Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 06, 2026

    4:50:58 AM

  • building collapses during heavy rains in mumbai

    ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ: ਚਾਰ ਮੰਜ਼ਿਲਾ...

  • australia wins women  s t20 world cup

    ਆਸਟ੍ਰੇਲੀਆ ਦੇ ਸਿਰ ਸਜਿਆ ਮਹਿਲਾ T20 ਵਰਲਡ ਕੱਪ ਦਾ...

  • punjab election results

    ਨਗਰ ਨਿਗਮ ਤੇ ਕੌਂਸਲ ਚੋਣਾਂ: ਜਾਣੋ ਕਿੱਥੋਂ ਕਿਸ...

  • voting for hoshiarpur municipal corporation continues

    ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਕੁੱਲ 60.5 ਫ਼ੀਸਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ 20, 22, 23, 24 ਤਾਰੀਖ਼ਾਂ ਲਈ ਵੱਡੀ ਚਿਤਾਵਨੀ! ਸੋਚ ਸਮਝ ਕੇ ਨਿਕਲਣਾ ਘਰੋਂ ਬਾਹਰ

PUNJAB News Punjabi(ਪੰਜਾਬ)

ਪੰਜਾਬ 'ਚ 20, 22, 23, 24 ਤਾਰੀਖ਼ਾਂ ਲਈ ਵੱਡੀ ਚਿਤਾਵਨੀ! ਸੋਚ ਸਮਝ ਕੇ ਨਿਕਲਣਾ ਘਰੋਂ ਬਾਹਰ

  • Edited By Shivani Attri,
  • Updated: 20 Aug, 2025 06:59 PM
Jalandhar
heavy rain in punjab weather department be warning for 20th 22nd 23rd 24th
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਅੱਜ ਤੋਂ ਲੈ ਕੇ 24 ਅਗਸਤ ਤੱਕ ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਦੌਰਾਨ ਪੰਜਾਬ ਵਿਚ ਅੱਜ ਅਤੇ 22, 23, 24 ਅਗਸਤ ਨੂੰ ਭਾਰੀ ਮੀਂਹ ਪਵੇਗਾ, ਜਦਕਿ 21 ਤਾਰੀਖ਼ ਸਬੰਧੀ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

PunjabKesari

ਵਿਭਾਗ ਵੱਲੋਂ ਪੰਜਾਬ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਮਿਲੀ ਤਾਜ਼ਾ ਜਾਣਕਾਰੀ ਮੁਤਾਬਕ ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਸ਼੍ਰੀ ਮੁਕਤਸਰ ਸਾਹਿਬ,  ਬਠਿੰਡਾ,  ਫਰੀਦਕੋਟ,  ਤਰਨ ਤਾਰਨ,  ਲੁਧਿਆਣਾ,  ਮੋਹਾਲੀ,  ਮੋਗਾ,  ਫਿਰੋਜ਼ਪੁਰ,  ਜਲੰਧਰ,  ਕਪੂਰਥਲਾ,  ਸ਼ਹੀਦ ਭਗਤ ਸਿੰਘ ਨਗਰ ਭਾਰੀ ਮੀਂਹ ਪਵੇਗਾ। ਇਸ ਦੇ ਨਾਲ ਹੀ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਜਤਾਈ ਗਈ ਹੈ। ਇਨ੍ਹਾਂ ਤਾਰੀਖ਼ਾਂ ਨੂੰ ਜੇਕਰ ਕਿਸੇ ਨੇ ਘੁੰਮਣ ਦੀ ਪਲਾਨਿੰਗ ਬਣਾਈ ਹੈ ਤਾਂ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 

ਇਹ ਵੀ ਪੜ੍ਹੋ: ਪੰਜਾਬ ਦੇ ਜਵਾਨ ਦੀ ਕੋਲਕਾਤਾ 'ਚ ਡਿਊਟੀ ਦੌਰਾਨ ਮੌਤ, 10 ਦਿਨ ਪਹਿਲਾਂ ਛੁੱਟੀ ਕੱਟ ਕੇ ਪਰਤਿਆ ਸੀ ਵਾਪਸ

ਉਥੇ ਹੀ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਗਿਆਨੀ ਡਾਕਟਰ ਕੁਲਵਿੰਦਰ ਕੌਰ ਗਿੱਲ ਨੇ ਕਿਸਾਨਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਭਰ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਬੰਗਾਲ ਦੀ ਖਾੜੀ ਅਤੇ ਅਰਬ ਸਾਗਰ ਤੋਂ ਬਣਨ ਵਾਲੇ ਮਾਹੌਲ ਤੋਂ ਪੰਜਾਬ ਦੇ ਸੈਂਟਰਲ ਹਲਕੇ ਵਿੱਚ ਮੀਂਹ ਦੇ ਕਾਫ਼ੀ ਆਸਾਰ ਬਣੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਆਮ ਲੋਕਾਂ ਨੂੰ ਸੁਚੇਤ ਰਹਿਣ ਦੀ ਜ਼ਰੂਰਤ ਹੈ ਤਾਂ ਉਥੇ ਹੀ ਕਈ ਥਾਵਾਂ 'ਤੇ ਬਣੇ ਹੜ੍ਹ ਵਰਗੇ ਹਾਲਾਤ ਨਾਲ ਵੀ ਕਾਫ਼ੀ ਨੁਕਸਾਨ ਹੋ ਸਕਦਾ ਹੈ।

ਇਹ ਵੀ ਪੜ੍ਹੋ: Punjab : ਕੁੜੀ ਨਾਲ ਜਬਰ-ਜ਼ਿਨਾਹ ਤੋਂ ਬਾਅਦ Private Video Leak ਹੋਣ ਮਗਰੋਂ ਪੁਲਸ ਦਾ ਵੱਡਾ ਐਕਸ਼ਨ

ਉਨ੍ਹਾਂ ਕਿਹਾ ਕਿ ਜਿੱਥੇ ਮੈਦਾਨੀ ਇਲਾਕਿਆਂ ਦੇ ਨਾਲ-ਨਾਲ ਨੀਵੇਂ ਇਲਾਕਿਆਂ ਦੇ ਲੋਕਾਂ ਨੂੰ ਖ਼ਾਸ ਧਿਆਨ ਰੱਖਣ ਦੀ ਲੋੜ ਹੈ, ਉਥੇ ਹੀ ਕਿਸਾਨਾਂ ਨੂੰ ਵੀ ਪਾਣੀ ਦੀ ਨਿਕਾਸੀ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਤਾਂਕਿ ਅਜਿਹੇ ਬਾਰਿਸ਼ ਵਰਗੇ ਹਾਲਾਤਾਂ ਵਿੱਚ ਫ਼ਸਲਾਂ ਖ਼ਰਾਬ ਨਾ ਹੋ ਸਕਣ। ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਤਾਪਮਾਨ 2.4 ਡਿਗਰੀ ਵਧਿਆ ਹੈ। ਇਹ ਆਮ ਤਾਪਮਾਨ ਦੇ ਨੇੜੇ ਹੋ ਗਿਆ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 39.8 ਡਿਗਰੀ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸੁਖਬੀਰ ਬਾਦਲ ਨੇ ਕਹੀਆਂ ਅਹਿਮ ਗੱਲਾਂ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • heavy rain
  • punjab
  • weather department
  • be warning
  • ਵੱਡੀ ਚਿਤਾਵਨੀ
  • ਪੰਜਾਬ
  • ਮੌਸਮ ਵਿਭਾਗ
  • ਵੱਡੀ ਭਵਿੱਖਬਾਣੀ
  • ਬਾਰਿਸ਼

ਪੰਜਾਬ 'ਚ 24 ਅਗਸਤ ਲਈ ਵੱਡਾ ਐਲਾਨ! (ਵੀਡੀਓ)

NEXT STORY

Stories You May Like

  • huge jump in gold and silver prices  24 22 18k gold
    Gold-Silver ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ 24-22-18K ਸੋਨੇ ਦੇ ਰੇਟ
  • gold silver prices fell  the prices of 24 22 18k gold
    ਹਫ਼ਤੇ ਦੇ ਪਹਿਲੇ ਦਿਨ ਟੁੱਟੇ Gold-Silver ਦੇ ਭਾਅ, ਜਾਣੋ  24-22-18K ਸੋਨੇ ਦੇ ਭਾਅ
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼ ਤੱਕ Alert
  • big warning for motorists
    ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਜ਼ਰੂਰੀ ਖ਼ਬਰ
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ
  • sir  opposition  23 parties
    ਐੱਸ. ਆਈ. ਆਰ. ’ਤੇ ਵਿਰੋਧੀ ਧਿਰ ਇਕਜੁਟ, 23 ਪਾਰਟੀਆਂ ਨੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ
  • deep gorge bus  23 people  injured
    ਜੰਮੂ-ਕਸ਼ਮੀਰ : ਡੂੰਘੀ ਖੱਡ 'ਚ ਜਾ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 23 ਲੋਕ ਹੋਏ ਜਖ਼ਮੀ
  • slums fire 24 vehicles
    ਦਿੱਲੀ: ਵਾਲਮੀਕਿ ਬਸਤੀ 'ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਪੁੱਜੀਆਂ ਫਾਇਰ ਬ੍ਰਿਗੇਡ ਦੀਆਂ 24 ਗੱਡੀਆਂ
  • bjp president kewal singh dhillons sharp attack on the government
    ਹੁਸ਼ਿਆਰਪੁਰ ਜੇਲ੍ਹ ਮਾਮਲੇ 'ਤੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਸਰਕਾਰ...
  • kewal dhillon in jalandhar
    ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ, ਪਦਮ ਸ਼੍ਰੀ ਸੰਤ...
  • big warning of rain and thunderstorm in punjab
    ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5 ਦਿਨਾਂ ਦਾ ਜਾਣੋ ਮੌਸਮ ਦਾ...
  • haryana chief minister naib singh saini reached jalandhar
    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ ਜਲੰਧਰ, ਪੀਯੂਸ਼ ਮੁਨੀ ਜੀ...
  • punjabi boy in italy
    ਇਟਲੀ 'ਚ ਪੰਜਾਬੀ ਮੂਲ ਦੇ ਹੋਣਹਾਰ ਵਿਦਿਆਰਥੀ ਜਸਮੀਤ ਪਾਲ "ਜੋਬਨ" ਨੇ ਰਚਿਆ ਇਤਿਹਾਸ
  • punjabi girl in italiy
    ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ ਸੇਵਾਵਾਂ, ਭਾਈਚਾਰੇ 'ਚ ਖੁਸ਼ੀ...
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • pinkoo tv rainy day video
    'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
Trending
Ek Nazar
all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jathedar gargajj speech
      ਜਥੇਦਾਰ ਸਾਹਿਬ ਵੱਲੋਂ ਮੀਰੀ ਪੀਰੀ ਖ਼ਾਲਸਾ ਵਹੀਰ ਕੱਢਣ ਦਾ ਐਲਾਨ
    • major incident in punjab youth murdered with sharp weapons
      ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
    • haryana cm saini visits pathankot
      ਹਰਿਆਣਾ ਦੇ CM ਸੈਣੀ ਦਾ ਪਠਾਨਕੋਟ ਦੌਰਾ, ਹਲਕਾ ਸੁਜਾਨਪੁਰ ਵਿਖੇ ਜਨ ਸਭਾ ਨੂੰ ਕੀਤਾ...
    • motorcyclist dies after being hit by car
      ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ
    • woman death case
      ਹਸਪਤਾਲ 'ਚ ਦਾਖ਼ਲ ਬਜ਼ੁਰਗ ਔਰਤ ਦੀ ਮੌਤ
    • panthic meeting was presented by the shiromani committee president
      ਪੰਥਕ ਇਕੱਤਰਤਾ ਦੌਰਾਨ ਪਾਸ ਕੀਤਾ ਗਿਆ ਮਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵੱਲੋਂ...
    • panic suddenly spreads in border village of punjab
      ਪੰਜਾਬ ਦੇ ਸਰਹੱਦੀ ਪਿੰਡ 'ਚ ਅਚਾਨਕ ਫੈਲੀ ਦਹਿਸ਼ਤ, ਖੇਤਾਂ 'ਚੋਂ ਮਿਲੀ ਬੰਬ ਵਰਗੀ...
    • woman dies after giving birth in moga government hospital
      ਮੋਗਾ ਦੇ ਸਰਕਾਰੀ ਹਸਪਤਾਲ 'ਚ ਜਣੇਪੇ ਮਗਰੋਂ ਔਰਤ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ...
    • a young man who got married 2 months ago committed suicide
      2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ...
    • child dies due to snake bite
      ਸੱਪ ਦੇ ਡੰਗਣ ਕਾਰਨ ਬੱਚੇ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +