Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    1:09:30 PM

  • trump claims about oil prices

    ਜੰਗ ਜਿੱਤਦੇ ਹੀ ਤੇਲ ਹੋਵੇਗਾ ਸਸਤਾ ! 2 ਡਾਲਰ ਤੋਂ...

  • know the qualities that made john ternus the ceo of apple

    ਨਾ ਕੋਈ ਵੱਡੀ ਡਿਗਰੀ, ਨਾ MBA ! ਜਾਣੋ ਕਿਸ ਖ਼ਾਸੀਅਤ...

  • pakistanis trapping indians

    ਜ਼ਰਾ ਬਚ ਕੇ..! ਭਾਰਤੀ ਨੌਜਵਾਨਾਂ ਨੂੰ ਸ਼ਿਕਾਰ ਬਣਾ...

  • captain amarinder singh will join congress

    ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • 35 ਡਿਗਰੀ ਤਾਪਮਾਨ ’ਚ 48 ਡਿਗਰੀ ਵਰਗਾ ਸੇਕ: ਸਕੂਲੀ ਬੱਚਿਆਂ ਲਈ ਆਫ਼ਤ ਬਣੀ ਅੱਤ ਦੀ ਹੁੰਮਸ

PUNJAB News Punjabi(ਪੰਜਾਬ)

35 ਡਿਗਰੀ ਤਾਪਮਾਨ ’ਚ 48 ਡਿਗਰੀ ਵਰਗਾ ਸੇਕ: ਸਕੂਲੀ ਬੱਚਿਆਂ ਲਈ ਆਫ਼ਤ ਬਣੀ ਅੱਤ ਦੀ ਹੁੰਮਸ

  • Edited By Shivani Bassan,
  • Updated: 19 Jul, 2026 04:49 PM
Gurdaspur
heat as high as 48 degrees in a temperature
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ) : ਪੰਜਾਬ ’ਚ ਇਨ੍ਹਾਂ ਦਿਨਾਂ ਭਾਵੇਂ ਤਾਪਮਾਨ 33 ਤੋਂ 35 ਡਿਗਰੀ ਸੈਲਸੀਅਸ ਦੇ ਆਸ-ਪਾਸ ਦਰਜ ਕੀਤਾ ਜਾ ਰਿਹਾ ਹੈ ਅਤੇ ਕਈ ਇਲਾਕਿਆਂ ’ਚ ਮੀਂਹ ਵੀ ਪਿਆ ਹੈ ਪਰ ਹਵਾ ’ਚ ਵਧੀ ਨਮੀ ਕਾਰਨ ਪੈਦਾ ਹੋਈ ਅੱਤ ਦੀ ਹੁੰਮਸ ਨੇ ਹਾਲਾਤ ਇੰਨੇ ਮੁਸ਼ਕਲ ਬਣਾ ਦਿੱਤੇ ਹਨ ਕਿ ਇਹ ਘੱਟ ਤਾਪਮਾਨ ਵੀ ਲੋਕਾਂ ਨੂੰ 45 ਤੋਂ 48 ਡਿਗਰੀ ਵਰਗੀ ਭਿਆਨਕ ਗਰਮੀ ਦਾ ਅਹਿਸਾਸ ਕਰਵਾ ਰਿਹਾ ਹੈ। ਇਸ ਬਦਲਦੇ ਮੌਸਮ ਦਾ ਸਭ ਤੋਂ ਵੱਧ ਮਾਰੂ ਅਸਰ ਸਕੂਲਾਂ ’ਚ ਪੜ੍ਹਦੇ ਮਾਸੂਮ ਬੱਚਿਆਂ ’ਤੇ ਪੈ ਰਿਹਾ ਹੈ, ਜੋ ਹਰ ਰੋਜ਼ ਇਸ ਚਿਪਚਿਪੀ ਅਤੇ ਹੁੰਮਸ ਭਰੇ ਮਾਹੌਲ ’ਚ ਪੜ੍ਹਾਈ ਕਰਨ ਲਈ ਮਜਬੂਰ ਹਨ। ਬੱਚਿਆਂ ਲਈ ਇਹ ਹੁੰਮਸ ਇਕ ਵੱਡੀ ਆਫ਼ਤ ਸਿੱਧ ਹੋ ਰਿਹਾ ਹੈ।

ਇਹ ਵੀ ਪੜ੍ਹੋ-ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Orange Alert

ਅਜਿਹੇ ਗੰਭੀਰ ਹਾਲਾਤਾਂ ਨੇ ਹੁਣ ਗਰਮੀਆਂ ਦੀਆਂ ਛੁੱਟੀਆਂ ਦੇ ਰਵਾਇਤੀ ਸਮੇਂ ’ਤੇ ਵੀ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਵੱਖ-ਵੱਖ ਅਧਿਆਪਕ ਜਥੇਬੰਦੀਆਂ, ਮਾਪਿਆਂ ਅਤੇ ਸਿੱਖਿਆ ਜਗਤ ਨਾਲ ਜੁੜੇ ਵਰਗਾਂ ਦਾ ਪੁਰਜ਼ੋਰ ਮੰਨਣਾ ਹੈ ਕਿ ਗਲੋਬਲ ਵਾਰਮਿੰਗ ਅਤੇ ਬਦਲਦੇ ਮੌਸਮੀ ਚੱਕਰ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਨੂੰ ਗਰਮੀਆਂ ਦੀਆਂ ਛੁੱਟੀਆਂ ਸਬੰਧੀ ਆਪਣੀ ਪੁਰਾਣੀ ਨੀਤੀ ਨੂੰ ਤਿਆਗ ਕੇ ਇਕ ਨਵੀਂ ਤੇ ਪ੍ਰਭਾਵਸ਼ਾਲੀ ਨੀਤੀ ਤਿਆਰ ਕਰਨੀ ਚਾਹੀਦੀ ਹੈ, ਤਾਂ ਜੋ ਵਿਦਿਆਰਥੀਆਂ ਦੀ ਸਿਹਤ ਅਤੇ ਪੜ੍ਹਾਈ ਦੋਵਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

ਇਹ ਵੀ ਪੜ੍ਹੋ- ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਪੁਰਾਣੇ ਮੌਸਮੀ ਕੈਲੰਡਰ ’ਤੇ ਮੁੜ ਵਿਚਾਰ ਕਰਨ ਦੀ ਲੋੜ

ਪੰਜਾਬ ’ਚ ਪਿਛਲੇ ਕਈ ਦਹਾਕਿਆਂ ਤੋਂ ਸਰਕਾਰੀ ਸਕੂਲਾਂ ’ਚ ਗਰਮੀਆਂ ਦੀਆਂ ਛੁੱਟੀਆਂ ਮਈ ਦੇ ਅਖੀਰਲੇ ਹਫ਼ਤੇ ਤੋਂ ਸ਼ੁਰੂ ਹੋ ਕੇ 30 ਜੂਨ ਤੱਕ ਚੱਲਦੀਆਂ ਆ ਰਹੀਆਂ ਹਨ। ਕਈ ਵਾਰ ਜੁਲਾਈ ਦੇ ਪਹਿਲੇ ਹਫ਼ਤੇ ਵਿੱਚ ਵੀ ਗਰਮੀ ਵਧਣ ਕਾਰਨ ਛੁੱਟੀਆਂ ਵਿੱਚ ਆਰਜ਼ੀ ਵਾਧਾ ਕੀਤਾ ਜਾਂਦਾ ਰਿਹਾ ਹੈ। ਪਰ ਪਿਛਲੇ ਕੁਝ ਸਾਲਾਂ ਤੋਂ ਮੌਸਮ ਦੇ ਮਿਜ਼ਾਜ ’ਚ ਆਏ ਬੇਤਹਾਸ਼ਾ ਬਦਲਾਅ ਨੇ ਇਸ ਪੁਰਾਣੇ ਪ੍ਰਬੰਧ ’ਤੇ ਮੁੜ ਵਿਚਾਰ ਕਰਨ ਦੀ ਲੋੜ ਪੈਦਾ ਕਰ ਦਿੱਤੀ ਹੈ। ਹੁਣ ਦੇਖਣ ’ਚ ਆਇਆ ਹੈ ਕਿ ਜਿੱਥੇ ਮਈ ਅਤੇ ਜੂਨ ਮਹੀਨੇ ’ਚ ਕਈ ਦਿਨ ਮੌਸਮ ਪਹਿਲਾਂ ਦੇ ਮੁਕਾਬਲੇ ਕੁਝ ਹੱਦ ਤੱਕ ਸਹਿਣਯੋਗ ਰਹਿੰਦਾ ਹੈ, ਉੱਥੇ ਜੁਲਾਈ ਮਹੀਨਾ ਅੱਤ ਦੀ ਹੁੰਮਸ ਕਾਰਨ ਸਭ ਤੋਂ ਔਖਾ ਅਤੇ ਕਸ਼ਟਦਾਇਕ ਮਹੀਨਾ ਬਣਦਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ: SIR ਨੇ ਮਿਲਾ'ਤੇ 48 ਸਾਲਾਂ ਤੋਂ ਵਿਛੜੇ ਸਕੇ ਭਰਾ, ਗਲਵੱਕੜੀ ਪਾ ਹੋਏ ਭਾਵੁਕ

ਕੀ ਕਹਿੰਦੇ ਹਨ ਮੌਸਮ ਵਿਗਿਆਨੀ?

ਮੌਸਮ ਵਿਗਿਆਨੀਆਂ ਅਨੁਸਾਰ ਜਦੋਂ ਹਵਾ ’ਚ ਨਮੀ ਦਾ ਪੱਧਰ ਬਹੁਤ ਜ਼ਿਆਦਾ ਵਧ ਜਾਂਦਾ ਹੈ, ਤਾਂ ਮਨੁੱਖੀ ਸਰੀਰ ਵਿੱਚੋਂ ਪਸੀਨਾ ਸੁੱਕਣ ਦੀ ਕੁਦਰਤੀ ਪ੍ਰਕਿਰਿਆ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਜਾਂਦੀ ਹੈ। ਇਸ ਦੇ ਚਲਦਿਆਂ ਅਸਲ ਤਾਪਮਾਨ ਘੱਟ ਹੋਣ ਦੇ ਬਾਵਜੂਦ ਸਰੀਰ ਨੂੰ ਗਰਮੀ ਕਈ ਗੁਣਾ ਵੱਧ ਮਹਿਸੂਸ ਹੁੰਦੀ ਹੈ। ਇਹੀ ਵੱਡਾ ਕਾਰਨ ਹੈ ਕਿ ਇਸ ਸਮੇਂ 35 ਡਿਗਰੀ ਦਾ ਤਾਪਮਾਨ ਵੀ 48 ਡਿਗਰੀ ਵਰਗਾ ਮਹਿਸੂਸ ਹੋ ਰਿਹਾ ਹੈ। ਛੋਟੇ ਬੱਚੇ ਇਸ ਦਾ ਸਭ ਤੋਂ ਵੱਧ ਸ਼ਿਕਾਰ ਬਣ ਰਹੇ ਹਨ, ਜਿਨ੍ਹਾਂ ਲਈ ਬੰਦ ਕਲਾਸਰੂਮਾਂ ’ਚ ਲਗਾਤਾਰ ਬੈਠਣਾ ਅਤੇ ਪੜ੍ਹਾਈ ’ਤੇ ਧਿਆਨ ਕੇਂਦਰਿਤ ਕਰਨਾ ਅਸੰਭਵ ਹੋ ਗਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਸਥਿਤ ਗੁਰੂ ਰਾਮਦਾਸ ਹਵਾਈ ਅੱਡੇ ਨੇੜੇ ਲੱਗੀ ਪਾਬੰਦੀ

ਬੁਨਿਆਦੀ ਸਹੂਲਤਾਂ ਦੀ ਘਾਟ ਨੇ ਬਲਦੀ ’ਤੇ ਪਾਇਆ ਤੇਲ

ਸਕੂਲਾਂ ’ਚ ਬੁਨਿਆਦੀ ਸਹੂਲਤਾਂ ਦੀ ਘਾਟ ਇਸ ਗੰਭੀਰ ਸਮੱਸਿਆ ਨੂੰ ਹੋਰ ਵਧਾ ਰਹੀ ਹੈ। ਬਹੁਤ ਸਾਰੇ ਸਰਕਾਰੀ ਸਕੂਲਾਂ ’ਚ ਭਾਵੇਂ ਬਿਜਲੀ ਦੇ ਮੀਟਰ ਲੱਗੇ ਹੋਏ ਹਨ, ਪਰ ਬਿਜਲੀ ਦੇ ਲਗਾਤਾਰ ਲੱਗ ਰਹੇ ਲੰਮੇ ਕੱਟਾਂ ਅਤੇ ਹੋਰ ਤਕਨੀਕੀ ਖ਼ਰਾਬੀਆਂ ਕਾਰਨ ਪੱਖੇ ਬੰਦ ਰਹਿੰਦੇ ਹਨ। ਕਈ ਸਕੂਲਾਂ ’ਚ ਬੱਚਿਆਂ ਲਈ ਪੀਣ ਵਾਲੇ ਠੰਢੇ ਪਾਣੀ ਦੀ ਵੀ ਢੁਕਵੀਂ ਵਿਵਸਥਾ ਨਹੀਂ ਹੈ। ਪੇਂਡੂ ਖੇਤਰਾਂ ਦੇ ਸਕੂਲਾਂ ’ਚ ਇਹ ਹਾਲਾਤ ਹੋਰ ਵੀ ਚਿੰਤਾਜਨਕ ਹਨ, ਜਿੱਥੇ ਬੱਚੇ ਦਿਨ ਭਰ ਹੁੰਮਸ ਨਾਲ ਜੂਝਦੇ ਹਨ।

ਇਸੇ ਕਾਰਨ ਹੁਣ ਮਾਪਿਆਂ ਤੇ ਅਧਿਆਪਕਾਂ ਵੱਲੋਂ ਇਹ ਮੰਗ ਉੱਠ ਰਹੀ ਹੈ ਕਿ ਛੁੱਟੀਆਂ ਦਾ ਮੌਜੂਦਾ ਕੈਲੰਡਰ ਬਦਲ ਕੇ ਇਹ ਜੂਨ ਦੇ ਅੱਧ ਤੋਂ ਸ਼ੁਰੂ ਕਰਕੇ ਜੁਲਾਈ ਦੇ ਅਖੀਰ ਤੱਕ ਕੀਤੀਆਂ ਜਾਣ, ਤਾਂ ਜੋ ਬੱਚਿਆਂ ਨੂੰ ਹੁੰਮਸ ਵਾਲੇ ਦਿਨਾਂ ’ਚ ਸਕੂਲ ਨਾ ਆਉਣਾ ਪਵੇ। ਜੇਕਰ ਕਿਸੇ ਸਾਲ ਜੂਨ ’ਚ ਗਰਮੀ ਵੱਧ ਹੋਵੇ, ਤਾਂ ਸਕੂਲਾਂ ਦੇ ਸਮੇਂ ’ਚ ਅਸਥਾਈ ਤਬਦੀਲੀ ਕਰਕੇ ਸਵੇਰੇ ਜਲਦੀ ਛੁੱਟੀ ਦਿੱਤੀ ਜਾ ਸਕਦੀ ਹੈ ਅਤੇ ਪੜ੍ਹਾਈ ਦੇ ਨੁਕਸਾਨ ਦੀ ਭਰਪਾਈ ਵਾਧੂ ਕਲਾਸਾਂ ਲਗਾ ਕੇ ਕੀਤੀ ਜਾ ਸਕਦੀ ਹੈ।

ਐਲੀਮੈਂਟਰੀ ਟੀਚਰ ਯੂਨੀਅਨ ਨੇ ਚੁੱਕਿਆ ਮੁੱਦਾ

ਐਲੀਮੈਂਟਰੀ ਟੀਚਰ ਯੂਨੀਅਨ ਗੁਰਦਾਸਪੁਰ ਦੇ ਜ਼ਿਲਾ ਪ੍ਰਧਾਨ ਅਸ਼ਵਨੀ ਫੱਜੂਪੁਰ ਨੇ ਕਿਹਾ ਕਿ ਜਥੇਬੰਦੀ ਵੱਲੋਂ ਇਹ ਮੰਗ ਪਹਿਲਾਂ ਵੀ ਕਈ ਵਾਰ ਸਰਕਾਰ ਦੇ ਧਿਆਨ ’ਚ ਲਿਆਂਦੀ ਜਾ ਚੁੱਕੀ ਹੈ। ਬਦਲਦੇ ਮੌਸਮ ਦੇ ਨਾਲ ਸਰਕਾਰ ਦੀਆਂ ਨੀਤੀਆਂ ’ਚ ਤਬਦੀਲੀ ਹੋਣੀ ਸਮੇਂ ਦੀ ਮੁੱਖ ਲੋੜ ਹੈ। ਅੱਜ ਸਭ ਤੋਂ ਵੱਡੀ ਚੁਣੌਤੀ ਹੁੰਮਸ ਹੈ, ਜਿਸ ਕਾਰਨ ਵਿਦਿਆਰਥੀਆਂ ਲਈ ਕਲਾਸਾਂ ’ਚ ਬੈਠਣਾ ਮੁਸ਼ਕਲ ਹੋ ਗਿਆ ਹੈ।

ਬਹੁਤੇ ਸਕੂਲਾਂ ’ਚ ਬਿਜਲੀ-ਪਾਣੀ ਦੀਆਂ ਸਹੂਲਤਾਂ ਨਾਕਾਫ਼ੀ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਸੈਸ਼ਨਾਂ ਲਈ ਗਰਮੀਆਂ ਦੀਆਂ ਛੁੱਟੀਆਂ ਅਤੇ ਸਕੂਲਾਂ ਦੇ ਸਮੇਂ ਸਬੰਧੀ ਨੀਤੀ ਬਣਾਉਂਦੇ ਸਮੇਂ ਬਦਲਦੇ ਮੌਸਮੀ ਹਾਲਾਤਾਂ, ਗਲੋਬਲ ਵਾਰਮਿੰਗ ਅਤੇ ਵਿਦਿਆਰਥੀਆਂ ਦੀ ਸਿਹਤ ਨੂੰ ਪਹਿਲ ਦਿੱਤੀ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Heat temperature
  • school children
  • Extreme heat
  • ਗਰਮੀ ਦਾ ਤਾਪਮਾਨ
  • ਸਕੂਲੀ ਬੱਚੇ
  • ਬਹੁਤ ਜ਼ਿਆਦਾ ਗਰਮੀ

ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Orange Alert

NEXT STORY

Stories You May Like

  • gorge  fallen  school children  fortuner car
    ਹਿਮਾਚਲ 'ਚ ਵੱਡਾ ਹਾਦਸਾ, ਖੱਡ 'ਚ ਡਿੱਗੀ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਫਾਰਚੂਨਰ ਕਾਰ, 1 ਦੀ ਮੌਤ
  • 48 runs scored in 1 over
    1 ਓਵਰ 'ਚ ਬਣੀਆਂ 48 ਦੌੜਾਂ... ਧਾਕੜ ਬੱਲੇਬਾਜ਼ ਨੇ ਜੜ'ਤੇ ਲਗਾਤਾਰ 7 ਛੱਕੇ
  • onions  rs 35 per kg sell  cm gupta
    ਕੇਂਦਰ ਤੋਂ ਦਿੱਲੀ ਨੂੰ ਮਿਲੇਗਾ 1000 ਟਨ ਪਿਆਜ਼, 35 ਰੁਪਏ ਕਿਲੋ 'ਤੇ ਵੇਚੇਗੀ ਸਰਕਾਰ: CM ਗੁਪਤਾ
  • lack of rain amidst sweltering heat in punjab
    ਪੰਜਾਬ 'ਚ ਹੁੰਮਸ ਭਰੀ ਗਰਮੀ ਵਿਚਾਲੇ ਮੀਂਹ ਦੀ ਘਾਟ! ਪੰਜਾਬੀਆਂ ਨੂੰ ਝੱਲਣੀ ਪਈ ਪਰੇਸ਼ਾਨੀ
  • know the qualities that made john ternus the ceo of apple
    ਨਾ ਕੋਈ ਵੱਡੀ ਡਿਗਰੀ, ਨਾ MBA ! ਜਾਣੋ ਕਿਸ ਖ਼ਾਸੀਅਤ ਕਾਰਨ Apple ਦੇ CEO ਬਣੇ John Ternus
  • punjab 35 year old woman case
    ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ ਕੰਬਣੀ (ਵੀਡੀਓ)
  • donate pocket money
    ਨੇਪਾਲ ਹੜ੍ਹ ਪੀੜਤਾਂ ਦੀ ਮਦਦ ਲਈ ਸਕੂਲੀ ਵਿਦਿਆਰਥੀਆਂ ਨੇ ਤੋੜ'ਤੀਆਂ ਗੁੱਲਕਾਂ, ਦਾਨ ਕੀਤਾ ਆਪਣਾ ਜੇਬ ਖਰਚ
  • delhi  rain  weather  imd  red alert
    ਦਿੱਲੀ 'ਚ ਪਿਆ ਮੀਂਹ, ਹੁੰਮਸ ਭਰੇ ਮੌਸਮ ਤੋਂ ਮਿਲੀ ਰਾਹਤ, IMD ਵਲੋਂ ਰੈੱਡ ਅਲਰਟ ਜਾਰੀ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • canada police
      ਕੈਨੇਡਾ ਪੁਲਸ ਨੇ 15 ਪੰਜਾਬੀਆਂ ਦੀਆਂ ਜਾਰੀ ਕੀਤੀਆਂ ਤਸਵੀਰਾਂ ! ਕਾਂਡ ਜਾਣ ਤੁਸੀਂ...
    • woman dies after being burnt in fire while cooking
      ਖਾਣਾ ਬਣਾਉਂਦੇ ਸਮੇਂ ਅੱਗ ਨਾਲ ਝੁਲਸੀ ਔਰਤ ਦੀ ਮੌਤ
    • government employees in punjab will not work today
      ਪੰਜਾਬ 'ਚ ਸਰਕਾਰੀ ਮੁਲਾਜ਼ਮ ਅੱਜ ਨਹੀਂ ਕਰਨਗੇ ਕੰਮ! ਦਫ਼ਤਰਾਂ 'ਚ ਜਾਣ ਤੋਂ ਪਹਿਲਾਂ...
    • what happened to the old woman
      ਪੰਜਾਬ : ਪੱਠੇ ਲੈਣ ਗਈ ਬਜ਼ੁਰਗ ਔਰਤ ਨਾਲ ਆਹ ਕੀ ਹੋਇਆ! CCTV ਦੇਖ ਖੜ੍ਹੇ ਹੋਣਗੇ...
    • pm modi will come to punjab
      ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ...
    • strict security measures at adampur airport
      ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
    • swine flu scare
      ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
    • mansa  water tank  mother
      ਮਾਨਸਾ : 2 ਜਵਾਕਾਂ ਨੂੰ ਪਾਣੀ ਵਾਲੀ ਟੈਂਕੀ 'ਚ ਧੱਕਾ ਦੇ ਮਾਂ ਨੇ ਚੁੱਕਿਆ ਖੌਫਨਾਕ...
    • major reshuffle again in jalandhar municipal corporation
      ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
    • youth from ajnala living in germany for four years dies
      ਜਰਮਨੀ ’ਚ 4 ਸਾਲ ਤੋਂ ਰਹਿ ਰਹੇ ਅਜਨਾਲਾ ਦੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +