Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    9:36:29 AM

  • women bank accounts 3 thousand rupees

    17 ਅਗਸਤ ਤੋਂ ਔਰਤਾਂ ਦੇ ਖਾਤੇ 'ਚ ਆਉਣਗੇ 3-3...

  • assam floods

    ਅਸਾਮ 'ਚ ਹੜ੍ਹ ਦਾ ਕਹਿਰ ਜਾਰੀ, 97 ਹੋਈ ਮਰਨ...

  • canada student visa

    ਕੈਨੇਡਾ ਦੇ ਸਟੂਡੈਂਟ ਵੀਜ਼ੇ ’ਤੇ ਬਿਸ਼ਨੋਈ ਗੈਂਗ ਦਾ...

  • father had sexually abused minor daughter

    ਰਿਸ਼ਤੇ ਹੋਏ ਸ਼ਰਮਸਾਰ: ਪਿਓ ਨੇ ਰੋਲੀ ਨਾਬਾਲਗ ਧੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ

PUNJAB News Punjabi(ਪੰਜਾਬ)

ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ

  • Edited By Shivani Bassan,
  • Updated: 06 Aug, 2026 06:05 PM
Jalandhar
heavy rain warning in punjab tomorrow
  • Share
    • Facebook
    • Tumblr
    • Linkedin
    • Twitter
  • Comment

ਜਲੰਧਰ: ਪੰਜਾਬ 'ਚ ਅੱਜ ਫਿਰ ਮੌਸਮ ਨੇ ਕਰਵਟ ਬਦਲੀ ਹੈ। ਸਵੇਰ ਤੋਂ ਹੀ ਅਸਮਾਨ 'ਚ ਬੱਦਲ ਛਾਏ ਹੋਏ ਹਨ ਅਤੇ ਠੰਡੀ ਹਵਾ ਚੱਲਣ ਨਾਲ ਮੌਸਮ ਕਾਫੀ ਸੁਹਾਵਣਾ ਹੋ ਗਿਆ ਹੈ। ਹਾਲਾਂਕਿ ਕਈ ਇਲਾਕਿਆਂ 'ਚ ਭਾਰੀ ਮੀਂਹ ਵੀ ਪਿਆ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਬਾਰਿਸ਼ ਦੇ ਆਸਾਰ ਹਨ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।

ਇਹ ਵੀ ਪੜ੍ਹੋ- ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ

ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਭਵਿੱਖਬਾਣੀ ਮੁਤਾਬਕ 7 ਅਗਸਤ ਨੂੰ ਪੂਰੇ ਪੰਜਾਬ 'ਚ ਬਾਰਿਸ਼ ਦਾ ਜ਼ੋਰ ਰਹੇਗਾ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਸਮੇਤ ਜ਼ਿਆਦਾਤਰ ਜ਼ਿਲ੍ਹਿਆਂ 'ਚ ਕੁਝ ਥਾਵਾਂ  ਭਾਰੀ ਮੀਂਹ ਪੈ ਸਕਦਾ ਹੈ। ਪਟਿਆਲਾ, ਐਸ.ਏ.ਐਸ.ਨਗਰ ਅਤੇ ਫਤਿਹਗੜ੍ਹ ਸਾਹਿਬ 'ਚ ਕਈ ਥਾਵਾਂ 'ਤੇ ਬਾਰਿਸ਼ ਦੇ ਆਸਾਰ ਹਨ।

ਇਹ ਵੀ ਪੜ੍ਹੋ-ਵਿਧਾਨ ਸਭਾ 'ਚ ਬਾਜਵਾ ਦਾ ਵੱਡਾ ਦਾਅਵਾ: ਪੰਜਾਬ ਪੁਲਸ ਦੇ ਅਫਸਰਾਂ ਦਾ ਗੈਂਗਸਟਰਾਂ ਨਾਲ ਤਾਲਮੇਲ

ਉੱਥੇ ਹੀ 8 ਅਗਸਤ ਨੂੰ ਪੂਰੇ ਪੰਜਾਬ 'ਚ ਕੁਝ-ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ 9 ਅਗਸਤ ਨੂੰ ਲੁਧਿਆਣਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ ਅਤੇ ਬਰਨਾਲਾ ਸਮੇਤ ਜ਼ਿਆਦਾਤਰ ਜ਼ਿਲ੍ਹਿਆਂ 'ਚ ਕੁਝ ਥਾਵਾਂ 'ਤੇ ਬਾਰਿਸ਼ ਹੋਵੇਗੀ। ਮੌਸਮ  ਵਿਭਾਗ ਮੁਤਾਬਕ 10 ਅਗਸਤ ਨੂੰ ਮੌਸਮ 'ਚ ਬਦਲਾਅ ਆਵੇਗਾ। ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਬਰਨਾਲਾ ਅਤੇ ਮਾਨਸਾ 'ਚ ਮੌਸਮ ਮੁੱਖ ਤੌਰ 'ਤੇ ਸਾਫ਼ ਰਹੇਗਾ। ਹਾਲਾਂਕਿ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।

ਇਹ ਵੀ ਪੜ੍ਹੋ- ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Heavy rain warning
  • Punjab weather
  • 8 districts
  • ਭਾਰੀ ਮੀਂਹ ਦੀ ਚੇਤਾਵਨੀ
  • ਪੰਜਾਬ ਮੌਸਮ
  • 8 ਜ਼ਿਲ੍ਹੇ

ਸਾਢੇ ਚਾਰ ਸਾਲਾਂ 'ਚ 2 ਸਕੂਲ ਖੁੱਲ੍ਹਣਾ ਤੇ 7 ਬੰਦ ਹੋਣਾ 'ਆਪ' ਦੀ ਫੇਲ੍ਹ 'ਸਿੱਖਿਆ ਕ੍ਰਾਂਤੀ' ਦਾ ਸਬੂਤ : ਢਿੱਲੋਂ

NEXT STORY

Stories You May Like

  • heavy rain alert in 8 districts of punjab
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
  • heavy rain and storm warning in punjab
    ਪੰਜਾਬ 'ਚ ਭਾਰੀ ਮੀਂਹ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ ਚਿਤਾਵਨੀ
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ Alert
  • heavy rains expected tomorrow
    ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ ਕੀਤਾ ਅਲਰਟ
  • heavy to very heavy rain warning in punjab
    ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦੀ ਚਿਤਾਵਨੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ, ਇਨ੍ਹਾਂ ਤਾਰੀਖ਼ਾਂ ਨੂੰ...
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ ਲਈ Alert ਜਾਰੀ
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ, 12 ਜ਼ਿਲ੍ਹਿਆਂ 'ਚ Alert ਜਾਰੀ
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjabi sikh youth truck driver in america
      ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ
    • road accident in punjab sultanpur lodhi car explodes two boys die
      ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
    • kapurthala dc issues strict orders regarding petrol pumps
      ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
    • sukhbir singh badal statement
      ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ...
    • powercom department electricity consumers
      ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਖਪਤਕਾਰਾਂ 'ਤੇ ਕੱਟੇ...
    • bikram majithia  ed raid
      ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
    • punjab vehicle  vehicle challan  traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ...
    • heavy rain  roof of house
      ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ ਛੱਤ, ਇਕ ਦੀ ਮੌਤ
    • kapurthala police recover three missing minors from delhi within 48 hours
      48 ਘੰਟਿਆਂ 'ਚ ਦਿੱਲੀ ਤੋਂ ਬਰਾਮਦ ਹੋਏ ਕਪੂਰਥਲਾ ਤੋਂ ਲਾਪਤਾ 3 ਨਾਬਾਲਗ ਬੱਚੇ
    • punjab vigilance bureau  driver arrested
      ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +