Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    4:28:56 PM

  • major reshuffle in chandigarh police

    ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ...

  • farmers   protest ends in chandigarh

    ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ...

  • gippy and shehnaaz reached wagah border to promote singh vs kaur 2

    'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ ਬਾਰਡਰ...

  • stock market closes in red  sensex falls 382 points and nifty crosses 23 700

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ :...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8 ਜ਼ਿਲ੍ਹਿਆਂ ਲਈ Alert

PUNJAB News Punjabi(ਪੰਜਾਬ)

ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8 ਜ਼ਿਲ੍ਹਿਆਂ ਲਈ Alert

  • Edited By Shivani Attri,
  • Updated: 06 Jul, 2025 07:03 PM
Hoshiarpur
heavy rains cause havoc in many districts of punjab
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਮੌਸਮ ਵਿਭਾਗ ਵੱਲੋਂ ਪਹਿਲਾਂ ਤੋਂ ਹੀ ਕੀਤੀ ਗਈ ਭਾਰੀ ਬਾਰਿਸ਼ ਦੀ ਭਵਿੱਖਬਾਣੀ ਅਨੁਸਾਰ ਅੱਜ ਸਵੇਰੇ ਤੜਕਸਾਰ ਤੋਂ ਭਾਰੀ ਬਾਰਿਸ਼ ਹੋ ਰਹੀ ਹੈ। ਹੁਸ਼ਿਆਰਪੁਰ, ਜਲੰਧਰ, ਅੰਮ੍ਰਿਤਸਰ ਸਮੇਤ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਹੋ ਰਹੀ ਹੈ। ਬੇਸ਼ੱਕ ਇਸ ਬਾਰਿਸ਼ ਦੇ ਨਾਲ ਲੋਕਾਂ ਨੂੰ ਹੁਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ ਪਰ ਮੋਹਲੇਧਾਰ ਹੋ ਰਹੀ ਬਾਰਿਸ਼ ਦੇ ਚਲਦਿਆਂ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲਿਆਂ ਲਈ Alert! ਪਾਵਰਕਾਮ ਵਿਭਾਗ ਕਰ ਰਿਹੈ ਵੱਡਾ ਐਕਸ਼ਨ

PunjabKesari

ਹੁਸ਼ਿਆਰਪੁਰ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੈ। ਘਰ ਤੋਂ ਲੈ ਕੇ ਖੇਤਾਂ ਤੱਕ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ। ਅੱਜ ਐਤਵਾਰ ਦਾ ਦਿਨ ਹੋਣ ਕਾਰਨ ਆਮ ਤੌਰ 'ਤੇ ਘਰੇਲੂ ਫੰਕਸ਼ਨ ਬਹੁ-ਗਿਣਤੀ ਵਿੱਚ ਹੁੰਦੇ ਹਨ ਪਰ ਬਾਰਿਸ਼ ਦੇ ਕਾਰਨ ਲੋਕਾਂ ਨੂੰ ਇਨ੍ਹਾਂ ਫੰਕਸ਼ਨਾਂ 'ਚ ਸ਼ਾਮਿਲ ਹੋਣ ਸਮੇਂ ਮੁਸੀਬਤ ਦਾ ਸਾਹਮਣਾ ਕਰਨਾ ਪਿਆ। ਭਾਰੀ ਬਾਰਿਸ਼ ਕਾਰਨ ਜਿੱਥੇ ਨੀਵੇ ਇਲਾਕਿਆਂ ਅਤੇ ਖੇਤਾਂ ਵਿੱਚ ਪਾਣੀ ਭਰ ਗਿਆ, ਉੱਥੇ ਹੀ ਖ਼ਸਤਾ ਹਾਲਤ ਸੜਕਾਂ ਦੇ ਟੋਇਆਂ ਵਿੱਚ ਵੀ ਪਾਣੀ ਭਰ ਗਿਆ ਅਤੇ ਜਿਸ ਦੇ ਕਾਰਨ ਇਨ੍ਹਾਂ ਸੜਕਾਂ ਦੀ ਹਾਲਤ ਹੋਰ ਜ਼ਿਆਦਾ ਬਦ ਤੋਂ ਬਦਤਰ ਹੋ ਰਹੀ ਹੈ। 

PunjabKesari

ਬਾਰਿਸ਼ ਕਾਰਨ ਝੁੱਗੀ-ਚੌਪੜੀ ਵਿੱਚ ਰਹਿ ਰਹੇ ਪ੍ਰਵਾਸੀ ਮਜ਼ਦੂਰਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੁੱਲ੍ਹ ਮਿਲਾ ਕੇ ਹੋ ਰਹੀ ਮੋਹਲੇਧਾਰ ਬਾਰਿਸ਼ ਕਿਤੇ ਰਾਹਤ ਅਤੇ ਕਿਤੇ ਆਫ਼ਤ ਲੈ ਕੇ ਆਈ ਹੈ।   ਮੌਸਮ ਵਿਭਾਗ ਨੇ ਤਰਨਤਾਰਨ, ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਰਾਤ 9.30 ਵਜੇ ਤੱਕ ਫਲੈਸ਼ ਅਲਰਟ ਜਾਰੀ ਕੀਤਾ ਹੈ। ਉਧਰ ਦੂਜੇ ਪਾਸੇ ਜੇਕਰ ਗੱਲ ਕਰੀਏ ਤਾਂ ਇਸ ਬਾਰਿਸ਼ ਦੇ ਕਾਰਨ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ ਕਿਉਂਕਿ ਹਾੜੀ ਸਾਉਣੀ ਦੀ ਪ੍ਰਮੁੱਖ ਝੋਨੇ ਦੀ ਫ਼ਸਲ ਦੀ ਬਿਜਾਈ ਅਤੇ ਲੁਆਈ ਟਾਂਡਾ ਦੇ ਬੇਟ ਖੇਤਰ ਵਿੱਚ ਵੱਡੇ ਰਕਬੇ ਵਿੱਚ ਕੀਤੀ ਗਈ ਹੈ। 

PunjabKesari

ਇਹ ਵੀ ਪੜ੍ਹੋ: CM ਮਾਨ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ ਬਣਾਉਣ ਦਾ ਐਲਾਨ

ਇਸ ਸਬੰਧੀ ਜਦੋਂ ਸੇਵਾ ਮੁਕਤ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਸਤਨਾਮ ਸਿੰਘ ਮਿਆਣੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਹ ਬਰਸਾਤ ਫ਼ਸਲਾਂ ਲਈ ਲਾਹੇਵੰਦ ਹੈ ਪਰ ਜੇਕਰ ਜ਼ਿਆਦਾ ਬਰਸਾਤ ਹੁੰਦੀ ਹੈ ਤਾਂ ਇਸ ਨਾਲ ਕਈ ਫ਼ਸਲਾਂ ਦਾ ਨੁਕਸਾਨ ਵੀ ਹੋ ਸਕਦਾ ਹੈ। ਉਥੇ ਹੀ ਜੇਕਰ ਦੂਜੇ ਪਾਸੇ ਗੱਲ ਕਰੀਏ ਤਾਂ ਪਿਛਲੇ ਦਿਨੀਂ ਹਿਮਾਚਲ ਵਿੱਚ ਪੈ ਰਹੇ ਭਾਰੀ ਬਾਰਿਸ਼ ਕਾਰਨ ਇਲਾਕੇ ਦੇ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਵਧਿਆ ਹੈ ਬੇਸ਼ੱਕ  ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਪਰ ਲਗਾਤਾਰ ਭਾਰੀ ਮੀਂਹ ਦੇ ਚਲਦਿਆਂ ਪੈਦਾ ਹੋਣ ਵਾਲੇ ਹਾਲਾਤ ਬਾਰੇ ਕੁਝ ਵੀ ਕਹਿਣਾ ਜਲਦਬਾਜੀ ਹੋਵੇਗੀ।

PunjabKesari

ਬਾਰਿਸ਼ ਕਾਰਨ ਪਾਣੀ ਅਤੇ ਖ਼ਸਤਾ ਹਾਲਤ ਮਕਾਨਾਂ ਡਿੱਗਣ ਜਾਂ ਨੁਕਸਾਨੇ ਜਾਣ ਦਾ ਵੀ ਖ਼ਦਸ਼ਾ ਹੈ ਕਿਉਂਕਿ ਪਹਿਲਾਂ ਹੀ ਟਾਂਡਾ ਵਿੱਚ ਇਕ ਵੱਡਾ ਹਾਦਸਾ ਵਾਪਰਿਆ ਸੀ, ਜਿਸ ਦੌਰਾਨ ਦੋ ਮੰਜ਼ਿਲਾਂ ਇਮਾਰਤ ਵਿੱਚ ਸੌਂ ਰਹੇ ਪ੍ਰਵਾਸੀ ਮਜ਼ਦੂਰਾਂ ਅਤੇ ਖ਼ਸਤਾ ਹਾਲਤ ਮਕਾਨ ਦੀ ਛੱਤ ਡਿੱਗ ਗਈ ਸੀ, ਜਿਸ ਕਾਰਨ ਪਰਿਵਾਰ ਦੇ 6 ਜੀਆਂ ਚੋਂ ਪਰਿਵਾਰ ਦੇ ਮੁਖੀ ਸਮੇਤ 2 ਬੱਚੀਆਂ ਦੀ ਵੀ ਮੌਤ ਹੋ ਗਈ ਸੀ। ਪ੍ਰਸ਼ਾਸਨ ਨੇ ਲੋਕਾਂ ਨੂੰ ਭਾਰੀ ਬਾਰਿਸ਼ ਵਿੱਚ ਅਜਿਹੇ ਮਕਾਨਾਂ 'ਚ ਨਾ ਰਹਿਣ ਦੀ ਹਦਾਇਤ ਕੀਤੀ ਹੈ।

ਇਹ ਵੀ ਪੜ੍ਹੋ: ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Heavy rains
  • Punjab
  • Alert
  • ਮੀਂਹ
  • ਤਬਾਹੀ
  • ਮੌਸਮ ਵਿਭਾਗ
  • ਭਵਿੱਖਬਾਣੀ

ਪੰਜਾਬ 'ਚ ਵੱਡੀ ਵਾਰਦਾਤ, ਮਾਮੂਲੀ ਗੱਲ ਨੂੰ ਲੈ ਕੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

NEXT STORY

Stories You May Like

  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • heavy rain in punjab on 4 5 6 thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ 'ਚ Alert
  • heavy rain alert in uttarakhand
    3 ਜ਼ਿਲ੍ਹਿਆਂ 'ਚ ਸਕੂਲ ਬੰਦ, ਅਗਲੇ 18 ਘੰਟੇ ਭਾਰੀ! ਉੱਤਰਾਖੰਡ 'ਚ ਮੀਂਹ ਦਾ ਰੈੱਡ ਅਲਰਟ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
  • heavy rain next 6 days imd
    6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ
  • heavy rains expected tomorrow imd issues alert in these states
    ਮੌਸਮ ਵਿਭਾਗ ਦੀ ਚਿਤਾਵਨੀ, ਭਲਕੇ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • delhi  rain  weather  imd  red alert
    ਦਿੱਲੀ 'ਚ ਪਿਆ ਮੀਂਹ, ਹੁੰਮਸ ਭਰੇ ਮੌਸਮ ਤੋਂ ਮਿਲੀ ਰਾਹਤ, IMD ਵਲੋਂ ਰੈੱਡ ਅਲਰਟ ਜਾਰੀ
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
Trending
Ek Nazar
special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • drug smuggler arrested
      1 ਕਿੱਲੋ 964 ਗ੍ਰਾਮ ਆਈਸ ਡਰੱਗ ਤੇ ਕਰੂਜ਼ ਗੱਡੀ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ
    • theft in dana mandi
      ਦਾਣਾ ਮੰਡੀ ’ਚ ਮੁੜ ਹੋਈ ਚੋਰੀ, ਨਸ਼ੇੜੀਆਂ ਦੇ ਵਧਦੇ ਖੌਫ਼ ਤੋਂ ਲੋਕ ਪ੍ਰੇਸ਼ਾਨ
    • two youths had sexual intercourse with a girl got her pregnant
      ਪੰਜਾਬ 'ਚ ਸ਼ਰਮਸਾਰ ਘਟਨਾ! ਦੋ ਨੌਜਵਾਨਾਂ ਨੇ ਕੁੜੀ ਦੀ ਰੋਲ਼ੀ ਪੱਤ, ਪੇਟ ਦਰਦ ਮਗਰੋਂ...
    • major smuggling operation across border busted in punjab
      ਪੰਜਾਬ 'ਚ ਸਰਹੱਦ ਪਾਰੋਂ ਚੱਲ ਰਹੀ ਵੱਡੀ ਤਸਕਰੀ ਦਾ ਪਰਦਾਫਾਸ਼, 15 ਪਿਸਤੌਲਾਂ ਤੇ...
    • special sir camps set up at 650 polling booths in mansa district
      ਮਾਨਸਾ ਜ਼ਿਲ੍ਹੇ ’ਚ 650 ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ SIR ਕੈਂਪ
    • theft in ludhiana
      ਜਿਊਲਰ ਨੂੰ ਗੱਲਾਂ ’ਚ ਉਲਝਾ ਕੇ ਔਰਤ ਨੇ ਉਡਾਈ ਸੋਨੇ ਦੀ ਚੇਨ, ਸੀ. ਸੀ. ਟੀ. ਵੀ....
    • judge  s house  red house
      ਪੰਜਾਬ : ਜੱਜ ਵਾਲੀ ਕੋਠੀ ਵਿਚ ਹੋ ਗਿਆ ਵੱਡਾ ਕਾਂਡ, ਏ.ਸੀ., ਪੱਖੇ, ਮੋਟਰ,...
    • fear of long power cuts in punjab
      ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ...
    • a unique incident that happened in this village surprised everyone
      ਮੁਰਦੇ ਨੂੰ ਵੀ ਨਾ ਛੱਡਿਆ! ਪੰਜਾਬ ਦੇ ਇਸ ਪਿੰਡ 'ਚ ਵਾਪਰੀ ਹੈਰਾਨ ਕਰਦੀ ਘਟਨਾ,...
    • two more accused arrested in youth  s murder case
      ਥਾਰ ਨਾਲ ਟੱਕਰ ਮਾਰ ਕੇ ਨੌਜਵਾਨ ਦੇ ਕਤਲ ਮਾਮਲੇ ’ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +