Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 20, 2026

    2:55:59 PM

  • irgc spokesperson mohammad naini killed in israeli attack

    ਈਰਾਨ ਨੂੰ ਇੱਕ ਹੋਰ ਵੱਡਾ ਝਟਕਾ; ਇਜ਼ਰਾਈਲੀ ਹਮਲੇ 'ਚ...

  • sukhbir singh badal statement

    CM ਨੂੰ ਸਿਰਫ਼ ਅੰਗੂਠਾ ਲਗਾਉਣ ਲਈ ਰੱਖਿਆ, ਸਰਕਾਰ...

  • no threat to canadians from indian agents

    'ਭਾਰਤੀ ਏਜੰਟਾਂ ਤੋਂ ਕੈਨੇਡੀਅਨਾਂ ਨੂੰ ਕੋਈ ਖ਼ਤਰਾ...

  • lion spotted in vaishno devi holy cave

    ਮਾਂ ਵੈਸ਼ਨੋਂ ਦੇਵੀ ਦੀ ਗੁਫਾ 'ਚ ਪਹਿਲੇ ਨਵਰਾਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਗਰਮੀ ਨੇ ਕੱਢੇ ਵੱਟ! ਹਸਪਤਾਲਾਂ 'ਚ ਵਧੇ ਮਰੀਜ਼, ਡਾਕਟਰਾਂ ਨੇ ਦਿੱਤੀ ਸਲਾਹ

PUNJAB News Punjabi(ਪੰਜਾਬ)

ਗਰਮੀ ਨੇ ਕੱਢੇ ਵੱਟ! ਹਸਪਤਾਲਾਂ 'ਚ ਵਧੇ ਮਰੀਜ਼, ਡਾਕਟਰਾਂ ਨੇ ਦਿੱਤੀ ਸਲਾਹ

  • Edited By Hardeep Kumar,
  • Updated: 08 Jun, 2025 09:08 PM
Punjab
heat has taken its toll  more patients in hospitals  doctors give advice
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਿਜੈ ਵਰਮਾ): ਬਠਿੰਡਾ ਜ਼ਿਲ੍ਹੇ ਵਿੱਚ ਇਸ ਵੇਲੇ ਗਰਮੀ ਅਤੇ ਲੂ ਆਪਣੀ ਚਰਮ ਹੱਦ 'ਤੇ ਹੈ। ਐਤਵਾਰ ਨੂੰ ਤਾਪਮਾਨ ਲਗਭਗ 45 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ ਤੇ ਮੌਸਮ ਵਿਭਾਗ ਵਲੋਂ ਆਉਣ ਵਾਲੇ 24 ਤੋਂ 48 ਘੰਟਿਆਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਮਾਹਿਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਇਸ ਸਮੇਂ ਕੋਈ ਵੀ ਵੈਸਟਰਨ ਡਿਸਟਰਬੈਂਸ ਸਰਗਰਮ ਨਹੀਂ ਹੈ, ਜਿਸ ਕਰਕੇ ਨਾ ਤਾ ਵਰਖਾ ਦੀ ਉਮੀਦ ਹੈ ਤੇ ਨਾ ਹੀ ਬੱਦਲਾਂ ਤੋਂ ਕੋਈ ਰਹਤ ਮਿਲੇਗੀ। ਇਹ ਹਾਲਤ ਅਗਲੇ 5-6 ਦਿਨਾਂ ਤੱਕ ਬਣੀ ਰਹਿ ਸਕਦੀ ਹੈ। ਹਸਪਤਾਲਾਂ ਵਿੱਚ ਹੀਟ ਸਟਰੋਕ, ਡੀਹਾਈਡਰੇਸ਼ਨ ਦੇ ਮਰੀਜ਼ ਵਧ ਰਹੇ ਨੇ ਬਠਿੰਡਾ ਦੇ ਸਿਵਲ ਹਸਪਤਾਲ ਸਮੇਤ ਹੋਰ ਸਿਹਤ ਕੇਂਦਰਾਂ ਵਿੱਚ ਹੀਟ ਸਟਰੋਕ, ਪਾਣੀ ਦੀ ਕਮੀ (ਡੀਹਾਈਡਰੇਸ਼ਨ) ਅਤੇ ਬਲੱਡ ਪ੍ਰੈਸ਼ਰ ਵਾਲੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਡਾਕਟਰਾਂ ਨੇ ਚੇਤਾਇਆ ਹੈ ਕਿ ਸਰੀਰ ਵਿੱਚ ਪਾਣੀ ਅਤੇ ਲੂਣ ਦਾ ਸੰਤੁਲਨ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ। ਸਿਹਤ ਵਿਭਾਗ ਵਲੋਂ ਲੋਕਾਂ ਨੂੰ ਦੋਪਹਿਰ 12 ਵਜੇ ਤੋਂ 4 ਵਜੇ ਤੱਕ ਘਰ ਤੋਂ ਬਾਹਰ ਨਾ ਨਿਕਲਣ ਦੀ ਸਖ਼ਤ ਸਲਾਹ ਦਿੱਤੀ ਗਈ ਹੈ। ਬੱਚੇ, ਬਜ਼ੁਰਗ ਅਤੇ ਬੀਮਾਰ ਲੋਕ ਸਭ ਤੋਂ ਵੱਧ ਖ਼ਤਰੇ 'ਚ ਇਸ ਤਾਪਮਾਨ ਦਾ ਸਭ ਤੋਂ ਵੱਧ ਪ੍ਰਭਾਵ ਬੱਚਿਆਂ, ਬਜ਼ੁਰਗਾਂ ਅਤੇ ਪਹਿਲਾਂ ਤੋਂ ਬੀਮਾਰ ਲੋਕਾਂ ਉੱਤੇ ਪੈ ਰਿਹਾ ਹੈ। 
ਸਿਹਤ ਵਿਭਾਗ ਵਲੋਂ ਇਨ੍ਹਾਂ ਵਰਗਾਂ ਲਈ ਖ਼ਾਸ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ। ਸੜਕਾਂ ਸੁੰਨੀਆਂ, ਬਾਜ਼ਾਰਾਂ ਵਿੱਚ ਸੱਨਾਟਾ ਤਿੱਖੀ ਲੂ ਅਤੇ ਝੁਲਸਾਉਂਦੀ ਗਰਮੀ ਕਾਰਨ ਬਾਜ਼ਾਰਾਂ ਵਿੱਚ ਹੋਰ ਆਮ ਦਿਨਾਂ ਨਾਲੋਂ ਕਾਫੀ ਸੁੰਨਾਪਣ ਹੈ। ਲੋਕ ਕੇਵਲ ਜ਼ਰੂਰੀ ਕੰਮ ਲਈ ਹੀ ਘਰੋਂ ਨਿਕਲ ਰਹੇ ਹਨ। ਸੜਕਾਂ 'ਤੇ ਟ੍ਰੈਫਿਕ ਨਾ ਦੇ ਬਰਾਬਰ ਹੈ ਤੇ ਕਈ ਥਾਵਾਂ 'ਤੇ ਤਾਰਕੋਲ ਵੀ ਪਿਘਲਣ ਲੱਗ ਪਈ ਹੈ। ਪਸ਼ੂ-ਪੰਛੀ ਅਤੇ ਆਵਾਰਾ ਜਾਨਵਰ ਵੀ ਗਰਮੀ ਤੋਂ ਬੇਹਾਲ ਹੋਏ ਪਾਣੀ ਦੀ ਤਲਾਸ਼ 'ਚ ਘੁੰਮਦੇ ਨਜ਼ਰ ਆ ਰਹੇ ਹਨ। ਸਮਾਜਿਕ ਸੰਸਥਾਵਾਂ ਵੱਲੋਂ ਗਰਮੀ ਨੂੰ ਵੇਖਦੇ ਹੋਏ ਪਾਣੀ ਦੀ ਛਬੀਲਾਂ ਲਗਾਈਆਂ ਗਈਆਂ ਹਨ ਬਠਿੰਡਾ ਬੱਸ ਅੱਡੇ ਅਤੇ ਸ਼ਹਿਰ ਵਿੱਚ ਕਈ ਥਾਵਾਂ ਤੇ ਸਹਾਰਾ ਜਨ ਸੇਵਾ ,ਅਮਰਨਾਥ ਸੇਵਾ ਸੰਘ ,ਨੌਜਵਾਨ ਵੈਲਫੇਅਰ ਸੋਸਾਇਟੀ ,ਆਸਰਾ ਵੈਲਫੇਅਰ ਸੋਸਾਇਟੀ ਅਤੇ ਚਰਨ ਪਦ ਕਾ ਸ ਸੇਵਾ ਸੋਸਾਇਟੀ ਵੱਲੋਂ ਵੀ ਠੰਡੇ ਜਲ ਅਤੇ ਸਰਬਤ ਦੀਆਂ ਛਬੀਲਾਂ ਲਗਾਈਆਂ ਗਈਆਂ ਹਨ। ਬਿਜਲੀ ਦੀ ਅੱਖ ਮਿਚੌਲੀ ਨੇ ਮੁਸੀਬਤ ਵਧਾਈ ਜਦੋਂ ਬਿਜਲੀ ਨਹੀਂ ਆਉਂਦੀ ਤਾਂ ਕੁਲਰ ਤੇ ਏ.ਸੀ. ਵੀ ਨਹੀਂ ਚੱਲਦੇ, ਜਿਸ ਕਰਕੇ ਹਾਲਾਤ ਹੋਰ ਵੀ ਗੰਭੀਰ ਹੋ ਜਾਂਦੇ ਹਨ। ਕਈ ਇਲਾਕਿਆਂ ਵਿੱਚ ਬਿਜਲੀ ਦੀ ਅਣਿਸ਼ਚਿਤਤਾ ਲੋਕਾਂ ਲਈ ਦੋਹਰੀ ਮੁਸੀਬਤ ਬਣ ਗਈ ਹੈ। 
ਲੋਕ ਛੱਤਾਂ 'ਤੇ ਪਾਣੀ ਛਿੜਕ ਕੇ ਜਾਂ ਕਮਰਿਆਂ ਵਿੱਚ ਗੀਲੇ ਕੱਪੜੇ ਟਾਂਗ ਕੇ ਠੰਢ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਘਰਾਂ ਵਿੱਚ ਅਪਣਾਓ ਇਹ ਘਰੇਲੂ ਉਪਾਅ: ਸਿਹਤ ਮਾਹਿਰਾਂ ਅਤੇ ਪ੍ਰਸ਼ਾਸਨ ਨੇ ਲੋਕਾਂ ਨੂੰ ਘਰ ਵਿੱਚ ਰਹਿ ਕੇ ਹੇਠ ਲਿਖੇ ਉਪਾਅ ਅਪਣਾਉਣ ਦੀ ਸਲਾਹ ਦਿੱਤੀ ਹੈ: ਨਿੰਬੂ ਪਾਣੀ, ਛਾਛ, ਨਾਰੀਅਲ ਪਾਣੀ ਤੇ ਆਮ ਪਾਣੀ ਦਾ ਲਗਾਤਾਰ ਸੇਵਨ ਕਰੋ ਹਲਕੇ ਸੁਤੀ ਕੱਪੜੇ ਪਹਿਨੋ ਵਾਰ-ਵਾਰ ਮੂੰਹ ਧੋਵੋ ਅਤੇ ਸਿਰ ਨੂੰ ਢੱਕ ਕੇ ਰੱਖੋ ਘਰਾਂ ਵਿੱਚ ਪਰਦੇ ਲਗਾਓ ਅਤੇ ਦੁਪਹਿਰ ਵਿੱਚ ਖਿੜਕੀਆਂ ਬੰਦ ਰੱਖੋ ਬੱਚਿਆਂ ਅਤੇ ਬਜ਼ੁਰਗਾਂ ਨੂੰ ਧੁੱਪ ਵਿੱਚ ਨਾ ਨਿਕਲਣ ਦਿਓ ਪ੍ਰਸ਼ਾਸਨ ਸਤਰਕ, ਲੋਕਾਂ ਤੋਂ ਸਹਿਯੋਗ ਦੀ ਅਪੀਲ ਪ੍ਰਸ਼ਾਸਨ ਵਲੋਂ ਹੀਟ ਵੇਵ ਅਲਰਟ ਦੇ ਮੱਦੇਨਜ਼ਰ ਰਾਹਤ ਉਪਾਆਂ 'ਤੇ ਨਜ਼ਰ ਰੱਖੀ ਜਾ ਰਹੀ ਹੈ। ਸਾਰੇ ਨਾਗਰਿਕਾਂ ਤੋਂ ਅਪੀਲ ਕੀਤੀ ਗਈ ਹੈ ਕਿ ਉਹ ਸਾਵਧਾਨ ਰਹਿਣ, ਸੁਰੱਖਿਅਤ ਰਹਿਣ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ। ਇਸ ਵੇਲੇ ਗਰਮੀ ਤੋਂ ਰਾਹਤ ਦੀ ਕੋਈ ਉਮੀਦ ਨਹੀਂ, ਐਸੇ ਵਿੱਚ ਸਾਵਧਾਨੀ ਹੀ ਬਚਾਅ ਹੈ" – ਡਾਕਟਰਾਂ ਦੀ ਸਲਾਹ।

  • Heat
  • toll More patients
  • hospitals
  • doctors
  • advice

ਆਪਣੀ ਹੀ ਧੀ ਬਣੀ ਹੈਵਾਨ! ਬਜ਼ੁਰਗ ਮਾਂ ਦੀ ਕੁੱਟਮਾਰ ਮਗਰੋਂ ਖੋਹੇ ਕੁੰਡਲ ਤੇ 30 ਹਜ਼ਾਰ ਰੁਪਏ, ਘਰੋਂ ਕੱਢਿਆ

NEXT STORY

Stories You May Like

  • cylinder problem  cook food in stove
    ਸਿਲੰਡਰ ਦੀ ਸਮੱਸਿਆ ਹੈ, ਤਾਂ ਚੁੱਲ੍ਹੇ 'ਤੇ ਬਣਾਓ ਖਾਣਾ..., ਭਾਜਪਾ ਵਿਧਾਇਕ ਨੇ ਜਨਤਾ ਨੂੰ ਦਿੱਤੀ ਸਲਾਹ
  • the look of the airport runway melted
    ਗਰਮੀ ਕੱਢਣ ਲੱਗੀ ਵੱਟ ! ਪਿਘਲ ਗਈ ਏਅਰਪੋਰਟ ਦੇ ਰਨਵੇ ਦੀ ਲੁੱਕ, ਫਲਾਈਟਾਂ ਨੂੰ ਕਰਨਾ ਪਿਆ ਡਾਇਵਰਟ
  • highcourt strict on shortage of icu and doctors in punjab hospitals
    ਪੰਜਾਬ ਦੇ ਹਸਪਤਾਲਾਂ ’ਚ ICU ਤੇ ਡਾਕਟਰਾਂ ਦੀ ਘਾਟ ’ਤੇ ਹਾਈਕੋਰਟ ਸਖ਼ਤ, ਮੰਗੀ ਜ਼ਿਲ੍ਹਾਵਾਰ ਰਿਪੋਰਟ
  • silver fell by rs 5 000  gold prices also fell sharply  experts gave this advice
    5,000 ਰੁਪਏ ਡਿੱਗੀ ਚਾਂਦੀ, ਸੋਨੇ ਦੀਆਂ ਕੀਮਤਾਂ 'ਚ ਵੀ ਆਈ ਭਾਰੀ ਗਿਰਾਵਟ, ਮਾਹਰਾਂ ਨੇ ਦਿੱਤੀ ਸਲਾਹ
  • team india should trust abhishek sharma  kapil dev gives important advice
    T20 WC: ਅਭਿਸ਼ੇਕ ਸ਼ਰਮਾ 'ਤੇ ਭਰੋਸਾ ਰੱਖੇ ਟੀਮ ਇੰਡੀਆ; ਕਪਿਲ ਦੇਵ ਨੇ ਦਿੱਤੀ ਅਹਿਮ ਸਲਾਹ
  • delhi  heat  rain  meteorological department  yellow alert
    ਦਿੱਲੀ 'ਚ ਇਕ ਹਫ਼ਤੇ ਦੀ ਗਰਮੀ ਮਗਰੋਂ ਹਲਕੀ ਬਾਰਿਸ਼, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ
  • private universities  hospitals threat
    ਨਿੱਜੀ ਯੂਨੀਵਰਸਿਟੀਆਂ ਤੇ ਹਸਪਤਾਲਾਂ 'ਚ ਹੋਵੇਗਾ ਬੰਬ ਧਮਾਕਾ! ਧਮਕੀ ਨਾਲ ਭੋਪਾਲ ਪੁਲਸ ਉੱਡੇ ਹੋਸ਼
  • partap singh bajwa aam aadmi party
    'ਆਪ' ਨੇ ਬੀਬੀਆਂ ਦੇ ਲਿਫਾਫੇ 'ਚੋਂ 51ਹਜ਼ਾਰ ਕੱਢੇ, ਵਿਧਾਨ ਸਭਾ 'ਚ ਪ੍ਰਤਾਪ ਬਾਜਵਾ ਦਾ ਤਿੱਖਾ ਹਮਲਾ
  • sukhbir singh badal statement
    CM ਨੂੰ ਸਿਰਫ਼ ਅੰਗੂਠਾ ਲਗਾਉਣ ਲਈ ਰੱਖਿਆ, ਸਰਕਾਰ ਤਾਂ ਚਲਾ ਰਹੇ ਦਿੱਲੀ ਵਾਲੇ:...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • 3 holidays have come together in punjab
    ਪੰਜਾਬ 'ਚ ਇਕੱਠੀਆਂ 3 ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • jathedar kuldeep singh gargaj s big statement on release of captive sikhs
    ਬੰਦੀ ਸਿੰਘਾਂ ਦੀ ਰਿਹਾਈ 'ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ! ਨਿਆਂ ਪ੍ਰਣਾਲੀ 'ਤੇ...
  • hooliganism of punjab police in jalandhar
    Punjab: ASI ਨੇ ਮਹਿਲਾ ਨੂੰ ਵਾਲਾਂ ਤੋਂ ਫੜ ਕੇ ਘੜੀਸਿਆ! ਨੌਜਵਾਨ ਨੂੰ ਨੰਗਾ ਹੀ...
  • jathedar kuldeep singh gargaj interview on jag bani on panthic issues
    ਪੰਥਕ ਮਸਲਿਆਂ 'ਤੇ ਜਥੇਦਾਰ Giani Kuldeep Singh Gargaj ਦਾ ਜਗ ਬਾਣੀ 'ਤੇ...
  • shooter who opened fire at sudhir sweets in phagwara arrested
    ਫਗਵਾੜਾ ਦੀ ਸੁਧੀਰ ਸਵੀਟਸ ’ਤੇ ਗੋਲ਼ੀਆਂ ਚਲਾਉਣ ਵਾਲੇ ਸ਼ੂਟਰ ਜਲੰਧਰ ਤੋਂ...
  • chance of hailstorm in punjab
    ਪੰਜਾਬ 'ਚ ਗੜ੍ਹੇਮਾਰੀ ਦੀ ਸੰਭਾਵਨਾ, ਓਰੇਂਜ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ...
Trending
Ek Nazar
union minister security agencies

ਕੇਂਦਰੀ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ, ਅਲਰਟ 'ਤੇ ਸੁਰੱਖਿਆ ਏਜੰਸੀਆਂ

who is the   bade sahab   of   dhurandhar 2

ਧੁਰੰਦਰ-2 'ਚ 'ਬੜੇ ਸਾਹਿਬ' ਦੇ ਕਿਰਦਾਰ ਤੋਂ ਉੱਠਿਆ ਪਰਦਾ, ਜਾਣੋ ਕੌਣ ਹੈ ਇਹ...

bharti singh showed the face of her newborn baby kaju

ਇੰਤਜ਼ਾਰ ਹੋਇਆ ਖਤਮ ! ਕਾਮੇਡੀ ਕੁਈਨ ਭਾਰਤੀ ਸਿੰਘ ਨੇ ਦਿਖਾਇਆ ਛੋਟੇ ਪੁੱਤਰ...

ncw issues summons to nora fatehi  sanjay dutt

"ਅਸ਼ਲੀਲਤਾ ਬਰਦਾਸ਼ਤ ਨਹੀਂ...!"— ਸੰਜੇ ਦੱਤ ਤੇ ਨੋਰਾ ਨੂੰ ਮਹਿਲਾ ਕਮਿਸ਼ਨ ਨੇ...

up fatwa issued against nora fatehi over sarke chunar teri sarke song

'ਸਰਕੇ ਚੁਨਰ' ਗਾਣੇ ਨੂੰ ਲੈ ਕੇ ਵਧਿਆ ਵਿਵਾਦ; ਨੋਰਾ ਫਤੇਹੀ ਵਿਰੁੱਧ ਫਤਵਾ ਜਾਰੀ

famous actress announces pregnancy after 10 years of marriage

ਖੁਸ਼ਖਬਰੀ ! ਵਿਆਹ ਦੇ 10 ਸਾਲਾਂ ਬਾਅਦ 'ਮੰਮੀ' ਬਣਨ ਜਾ ਰਹੀ ਹੈ ਮਸ਼ਹੂਰ ਅਦਾਕਾਰਾ,...

samsung s premium smartphone

ਅੱਧੀ ਕੀਮਤ 'ਤੇ ਮਿਲ ਰਿਹੈ Samsung ਦਾ ਧਾਕੜ ਸਮਾਰਟਫੋਨ! ਜਾਣੋ ਕੀ ਹੈ ਆਫਰ

major incident

ਵੱਡੀ ਵਾਰਦਾਤ! ਬਦਮਾਸ਼ਾਂ ਨੇ ਘਰ 'ਚ ਵੜ ਕੇ 4 ਜੀਆਂ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਟੀਮ ਨੂੰ ਲੱਗਾ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ...

haryana government transfers 23 ias officers  read the list

ਹਰਿਆਣਾ ਸਰਕਾਰ ਵੱਲੋਂ 23 IAS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਸੂਚੀ

honda electric suv testing india

ਭਾਰਤ 'ਚ ਹੋਂਡਾ ਦੀ ਵੱਡੀ ਤਿਆਰੀ, ਸ਼ੁਰੂ ਹੋਈ ਖਾਸ SUV ਦੀ ਟੈਸਟਿੰਗ

iran attack saudi arab kuwait qatar oil fields

'ਅਜੇ ਬਦਲਾ ਪੂਰਾ ਨਹੀਂ ਹੋਇਆ', ਈਰਾਨ ਦੇ ਹਮਲਿਆਂ ਨਾਲ ਖਾੜੀ ਦੇਸ਼ਾਂ ਦੇ ਤੇਲ ਖੂਹਾਂ...

us envoy holds talks with sri lankan president

ਪੱਛਮੀ ਏਸ਼ੀਆ ਸੰਕਟ 'ਤੇ ਅਮਰੀਕੀ ਰਾਜਦੂਤ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਨਾਲ...

big good news for railway employees

ਰੇਲਵੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਮਹਿੰਗਾਈ ਭੱਤੇ ਤੋਂ ਬਾਅਦ ਹੁਣ KMA 'ਚ...

good news on occasion of eid

ਈਦ ਮੌਕੇ Good news : ਟੀਟੀਪੀ ਨੇ ਵੀ ਹਮਲੇ ਰੋਕਣ ਦਾ ਕਰ 'ਤਾ ਐਲਾਨ

pakistan  s army chief munir statement

ਪਾਕਿ ਫੌਜ ਮੁਖੀ ਨੇ ਅੱਤਵਾਦ ਦੇ ਮੁੱਦੇ 'ਤੇ ਅਫਗਨਿਸਤਾਨ ਨੂੰ ਸੁਣਾਈਆਂ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

famous punjabi singer received death threats

ਮਸ਼ਹੂਰ ਪੰਜਾਬੀ ਗਾਇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਦੀ Audio Viral

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • young man committed suicide in hoshiarpur
      Punjab: ਇਨਸਾਫ਼ ਲਈ ਥਾਣੇ ਦੇ ਚੱਕਰ ਲਗਾਉਂਦਾ ਰਿਹਾ ਨੌਜਵਾਨ, ਅੱਕ ਕੇ ਚੁੱਕ ਲਿਆ...
    • jathedar kuldeep singh gargaj interview on jag bani on panthic issues
      ਪੰਥਕ ਮਸਲਿਆਂ 'ਤੇ ਜਥੇਦਾਰ Giani Kuldeep Singh Gargaj ਦਾ ਜਗ ਬਾਣੀ 'ਤੇ...
    • shooter who opened fire at sudhir sweets in phagwara arrested
      ਫਗਵਾੜਾ ਦੀ ਸੁਧੀਰ ਸਵੀਟਸ ’ਤੇ ਗੋਲ਼ੀਆਂ ਚਲਾਉਣ ਵਾਲੇ ਸ਼ੂਟਰ ਜਲੰਧਰ ਤੋਂ...
    • punjab businessman complaint
      ਹੈ ਕੋਈ ਪੰਜਾਬ 'ਚ ਕਾਨੂੰਨ? ਗੈਂਗਸਟਰ ਨੇ ਸਿੱਧਾ ਲਾ ਲਿਆ ਕਾਰੋਬਾਰੀ ਨੂੰ ਫ਼ੋਨ ਤੇ...
    • chance of hailstorm in punjab
      ਪੰਜਾਬ 'ਚ ਗੜ੍ਹੇਮਾਰੀ ਦੀ ਸੰਭਾਵਨਾ, ਓਰੇਂਜ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ...
    • sukhpal khaira panchayat land
      ਸੁਖਪਾਲ ਖਹਿਰਾ ਨੇ ਪੰਚਾਇਤੀ ਜ਼ਮੀਨ 'ਤੇ ਕਬਜ਼ੇ ਦੇ ਇਲਜ਼ਾਮਾਂ ਨੂੰ ਨਕਾਰਿਆ, ਦਿੱਤੀ...
    • jalandhar pathankot highway accident
      ਜਲੰਧਰ-ਪਠਾਨਕੋਟ ਹਾਈਵੇਅ 'ਤੇ ਦਰਦਨਾਕ ਹਾਦਸਾ: ਟਿੱਪਰ ਨੇ ਬਾਈਕ ਸਵਾਰ ਨੂੰ ਮਾਰੀ...
    • anti drug campaign  operation kaso
      ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਖ-ਵੱਖ ਇਲਾਕਿਆਂ ’ਚ ਵੱਡੇ ਪੱਧਰ ’ਤੇ ਚਲਾਇਆ ਆਪ੍ਰੇਸ਼ਨ...
    • sukhjinder randhawa
      ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਫੇਲ, ਕਾਨੂੰਨ-ਵਿਵਸਥਾ ਹੋਈ ਢਹਿ-ਢੇਰੀ :...
    • 4 major airports including adampur in punjab will be closed
      ਹਵਾਈ ਯਾਤਰੀ ਸਾਵਧਾਨ! ਪੰਜਾਬ ਦੇ ਆਦਮਪੁਰ ਸਣੇ ਇਹ 4 ਮੁੱਖ ਏਅਰਪੋਰਟ ਹੋਣਗੇ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +