Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    5:36:25 PM

  • shocking incident in tarn taran

    ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ...

  • nbems declares neetpg 2026 results

    NEET-PG 2026 ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਇਸ...

  • stock market falls  sensex falls 1 247 points to close at 73 580

    ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 1,247 ਅੰਕ...

  • tasmac buyers pay rs 10 empty liquor bottles refund

    ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਤੇਜ਼ ਹਨ੍ਹੇਰੀ ਨਾਲ ਬੱਕਰੀਆਂ ਵਾਲਾ ਸ਼ੈੱਡ ਡਿੱਗਣ ਕਾਰਨ ਭਾਰੀ ਨੁਕਸਾਨ

PUNJAB News Punjabi(ਪੰਜਾਬ)

ਤੇਜ਼ ਹਨ੍ਹੇਰੀ ਨਾਲ ਬੱਕਰੀਆਂ ਵਾਲਾ ਸ਼ੈੱਡ ਡਿੱਗਣ ਕਾਰਨ ਭਾਰੀ ਨੁਕਸਾਨ

  • Edited By Babita,
  • Updated: 14 Jun, 2026 10:46 AM
Bathinda-Mansa
heavy damage due to collapse of goat shed due to strong wind
  • Share
    • Facebook
    • Tumblr
    • Linkedin
    • Twitter
  • Comment

ਜੋਗਾ (ਸ.ਹ.) : ਬੀਤੀ ਰਾਤ ਆਈ ਤੇਜ਼ ਹਨ੍ਹੇਰੀ ਅਤੇ ਖ਼ਰਾਬ ਮੌਸਮ ਕਾਰਨ ਪਿੰਡ ਅਕਲੀਆ ਦੇ ਪੱਤੀ ਦਲ ਪੱਤ ਵਿਹੜਾ ਦੇ ਰਹਿਣ ਵਾਲੇ ਜਗਜੀਤ ਸਿੰਘ ਪੁੱਤਰ ਨਾਜਰ ਸਿੰਘ ਦਾ ਬੱਕਰੀਆਂ ਰੱਖਣ ਲਈ ਬਣਾਇਆ ਗਿਆ ਸ਼ੈੱਡ ਬੁਰੀ ਤਰ੍ਹਾਂ ਢਹਿ-ਢੇਰੀ ਹੋ ਗਿਆ। ਇਸ ਨਾਲ ਉਨ੍ਹਾਂ ਦਾ ਵੱਡਾ ਨੁਕਸਾਨ ਹੋਇਆ ਹੈ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੀ ਰਾਤ ਤੇਜ਼ ਹਨ੍ਹੇਰੀ ਕਾਰਨ ਪਿੰਡ ਅਕਲੀਆ ਦੇ ਜਗਜੀਤ ਸਿੰਘ ਦਾ ਬੱਕਰੀਆਂ ਵਾਲੇ ਸ਼ੈੱਡ ਦੀ ਛੱਤ ਅਤੇ ਹੋਰ ਸਮਾਨ ਉੱਖੜ ਗਿਆ, ਜਿਸ ਨਾਲ ਕਰੀਬ 50 ਹਜ਼ਾਰ ਰੁਪਏ ਦਾ ਨੁਕਸਾਨ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਜਗਜੀਤ ਸਿੰਘ ਨੇ ਦੱਸਿਆ ਕਿ ਉਹ ਆਰਥਿਕ ਤੌਰ ’ਤੇ ਬਹੁਤ ਕਮਜ਼ੋਰ ਹੈ ਅਤੇ ਇਸ ਨੁਕਸਾਨ ਕਾਰਨ ਉਸ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਹ ਇਨ੍ਹਾਂ ਬੱਕਰੀਆਂ ਨਾਲ ਆਪਣਾ ਗੁਜ਼ਾਰਾ ਚਲਾਉਂਦਾ ਹੈ। ਪਿੰਡ ਵਾਸੀਆਂ ਨੇ ਵੀ ਸਰਕਾਰ ਅਤੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਦੀ ਹਾਲਤ ਨੂੰ ਦੇਖਦੇ ਹੋਏ ਯੋਗ ਮੁਆਵਜ਼ਾ ਅਤੇ ਆਰਥਿਕ ਸਹਾਇਤਾ ਦਿੱਤੀ ਜਾਵੇ, ਤਾਂ ਜੋ ਉਹ ਆਪਣੇ ਨੁਕਸਾਨ ਦੀ ਭਰਪਾਈ ਕਰ ਸਕੇ। ਪੀੜਤ ਪਰਿਵਾਰ ਨੇ ਦਾਨੀ ਸੱਜਣਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅੱਗੇ ਆ ਕੇ ਮਦਦ ਕਰਨ ਦੀ ਅਪੀਲ ਕੀਤੀ ਹੈ।

  • Storm
  • shed
  • fallen
  • damage
  • ਹਨ੍ਹੇਰੀ
  • ਸ਼ੈੱਡ
  • ਡਿੱਗਿਆ
  • ਨੁਕਸਾਨ

ਪੰਜਾਬ 'ਚ ਰੂਹ ਕੰਬਾਊ ਹਾਦਸਾ, ਟਰੱਕ ਹੇਠਾਂ ਵੜੀ ਕਾਰ, ਕੁੜੀ ਤੇ ਮੁੰਡੇ ਦੀ ਦਰਦਨਾਕ ਮੌਤ

NEXT STORY

Stories You May Like

  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ ਰਹਿਣ ਇਹ ਜ਼ਿਲ੍ਹੇ
  • stock markets   heavy buying in shares of it companies  hdfc bank
    IT ਕੰਪਨੀਆਂ ਤੇ HDFC ਬੈਂਕ ਦੇ ਸ਼ੇਅਰਾਂ 'ਚ ਭਾਰੀ ਖਰੀਦਦਾਰੀ ਕਾਰਨ ਸ਼ੇਅਰ ਬਾਜ਼ਾਰਾਂ 'ਚ ਵਾਧਾ
  • heavy rain alert today imd
    ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ 'ਤੀ ਵੱਡੀ ਭਵਿੱਖਬਾਣੀ
  • kerala  heavy rain  landslide  flash flood
    ਕੇਰਲ 'ਚ ਭਾਰੀ ਮੀਂਹ ਕਾਰਨ ਹੋਈ Landslide, FlashFlood ਆਉਣ ਨਾਲ 6 ਲੋਕਾਂ ਦੀ ਮੌਤ, ਕਈ ਲਾਪਤਾ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ
  • the stars indicate a period of loss for aquarius natives
    ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਨੁਕਸਾਨ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • unidentified robbers injure shepherd and flee with goats
    ਅਣਪਛਾਤੇ ਲੁਟੇਰੇ ਚਰਵਾਹੇ ਨੂੰ ਜ਼ਖਮੀ ਕਰ ਕੇ ਬੱਕਰੀਆਂ ਖੋਹ ਕੇ ਫਰਾਰ, ਇਲਾਜ ਦੌਰਾਨ ਹੋਈ ਮੌਤ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
Trending
Ek Nazar
amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • firozpur school threat
      ਫਿਰੋਜ਼ਪੁਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਹਾਈ ਅਲਰਟ 'ਤੇ ਪੁਲਸ
    • rajjit singh hundal punjab police
      ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • accident in firozpur
      ਪਿੰਡ ਸੱਤੀਏ ਵਾਲਾ ਵਿਖੇ ਵਾਪਰਿਆ ਦਰਦਨਾਕ ਹਾਦਸਾ, ਸੀ. ਸੀ. ਟੀ. ਵੀ. 'ਚ ਹੋਇਆ ਕੈਦ
    • anganwadi centre  employees   union
      ਆਂਗਣਵਾੜੀ ਕੇਂਦਰਾਂ ਦਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਦਾ ਵਿਰੋਧ
    • body of sarpanch missing for three days found in bushes
      ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾਸ਼, ਪਰਿਵਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +