Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    9:06:05 AM

  • hoshiarpur aap sarpanch

    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ : ਤੇਜ਼ਧਾਰ ਹਥਿਆਰਾਂ...

  • punjab toll plaza  free

    ਪੰਜਾਬ ਭਰ ’ਚ ਅੱਜ ਟੋਲ ਪਲਾਜ਼ੇ ਹੋਣਗੇ ਮੁਫ਼ਤ, ਘਰੋਂ...

  • cloud bursts himachal

    ਹਿਮਾਚਲ 'ਚ ਫਿਰ ਫਟਿਆ ਬੱਦਲ, 18 ਘਰ ਰੁੜ੍ਹੇ, ਮੌਸਮ...

  • honor killing in kotkapura

    ਕੋਟਕਪੂਰਾ 'ਚ 'ਆਨਰ ਕਿਲਿੰਗ: ਪ੍ਰੇਮ ਵਿਆਹ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਧੁੱਪ 'ਚ ਕੰਮ ਕਰਨ ਵਾਲੇ ਕਿਵੇਂ ਕਰਨ ਗਰਮੀ ਤੋਂ ਬਚਾਅ? ਇਨ੍ਹਾਂ ਗੱਲਾਂ ਦਾ ਰੱਖੋ ਖ਼ਿਆਲ

PUNJAB News Punjabi(ਪੰਜਾਬ)

ਧੁੱਪ 'ਚ ਕੰਮ ਕਰਨ ਵਾਲੇ ਕਿਵੇਂ ਕਰਨ ਗਰਮੀ ਤੋਂ ਬਚਾਅ? ਇਨ੍ਹਾਂ ਗੱਲਾਂ ਦਾ ਰੱਖੋ ਖ਼ਿਆਲ

  • Edited By Anmol Tagra,
  • Updated: 11 Jun, 2025 01:10 PM
Sangrur-Barnala
heat wave advisory
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)– ਸਿਹਤ ਵਿਭਾਗ ਬਰਨਾਲਾ ਵੱਲੋਂ ਵੱਧ ਰਹੇ ਤਾਪਮਾਨ ਦੇ ਮੱਦੇਨਜ਼ਰ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਉਚ ਤਾਪਮਾਨ ਸਰੀਰ ਦੀ ਤਾਪਮਾਨ ਨਿਯੰਤਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬਹੁਤ ਸਾਰੀਆਂ ਬੀਮਾਰੀਆਂ ਦਾ ਖਤਰਾ ਬਣਿਆ ਰਹਿੰਦਾ ਹੈ। ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਵੱਲੋਂ ਇਹ ਪ੍ਰਗਟਾਵਾ ਸਿਹਤ ਸਬੰਧੀ ਸਲਾਹਕਾਰੀ ਜਾਰੀ ਕਰਨ ਸਮੇਂ ਕੀਤਾ ਗਿਆ। ਜੇਕਰ ਕਿਸੇ ਨੂੰ ਕੋਈ ਵੀ ਸਿਹਤ ਸਮੱਸਿਆ ਹੋਵੇ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕਦੋਂ ਪਵੇਗਾ ਮੀਂਹ? ਮੌਸਮ ਵਿਭਾਗ ਨੇ ਦਿੱਤੀ ਨਵੀਂ ਅਪਡੇਟ

ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਮੁਨੀਸ਼ ਕੁਮਾਰ ਨੇ ਦੱਸਿਆ ਕਿ ਉਚ ਤਾਪਮਾਨ ਦੇ ਕਾਰਨ ਫੂਡ ਪੁਆਇਜ਼ਨਿੰਗ ਦੀ ਸਮੱਸਿਆ ਬਹੁਤ ਜ਼ਿਆਦਾ ਹੁੰਦੀ ਹੈ ਇਸ ਲਈ ਸਾਨੂੰ ਇਸ ਮੌਸਮ ਦੌਰਾਨ ਵੱਧ ਤੋਂ ਵੱਧ ਤਾਜ਼ੇ ਫਲ ਖਾਣੇ ਚਾਹੀਦੇ ਹਨ, ਬਾਜ਼ਾਰ ਦੇ ਖੁੱਲ੍ਹੇ ਭੋਜਨ, ਤਲੀਆਂ ਚੀਜ਼ਾਂ, ਮਸਾਲੇਦਾਰ ਭੋਜਨ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਅਤੇ ਤੰਬਾਕੂ ਪਦਾਰਥਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਅਜਿਹੇ ਫਲ ਅਤੇ ਸਬਜ਼ੀਆਂ ਨੂੰ ਭੋਜਨ ’ਚ ਸ਼ਾਮਲ ਕਰਨਾ ਚਾਹੀਦਾ ਹੈ, ਜਿਨ੍ਹਾਂ ’ਚ ਪਾਣੀ ਦੀ ਮਾਤਰਾ ਜ਼ਿਆਦਾ ਹੋਵੇ ਜਿਵੇਂ ਖੀਰਾ, ਤਰਬੂਜ, ਅੰਬ, ਲੀਚੀ ਅਤੇ ਲੌਕੀ। ਇਹ ਸਾਰੀਆਂ ਚੀਜ਼ਾਂ ’ਚ ਪਾਣੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਸਰੀਰ ’ਚ ਪਾਣੀ ਦੀ ਕਮੀ ਨਹੀਂ ਹੁੰਦੀ। 

ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਅਤੇ ਜ਼ਿਲ੍ਹਾ ਬੀ. ਸੀ. ਸੀ. ਕੋਆਰਡੀਨੇਟਰ ਹਰਜੀਤ ਸਿੰਘ ਨੇ ਦੱਸਿਆ ਕਿ ਵਧ ਰਹੇ ਤਾਪਮਾਨ ਕਾਰਨ ਨਵਜੰਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਵੱਧ ਉਮਰ ਦੇ ਬਜ਼ੁਰਗ, ਮਜ਼ਦੂਰ, ਮੋਟਾਪੇ ਤੋਂ ਪੀੜਤ ਵਿਅਕਤੀ ਅਤੇ ਪੁਰਾਣੀਆਂ ਬੀਮਾਰੀਆਂ ਤੋਂ ਪੀੜਤਾਂ ਨੂੰ ਵਧੇਰੇ ਖ਼ਤਰਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਘਰ ਤੋਂ ਬਾਹਰ ਦੇ ਕੰਮ ਦਿਨ ਦੇ ਠੰਡੇ ਸਮੇਂ ਜਿਵੇਂ ਕਿ ਸਵੇਰ ਅਤੇ ਸ਼ਾਮ ’ਚ ਕੀਤੇ ਜਾਣੇ ਚਾਹੀਦੇ ਹਨ। ਪਿਆਸ ਨਾ ਲੱਗਣ ’ਤੇ ਵੀ ਹਰ ਅੱਧੇ ਘੰਟੇ ਬਾਅਦ ਪਾਣੀ ਪੀਓ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮਿਲਿਆ ਬੰਬ! ਇਲਾਕੇ 'ਚ ਬਣਿਆ ਦਹਿਸ਼ਤ ਦਾ ਮਾਹੌਲ

ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ ਪੂਰੀ ਬਾਹਾਂ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕੋਸ਼ਿਸ਼ ਕਰੋ ਕਿ ਗਰਮੀਆਂ ’ਚ ਸਿਰਫ਼ ਸੂਤੀ ਕੱਪੜੇ ਹੀ ਪਾਏ ਜਾਣ। ਸਿੱਧੀ ਧੁੱਪ ਤੋਂ ਆਪਣੇ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ, ਤੌਲੀਆ, ਪੱਗ ਜਾਂ ਦੁਪੱਟੇ ਦੀ ਵਰਤੋਂ ਕਰਨੀ ਚਾਹੀਦੀ ਹੈ। ਨੰਗੇ ਪੈਰੀਂ ਬਾਹਰ ਨਾ ਨਿਕਲੋ, ਧੁੱਪ ’ਚ ਬਾਹਰ ਜਾਣ ਵੇਲੇ ਹਮੇਸ਼ਾ ਜੁੱਤੀ ਜਾਂ ਚੱਪਲਾਂ ਪਾਓ। ਧੁੱਪ ’ਚ ਕੰਮ ਕਰਨ ਵਾਲੇ ਲੋਕਾਂ ਨੂੰ ਸਰੀਰ ਦਾ ਤਾਪਮਾਨ ਸਹੀ ਬਰਕਰਾਰ ਰੱਖਣ ਲਈ ਛਾਂ ’ਚ ਆਰਾਮ ਕਰਨਾ ਚਾਹੀਦਾ ਹੈ ਜਾਂ ਸਿਰ ’ਤੇ ਗਿੱਲਾ ਕੱਪੜਾ ਰੱਖਣਾ ਚਾਹੀਦਾ ਹੈ। ਧੁੱਪ ’ਚ ਨਿਕਲਦੇ ਸਮੇਂ ਹਮੇਸ਼ਾ ਪਾਣੀ ਨਾਲ ਰੱਖੋ। ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਸੰਤਰਾ, ਅੰਗੂਰ, ਖੀਰੇ ਅਤੇ ਟਮਾਟਰ ਖਾਓ ਕਿਉਂਕਿ ਇਨ੍ਹਾਂ ’ਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Heat Wave
  • Summer
  • Advisory
  • ਪੰਜਾਬ
  • ਲੂ
  • ਗਰਮੀ
  • ਐਡਵਾਇਜ਼ਰੀ

ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਵੱਲੋਂ ਅਇਆ ਜ਼ਰੂਰੀ ਸੁਨੇਹਾ

NEXT STORY

Stories You May Like

  • old notes can earn you big money keep these things in mind before dealing
    ਪੁਰਾਣੇ ਨੋਟ ਕਰਵਾ ਸਕਦੇ ਹਨ ਮੋਟੀ ਕਮਾਈ! ਡੀਲਿੰਗ ਤੋਂ ਪਹਿਲਾਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ
  • keep these things in mind when selling your old phone
    ਪੁਰਾਣਾ ਫੋਨ ਵੇਚਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ ! ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
  • keep these things in mind from the kitchen to the bedroom
    ਰਸੋਈ ਤੋਂ ਲੈ ਕੇ ਬੈੱਡਰੂਮ ਤੱਕ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ! ਨਹੀਂ ਤਾਂ ਹੋ ਸਕਦੈ ਭਾਰੀ ਨੁਕਸਾਨ
  • data center by 2030 1 00 000 jobs in the sector  demand for people
    2030 ਤੱਕ ਡਾਟਾ ਸੈਂਟਰ ਸੈਕਟਰ 'ਚ 1,00,000 ਨੌਕਰੀਆਂ, ਇਨ੍ਹਾਂ ਹੁਨਰ ਵਾਲੇ ਲੋਕਾਂ ਦੀ ਵਧੇਗੀ ਮੰਗ
  • cashier murder case in chandigarh
    ਕੈਸ਼ੀਅਰ ਦਾ ਕਤਲ ਕਰਨ ਵਾਲੇ ਗਿਰੋਹ ਦੇ ਮੈਂਬਰ ਪਾਕਿਸਤਾਨ ਤੋਂ ਮੰਗਵਾਉਂਦੇ ਸਨ ਹਥਿਆਰ
  • blo who conducted sir faces charges of misconduct
    SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
  • geetansh sareen  who secured all india rank 8 in neet  will be honored
    NEET 'ਚ ਆਲ ਇੰਡੀਆ ਰੈਂਕ 8 ਹਾਸਲ ਕਰਨ ਵਾਲੇ ਗੀਤਾਂਸ਼ ਸਰੀਨ ਦਾ ਹੋਵੇਗਾ ਸਨਮਾਨ
  • blood pressure  fake medicine  supply  arrested
    ਬਲੱਡ ਪ੍ਰੈਸ਼ਰ ਦੀਆਂ ਫਰਜ਼ੀ ਦਵਾਈਆਂ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 2 ਗ੍ਰਿਫ਼ਤਾਰ
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
Trending
Ek Nazar
bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bjp punjab farmers kewal singh dhillon
      ਭਾਜਪਾ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ, ਝੂਠਾ ਪ੍ਰਚਾਰ ਕਰ ਰਹੀਆਂ ਵਿਰੋਧੀ...
    • new ration cards  state government
      ਪੰਜਾਬ 'ਚ ਬਣਨਗੇ 10 ਲੱਖ ਨਵੇਂ ਰਾਸ਼ਨ ਕਾਰਡ, ਜਾਣੋ ਕਦੋਂ ਸ਼ੁਰੂ ਹੋਵੇਗੀ...
    • building rules changes in rules
      ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
    • himachal pradesh toll tax himachal vehicle
      ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ’ਤੇ ਲੱਗੇਗਾ ਟੈਕਸ, ਸਰਬ ਸੰਮਤੀ ਨਾਲ ਮਤਾ ਪਾਸ
    • big news from punjab politics
      ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ, ਅਕਾਲੀ ਦਲ ਪੁਨਰ ਸੁਰਜੀਤ 'ਚ ਵੱਡੀ ਬਗਾਵਤ
    • rain in punjab meteorological department
      ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
    • major weather warning in punjab for next 48 hours
      ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
    • punjab army personnel
      ਪੰਜਾਬ 'ਚ ਛੁੱਟੀਆਂ ਕੱਟਣ ਆਏ ਫ਼ੌਜੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ!
    • bank ac issue
      ਬੈਂਕ ਦਾ AC ਖ਼ਰਾਬ ਹੋਣ ਕਾਰਨ ਆਧਾਰ ਕਾਰਡ ਦਾ ਕੰਮ ਕਰਾਉਣ ਆਏ ਲੋਕ ਪਰੇਸ਼ਾਨ
    • water level rises in ravi river
      ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +