Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 14, 2026

    7:30:04 PM

  • punjab weather raining

    ਪੰਜਾਬ ਦੇ 8 ਜ਼ਿਲ੍ਹਿਆਂ 'ਚ Alert!...

  • big incident in kharar murder of a young man

    ਖਰੜ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਨੌਜਵਾਨ ਦਾ...

  • big news pickup van full of devotees falls into well

    ਵੱਡੀ ਖਬਰ : ਸ਼ਰਧਾਲੂਆਂ ਨਾਲ ਭਰੀ ਪਿਕਅੱਪ ਵੈਨ ਖੂਹ...

  • man dies after being electrocuted by transformer

    ਪੰਜਾਬ: 5 ਦਿਨ ਪਹਿਲਾਂ ਕੈਨੇਡਾ ਤੋਂ ਆਏ ਨੌਜਵਾਨ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਗਰਮੀ ਨੇ ਕੱਢੇ ਲੋਕਾਂ ਦੇ ਵੱਟ, 42 ਡਿਗਰੀ ਤੋਂ ਪਾਰ ਪੁੱਜਾ ਪਾਰਾ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

PUNJAB News Punjabi(ਪੰਜਾਬ)

ਗਰਮੀ ਨੇ ਕੱਢੇ ਲੋਕਾਂ ਦੇ ਵੱਟ, 42 ਡਿਗਰੀ ਤੋਂ ਪਾਰ ਪੁੱਜਾ ਪਾਰਾ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

  • Edited By Gurminder Singh,
  • Updated: 28 Apr, 2026 05:53 PM
Bathinda-Mansa
heatwave in punjab  severe heat
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਬਾਂਸਲ) : ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਨੇ ਆਮ ਜਨ-ਜੀਵਨ ਪੂਰੀ ਤਰ੍ਹਾਂ ਅਸਤ-ਵਿਅਸਤ ਕਰ ਦਿੱਤਾ ਹੈ। ਅਪ੍ਰੈਲ ਮਹੀਨੇ ਦੇ ਆਖ਼ਰੀ ਦਿਨਾਂ 'ਚ ਹੀ ਸੂਰਜ ਦੀ ਤਪਸ਼ ਨੇ ਲੋਕਾਂ ਦੇ ਵੱਟ ਕੱਢ ਦਿੱਤੇ ਹਨ ਅਤੇ ਤਾਪਮਾਨ 42 ਡਿਗਰੀ ਸੈਲਸੀਅਸ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਗਰਮੀ ਦੇ ਕਹਿਰ ਕਾਰਨ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚ ਦੁਪਹਿਰ ਵੇਲੇ ਸੁੰਨਸਾਨ ਪੱਸਰ ਜਾਂਦੀ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਸਵੇਰੇ 11 ਵਜੇ ਤੋਂ ਬਾਅਦ ਹੀ ਗ੍ਰਾਹਕਾਂ ਦੀ ਆਮਦ ਘੱਟ ਜਾਂਦੀ ਹੈ ਅਤੇ ਲੋਕ ਸਿਰਫ਼ ਬਹੁਤ ਜ਼ਰੂਰੀ ਕੰਮ ਹੋਣ 'ਤੇ ਹੀ ਘਰਾਂ ਤੋਂ ਬਾਹਰ ਨਿਕਲ ਰਹੇ ਹਨ। ਦੁਪਹਿਰ ਵੇਲੇ ਸੜਕਾਂ 'ਤੇ ਆਵਾਜਾਈ ਬਹੁਤ ਘੱਟ ਦੇਖਣ ਨੂੰ ਮਿਲ ਰਹੀ ਹੈ। ਗਰਮੀ ਤੋਂ ਬਚਣ ਲਈ ਲੋਕ ਗੰਨੇ ਦੇ ਰਸ, ਨਿੰਬੂ ਪਾਣੀ, ਲੱਸੀ ਅਤੇ ਹੋਰ ਠੰਡੇ ਪੀਣ ਵਾਲੇ ਪਦਾਰਥਾਂ ਦਾ ਸਹਾਰਾ ਲੈ ਰਹੇ ਹਨ। ਸ਼ਹਿਰ ਦੇ ਵੱਖ-ਵੱਖ ਚੌਕਾਂ ਵਿਚ ਲੱਗੀਆਂ ਰੇਹੜੀਆਂ 'ਤੇ ਲੋਕਾਂ ਦੀ ਭੀੜ ਦੇਖਣ ਨੂੰ ਮਿਲ ਰਹੀ ਹੈ। 

ਪਵਿੱਤਰ ਕਾਲੀ ਕੋਈਂ ਦੇ ਕੰਢੇ ਵੀ ਲੋਕ ਠੰਡਕ ਦੀ ਭਾਲ ਵਿਚ ਨਜ਼ਰ ਆ ਰਹੇ ਹਨ। ਇਕ ਪਾਸੇ ਅਸਮਾਨ ਵਿਚੋਂ ਅੱਗ ਵਰ ਰਹੀ ਹੈ ਅਤੇ ਦੂਜੇ ਪਾਸੇ ਬਿਜਲੀ ਦੇ ਅਣ-ਐਲਾਨੇ ਕੱਟਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ। ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਲਈ ਇਹ ਗਰਮੀ ਕਾਫੀ ਘਾਤਕ ਸਾਬਤ ਹੋ ਰਹੀ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਕੁਝ ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ ਅਤੇ ਤਾਪਮਾਨ ਵਿਚ ਹੋਰ ਵਾਧਾ ਹੋ ਸਕਦਾ ਹੈ। ਸਿਵਲ ਹਸਪਤਾਲ ਬੁਢਲਾਡਾ ਦੇ ਸੀਨੀਅਰ  ਡਾ. ਸੁਮਿਤ ਸ਼ਰਮਾ ਅਤੇ ਮੈਡੀਕਲ ਅਫਸਰ ਡਾ. ਧੀਰਜ ਜੈਨ ਨੇ ਲੋਕਾਂ ਨੂੰ ਸਲਾਹ ਦਿੱਤੀ ਕਿ ਦੁਪਹਿਰ 12 ਵਜੇ ਤੋਂ 4 ਵਜੇ ਤੱਕ ਸਿੱਧੀ ਧੁੱਪ 'ਚ ਜਾਣ ਤੋਂ ਗੁਰੇਜ਼ ਕਰੋ।  ਵੱਧ ਤੋਂ ਵੱਧ ਪਾਣੀ ਪੀਓ ਅਤੇ ਹਲਕਾ ਭੋਜਨ ਖਾਓ। ਬਾਹਰ ਨਿਕਲਣ ਵੇਲੇ ਸਿਰ ਨੂੰ ਕੱਪੜੇ ਨਾਲ ਢੱਕ ਕੇ ਜਾਓ। ਜੇਕਰ ਚੱਕਰ ਆਉਣ ਜਾਂ ਬੇਚੈਨੀ ਮਹਿਸੂਸ ਹੋਵੇ ਤਾਂ ਤੁਰੰਤ ਨਜਦੀਕੀ ਹਸਪਤਾਲ 'ਚ ਸੰਪਰਕ ਕਰਨ। ਘਰੋਂ ਬਾਹਰ ਜਾਣ ਲੱਗ ਪਾਣੀ ਵਾਲੀ ਬੋਤਲ ਜ਼ਰੂਰ ਨਾਲ ਰੱਖੋ। ਬਾਜ਼ਾਰ ਤੇ ਤਲੀਆਂ ਚੀਜ਼ਾਂ ਖਾਣ ਤੋਂ ਪ੍ਰਹੇਜ਼ ਕਰੋ। ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕਰੋ। 

  • Heatwave in Punjab
  • severe heat
  • advisory issued
  • ਪੰਜਾਬ ਚ ਗਰਮੀ
  • ਭਿਆਨਕ ਗਰਮੀ
  • ਐਡਵਾਈਜ਼ਰੀ ਜਾਰੀ

ਕੰਗਣਾ ਰਣੌਤ ਮਾਣਹਾਨੀ ਮਾਮਲਾ : ਗਵਾਹ ਪੇਸ਼ ਨਾ ਹੋਣ ਕਾਰਨ ਸੁਣਵਾਈ ਟਲੀ, ਪਈ ਅਗਲੀ ਤਾਰੀਖ

NEXT STORY

Stories You May Like

  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ, ਐਡਵਾਈਜ਼ਰੀ ਜਾਰੀ
  • keep these things in mind before makeup
    ਮੇਕਅੱਪ ਕਰਨ ਤੋਂ ਪਹਿਲਾਂ ਜ਼ਰੂਰ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • punjab hot weather
    ਪੰਜਾਬ 'ਚ ਗਰਮੀ ਨਾਲ ਲੋਕ ਹਾਲੋ-ਬੇਹਾਲ! ਆਸਮਾਨ ਤੋਂ ਵਰ੍ਹਨ ਲੱਗੀ ਅੱਗ, 46 ਡਿਗਰੀ ਤਕ ਪੁੱਜਾ ਤਾਪਮਾਨ
  • heat in bathinda
    ਤਾਪਮਾਨ ਫਿਰ 44 ਡਿਗਰੀ ਤੋਂ ਪਾਰ, ਤਿੰਨ ਲੋਕ ਬੇਹੋਸ਼
  • guru nagari temperature likely to cross 44 degrees
    ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ ਪਾਰ ਹੋਣ ਦੇ ਆਸਾਰ
  • keep these things in mind while applying henna to your hair
    ਵਾਲਾਂ 'ਚ ਮਹਿੰਦੀ ਲਾਉਂਦੇ ਸਮੇਂ ਰੱਖੋ ਇਨ੍ਹਾਂ ਚੀਜ਼ਾਂ ਦਾ ਖਾਸ ਧਿਆਨ! ਵਾਲ ਹੋਣਗੇ ਮਜ਼ਬੂਤ ਅਤੇ ਸ਼ਾਇਨੀ
  • keep these things in mind while applying multani mitti
    ਚਿਹਰੇ 'ਤੇ ਮੁਲਤਾਨੀ ਮਿੱਟੀ ਲਾਉਂਦੇ ਸਮੇਂ ਰੱਖੋਂ ਇਨ੍ਹਾਂ ਗੱਲਾਂ ਦਾ ਖਾਸ ਧਿਆਨ
  • special ticket checking under fortress check at railway station
    ਰੇਲਵੇ ਸਟੇਸ਼ਨ 'ਤੇ "ਫੋਰਟਰੈਸ ਚੈੱਕ" ਤਹਿਤ ਵਿਸ਼ੇਸ਼ ਟਿਕਟ ਚੈਕਿੰਗ, 2.23 ਲੱਖ...
  • punjab weather raining
    ਪੰਜਾਬ ਦੇ 8 ਜ਼ਿਲ੍ਹਿਆਂ 'ਚ Alert! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, IMD ਨੇ...
  • jalandhar man dies in greece
    ਗ੍ਰੀਸ ਤੋਂ ਮੰਦਭਾਗੀ ਖ਼ਬਰ! ਪਰਿਵਾਰ ਨਾਲ ਘੁੰਮਣ ਨਿਕਲੇ ਜਲੰਧਰ ਦੇ ਵਿਅਕਤੀ ਨਾਲ...
  • ethanol based petrol poses no threat to vehicle efficiency
    ਈਥੇਨੌਲ ਵਾਲੇ ਪੈਟਰੋਲ ਨਾਲ ਵਾਹਨਾਂ ਦੀ ਸਮਰੱਥਾ ਨੂੰ ਕੋਈ ਖਤਰਾ ਨਹੀਂ : ਨਿਤਿਨ...
  • dental cleaning brush your teeth pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਨਵੀਂ ਵੀਡੀਓ! ਸਿਖਾਓ ਕਿਵੇਂ ਕਰੀਏ...
  • big announcement made in punjab for 16th and 17th
    ਪੰਜਾਬ 'ਚ 16 ਤੇ 17 ਤਾਰੀਖ਼ ਲਈ ਹੋਇਆ ਵੱਡਾ ਐਲਾਨ! ਝਲਣੀ ਪਵੇਗੀ ਵੱਡੀ ਮੁਸੀਬਤ,...
  • big weather warning in 8 districts of punjab
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...
  • man dead on raod accident
    ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
Trending
Ek Nazar
jasdeep singh jassi honored

ਅਮਰੀਕਾ ਦੇ ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਜ਼ ਨੇ ਸਮਾਜ ਸੇਵੀ ਜਸਦੀਪ ਸਿੰਘ ਜੱਸੀ ਨੂੰ...

indian american couple donated

ਭਾਰਤੀ-ਅਮਰੀਕੀ ਜੋੜੇ ਨੇ ਸਿਹਤ ਸੇਵਾਵਾਂ ਲਈ ਦਾਨ ਕੀਤੇ 55 ਲੱਖ ਡਾਲਰ

storms  rains lash khyber pakhtunkhwa

KP 'ਚ ਤੂਫਾਨ ਅਤੇ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ

us fighter jet crashes in washington state report

ਅਸਮਾਨੋਂ ਧੜੰਮ ਡਿੱਗਿਆ ਅਮਰੀਕੀ ਫੌਜ ਦਾ ਜਹਾਜ਼! ਪਾਇਲਟ ਨੇ ਦਿੱਤੀ ਮੌਤ ਨੂੰ ਮਾਤ...

punjabis in canada

ਕੈਨੇਡਾ 'ਚ ਹਜ਼ਾਰਾਂ ਪੰਜਾਬੀਆਂ ਦੇ ਵੀਜ਼ੇ ਰੱਦ ਹੋਣ ਦਾ ਖ਼ਦਸ਼ਾ!

lover love wife husband incident

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਇਕ ਹੋਰ ਘਰਵਾਲੀ ! ਆਪਣੇ ਹੀ ਪਤੀ ਦਾ ਕਰ 'ਤਾ...

heavy rain next 48 hours monsoon

Heavy Rain: ਅਗਲੇ 48 ਘੰਟੇ ਅਹਿਮ! ਮਾਨਸੂਨ ਮਚਾਏਗਾ ਤਬਾਹੀ, 19 ਸੂਬਿਆਂ 'ਚ ਮੌਸਮ...

senior us and iranian officials

ਅਗਲੇ ਹਫਤੇ ਸਵਿਟਜ਼ਰਲੈਂਡ 'ਚ ਹੋ ਸਕਦੀ ਹੈ ਸੀਨੀਅਰ ਅਮਰੀਕੀ-ਈਰਾਨੀ ਅਧਿਕਾਰੀਆਂ ਦੀ...

new committee of australian sikh sports

ਆਸਟ੍ਰੇਲੀਆਈ ਸਿੱਖ ਖੇਡ ਕਮੇਟੀ ਦੀ ਨਵੀਂ ਕਮੇਟੀ ਦੀ ਹੋਈ ਚੋਣ, ਦਲਜੀਤ ਸਿੰਘ ਧਾਮੀ...

ayushman card holders july 1 services closed warning

ਆਯੁਸ਼ਮਾਨ ਕਾਰਡ ਧਾਰਕਾਂ ਨੂੰ 1 ਜੁਲਾਈ ਤੋਂ ਲੱਗੇਗਾ ਵੱਡਾ ਝਟਕਾ! ਜੰਮੂ 'ਚ...

brick merchant wife head hammer

ਗੁਰੂਗ੍ਰਾਮ 'ਚ ਵੱਡੀ ਵਾਰਦਾਤ: ਕਾਰੋਬਾਰੀ ਨੇ ਸਿਰ ’ਤੇ ਹਥੌੜਾ ਮਾਰ ਕਰ'ਤਾ ਪਤਨੀ...

know what the new week will be like for you

ਸਿੰਘ ਰਾਸ਼ੀ ਵਾਲਿਆਂ ਨੂੰ ਹੋਵੇਗਾ ਧਨ ਦਾ ਲਾਭ! ਜਾਣੋ ਤੁਹਾਡੇ ਲਈ ਕਿਹੋ ਜਿਹਾ ਰਹੇਗਾ...

youtuber  family dispute

Youtuber ਦਾ ਬੇਰਹਿਮੀ ਨਾਲ ਕਤਲ ! ਸਾਲੇ ਨੇ ਹੀ ਦੋਸਤਾਂ ਨਾਲ ਮਿਲ ਕੇ ਦਿੱਤਾ...

this famous couple could not become parents even after 9 years of marriage

ਵਿਆਹ ਦੇ 9 ਸਾਲ ਬਾਅਦ ਵੀ ਮਾਂ-ਪਿਓ ਨਹੀਂ ਬਣ ਸਕਿਆ ਫ਼ਿਲਮ ਜਗਤ ਦਾ ਇਹ ਮਸ਼ਹੂਰ ਜੋੜਾ...

electricity price hike

ਮਹਿੰਗੀ ਹੋਵੇਗੀ ਬਿਜਲੀ, ਹੁਣ ਦੇਣੇ ਪੈਣਗੇ ਵਾਧੂ ਪੈਸੇ, ਦਿੱਲੀ ਵਾਲਿਆਂ ਨੂੰ ਵੱਡਾ...

family s safety in danger sidhu moosewala s father balkaur singh s big claim

'ਖਤਰੇ 'ਚ ਪਰਿਵਾਰ ਦੀ ਸੁਰੱਖਿਆ...'; ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ...

youtuber armaan malik will become the father of 7 children

7 ਬੱਚਿਆਂ ਦਾ ਪਿਤਾ ਬਣੇਗਾ Youtuber ਅਰਮਾਨ ਮਲਿਕ ! ਦੂਜੀ ਪਤਨੀ ਕਰ ਰਹੀ ਜੁੜਵਾ...

retirement working employee record request

ਰਿਟਾਇਰਮੈਂਟ ਤੋਂ ਬਾਅਦ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਰਿਕਾਰਡ ਤਲਬ, ਹਰਿਆਣਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar man dies in greece
      ਗ੍ਰੀਸ ਤੋਂ ਮੰਦਭਾਗੀ ਖ਼ਬਰ! ਪਰਿਵਾਰ ਨਾਲ ਘੁੰਮਣ ਨਿਕਲੇ ਜਲੰਧਰ ਦੇ ਵਿਅਕਤੀ ਨਾਲ...
    • amritsar 2 more smugglers arrested with 5 kg heroin
      ਅੰਮ੍ਰਿਤਸਰ: 5 ਕਿਲੋ ਹੈਰੋਇਨ ਸਮੇਤ 2 ਹੋਰ ਤਸਕਰ ਗ੍ਰਿਫਤਾਰ, ਕੁੱਲ 35 ਕਿਲੋ ਫੜੀ...
    • road accident
      ਸੜਕ ਹਾਦਸੇ ’ਚ ਇਕ ਜ਼ਖਮੀ, ਪੁਲਸ ਨੇ ਕੀਤਾ ਮਾਮਲਾ ਦਰਜ
    • married woman commits suicide by jumping into bhakra canal
      ਅੱਧੀ ਰਾਤੀਂ ਭਾਖੜਾ ਨਹਿਰ 'ਤੇ ਪੁੱਜੀ ਵਿਆਹੁਤਾ, ਚੁੱਕਿਆ ਅਜਿਹਾ ਖ਼ੌਫ਼ਨਾਕ ਕਦਮ,...
    • 2 people arrested for murdering contract worker
      ਕਤਲ ਦੀ ਗੁੱਥੀ ਸੁਲਝੀ, ਠੇਕੇ ਦੇ ਕਰਿੰਦੇ ਦਾ ਕਤਲ ਕਰਨ ਵਾਲੇ 2 ਲੋਕ ਗ੍ਰਿਫ਼ਤਾਰ
    • woman attempts sacrilege in gurdwara sahib
      ਪੰਜਾਬ : ਗੁਰਦੁਆਰਾ ਸਾਹਿਬ 'ਚ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ...
    • ward number 6 of dinanagar municipal council tomorrow
      ਭਲਕੇ 'ਦੀਨਾਨਗਰ' ਨਗਰ ਕੌਂਸਲ ਦੇ ਵਾਰਡ ਨੰਬਰ 6 'ਚ ਫਿਰ ਪੈਣਗੀਆਂ ਵੋਟਾਂ ! ਜਾਣੋ...
    • dental cleaning brush your teeth pinkoo tv video
      ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਨਵੀਂ ਵੀਡੀਓ! ਸਿਖਾਓ ਕਿਵੇਂ ਕਰੀਏ...
    • big in chandigarh firing case
      ਚੰਡੀਗੜ੍ਹ ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ, ਸ਼ੂਟਰਾਂ ਦੀਆਂ ਤਸਵੀਰਾਂ ਆਈਆਂ...
    • nayab singh saini speech
      CM ਨਾਇਬ ਸੈਣੀ ਨੇ 346ਵੇਂ ਰਾਸ਼ਨ ਤੇ ਸਹਾਇਤਾ ਵੰਡ ਸਮਾਰੋਹ 'ਚ ਕੀਤੀ ਸ਼ਿਰੱਕਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +