Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    2:53:24 PM

  • burning train punjab

    BIG BREAKING: ਪੰਜਾਬ ਵਿਚ ਚੱਲਦੀ ਟ੍ਰੇਨ ਨੂੰ ਲੱਗੀ...

  • big incident in punjab

    ਪੰਜਾਬ 'ਚ ਵੱਡੀ ਵਾਰਦਾਤ! ਵਾਲੀਬਾਲ ਖੇਡ ਕੇ ਪਰਤ...

  • incident in punjab

    ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਕਾਰੋਬਾਰੀ...

  • people trapped under the pressure of gold loan  figure doubled in 5 months

    ਕਰਜੇ 'ਤੇ ਕਰਜ਼ਾ! Gold loan ਦੇ ਦਬਾਅ 'ਚ ਫਸੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਪੰਜਾਬ ਵਾਸੀਆਂ ਨੂੰ ਵੱਜ ਰਹੇ 'ਲੂ' ਦੇ ਥਪੇੜੇ, ਘਰੋਂ ਨਿਕਲਣਾ ਹੋਇਆ ਮੁਸ਼ਕਲ, ਲਗਾਤਾਰ ਵੱਧ ਰਹੀ ਗਰਮੀ

PUNJAB News Punjabi(ਪੰਜਾਬ)

ਪੰਜਾਬ ਵਾਸੀਆਂ ਨੂੰ ਵੱਜ ਰਹੇ 'ਲੂ' ਦੇ ਥਪੇੜੇ, ਘਰੋਂ ਨਿਕਲਣਾ ਹੋਇਆ ਮੁਸ਼ਕਲ, ਲਗਾਤਾਰ ਵੱਧ ਰਹੀ ਗਰਮੀ

  • Edited By Babita,
  • Updated: 12 May, 2024 11:14 AM
Sangrur-Barnala
heat wave in punjab
  • Share
    • Facebook
    • Tumblr
    • Linkedin
    • Twitter
  • Comment

ਮਾਲੇਰਕੋਟਲਾ (ਸ਼ਹਾਬੂਦੀਨ) : ਲੋਕ ਸਭਾ ਚੋਣਾਂ ਨੂੰ ਲੈ ਕੇ ਜਿਵੇਂ-ਜਿਵੇਂ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ, ਉੱਥੇ ਮਈ ਮਹੀਨੇ ’ਚ ਹੀ ਤੇਜ਼ ਗਰਮੀ ਅਤੇ ਲੂ ਦੇ ਸੇਕੇ ਨੇ ਕਹਿਰ ਮਚਾਉਣਾ ਸ਼ੁਰੂ ਕਰ ਦਿੱਤਾ ਹੈ। ਪਿਛਲੇ ਤਿੰਨ-ਚਾਰ ਦਿਨਾਂ ਤੋਂ ਗਰਮੀ ’ਚ ਭਾਰੀ ਇਜ਼ਾਫਾ ਦੇਖਣ ਨੂੰ ਮਿਲਿਆ ਹੈ। ਕੜਕਦੀ ਧੁੱਪ ਨਾਲ ਚੱਲਣ ਵਾਲੇ ਲੂ ਦੇ ਗਰਮ ਥਪੇੜਿਆਂ ਨੇ ਜਿੱਥੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਕਰ ਦਿੱਤਾ ਹੈ, ਉੱਥੇ ਧਨਾਢ ਪਰਿਵਾਰਾਂ ਨੇ ਗਰਮੀ ਦੇ ਮੱਦੇਨਜ਼ਰ ਠੰਡੇ ਪਹਾੜੀ ਇਲਾਕਿਆਂ ਵੱਲ ਨੂੰ ਚਾਲੇ ਪਾਉਣੇ ਸ਼ੁਰੂ ਕਰ ਦਿੱਤੇ ਹਨ। ਦਿਨ ਵੇਲੇ 42 ਤੋਂ 43 ਡਿਗਰੀ ਸੈਲਸੀਅਸ ਤੱਕ ਤਾਪਮਾਨ ਦਰਜ ਕੀਤਾ ਗਿਆ ਹੈ। ਜਿਹੜਾ ਕਿ ਪਿਛਲੀਆਂ ਗਰਮੀਆਂ ਦੇ ਮੁਕਾਬਲੇ ਥੋੜ੍ਹਾ ਜ਼ਿਆਦਾ ਦੱਸਿਆ ਜਾਂਦਾ ਹੈ। ਗਰਮੀ ਦਾ ਕਹਿਰ ਦਿਨੋਂ-ਦਿਨ ਵੱਧਣ ਕਾਰਨ ਬਹੁਤੇ ਲੋਕਾਂ ਵੱਲੋਂ ਹੁਣ ਦੁਪਹਿਰ ਸਮੇਂ ਘਰੋਂ ਬਾਹਰ ਨਿਕਲਣ ਤੋਂ ਪਰਹੇਜ਼ ਕਰਨ ਕਾਰਨ ਬਜ਼ਾਰ ਸੁੰਨੇ ਦਿਖਾਈ ਦੇਣ ਲੱਗੇ ਹਨ, ਜਿਸ ਕਾਰਨ ਕਈ ਲੋਕਾਂ ਦੇ ਕੰਮਕਾਰ ’ਤੇ ਵੀ ਗਰਮੀ ਦਾ ਮਾੜਾ ਅਸਰ ਹੋਣ ਲੱਗਿਆ ਹੈ। ਜੇਕਰ ਆਉਣ ਵਾਲੇ ਦਿਨਾਂ ’ਚ ਤੱਤੀਆਂ ਲੋਆਂ ਇਸੇ ਤਰ੍ਹਾਂ ਹੀ ਚੱਲਦੀਆਂ ਰਹੀਆਂ ਤਾਂ ਇਸ ਨਾਲ ਨਰਮੇ ਦੀ ਫ਼ਸਲ ਨੂੰ ਨੁਕਸਾਨ ਹੋਣ ਦਾ ਖ਼ਦਸ਼ਾ ਵੀ ਪ੍ਰਗਟਾਇਆ ਜਾ ਰਿਹਾ ਹੈ। ਤੇਜ਼ ਗਰਮੀ ਨੂੰ ਦੇਖ ਕੇ ਲੋਕ ਪਹਿਲਾਂ ਹੀ ਇਸ ਗੱਲੋਂ ਚਿੰਤਤ ਹਨ ਕਿ ਜੇਕਰ ਮਈ ਮਹੀਨੇ ਦੇ ਸ਼ੁਰੂ ’ਚ ਹੀ ਅਜਿਹੀ ਭਿਆਨਕ ਸਥਿਤੀ ਪੈਦਾ ਹੋ ਗਈ ਹੈ ਤਾਂ ਜੂਨ-ਜੁਲਾਈ ਜਦੋਂ ਗਰਮੀਆਂ ਦਾ ਮੌਸਮ ਆਪਣੇ ਸਿਖ਼ਰ ’ਤੇ ਹੋਵੇਗਾ, ਉਸ ਸਥਿਤੀ ’ਚ ਕੀ ਹਾਲ ਹੋਵੇਗਾ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਲੋਕ ਸਭਾ ਚੋਣਾਂ ਦਰਮਿਆਨ ਨਜ਼ਰ ਨਹੀਂ ਆਉਣਗੇ ਪੰਜਾਬ ਦੇ 5 ਮੌਜੂਦਾ ਸੰਸਦ ਮੈਂਬਰ
ਨਕਲੀ ਤੇ ਮਿਲਾਵਟੀ ਠੰਡੀਆਂ ਵਸਤਾਂ ਵੇਚਣ ਵਾਲੇ ਹੋਏ ਸਰਗਰਮ
ਉੱਧਰ, ਗਰਮੀ ਵੱਧਣ ਦੇ ਨਾਲ ਹੀ ਜਿਥੇ ਬਜ਼ਾਰਾਂ ’ਚ ਲੋਕਾਂ ਨੂੰ ਠੰਡੀਆਂ ਵਸਤਾਂ ਦੇ ਨਾਂ ’ਤੇ ਨਕਲੀ ਅਤੇ ਘਟੀਆ ਕਿਸਮ ਦਾ ਖਾਣ-ਪੀਣ ਵਾਲਾ ਸਾਮਾਨ ਬਣਾਉਣ ਵਾਲੇ ਵੀ ਤੱਤਪਰ ਦਿਖਾਈ ਦੇ ਰਹੇ ਹਨ। ਉਨ੍ਹਾਂ ਵੱਲੋਂ ਬਜ਼ਾਰਾਂ ’ਚ ਬਿਨਾਂ ਕਿਸੇ ਸੁਰੱਖਿਆ ਦੇ ਲੋਕਾਂ ਨੂੰ ਮਿਲਾਵਟੀ ਤੇ ਨਕਲੀ ਪਦਾਰਥ ਧੜਾਧੜ ਪਰੋਸੇ ਜਾ ਰਹੇ ਹਨ, ਜਿਸ ਕਾਰਨ ਲੋਕਾਂ ਦੀ ਸਿਹਤ ਨਾਲ ਸਿੱਧਾ ਖਿਲਵਾੜ ਹੋਵੇਗਾ। ਕੁੱਝ ਹੀ ਦਿਨਾਂ ’ਚ ਪਈ ਇਸ ਅੱਤ ਦੀ ਗਰਮੀ ਨੇ ਜਿਥੇ ਆਮ ਲੋਕਾਂ ਨੂੰ ਬੂਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ, ਉਥੇ ਨਾਲ ਹੀ ਗਰਮੀ ਕਾਰਨ ਏਅਰ ਕੰਡੀਸ਼ਨਾਂ, ਕੂਲਰਾਂ ਅਤੇ ਪੱਖਿਆਂ ਦੀ ਵਿਕਰੀ ’ਚ ਵੀ ਇਕਦਮ ਭਾਰੀ ਵਾਧਾ ਹੋਇਆ ਹੈ, ਜਿਸ ਕਾਰਨ ਇਲੈਕਟ੍ਰਾਨਿਕ ਦਾ ਉਕਤ ਸਮਾਨ ਵੇਚਣ ਵਾਲੇ ਦੁਕਾਨਦਾਰਾਂ ਦੇ ਚਿਹਰਿਆਂ ’ਤੇ ਕੁੱਝ ਰੌਣਕ ਆਈ ਹੈ।

ਇਹ ਵੀ ਪੜ੍ਹੋ : BJP ਉਮੀਦਵਾਰ ਰਵਨੀਤ ਬਿੱਟੂ ਨੇ ਭਰਿਆ ਨਾਮਜ਼ਦਗੀ ਪੇਪਰ, NOC ਲਈ ਜਮ੍ਹਾਂ ਕਰਵਾਉਣੇ ਪਏ 1.83 ਕਰੋੜ
ਲੋਕ ਕੂਲਰਾਂ ਦੀ ਬਜਾਏ ਸਿੱਧਾ ਏ. ਸੀ. ਲਾਉਣ ਨੂੰ ਦੇਣ ਲੱਗੇ ਤਰਜ਼ੀਹ
ਦੁਕਾਨਦਾਰਾਂ ਨੇ ਦੱਸਿਆ ਕਿ ਇਸ ਮੌਕੇ ਏ. ਸੀ. ਦੀ ਵਰਤੋਂ ਜ਼ਿਆਦਾ ਹੋਣ ਲੱਗ ਪਈ ਹੈ ਕਿਉਂਕਿ ਕੂਲਰ ਵੀ 10 ਤੋਂ 20 ਹਜ਼ਾਰ ਰੁਪਏ ਔਸਤਨ ਰੇਟ ’ਤੇ ਆਉਂਦੇ ਹਨ ਅਤੇ ਲੋਕ ਕੂਲਰ ਲੈਣ ਦੀ ਬਜਾਏ ਹੁਣ ਏ. ਸੀ. ਲਗਾਉਣ ਨੂੰ ਹੀ ਤਰਜ਼ੀਹ ਦੇਣ ਲੱਗ ਪਏ ਹਨ। ਇਸ ਦਾ ਇਕ ਵੱਡਾ ਕਾਰਨ ਇਹ ਵੀ ਹੈ ਕਿ ਹੁਣ ਬਹੁਤ ਸਾਰੀਆਂ ਕੰਪਨੀਆਂ ਵੱਲੋਂ ਬਹੁਤ ਘੱਟ ਜਾਂ ਨਾ ਮਾਤਰ ਵਿਆਜ਼ ’ਤੇ ਹੀ ਵੱਖ-ਵੱਖ ਚੀਜ਼ਾਂ ਕਿਸ਼ਤਾਂ ’ਤੇ ਦਿੱਤੀਆਂ ਜਾ ਰਹੀਆਂ ਹਨ ਅਤੇ ਤਿੰਨ ਤੋਂ ਚਾਰ ਹਜ਼ਾਰ ਰੁਪਏ ਦੀ ਕਿਸ਼ਤ ’ਚ ਕੋਈ ਵੀ ਮਹਿੰਗੀ ਤੋਂ ਮਹਿੰਗੀ ਚੀਜ਼ ਆਸਾਨੀ ਨਾਲ ਖ਼ਰੀਦੀ ਜਾ ਸਕਦੀ ਹੈ, ਜਿਸ ਕਾਰਨ ਹੁਣ ਲੋਕ ਕੂਲਰਾਂ ਦੀ ਬਜਾਏ ਸਿੱਧਾ ਏ. ਸੀ. ਲਗਾਉਣ ਨੂੰ ਤਰਜ਼ੀਹ ਦਿੰਦੇ ਹਨ। ਇਸੇ ਤਰ੍ਹਾਂ ਹੁਣ ਚਾਹ ਵਾਲੀਆਂ ਦੁਕਾਨਾਂ ’ਤੇ ਰੌਣਕ ਘੱਟ ਦਿਖਾਈ ਦੇ ਰਹੀ ਹੈ ਅਤੇ ਬਜ਼ਾਰ ’ਚ ਆਈਸਕ੍ਰੀਮ, ਜੂਸ, ਕੋਲਡਡਰਿੰਕ ਅਤੇ ਹੋਰ ਮੌਸਮੀ ਫਲਾਂ ਵਾਲੀਆਂ ਰੇਹੜੀਆਂ ਅਤੇ ਦੁਕਾਨਾਂ ’ਤੇ ਰੌਣਕਾਂ ਜ਼ਿਆਦਾ ਦਿਖਾਈ ਦਿੰਦੀਆਂ ਹਨ। ਨਿੰਬੂ ਪਾਣੀ ਅਤੇ ਗੰਨੇ ਦੇ ਰਸ ਵਾਲੀਆਂ ਦੁਕਾਨਾਂ ’ਤੇ ਵੀ ਆਮ ਨਾਲੋਂ ਜ਼ਿਆਦਾ ਭੀੜ ਦਿਖਾਈ ਦਿੰਦੀ ਹੈ।
ਪਿੰਡਾਂ ਦੇ ਮੁਕਾਬਲੇ ਸ਼ਹਿਰਾਂ ’ਚ ਜ਼ਿਆਦਾ ਮਹਿਸੂਸ ਹੁੰਦੀ ਗਰਮੀ
ਏ. ਸੀ. ਵੇਚਣ ਵਾਲੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਹੁਣ ਰੋਜ਼ਾਨਾ ਏ. ਸੀ. ਦੀ ਵਿਕਰੀ ਪਹਿਲਾਂ ਦੇ ਮੁਕਾਬਲੇ 2 ਤੋਂ 3 ਗੁਣਾ ਵਧੀ ਹੈ। ਉੱਧਰ, ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ’ਚ ਬਾਰਸ਼ ਤੋਂ ਬਾਅਦ ਮੌਸਮ ਖ਼ੁਸ਼ਕ ਹੋਣ ਦੇ ਨਾਲ-ਨਾਲ ਗਰਮ ਵੀ ਹੋ ਸਕਦਾ ਹੈ। ਮਾਹਿਰਾਂ ਦਾ ਸਪੱਸ਼ਟ ਕਹਿਣਾ ਹੈ ਕਿ ਗਲੋਬਲ ਵਾਰਮਿੰਗ ਭਵਿੱਖ ’ਚ ਮਨੁੱਖਤਾ ਲਈ ਘਾਤਕ ਸਿੱਧ ਹੋਵੇਗੀ। ਇਸ ਕਾਰਨ ਲੋਕਾਂ ਨੂੰ ਹੁਣ ਤੋਂ ਹੀ ਵੱਧ ਤੋਂ ਵੱਧ ਬੂਟੇ ਲਾਉਣੇ ਪੈਣਗੇ, ਨਹੀਂ ਤਾਂ ਆਉਣ ਵਾਲੇ ਕੁਝ ਸਾਲਾਂ ’ਚ ਸਥਿਤੀ ਕਾਫੀ ਤਰਸਯੋਗ ਹੋ ਜਾਵੇਗੀ। ਸ਼ਹਿਰ ’ਚ ਪ੍ਰਦੂਸ਼ਣ ਦਾ ਪੱਧਰ ਵੀ ਲਗਾਤਾਰ ਵੱਧਦਾ ਜਾ ਰਿਹਾ ਹੈ, ਜੋ ਕਿ ਡੂੰਘੀ ਚਿੰਤਾ ਦਾ ਵਿਸ਼ਾ ਹੈ। ਪਿੰਡਾਂ ਦੇ ਮੁਕਾਬਲੇ ਸ਼ਹਿਰਾਂ ’ਚ ਗਰਮੀ ਜ਼ਿਆਦਾ ਮਹਿਸੂਸ ਕੀਤੀ ਜਾ ਰਹੀ ਹੈ, ਇਸ ਦਾ ਕਾਰਨ ਇਹ ਹੈ ਕਿ ਸ਼ਹਿਰ ਦਾ ਬਹੁਤਾ ਹਿੱਸਾ ਸੀਮੈਂਟ ਜਾਂ ਕੰਕਰੀਟ ਨਾਲ ਢੱਕਿਆ ਹੋਇਆ ਹੈ, ਜਿਸ ਕਾਰਨ ਸੜਕਾਂ ਤੇ ਗਲੀਆਂ ’ਚ ਕੰਕਰੀਟ ਦੀ ਗਰਮੀ ਹੋਰ ਵਧ ਜਾਂਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • Punjab
  • Heat Wave
  • Temperature
  • Lok Sabha Elections
  • ਪੰਜਾਬ
  • ਲੂ
  • ਗਰਮੀ
  • ਤਾਪਮਾਨ
  • ਲੋਕ ਸਭਾ ਚੋਣਾਂ

ਪੰਜਾਬ 'ਚ ਮੌਸਮ ਵਿਭਾਗ ਵੱਲੋਂ 'ਯੈਲੋ ਅਲਰਟ' ਜਾਰੀ, ਚੱਲਣਗੀਆਂ ਤੇਜ਼ ਹਵਾਵਾਂ ਤੇ ਹੋਵੇਗੀ ਬਾਰਿਸ਼

NEXT STORY

Stories You May Like

  • postal department  s revenue exceeds rs 4 000 crore
    ਡਾਕ ਵਿਭਾਗ ਦਾ ਮਾਲੀਆ ਪਹਿਲੀ ਵਾਰ ਲਗਾਤਾਰ 2 ਤਿਮਾਹੀਆਂ ’ਚ 4,000 ਕਰੋੜ ਰੁਪਏ ਤੋਂ ਵੱਧ : ਸਿੰਧੀਆ
  • mcx  s net profit more than doubles to rs 455 crore
    MCX ਦਾ ਸ਼ੁੱਧ ਲਾਭ ਦੁੱਗਣਾ ਤੋਂ ਵੱਧ ਹੋ ਕੇ 455 ਕਰੋੜ ਰੁਪਏ ਹੋਇਆ
  • children  elderly  heatwave  india  report
    ਬੱਚਿਆਂ, ਬਜ਼ੁਰਗਾਂ ਦੇ ਲੂ ਦੀ ਲਪੇਟ ਆਉਣ ਦੇ ਮਾਮਲਿਆਂ 'ਚ ਭਾਰਤ ਸਭ ਤੋਂ ਅੱਗੇ, ਰਿਪੋਰਟ 'ਚ ਵੱਡਾ ਖੁਲਾਸਾ
  • north india  heat  dry air  70 years  imd  weather update
    ਉੱਤਰੀ ਭਾਰਤ 'ਚ ਤੇਜ਼ੀ ਨਾਲ ਵਧ ਰਹੀ ਗਰਮੀ ! ਖੁਸ਼ਕ ਹੋਈਆਂ ਹਵਾਵਾਂ, 70 ਸਾਲਾਂ ਦੌਰਾਨ ਬਦਲਿਆ 'ਮਾਹੌਲ'
  • tata motors   iveco takeover offer approved
    ਟਾਟਾ ਮੋਟਰਜ਼ ਦੀ ਇਵੇਕੋ ਟੇਕਓਵਰ ਪੇਸ਼ਕਸ਼ ਨੂੰ 80 ਫੀਸਦੀ ਦੀ ਅਹਿਮ ਹੱਦ ਤੋਂ ਵੱਧ ਮਨਜ਼ੂਰੀ
  • continuous arrival of drones at the border
    ਪੰਜਾਬ: ਬਾਰਡਰ ’ਤੇ ਲਗਾਤਾਰ ਹੋ ਰਹੀ ਡਰੋਨਾਂ ਦੀ ਆਮਦ, 10 ਮਹੀਨੇ 'ਚ ਹੈਰੋਇਨ ਰਿਕਵਰੀ ਦਾ ਹੈਰਾਨੀਜਨਕ ਅੰਕੜਾ
  • ignoring persistent headaches can lead to problems
    ਲਗਾਤਾਰ ਹੋ ਰਹੇ ਸਿਰਦਰਦ ਨੂੰ ਅਣਦੇਖਾ ਕਰਨਾ ਪੈ ਸਕਦੈ ਭਾਰੀ! ਹੋ ਸਕਦੀ ਹੈ ਗੰਭੀਰ ਬੀਮਾਰੀ
  • punjab to bihar  double decker bus overturned
    ਗੰਗਾ ਐਕਸਪ੍ਰੈਸਵੇਅ 'ਤੇ ਪਲਟੀ ਪੰਜਾਬ ਤੋਂ ਬਿਹਾਰ ਜਾ ਰਹੀ ਡਬਲ ਡੈਕਰ ਬੱਸ, 20 ਤੋਂ ਵੱਧ ਯਾਤਰੀ ਜ਼ਖਮੀ
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
Trending
Ek Nazar
trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • holiday  chandigarh  notification
      ਚੰਡੀਗੜ੍ਹ : 9 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
    • former agniveers to get significant relief
      ਚੰਡੀਗੜ੍ਹ: ਸਾਬਕਾ ਅਗਨੀਵੀਰਾਂ ਨੂੰ ਵੱਡੀ ਰਾਹਤ, ਜੇਲ੍ਹ ਵਿਭਾਗ ਵਾਰਡਰਾਂ ਦੀ ਭਰਤੀ...
    • 11 lakh rupee prize won in a 20 rupee lottery
      ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ
    • punjab bjp appointments
      ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਕੀਤੀਆਂ ਨਵੀਆਂ ਨਿਯੁਕਤੀਆਂ,...
    • foreign visiting punjab falls victim to a major robbery
      ਪੰਜਾਬ ਘੁੰਮਣ ਆਈ ਵਿਦੇਸ਼ੀ ਮਾਡਲ ਨਾਲ ਵੱਡੀ ਲੁੱਟ, ਪੰਜਾਬੀ ਗੀਤ 'ਚ ਕਰ ਚੁੱਕੀ ਹੈ...
    • parvinder jhota father wife job
      ਪਰਵਿੰਦਰ ਝੋਟਾ ਦੇ ਪਿਤਾ ਨੇ ਛੱਡਿਆ ਅੰਨ੍ਹ-ਪਾਣੀ, ਕੀਤਾ ਵੱਡਾ ਐਲਾਨ
    • conditions to improve on jalandhar hoshiarpur road
      ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
    • increase in revenue from railway freight transport
      ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
    • bride  wedding baraat  dowry  10 lakh rupees  groom
      ਵਿਆਹ ਦੇ ਜੋੜੇ 'ਚ ਇੰਤਜ਼ਾਰ ਕਰਦੀ ਰਹੀ ਲਾੜੀ, ਬਾਰਾਤ ਲੈ ਕੇ ਨਹੀਂ ਪੁੱਜਾ ਲਾੜਾ,...
    • promises made to the people of punjab remain unfulfilled even today
      ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਅੱਜ ਵੀ ਅਧੂਰੇ : ਸਚਿਨ ਪਾਇਲਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +