep gorge 4 people dead
      ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ! ਕੁੱਲੂ ਦੁਸਹਿਰੇ ਤੋਂ ਪਰਤ ਰਹੀ ਬੱਸ ਡੂੰਘੀ...
    • collision car and a bolero on the phillaur national highway  one youth injured
      ਫਿਲੌਰ ਨੈਸ਼ਨਲ ਹਾਈਵੇਅ 'ਤੇ ਕਾਰ ਤੇ ਬੋਲੈਰੋ ਗੱਡੀ ਦੀ ਟੱਕਰ, ਇਕ ਨੌਜਵਾਨ ਜ਼ਖ਼ਮੀ
    • powercut
      ਭਲਕੇ ਇਨ੍ਹਾਂ ਇਲਾਕਿਆਂ 'ਚ ਲੰਬਾ ਪਾਵਰਕੱਟ, ਸਵੇਰੇ 10.30 ਤੋਂ ਸ਼ਾਮ 4 ਵਜੇ ਤੱਕ...
    • sugarcane worth lakhs of rupees burnt due to a snapped power line
      ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
    • sugarcane worth lakhs of rupees burnt due to a snapped power line
      ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +