Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 14, 2026

    7:27:58 PM

  • punjab weather raining

    ਪੰਜਾਬ ਦੇ 8 ਜ਼ਿਲ੍ਹਿਆਂ 'ਚ Alert!...

  • big incident in kharar murder of a young man

    ਖਰੜ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਨੌਜਵਾਨ ਦਾ...

  • big news pickup van full of devotees falls into well

    ਵੱਡੀ ਖਬਰ : ਸ਼ਰਧਾਲੂਆਂ ਨਾਲ ਭਰੀ ਪਿਕਅੱਪ ਵੈਨ ਖੂਹ...

  • man dies after being electrocuted by transformer

    ਪੰਜਾਬ: 5 ਦਿਨ ਪਹਿਲਾਂ ਕੈਨੇਡਾ ਤੋਂ ਆਏ ਨੌਜਵਾਨ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ 1 ਅਪ੍ਰੈਲ ਤੱਕ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert

PUNJAB News Punjabi(ਪੰਜਾਬ)

ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ 1 ਅਪ੍ਰੈਲ ਤੱਕ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert

  • Edited By Shivani Attri,
  • Updated: 28 Mar, 2026 07:20 PM
Jalandhar
heavy rain alert issued in punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਇਕ ਵਾਰ ਫਿਰ ਮੌਸਮ ਬਦਲਣ ਵਾਲਾ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਜਾਣਕਾਰੀ ਮੁਤਾਬਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਅਗਲੇ ਕੁਝ ਦਿਨਾਂ ਦੌਰਾਨ ਮੌਸਮ 'ਚ ਵੱਡੀ ਤਬਦੀਲੀ ਵੇਖਣ ਨੂੰ ਮਿਲੇਗੀ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 1 ਅਪ੍ਰੈਲ ਤੱਕ ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ ਦਿੱਤੀ ਹੈ। ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਇਨ੍ਹਾਂ 'ਚੋਂ ਤਿੰਨ ਦਿਨ ਅਹਿਮ ਮੰਨੇ ਜਾ ਰਹੇ ਹਨ। ਵਿਭਾਗ ਨੇ 28 ਮਾਰਚ ਤੋਂ ਲੈ ਤੇ 30 ਮਾਰਚ ਤੱਕ ਸੂਬੇ 'ਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਵਿਸ਼ੇਸ਼ ਚਿਤਾਵਨੀ ਜਾਰੀ ਕੀਤੀ ਹੈ। ਪੰਜਾਬ ਵਿਚ 48 ਘੰਟਿਆਂ ਦੌਰਾਨ ਮੌਸਮ ਵਿਚ ਵੱਡਾ ਬਦਲਾਅ ਆਵੇਗਾ।  

ਇਹ ਵੀ ਪੜ੍ਹੋ: ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਭਰਾ ਨੇ ਦਿੱਤੀ ਚਿਤਾਵਨੀ

ਮੌਸਮ ਵਿਭਾਗ ਨੇ ਅੱਜ ਲਈ ਪੰਜਾਬ ਦੇ ਕਈ ਜ਼ਿਲ੍ਹੇ ਖ਼ਾਸ ਕਰਕੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਸਮੇਤ ਉੱਤਰੀ ਅਤੇ ਮੱਧ ਹਿੱਸਿਆਂ ਵਿੱਚ 'ਯੈਲੋ ਅਲਰਟ' ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ ਵਿੱਚ ਗਰਜ-ਚਮਕ ਦੇ ਨਾਲ 40-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਦੂਜੇ ਪਾਸੇ ਦੱਖਣੀ ਪੰਜਾਬ ਦੇ ਜ਼ਿਲ੍ਹਿਆਂ ਜਿਵੇਂ ਕਿ ਫ਼ਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਫਿਲਹਾਲ ਕੋਈ ਚਿਤਾਵਨੀ ਨਹੀਂ ਹੈ ਅਤੇ ਮੌਸਮ ਸਾਫ਼ ਰਹਿਣ ਦੀ ਉਮੀਦ ਹੈ।

PunjabKesari

ਉਥੇ ਹੀ ਮੌਸਮ ਵਿਭਾਗ ਨੇ ਭਲਕੇ ਲਈ ਯਾਨੀ ਕਿ 29 ਮਾਰਚ ਨੂੰ ਪੂਰੇ ਸੂਬੇ ਵਿਚ ਭਾਰੀ ਮੀਂਹ ਓਰੇਂਜ ਅਲਰਟ ਜਾਰੀ ਕਰ ਦਿੱਤਾ ਹੈ। ਵਿਭਾਗ ਨੇ ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਲਈ 'ਓਰੇਂਜ ਅਲਰਟ' ਜਾਰੀ ਕਰਦਿਆਂ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਇਸ ਦਿਨ ਗਰਜ-ਚਮਕ ਅਤੇ ਤੇਜ਼ ਹਵਾਵਾਂ ਦੇ ਨਾਲ-ਨਾਲ ਕਈ ਥਾਵਾਂ 'ਤੇ ਗੜੇਮਾਰੀ ਹੋਣ ਦੀ ਵੀ ਪ੍ਰਬਲ ਸੰਭਾਵਨਾ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਹੋਟਲ 'ਚ ਪੁਲਸ ਵੱਲੋਂ ਦੇਹ ਵਪਾਰ ਦਾ ਪਰਦਾਫਾਸ਼! ਮੁੰਡੇ-ਕੁੜੀਆਂ ਫੜੇ

PunjabKesari

ਉਥੇ ਹੀ 30 ਮਾਰਚ ਨੂੰ ਵੀ ਪੰਜਾਬ ਵਿਚ ਮੌਸਮ ਪੂਰੀ ਤਰ੍ਹਾਂ ਖ਼ਰਾਬ ਰਹੇਗਾ ਅਤੇ ਯੈਲੋ ਅਲਰਟ ਜਾਰੀ ਰਹੇਗਾ। ਤਿੰਨ ਦਿਨ ਮੌਸਮ ਖ਼ਰਾਬ ਰਹਿਣ ਮਗਰੋਂ 31 ਮਾਰਚ ਨੂੰ ਥੋੜ੍ਹੀ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ 31 ਮਾਰਚ ਮੌਸਮ ਸਾਫ਼ ਰਹਿਣ ਦਾ ਅਨੁਮਾਨ ਲਗਾਇਆ ਹੈ। ਉਥੇ ਹੀ 1 ਅਪ੍ਰੈਲ ਤੋਂ ਮੌਸਮ ਪੂਰੀ ਤਰ੍ਹਾਂ ਸਾਫ਼ ਹੋ ਜਾਣ ਦੀ ਉਮੀਦ ਹੈ, ਕਿਉਂਕਿ ਇਨ੍ਹਾਂ ਦਿਨਾਂ ਲਈ ਵਿਭਾਗ ਵੱਲੋਂ ਕੋਈ ਵੀ ਚਿਤਾਵਨੀ ਜਾਰੀ ਨਹੀਂ ਕੀਤੀ ਗਈ। ਮੌਸਮ ਵਿਭਾਗ ਨੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਖ਼ਰਾਬ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਲੋੜੀਂਦੀ ਸਾਵਧਾਨੀ ਵਰਤਣ।

ਇਹ ਵੀ ਪੜ੍ਹੋ: ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! 20 ਮਈ ਤੱਕ ਨਵੇਂ ਹੁਕਮ ਜਾਰੀ, ਰਾਤ 10 ਤੋਂ ਸਵੇਰੇ 6 ਵਜੇ ਤੱਕ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Heavy rain alert issued in Punjab
  • Heavy rain
  • thunder storm in punjab
  • imd chandigarh
  • ਭਾਰੀ ਮੀਂਹ ਦਾ ਅਲਰਟ
  • ਭਾਰਤੀ ਮੌਸਮ ਵਿਗਿਆਨ ਵਿਭਾਗ
  • ਪੰਜਾਬ ਵਿਚ ਹਨ੍ਹੇਰੀ ਤੂਫ਼ਾਨ ਦਾ ਅਲਰਟ

DM ਗਗਨਦੀਪ ਰੰਧਾਵਾ ਦੇ ਕੱਟੀ ਗਈ ਬਿਜਲੀ, ਸਾਰੇ ਰਾਤ ਹਨ੍ਹੇਰੇ 'ਚ ਰਿਹਾ ਪਰਿਵਾਰ

NEXT STORY

Stories You May Like

  • next 48 hours crucial heavy rain and thunderstorm alert in punjab
    ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਵੱਡੀ ਚਿਤਾਵਨੀ ਜਾਰੀ
  • heavy rain alert for next 48 hours
    ਅਗਲੇ 48 ਘੰਟੇ ਭਾਰੀ ਮੀਂਹ ਦਾ ਅਲਰਟ ! ਪੰਜਾਬ-ਦਿੱਲੀ ਸਣੇ ਕਈ ਸੂਬਿਆਂ 'ਚ ਬਦਲੇਗਾ ਮੌਸਮ
  • heavy rain next 48 hours monsoon
    Heavy Rain : ਅਗਲੇ 48 ਘੰਟੇ ਅਹਿਮ! ਮਾਨਸੂਨ ਤਬਾਹੀ, 19 ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ ਇਨ੍ਹਾਂ ਜ਼ਿਲ੍ਹਿਆਂ 'ਚ...
  • punjab weather raining
    ਪੰਜਾਬ ਦੇ 8 ਜ਼ਿਲ੍ਹਿਆਂ 'ਚ Alert! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, IMD ਨੇ 19 ਤੱਕ ਕੀਤੀ ਵੱਡੀ ਭਵਿੱਖਬਾਣੀ
  • heavy rain alert monsoon
    ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਝੱਖੜ ਦਾ ਅਲਰਟ ਜਾਰੀ
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ ਅਪਡੇਟ
  • big weather warning in 8 districts of punjab
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...
  • punjab weather raining
    ਪੰਜਾਬ ਦੇ 8 ਜ਼ਿਲ੍ਹਿਆਂ 'ਚ Alert! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, IMD ਨੇ...
  • jalandhar man dies in greece
    ਗ੍ਰੀਸ ਤੋਂ ਮੰਦਭਾਗੀ ਖ਼ਬਰ! ਪਰਿਵਾਰ ਨਾਲ ਘੁੰਮਣ ਨਿਕਲੇ ਜਲੰਧਰ ਦੇ ਵਿਅਕਤੀ ਨਾਲ...
  • ethanol based petrol poses no threat to vehicle efficiency
    ਈਥੇਨੌਲ ਵਾਲੇ ਪੈਟਰੋਲ ਨਾਲ ਵਾਹਨਾਂ ਦੀ ਸਮਰੱਥਾ ਨੂੰ ਕੋਈ ਖਤਰਾ ਨਹੀਂ : ਨਿਤਿਨ...
  • dental cleaning brush your teeth pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਨਵੀਂ ਵੀਡੀਓ! ਸਿਖਾਓ ਕਿਵੇਂ ਕਰੀਏ...
  • big announcement made in punjab for 16th and 17th
    ਪੰਜਾਬ 'ਚ 16 ਤੇ 17 ਤਾਰੀਖ਼ ਲਈ ਹੋਇਆ ਵੱਡਾ ਐਲਾਨ! ਝਲਣੀ ਪਵੇਗੀ ਵੱਡੀ ਮੁਸੀਬਤ,...
  • big weather warning in 8 districts of punjab
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...
  • man dead on raod accident
    ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
  • akali dal announces constituency presidents for sc wing
    ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ! 85 ਵਿਧਾਨ ਸਭਾ ਹਲਕਿਆ ’ਚ SC ਵਿੰਗ ਲਈ...
Trending
Ek Nazar
jasdeep singh jassi honored

ਅਮਰੀਕਾ ਦੇ ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਜ਼ ਨੇ ਸਮਾਜ ਸੇਵੀ ਜਸਦੀਪ ਸਿੰਘ ਜੱਸੀ ਨੂੰ...

indian american couple donated

ਭਾਰਤੀ-ਅਮਰੀਕੀ ਜੋੜੇ ਨੇ ਸਿਹਤ ਸੇਵਾਵਾਂ ਲਈ ਦਾਨ ਕੀਤੇ 55 ਲੱਖ ਡਾਲਰ

storms  rains lash khyber pakhtunkhwa

KP 'ਚ ਤੂਫਾਨ ਅਤੇ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ

us fighter jet crashes in washington state report

ਅਸਮਾਨੋਂ ਧੜੰਮ ਡਿੱਗਿਆ ਅਮਰੀਕੀ ਫੌਜ ਦਾ ਜਹਾਜ਼! ਪਾਇਲਟ ਨੇ ਦਿੱਤੀ ਮੌਤ ਨੂੰ ਮਾਤ...

punjabis in canada

ਕੈਨੇਡਾ 'ਚ ਹਜ਼ਾਰਾਂ ਪੰਜਾਬੀਆਂ ਦੇ ਵੀਜ਼ੇ ਰੱਦ ਹੋਣ ਦਾ ਖ਼ਦਸ਼ਾ!

lover love wife husband incident

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਇਕ ਹੋਰ ਘਰਵਾਲੀ ! ਆਪਣੇ ਹੀ ਪਤੀ ਦਾ ਕਰ 'ਤਾ...

heavy rain next 48 hours monsoon

Heavy Rain: ਅਗਲੇ 48 ਘੰਟੇ ਅਹਿਮ! ਮਾਨਸੂਨ ਮਚਾਏਗਾ ਤਬਾਹੀ, 19 ਸੂਬਿਆਂ 'ਚ ਮੌਸਮ...

senior us and iranian officials

ਅਗਲੇ ਹਫਤੇ ਸਵਿਟਜ਼ਰਲੈਂਡ 'ਚ ਹੋ ਸਕਦੀ ਹੈ ਸੀਨੀਅਰ ਅਮਰੀਕੀ-ਈਰਾਨੀ ਅਧਿਕਾਰੀਆਂ ਦੀ...

new committee of australian sikh sports

ਆਸਟ੍ਰੇਲੀਆਈ ਸਿੱਖ ਖੇਡ ਕਮੇਟੀ ਦੀ ਨਵੀਂ ਕਮੇਟੀ ਦੀ ਹੋਈ ਚੋਣ, ਦਲਜੀਤ ਸਿੰਘ ਧਾਮੀ...

ayushman card holders july 1 services closed warning

ਆਯੁਸ਼ਮਾਨ ਕਾਰਡ ਧਾਰਕਾਂ ਨੂੰ 1 ਜੁਲਾਈ ਤੋਂ ਲੱਗੇਗਾ ਵੱਡਾ ਝਟਕਾ! ਜੰਮੂ 'ਚ...

brick merchant wife head hammer

ਗੁਰੂਗ੍ਰਾਮ 'ਚ ਵੱਡੀ ਵਾਰਦਾਤ: ਕਾਰੋਬਾਰੀ ਨੇ ਸਿਰ ’ਤੇ ਹਥੌੜਾ ਮਾਰ ਕਰ'ਤਾ ਪਤਨੀ...

know what the new week will be like for you

ਸਿੰਘ ਰਾਸ਼ੀ ਵਾਲਿਆਂ ਨੂੰ ਹੋਵੇਗਾ ਧਨ ਦਾ ਲਾਭ! ਜਾਣੋ ਤੁਹਾਡੇ ਲਈ ਕਿਹੋ ਜਿਹਾ ਰਹੇਗਾ...

youtuber  family dispute

Youtuber ਦਾ ਬੇਰਹਿਮੀ ਨਾਲ ਕਤਲ ! ਸਾਲੇ ਨੇ ਹੀ ਦੋਸਤਾਂ ਨਾਲ ਮਿਲ ਕੇ ਦਿੱਤਾ...

this famous couple could not become parents even after 9 years of marriage

ਵਿਆਹ ਦੇ 9 ਸਾਲ ਬਾਅਦ ਵੀ ਮਾਂ-ਪਿਓ ਨਹੀਂ ਬਣ ਸਕਿਆ ਫ਼ਿਲਮ ਜਗਤ ਦਾ ਇਹ ਮਸ਼ਹੂਰ ਜੋੜਾ...

electricity price hike

ਮਹਿੰਗੀ ਹੋਵੇਗੀ ਬਿਜਲੀ, ਹੁਣ ਦੇਣੇ ਪੈਣਗੇ ਵਾਧੂ ਪੈਸੇ, ਦਿੱਲੀ ਵਾਲਿਆਂ ਨੂੰ ਵੱਡਾ...

family s safety in danger sidhu moosewala s father balkaur singh s big claim

'ਖਤਰੇ 'ਚ ਪਰਿਵਾਰ ਦੀ ਸੁਰੱਖਿਆ...'; ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ...

youtuber armaan malik will become the father of 7 children

7 ਬੱਚਿਆਂ ਦਾ ਪਿਤਾ ਬਣੇਗਾ Youtuber ਅਰਮਾਨ ਮਲਿਕ ! ਦੂਜੀ ਪਤਨੀ ਕਰ ਰਹੀ ਜੁੜਵਾ...

retirement working employee record request

ਰਿਟਾਇਰਮੈਂਟ ਤੋਂ ਬਾਅਦ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਰਿਕਾਰਡ ਤਲਬ, ਹਰਿਆਣਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar man dies in greece
      ਗ੍ਰੀਸ ਤੋਂ ਮੰਦਭਾਗੀ ਖ਼ਬਰ! ਪਰਿਵਾਰ ਨਾਲ ਘੁੰਮਣ ਨਿਕਲੇ ਜਲੰਧਰ ਦੇ ਵਿਅਕਤੀ ਨਾਲ...
    • amritsar 2 more smugglers arrested with 5 kg heroin
      ਅੰਮ੍ਰਿਤਸਰ: 5 ਕਿਲੋ ਹੈਰੋਇਨ ਸਮੇਤ 2 ਹੋਰ ਤਸਕਰ ਗ੍ਰਿਫਤਾਰ, ਕੁੱਲ 35 ਕਿਲੋ ਫੜੀ...
    • road accident
      ਸੜਕ ਹਾਦਸੇ ’ਚ ਇਕ ਜ਼ਖਮੀ, ਪੁਲਸ ਨੇ ਕੀਤਾ ਮਾਮਲਾ ਦਰਜ
    • married woman commits suicide by jumping into bhakra canal
      ਅੱਧੀ ਰਾਤੀਂ ਭਾਖੜਾ ਨਹਿਰ 'ਤੇ ਪੁੱਜੀ ਵਿਆਹੁਤਾ, ਚੁੱਕਿਆ ਅਜਿਹਾ ਖ਼ੌਫ਼ਨਾਕ ਕਦਮ,...
    • 2 people arrested for murdering contract worker
      ਕਤਲ ਦੀ ਗੁੱਥੀ ਸੁਲਝੀ, ਠੇਕੇ ਦੇ ਕਰਿੰਦੇ ਦਾ ਕਤਲ ਕਰਨ ਵਾਲੇ 2 ਲੋਕ ਗ੍ਰਿਫ਼ਤਾਰ
    • woman attempts sacrilege in gurdwara sahib
      ਪੰਜਾਬ : ਗੁਰਦੁਆਰਾ ਸਾਹਿਬ 'ਚ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ...
    • ward number 6 of dinanagar municipal council tomorrow
      ਭਲਕੇ 'ਦੀਨਾਨਗਰ' ਨਗਰ ਕੌਂਸਲ ਦੇ ਵਾਰਡ ਨੰਬਰ 6 'ਚ ਫਿਰ ਪੈਣਗੀਆਂ ਵੋਟਾਂ ! ਜਾਣੋ...
    • dental cleaning brush your teeth pinkoo tv video
      ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਨਵੀਂ ਵੀਡੀਓ! ਸਿਖਾਓ ਕਿਵੇਂ ਕਰੀਏ...
    • big in chandigarh firing case
      ਚੰਡੀਗੜ੍ਹ ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ, ਸ਼ੂਟਰਾਂ ਦੀਆਂ ਤਸਵੀਰਾਂ ਆਈਆਂ...
    • nayab singh saini speech
      CM ਨਾਇਬ ਸੈਣੀ ਨੇ 346ਵੇਂ ਰਾਸ਼ਨ ਤੇ ਸਹਾਇਤਾ ਵੰਡ ਸਮਾਰੋਹ 'ਚ ਕੀਤੀ ਸ਼ਿਰੱਕਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +