ਪਟਿਆਲਾ (ਬਲਜਿੰਦਰ) : ਪਟਿਆਲਾ ’ਚ ਦੇਰ ਰਾਤ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ-ਨਿਗਮ ਨੇ ਪੁਲਸ ਦੀ ਮਦਦ ਨਾਲ ਇਤਿਹਾਸਕ ਸ਼੍ਰੀ ਕਾਲੀ ਮਾਤਾ ਮੰਦਿਰ ਦੇ ਸਾਹਮਣੇ ਲੱਗੀਆਂ ਛੋਟੀਆਂ ਦੁਕਾਨਾਂ ਹਟਾ ਦਿੱਤੀਆਂ। ਇਸ ਦੌਰਾਨ ਮੌਕੇ ’ਤੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਬਿਨਾਂ ਕਿਸੇ ਸੂਚਨਾ ਦੇ ਨਗਰ-ਨਿਗਮ ਨੇ ਅਚਾਨਕ ਇਹ ਵੱਡੀ ਕਾਰਵਾਈ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 37.98 ਲੱਖ ਪਰਿਵਾਰਾਂ ਲਈ ਵੱਡੀ ਖ਼ਬਰ, ਨਵੰਬਰ ਮਹੀਨੇ ਸ਼ੁਰੂ ਹੋਣ ਜਾ ਰਹੀ ਇਹ ਸਕੀਮ
ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਇਨ੍ਹਾਂ ਨੂੰ ਹਟਾਉਣ ਲਈ ਕਾਰਵਾਈ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਧਰਨੇ ਕਾਰਨ ਅਜਿਹਾ ਨਹੀਂ ਹੋ ਸਕਿਆ ਸੀ ਪਰ ਦੇਰ ਰਾਤ ਇਹ ਸਾਰੀ ਕਾਰਵਾਈ ਚੁੱਪ-ਚੁਪੀਤੇ ਨੇਪਰੇ ਚਾੜ੍ਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਮੁਕਤਸਰ ਬੱਸ ਹਾਦਸੇ ’ਚ ਹੁਣ ਤਕ 8 ਲੋਕਾਂ ਦੀ ਮੌਤ, ਮ੍ਰਿਤਕਾਂ ਦੀ ਸੂਚੀ ਜਾਰੀ, ਦੇਖੋ ਦਰਦਨਾਕ ਤਸਵੀਰਾਂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਵਿਖੇ ਹਸਪਤਾਲ ’ਚ ਨਵਜਨਮੇ ਬੱਚੇ ਦੀ ਹੋਈ ਮੌਤ, ਡਾਕਟਰ ਬੋਲੀ- ਕੋਈ ਵੱਡਾ ਮੁੱਦਾ ਨਹੀਂ
NEXT STORY