ਲੁਧਿਆਣਾ (ਸਲੂਜਾ) : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਇੰਚਾਰਜ ਡਾ. ਪ੍ਰਭਜੋਤ ਕੌਰ ਸਿੱਧੂ ਨੇ ਦਾਅਵਾ ਕੀਤਾ ਕਿ 1970 ਤੋਂ ਬਾਅਦ ਲੁਧਿਆਣਾ ਵਿਚ ਬੀਤੇ ਦਿਨ ਕਹਿਰ ਦੀ ਗਰਮੀ ਦਾ ਦਿਨ ਸੀ। ਇਸ ਨਾਲ ਪਿਛਲੇ 50 ਸਾਲ ਦਾ ਰਿਕਾਰਡ ਟੁੱਟ ਗਿਆ।
ਉਨ੍ਹਾਂ ਦੱਸਿਆ ਕਿ ਬੀਤੇ ਦਿਨ ਲੁਧਿਆਣਾ ਵਿਚ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟੋ-ਘੱਟ 22.5 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਸਵੇਰ ਸਮੇਂ ਹਵਾ ਵਿਚ ਨਮੀ ਦੀ ਮਾਤਰਾ 56 ਫ਼ੀਸਦੀ ਅਤੇ ਸ਼ਾਮ ਨੂੰ ਨਮੀ ਦੀ ਮਾਤਰਾ 16 ਫ਼ੀਸਦੀ ਰਹੀ।
ਅੱਗ ਲੱਗਣ ਨਾਲ 60 ਟਰਾਲੀਆਂ ਤੂੜੀ ਦੀਆਂ ਸੜੀਆਂ
NEXT STORY