Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    4:38:05 PM

  • punjab schools  education department  school students

    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, 1...

  • ind vs zim 2nd t20i

    IND vs ZIM 2nd T20I: ਜ਼ਿੰਬਾਬਵੇ ਨੇ ਟਾਸ ਜਿੱਤ...

  • deepkes first reaction after dharmendra pradhan s resignation

    'ਝੁਕਦੀ ਹੈ ਦੁਨੀਆ, ਝੁਕਾਉਣ ਵਾਲਾ ਚਾਹੀਦੈ...'...

  • students protest in jalandhar

    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਲਗਾਤਾਰ 3 ਦਿਨ ਭਾਰੀ ਮੀਂਹ! ਘਰੋਂ ਨਿਕਲਣ ਤੋਂ ਪਹਿਲਾਂ ਰਹੋ ਸਾਵਧਾਨ, ਇਨ੍ਹਾਂ ਜ਼ਿਲ੍ਹਿਆਂ ਲਈ Alert

PUNJAB News Punjabi(ਪੰਜਾਬ)

ਪੰਜਾਬ 'ਚ ਲਗਾਤਾਰ 3 ਦਿਨ ਭਾਰੀ ਮੀਂਹ! ਘਰੋਂ ਨਿਕਲਣ ਤੋਂ ਪਹਿਲਾਂ ਰਹੋ ਸਾਵਧਾਨ, ਇਨ੍ਹਾਂ ਜ਼ਿਲ੍ਹਿਆਂ ਲਈ Alert

  • Edited By Shivani Attri,
  • Updated: 30 Aug, 2025 01:44 PM
Jalandhar
heavy rains for 3 days in punjab big warning from the meteorological department
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ 'ਚ ਮੀਂਹ ਸਬੰਧੀ ਨਵੀਂ ਅਪਡੇਟ ਸਾਹਮਣੇ ਆਈ ਹੈ। ਪੰਜਾਬ ਵਿਚ ਅੱਜ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਜਾਰੀ ਕੀਤਾ ਗਿਆ ਹੈ ਅਤੇ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ ਦਿਨ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਗੁਰਦਾਸਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।  ਇਥੇ ਦੱਸ ਦੇਈਏ ਕਿ ਮੌਸਮ ਵਿਗਿਆਨ ਕੇਂਦਰ ਵੱਲੋਂ 1 ਸਤੰਬਰ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।  

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ Alert! ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਭਾਖੜਾ ਡੈਮ 'ਚ ਪਾਣੀ, ਖੁੱਲ੍ਹੇ ਫਲੱਡ ਗੇਟ

ਮੌਸਮ ਦੀ ਤਾਜ਼ਾ ਜਾਣਕਾਰੀ ਮੁਤਾਬਕ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਚੱਲਣ  ਦੀ ਸੰਭਾਵਨਾ ਹੈ।  ਪੰਜਾਬ ਵਿਚ 48 ਘੰਟੇ ਖ਼ਤਰਨਾਕ ਦੱਸੇ ਜਾ ਰਹੇ ਹਨ, ਜਿਸ ਕਰਕੇ ਭਾਰੀ ਮੀਂਹ ਦਰਮਿਆਨ ਪੰਜਾਬ ਵਾਸੀਆਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਇਸੇ ਤਰ੍ਹਾਂ 31 ਅਗਸਤ ਅਤੇ 1 ਸਤੰਬਰ ਨੂੰ ਵੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ ਵਿਚ ਭਾਰੀ ਮੀਂਹ ਦਾ ਯੈਲੋ ਅਲਰਟ ਰਹੇਗਾ। 

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਇਸ ਏਅਰਪੋਰਟ ਤੋਂ ਅਚਾਨਕ ਸਾਰੀਆਂ ਉਡਾਣਾਂ ਹੋਈਆਂ ਰੱਦ, ਘਰੋਂ ਨਿਕਲਣ ਤੋਂ ਪਹਿਲਾਂ ਦਿਓ ਧਿਆਨ

ਉਥੇ ਹੀ 2 ਸਤੰਬਰ ਨੂੰ ਲੈ ਕੇ ਫਿਲਹਾਲ ਭਾਰੀ ਬਾਰਿਸ਼ ਸਬੰਧੀ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।  ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ‘ਚ ਅੱਜ ਅਤੇ ਅਗਲੇ ਤਿੰਨ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ ‘ਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਬਾਰਿਸ਼ ਦਾ ਅਸਰ ਡੈਮਾਂ ਦੇ ਪਾਣੀ ਦੇ ਪੱਧਰ ‘ਤੇ ਵੇਖਣ ਨੂੰ ਮਿਲ ਸਕਦਾ ਹੈ। ਉੱਥੇ ਹੀ ਜੇਕਰ ਡੈਮਾਂ ਤੋਂ ਅੱਗੇ ਵੀ ਪਾਣੀ ਛੱਡਿਆ ਜਾਂਦਾ ਹੈ ਤਾਂ ਪੰਜਾਬ ਦੇ ਦਰਿਆਵਾਂ ਅਤੇ ਨਹਿਰਾਂ ‘ਚ ਵੀ ਇਸ ਦਾ ਅਸਰ ਵਿਖਾਈ ਦੇ ਸਕਦਾ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 48 ਘੰਟੇ ਖ਼ਤਰਨਾਕ! ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ Alert, ਸਾਵਧਾਨ ਰਹਿਣ ਇਹ ਜ਼ਿਲ੍ਹੇ

ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਿਆ, ਜਦਕਿ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਵੀ ਰਹੀ, ਜਿਸ ਕਾਰਨ ਤਾਪਮਾਨ ਵਿੱਚ 2.1 ਡਿਗਰੀ ਦੀ ਗਿਰਾਵਟ ਆਈ। ਜਿਸ ਤੋਂ ਬਾਅਦ ਸੂਬੇ ਦਾ ਤਾਪਮਾਨ ਆਮ ਨਾਲੋਂ 2.2 ਡਿਗਰੀ ਘੱਟ ਹੈ। ਇਥੇ ਇਹ ਦੱਸ ਦੇਈਏ ਕਿ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਮਾਨਸਾ, ਅੰਮ੍ਰਿਤਸਰ, ਤਰਨਤਾਰਨ, ਫਾਜ਼ਿਲਕਾ, ਕਪੂਰਥਲਾ ਦੇ ਸੁਲਤਾਨਪੁਰ ਲੋਧੀ ਅਤੇ ਹੁਸ਼ਿਆਰਪੁਰ ਵਿੱਚ ਸਥਿਤੀ ਕਾਬੂ ਤੋਂ ਬਾਹਰ ਹੋਣ ਤੋਂ ਬਾਅਦ ਹੁਣ ਪਟਿਆਲਾ ਵਿੱਚ ਵੀ ਹੜ੍ਹ ਦਾ ਪ੍ਰਭਾਵ ਵੇਖਣ ਨੂੰ ਮਿਲ ਰਿਹਾ ਹੈ। ਪਿਛਲੇ ਕੁਝ ਦਿਨਾਂ ਵਿੱਚ ਚੰਡੀਗੜ੍ਹ ਦੀ ਸੁਖਨਾ ਝੀਲ ਤੋਂ ਛੱਡੇ ਗਏ ਪਾਣੀ ਦਾ ਪ੍ਰਭਾਵ ਪੰਜਾਬ-ਹਰਿਆਣਾ ਸਰਹੱਦ ਦੇ ਪਿੰਡਾਂ ਤੱਕ ਪਹੁੰਚਿਆ। ਘੱਗਰ ਨਦੀ ਦੇ ਓਵਰਫਲੋਅ ਕਾਰਨ, ਪਟਿਆਲਾ ਦੇ ਕੁਝ ਪਿੰਡਾਂ ਦੇ ਖੇਤ ਪਾਣੀ ਵਿੱਚ ਡੁੱਬ ਗਏ ਹਨ। 

ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹਾਂ ਨਾਲ ਹੋ ਰਹੀ ਤਬਾਹੀ ਵਿਚਾਲੇ ਨਵੇਂ ਹੁਕਮ ਜਾਰੀ, 24 ਘੰਟੇ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Heavy rains
  • Punjab
  • Meteorological Department
  • Big warning
  • ਪੰਜਾਬ
  • ਭਾਰੀ ਮੀਂਹ
  • ਸਾਵਧਾਨ
  • ਓਰੇਂਜ ਅਲਰਟ
  • ਨਵੀਂ ਅਪਡੇਟ

ਹੜ੍ਹਾਂ ਦੇ ਮੱਦੇਨਜ਼ਰ CM ਮਾਨ ਵਲੋਂ ਸਖ਼ਤ ਹੁਕਮ ਜਾਰੀ, DC ਤੇ ਅਫ਼ਸਰਾਂ ਨੂੰ ਆਖੀ ਵੱਡੀ ਗੱਲ

NEXT STORY

Stories You May Like

  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਜਾਰੀ
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Alert
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ Alert ਹੋ ਗਿਆ ਜਾਰੀ
  • heavy rains for 4 days in punjab
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ  Alert
  • heavy to very heavy rain and storm threat in punjab
    ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਤੇ ਤੂਫ਼ਾਨ ਦਾ ਖ਼ਤਰਾ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ! ਸਾਵਧਾਨ ਰਹਿਣ ਲੋਕ
  • it will rain for five days in punjab
    ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ ਤਾਰੀਖਾਂ ਨੂੰ ਭਾਰੀ ਤੋਂ ਬਹੁਤ ਭਾਰੀ ਵਰਖਾ ਦਾ ਅਲਰਟ
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ ਹਨ੍ਹੇਰੀ-ਤੂਫ਼ਾਨ ਦਾ Alert
  • heavy rain and storm warning in punjab
    ਪੰਜਾਬ 'ਚ ਭਾਰੀ ਮੀਂਹ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • good news for devotees visiting shri mata vaishno devi
      ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
    • strike of electricity workers extended for 2 more days
      ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
    • patwaris went on collective leave
      ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
    • fraud of lakhs of rupees in the name of updating gas connection
      ਗੈਸ ਕੁਨੈਕਸ਼ਨ ਅਪਡੇਟ ਕਰਨ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ
    • accident in ludhiana
      ਪਲਾਂਟ ਵਿਚ ਸਫਾਈ ਕਰਦਿਆਂ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ
    • heavy fire broke out in wires  electricity supply stopped in jalandhar
      ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
    • protest in delhi
      ਜੰਤਰ-ਮੰਤਰ ’ਤੇ ਧਰਨੇ ’ਚ ਸ਼ਾਮਲ ਹੋਵੇਗੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ)
    • jantar mantar  sanitation worker  partap singh bajwa
      ਜੰਤਰ-ਮੰਤਰ 'ਤੇ ਲੋਕਤੰਤਰ ਦੀ ਗੱਲ, ਪੰਜਾਬ 'ਚ ਲਾਠੀਚਾਰਜ, 'ਆਪ' ਦਾ ਦੋਹਰਾ...
    • drugs  overdose death  death of a young man
      ਨਸ਼ੀਲੇ ਪਦਾਰਥ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
    • robbery at petrol pump at gunpoint
      ਪਿਸਤੌਲ ਦੀ ਨੋਕ 'ਤੇ ਪੈਟਰੋਲ ਪੰਪ 'ਤੇ ਲੁੱਟ, ਤਿੰਨ ਮੋਟਰਸਾਈਕਲ ਸਵਾਰ ਲੁਟੇਰੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +