Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    1:30:49 PM

  • rump s big warning to iran

    "ਤੂਫ਼ਾਨ ਆ ਰਿਹਾ ਹੈ, ਜਿਸ ਨੂੰ ਕੋਈ ਨਹੀਂ ਰੋਕ...

  • 2 accused arrested with over 4 kg heroin in amritsar

    ਅੰਮ੍ਰਿਤਸਰ: 6 ਕਿਲੋ ਹੈਰੋਇਨ ਦੀ ਬਰਾਮਦਗੀ ਮਗਰੋਂ...

  • punjab police asi

    ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰ ਗਈ ਅਣਹੋਣੀ!...

  • major incident near hotel club cabana in jalandhar

    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਹੁਣ 'ਨਿੱਕਰ ਤੇ ਚੱਪਲ' ਪਾ ਕੇ ਡਰਾਈਵਿੰਗ ਕਰਨ 'ਤੇ ਵੀ ਕੱਟੇਗਾ ਭਾਰੀ ਚਲਾਨ

PUNJAB News Punjabi(ਪੰਜਾਬ)

ਹੁਣ 'ਨਿੱਕਰ ਤੇ ਚੱਪਲ' ਪਾ ਕੇ ਡਰਾਈਵਿੰਗ ਕਰਨ 'ਤੇ ਵੀ ਕੱਟੇਗਾ ਭਾਰੀ ਚਲਾਨ

  • Edited By Babita,
  • Updated: 12 Sep, 2019 10:47 AM
Chandigarh
heavy challan in chandigarh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸਾਜਨ) : ਨਵੇਂ ਟ੍ਰੈਫਿਕ ਨਿਯਮਾਂ ਦੇ ਤਹਿਤ ਕੱਟੇ ਜਾ ਰਹੇ ਭਾਰੀ ਚਲਾਨ ਇਨ੍ਹੀਂ ਦਿਨੀਂ ਸੁਰਖੀਆਂ 'ਚ ਹਨ ਪਰ ਟ੍ਰੈਫਿਕ ਦੇ ਕੁਝ ਸਖਤ ਨਿਯਮ ਅਜਿਹੇ ਵੀ ਹਨ, ਜੋ ਪਹਿਲਾਂ ਤੋਂ ਮੌਜੂਦ ਹਨ ਪਰ ਘੱਟ ਹੀ ਲੋਕਾਂ ਨੂੰ ਇਸ ਦੀ ਜਾਣਕਾਰੀ ਹੈ। ਅਜਿਹਾ ਹੀ ਇਕ ਨਿਯਮ ਇਹ ਹੈ ਕਿ ਚੱਪਲ ਜਾਂ ਸੈਂਡਲ ਪਾ ਕੇ ਬਾਈਕ ਚਲਾਉਣ 'ਤੇ ਵੀ ਚਲਾਨ ਕੀਤਾ ਜਾ ਸਕਦਾ ਹੈ। ਹੁਣ ਚੰਡੀਗੜ੍ਹ ਦੇ ਐੱਸ. ਪੀ. ਟ੍ਰੈਫਿਕ ਨੇ ਨਵੇਂ ਨਿਰਦੇਸ਼ ਜਾਰੀ ਕੀਤੇ ਹਨ ਕਿ ਜੇਕਰ ਕੋਈ ਪੈਂਟ-ਸ਼ਰਟ ਅਤੇ ਜੁੱਤੇ ਨਾ ਪਾ ਕੇ ਬਰਮੂਡਾ, ਸ਼ਾਰਟਸ, ਲੁੰਗੀ ਜਾਂ ਹੋਰ ਕੱਪੜਿਆਂ 'ਚ ਡਰਾਈਵਿੰਗ ਕਰਦਾ ਹੈ ਤਾਂ 2000 ਰੁਪਏ ਦਾ ਚਲਾਨ ਕੱਟੇਗਾ। ਐੱਸ. ਪੀ. ਟ੍ਰੈਫਿਕ ਮੁਤਾਬਕ ਵੱਡੇ ਅਤੇ ਹੈਵੀ ਵ੍ਹੀਕਲ ਚਲਾਉਣ ਵਾਲੇ ਜੇਕਰ ਟ੍ਰੈਫਿਕ ਐਕਟ ਦੇ ਨਿਯਮਾਂ ਮੁਤਾਬਕ ਕੱਪੜੇ ਨਹੀਂ ਪਾਉਣਗੇ ਤਾਂ ਨਵੀਆਂ ਦਰਾਂ ਨਾਲ ਉਨ੍ਹਾਂ ਤੋਂ ਵੀ ਜ਼ੁਰਮਾਨਾ ਵਸੂਲਿਆ ਜਾਵੇਗਾ। ਐੱਸ. ਪੀ. ਟ੍ਰੈਫਿਕ ਨੇ ਕਿਹਾ ਕਿ ਸਾਰੀਆਂ ਮੋਟਰ ਗੱਡੀਆਂ ਚਲਾਉਣ ਵਾਲਿਆਂ ਲਈ ਖਾਸ ਤੌਰ 'ਤੇ ਡਰੈਸ ਕੋਡ ਹੋਵੇਗਾ, ਜਿਸ 'ਚ ਪੈਂਟ, ਸ਼ਰਟ ਅਤੇ ਜੁੱਤੇ ਸ਼ਾਮਲ ਹਨ।
ਚੰਡੀਗੜ੍ਹ 'ਚ ਗੁਜਰਾਤ ਦੀ ਤਰਜ਼ 'ਤੇ ਚਲਾਨ ਦੇ ਰੇਟਾਂ ਨੂੰ ਘਟਾਉਣ ਦੇ ਮੁੱਦੇ 'ਤੇ ਐਡਵਾਈਜ਼ਰ ਮਨੋਜ ਪਰਿਦਾ ਦਾ ਕਹਿਣਾ ਹੈ ਕਿ ਯੂ. ਟੀ. ਸਿੱਧਾ ਕੇਂਦਰ ਸਰਕਾਰ ਦੇ ਅੰਡਰ ਆਉਂਦਾ ਹੈ। ਜਿਹੜੀ ਵੀ ਨੋਟੀਫਿਕੇਸ਼ਨ ਕੇਂਦਰ ਵਲੋਂ ਲਾਗੂ ਕੀਤੀ ਜਾਵੇਗੀ, ਉਸ ਨੂੰ ਲਾਗੂ ਕਰਨਾ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ 'ਚ ਚਲਾਨ ਦੇ ਰੇਟ ਘੱਟ ਕਰਨ ਦਾ ਨਾ ਤਾਂ ਕੋਈ ਪ੍ਰਸਤਾਵ ਹੈ ਅਤੇ ਨਾ ਹੀ ਇਸ ਵਿਸ਼ੇ 'ਤੇ ਕਿਸੇ ਮੰਗ ਨੂੰ ਮੰਨਿਆ ਜਾਵੇਗਾ। ਨਵੇਂ ਮੋਟਰ ਵ੍ਹੀਕਲ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ, ਅਤੇ ਜਿਹੜੇ ਵੀ ਨਿਯਮ ਹੋਣਗੇ, ਉਸ ਤਹਿਤ ਚਲਾਨ ਕੱਟੇ ਜਾਣਗੇ ਤਾਂ ਜੋ ਟ੍ਰੈਫਿਕ ਨਿਯਮ ਸਖਤੀ ਨਾਲ ਲਾਗੂ ਕੀਤੇ ਜਾ ਸਕਣ।

  • Sandles
  • Driving
  • Heavy Challan
  • Traffic
  • ਚੱਪਲ
  • ਡਰਾਈਵਿੰਗ
  • ਭਾਰੀ ਚਲਾਨ
  • ਟ੍ਰੈਫਿਕ

ਪ੍ਰੇਮ ਸਬੰਧਾਂ 'ਚ ਰੁਕਾਵਟ ਬਣੇ ਪਿਉ ਦੀ ਬਜਾਏ ਚਾਚੇ ਦੀ ਕਰ ਦਿੱਤੀ ਸੀ ਹੱਤਿਆ

NEXT STORY

Stories You May Like

  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • now  don  t make this mistake even by mistake while filing itr
    ਹੁਣ ITR ਫਾਈਲ ਕਰਨ ਸਮੇਂ ਭੁੱਲ ਕੇ ਵੀ ਨਾ ਕਰਿਓ ਇਹ ਗਲਤੀ, ਹੋ ਸਕਦੀ ਹੈ ਜੇਲ੍ਹ
  • group of sikh pilgrims returned india from pakistan after visiting gurudwaras
    ਵਿਸਾਖੀ ਮਨਾ ਕੇ ਪਾਕਿਸਤਾਨ ਤੋਂ ਪਰਤਿਆ ਸਿੱਖ ਸ਼ਰਧਾਲੂਆਂ ਦਾ ਜੱਥਾ, ਵਾਹਗਾ ਸਰਹੱਦ 'ਤੇ ਵੇਖਣ ਨੂੰ ਮਿਲੀ ਭਾਰੀ ਖੁਸ਼ੀ
  • terrible fire broke out in a scrap warehouse in jalandhar
    ਜਲੰਧਰ ਵਿਖੇ ਗੋਦਾਮ 'ਚ ਲੱਗੀ ਅੱਗ ਕਾਰਨ ਮਚੀ ਤਬਾਹੀ! ਕਰੀਬ 80 ਝੁੱਗੀਆਂ ਤੇ 2 ਫੈਕਟਰੀਆਂ ਸੜ ਕੇ ਸੁਆਹ
  • attention to those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ
  • due to the impact of the war discounts on food and beverages have ended
    ਖਾਣ-ਪੀਣ ਵਾਲੀਆਂ ਚੀਜ਼ਾਂ 'ਤੇ ਹੁਣ ਨਹੀਂ ਮਿਲੇਗਾ ਕੋਈ Discount ! ਜੰਗ ਕਾਰਨ ਰਿਟੇਲਰਾਂ ਨੇ ਲਿਆ ਫ਼ੈਸਲਾ
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ ਹਥਿਆਰਾਂ ਤੇ ਗੱਡੀਆਂ ਸਣੇ ਕਾਬੂ
  • after the players now the manager of this team has also been fined
    ਖਿਡਾਰੀਆਂ ਤੋਂ ਬਾਅਦ ਹੁਣ ਇਸ ਟੀਮ ਦੇ ਪ੍ਰਬੰਧਕ ’ਤੇ ਵੀ ਲਾਇਆ ਜੁਰਮਾਨਾ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
Trending
Ek Nazar
attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accused arrested with 6 kg heroin in amritsar
      ਅੰਮ੍ਰਿਤਸਰ 'ਚ 6 ਕਿਲੋ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ, ਦੁਬਈ ਤੋਂ ਮਿਲਦੀ ਸੀ...
    • punjab  rape victim sets herself on fire
      ਪੰਜਾਬ : ਰੇਪ ਪੀੜਤਾ ਨੇ ਖ਼ੁਦ ਨੂੰ ਲਾਈ ਅੱਗ, ਚੌਂਕੀ ਬਾਹਰ ਪਿਆ ਚੀਕ-ਚਿਹਾੜਾ,...
    • ludhiana couple fir
      ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
    • motorcycle thief arrested
      ਬੁਲੇਟ ਤੇ ਸਪਲੈਂਡਰ ਮੋਟਰਸਾਈਕਲ ਚੋਰੀ ਕਰਨ ਵਾਲੇ ਚੜ੍ਹੇ ਪੁਲਸ ਅੜਿੱਕੇ
    • man sentenced to 20 years in prison for raping minor girl
      ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ 20 ਸਾਲ ਦੀ ਕੈਦ
    • holiday in punjab
      ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
    • khanna hospital news
      ਡਿਲੀਵਰੀ ਦੌਰਾਨ ਜੱਚਾ-ਬੱਚਾ ਦੀ ਮੌਤ! ਪਰਿਵਾਰ ਨੇ ਲਾਏ ਗੰਭੀਰ ਦੋਸ਼
    • heartbreaking accident in punjab
      ਪੰਜਾਬ 'ਚ ਰੂਹ ਕੰਬਾਊ ਹਾਦਸਾ, ਜ਼ਿੰਦਾ ਸੜਿਆ ਡਰਾਈਵਰ, 2 ਟਰੱਕਾਂ ਦੀ ਸਿੱਧੀ ਟੱਕਰ...
    • transfers of officials have been made in the punjab waqf board
      ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
    • sikh boy hit by speeding tipper then dies
      ਤੇਜ਼ ਰਫ਼ਤਾਰ ਟਿੱਪਰ ਦੇ ਲਪੇਟ 'ਚ ਆਇਆ ਸਿੱਖ ਨੌਜਵਾਨ, ਮੌਕੇ 'ਤੇ ਹੋਈ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +