Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 22, 2026

    7:48:42 PM

  • punjab weather change strong winds

    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ...

  • law and order punjab aap government sukhbir badal

    ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ 'ਆਪ' ਸਰਕਾਰ...

  • app government preparing to shock electricity consumers

    ਬਿਜਲੀ ਖਪਤਕਾਰਾਂ ਨੂੰ ਝਟਕਾ ਦੇਣ ਦੀ ਤਿਆਰੀ 'ਚ APP...

  • national president of human rights and bjp leader aarti rajput received a threat

    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਚੱਕਾ ਜਾਮ ਨਾਲ ਭਿਆਨਕ ਗਰਮੀ ’ਚ ਯਾਤਰੀ ਹੁੰਦੇ ਰਹੇ ਬੇਹਾਲ

PUNJAB News Punjabi(ਪੰਜਾਬਂ)

ਚੱਕਾ ਜਾਮ ਨਾਲ ਭਿਆਨਕ ਗਰਮੀ ’ਚ ਯਾਤਰੀ ਹੁੰਦੇ ਰਹੇ ਬੇਹਾਲ

  • Updated: 26 Jun, 2018 03:38 AM
Punjab
heat
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ, (ਘੁੰਮਣ)- ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ੍ਹਦਿਆਂ ਅੱਜ ਪੰਜਾਬ ਰੋਡਵੇਜ਼ ਅਤੇ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬੱਸਾਂ ਦਾ ਚੱਕਾ ਜਾਮ ਕਰਦਿਆਂ ਬੱਸ ਸਟੈਂਡ ਵਿਖੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਯੂਨੀਅਨ ਆਗੂਆਂ ਪਨਬੱਸ ਵਰਕਰਜ਼ ਯੂਨੀਅਨ ਦੇ ਪ੍ਰਧਾਨ ਲਖਵਿੰਦਰ ਸਿੰਘ, ਜਨਰਲ ਸਕੱਤਰ ਸੁਨੀਲ ਕੁਮਾਰ, ਦਵਿੰਦਰ ਸਿੰਘ ਮੰਝਪੁਰ ਮੀਤ ਪ੍ਰਧਾਨ, ਬਲਜੀਤ ਸਿੰਘ ਮੈਂਬਰ ਸੈਂਟਰ ਬਾਡੀ, ਸੀਟੂ ਦੇ ਜ਼ਿਲਾ ਜਨਰਲ ਸਕੱਤਰ ਮਹਿੰਦਰ ਕੁਮਾਰ ਬੱਢੋਆਣ  ਅਤੇ ਪ੍ਰਧਾਨ ਕਮਲਜੀਤ ਸਿੰਘ ਰਾਜਪੁਰ ਭਾਈਆਂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਅਤੇ ਉਕਤ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। 
PunjabKesari
ਸਾਂਝੀ ਐਕਸ਼ਨ ਕਮੇਟੀ ਦੇ ਨਿਰਦੇਸ਼ਾਂ ’ਤੇ ਯੂਨੀਅਨ ਆਗੂਆਂ ਨੇ ਸਵੇਰੇ ਹੀ ਬੱਸ ਸਟੈਂਡ ਦੇ ਦੋਵਾਂ ਗੇਟਾਂ ’ਤੇ ਬੱਸਾਂ ਖਡ਼੍ਹੀਆਂ ਕਰ ਦਿੱਤੀਆਂ ਅਤੇ ਦੁਪਹਿਰ ਤੱਕ ਇਕ ਵੀ ਬੱਸ ਅੰਦਰੋਂ ਨਹੀਂ ਚੱਲਣ ਦਿੱਤੀ। ਬੁਲਾਰਿਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਸੰਘਰਸ਼ ਨੂੰ ਹੋਰ ਵੀ ਤੇਜ਼ ਕਰਨ ਲਈ ਮਜਬੂਰ ਹੋਣਗੇ। ਚੱਕਾ ਜਾਮ ਦੌਰਾਨ ਯਾਤਰੀਆਂ ਨੂੰ ਅੱਤ ਦੀ ਗਰਮੀ ’ਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪੰਜਾਬ ਰੋਡਵੇਜ਼ ਦੀਆਂ ਬੱਸਾਂ 2  ਘੰਟੇ ਦੀ ਹਡ਼ਤਾਲ ’ਚ ਸ਼ਾਮਲ ਹੋਣ ਤੋਂ ਬਾਅਦ ਅਤੇ ਪ੍ਰਾਈਵੇਟ ਬੱਸਾਂ ਸਥਾਨਕ ਰਾਮਗਡ਼੍ਹੀਆ ਜੱਸਾ ਸਿੰਘ ਚੌਕ ਅਤੇ ਮਾਡਲ ਟਾਊਨ ਤੋਂ ਹੀ ਚੱਲੀਆਂ, ਜਿਸ ਦੌਰਾਨ ਯਾਤਰੀਆਂ ਨੂੰ ਕਾਫੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ।  ਚੱਕਾ ਜਾਮ ਕਾਰਨ  ਰੋਡਵੇਜ਼ ਨੂੰ ਲੱਖਾਂ ਰੁਪਏ ਦਾ ਨੁਕਸਾਨ ਝੱਲਣਾ ਪਿਆ। 
ਕੀ ਹਨ ਯੂਨੀਅਨ ਦੀਆਂ ਮੰਗਾਂ 
- ਠੇਕੇ ’ਤੇ ਤਾਇਨਾਤ ਵਰਕਰਾਂ ਨੂੰ ਪੱਕਾ ਕੀਤਾ ਜਾਵੇ
- ਕੱਚੇ ਮੁਲਾਜ਼ਮਾਂ ਦੀ ਤਨਖਾਹ ਵਧਾਈ ਜਾਵੇ
- ਸੁਪਰੀਮ ਕੋਰਟ ਦੇ ਫੈਸਲੇ ‘ਬਰਾਬਰ ਕੰਮ-ਬਰਾਬਰ ਤਨਖ਼ਾਹ’ ਨੂੰ ਲਾਗੂ ਕੀਤਾ ਜਾਵੇ 
- ਕਰਜ਼ਾ ਮੁਕਤ ਹੋ ਚੁੱਕੀਆਂ 596 ਪਨਬੱਸਾਂ ਨੂੰ ਰੋਡਵੇਜ਼ ’ਚ ਕੰਟਰੈਕਟ ਸਟਾਫ਼ ਸਮੇਤ ਟਰਾਂਸਫਰ ਕੀਤਾ ਜਾਵੇ, 
- ਨਵੀਆਂ ਬੱਸਾਂ ਜਲਦ ਰੋਡਵੇਜ਼ ਮਹਿਕਮੇ ’ਚ ਸ਼ਿਫਟ ਕੀਤੀਆਂ ਜਾਣ 
- ਮਹਿਕਮੇ ਅੰਦਰ ਭ੍ਰਿਸ਼ਟਾਚਾਰ ’ਤੇ ਰੋਕ ਲਾਈ ਜਾਵੇ 
- ਵਰਕਸ਼ਾਪਾਂ ’ਚ ਸਪੇਅਰ ਪਾਰਟਸ ਪੂਰੇ ਕੀਤੇ ਜਾਣ
- ਪ੍ਰਾਈਵੇਟ ਤੇ ਰੋਡਵੇਜ਼ ਬੱਸਾਂ ਦੇ ਚੱਲਣ  ਦੀਆਂ ਟਾਈਮਿੰਗ ਸ਼ਿਫਟਾਂ ਬਣਾਈਆਂ 
ਜਾਣ ਅਤੇ ਰੂਟਾਂ ’ਤੇ ਘਟ ਚੁੱਕੇ ਰੋਡਵੇਜ਼ ਦੇ  ਫਲੀਟ ਨੂੰ ਵਧਾਇਆ ਜਾਵੇ

  • ਪੰਜਾਬ ਸਰਕਾਰ
  • ਭਿਆਨਕ ਗਰਮੀ
  • Chakka jam
  • heat

ਚੈਕਿੰਗ ਦੌਰਾਨ 30 ਕਿਲੋ ਪਲਾਸਟਿਕ ਦੇ ਲਿਫਾਫੇ ਕੀਤੇ ਜ਼ਬਤ

NEXT STORY

Stories You May Like

  • terrible collision between tractor trolley and truck near sathiali bridge
    ਸਠਿਆਲੀ ਪੁੱਲ ਨੇੜੇ ਟਰੈਕਟਰ-ਟਰਾਲੀ ਤੇ ਟਰੱਕ ਦੀ ਭਿਆਨਕ ਟੱਕਰ, ਟ੍ਰੈਫਿਕ ਜਾਮ ਹੋਣ ਕਾਰਨ ਲੋਕ ਪ੍ਰੇਸ਼ਾਨ
  • double decker bus 70 passengers
    ਭਿਆਨਕ ਹਾਦਸਾ: ਐਕਸਪ੍ਰੈੱਸ-ਵੇਅ 'ਤੇ ਡਿਵਾਈਡਰ ਨਾਲ ਟਕਰਾ ਪਲਟੀ ਡਬਲ ਡੈਕਰ ਬੱਸ, 70 ਯਾਤਰੀ ਸਨ ਸਵਾਰ
  • prtc and punbus contract workers
    ਆਧਾਰ ਕਾਰਡ ਵਾਲੀਆਂ ਬੱਸਾਂ 'ਬੰਦ', ਕਰ 'ਤਾ ਚੱਕਾ ਜਾਮ, ਮੁਲਾਜ਼ਮ ਘੇਰਨਗੇ CM ਰਿਹਾਇਸ਼
  • flying plane blast 80 passengers
    ਨਾਈਜੀਰੀਆ 'ਚ ਭਿਆਨਕ ਹਾਦਸਾ: ਉੱਡਦੇ ਜਹਾਜ਼ ਦਾ ਇੰਜਣ ਬਲਾਸਟ, 80 ਯਾਤਰੀ ਸਨ ਸਵਾਰ
  • highway oil tanker  fire
    ਹਾਈਵੇਅ 'ਤੇ ਪਲਟੇ ਤੇਲ ਦੇ ਟੈਂਕਰ ਨੇ ਮਚਾਇਆ ਤਾਂਡਵ, ਲੱਗੀ ਭਿਆਨਕ ਅੱਗ, 25 KM ਤੱਕ ਲੰਬਾ ਜਾਮ
  • changed weather toxic air summer
    ਦਿੱਲੀ-NCR 'ਚ ਬਦਲਿਆ ਮੌਸਮ! ਜ਼ਹਿਰੀਲੀ ਹਵਾ ਦੇ ਨਾਲ-ਨਾਲ ਹਲਕੀ ਗਰਮੀ ਦੀ ਹੋਈ ਸ਼ੁਰੂਆਤ
  • conditions in punjab are getting worse day by day  harjap singh sangha
    ਪੰਜਾਬ ਦੇ ਹਾਲਾਤ ਦਿਨੋਂ ਦਿਨ ਮਾੜੇ ਹੁੰਦੇ ਜਾ ਰਹੇ : ਹਰਜਾਪ ਸਿੰਘ ਸੰਘਾ
  • protesters block beirut roads cabinet approves new taxes
    ਲਿਬਨਾਨ 'ਚ ਨਵੇਂ ਟੈਕਸਾਂ ਨੂੰ ਲੈ ਕੇ ਭਾਰੀ ਹੰਗਾਮਾ; ਬੇਰੂਤ 'ਚ ਪ੍ਰਦਰਸ਼ਨਕਾਰੀਆਂ ਨੇ ਸੜਕਾਂ ਕੀਤੀਆਂ ਜਾਮ
  • sukhpal singh khaira statement
    ਸਕੀਮ ਪੰਜਾਬ ਦੀ, ਪਰ ਠੇਕਾ ਗੈਰ-ਪੰਜਾਬੀਆਂ ਨੂੰ ਕਿਉਂ ਦੇ ਰਹੀ ਹੈ 'ਆਪ' ਸਰਕਾਰ...
  • partap bajwa statement on floods victims families
    ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
  • big news in the nalagarh police station blast case
    ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ...
  • sukhpal singh khaira statement
    CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ: ਸੁਖਪਾਲ ਖਹਿਰਾ
  • punjab weather change strong winds
    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
  • national president of human rights and bjp leader aarti rajput received a threat
    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ ਨੂੰ...
  • woman creates ruckus outside police station
    ਜਲੰਧਰ 'ਚ ਔਰਤ ਨੇ ਥਾਣੇ ਦੇ ਬਾਹਰ ਹੰਗਾਮਾ ਕੀਤਾ, ਥਾਣਾ ਇੰਚਾਰਜ 'ਤੇ ਲਾਏ ਗੰਭੀਰ...
  • sukhpal singh khaira statement
    ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ ਰਹੇ...
Trending
Ek Nazar
t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • ashwani sharma s big taunt on cm mann
      'ਪੰਜਾਬ ਨੂੰ ਦਿੱਲੀ ਵਾਲਿਆਂ ਕੋਲ ਗਿਰਵੀ ਰੱਖ ਦਿੱਤਾ', ਅਸ਼ਵਨੀ ਸ਼ਰਮਾ ਦਾ CM ਮਾਨ...
    • after the death of punjab police personnel  both families defended themselves
      ਪੰਜਾਬ ਪੁਲਸ ਮੁਲਾਜ਼ਮਾਂ ਦੀ ਮੌਤ ਮਗਰੋਂ ਦੋਵੇਂ ਪਰਿਵਾਰਾਂ ਨੇ ਰੱਖਿਆ ਪੱਖ, ਕਿਹਾ-...
    • ssp s statement on the suspicious death of punjab police personnel
      ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ
    • farmers protest outside minister tarunpreet saund  s office in khanna
      ਖੰਨਾ 'ਚ ਮੰਤਰੀ ਤਰੁਣਪ੍ਰੀਤ ਸੌਂਦ ਦੇ ਦਫ਼ਤਰ ਬਾਹਰ ਕਿਸਾਨਾਂ ਦਾ ਧਰਨਾ
    • dhurkot firni firing case
      ਧੂੜਕੋਟ ਫਿਰਨੀ ’ਤੇ ਗੋਲੀ ਚਲਣ ਦਾ ਮਾਮਲਾ: 32 ਬੋਰ ਰਿਵਾਲਵਰ ਤੇ ਕਾਰਤੂਸ ਸਮੇਤ...
    • partap bajwa statement on floods victims families
      ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
    • big news in the nalagarh police station blast case
      ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ...
    • sukhpal singh khaira statement
      CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ: ਸੁਖਪਾਲ ਖਹਿਰਾ
    • punjab weather change strong winds
      ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +