Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 24, 2026

    7:29:31 AM

  • gangster himanshu bhau arrested in the us

    ਹਰਿਆਣਾ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ...

  • murder in faridkot

    ਫ਼ਰੀਦਕੋਟ 'ਚ 24 ਸਾਲਾ ਮੁੰਡੇ ਦਾ ਤੇਜ਼ਧਾਰ ਹਥਿਆਰ...

  • big news for jalandhar residents court stays setting up of firecracker market

    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ...

  • akali dal delegation meets punjab governor regarding parvinder jhota case

    ਪਰਵਿੰਦਰ ਝੋਟਾ ਮਾਮਲੇ 'ਤੇ ਅਕਾਲੀ ਦਲ ਦੇ ਵਫ਼ਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert, 3 ਜੂਨ ਤੱਕ ਹੋਈ ਵੱਡੀ ਭਵਿੱਖਬਾਣੀ

PUNJAB News Punjabi(ਪੰਜਾਬ)

ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert, 3 ਜੂਨ ਤੱਕ ਹੋਈ ਵੱਡੀ ਭਵਿੱਖਬਾਣੀ

  • Edited By Shivani Attri,
  • Updated: 30 May, 2026 06:20 PM
Jalandhar
heavy rains for 3 days in punjab thunderstorm alert
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)-ਪਿਛਲੇ ਕਈ ਦਿਨਾਂ ਤੋਂ ਭਿਆਨਕ ਗਰਮੀ ਅਤੇ ਤੇਜ਼ ਧੁੱਪ ਤੋਂ ਪ੍ਰੇਸ਼ਾਨ ਲੋਕਾਂ ਨੂੰ ਅੱਜ ਰਾਹਤ ਮਿਲੀ ਹੈ। ਆਸਮਾਨ ਵਿਚ ਬੱਦਲ ਛਾਏ ਰਹਿਣ ਅਤੇ ਮੌਸਮ ਦੇ ਬਦਲੇ ਮਿਜ਼ਾਜ ਕਾਰਨ ਤਾਪਮਾਨ ਵਿਚ ਲਗਭਗ 6 ਡਿਗਰੀ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ। ਇਸ ਨਾਲ ਲੋਕਾਂ ਨੇ ਗਰਮੀ ਤੋਂ ਕੁਝ ਰਾਹਤ ਮਹਿਸੂਸ ਕੀਤੀ ਅਤੇ ਬਾਜ਼ਾਰਾਂ ਤੇ ਜਨਤਕ ਥਾਵਾਂ ’ਤੇ ਵੀ ਚਹਿਲ-ਪਹਿਲ ਪਹਿਲਾਂ ਦੇ ਮੁਕਾਬਲੇ ਵਧੀ ਨਜ਼ਰ ਆਈ। 

ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਭਰੇ ਬਾਜ਼ਾਰ 'ਚ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ

ਉਥੇ ਹੀ ਅਗਲੇ ਦਿਨਾਂ ਲਈ ਵੀ ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਤਿੰਨ ਦਿਨ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਤਾਜ਼ਾ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 3 ਜੂਨ ਤੱਕ ਮੌਸਮ ਦੀ ਤਾਜ਼ਾ ਅਪਡੇਟ ਸਾਂਝੀ ਕੀਤੀ ਹੈ। ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ ਅੱਜ ਪੰਜਾਬ ਵਿਚ ਭਾਰੀ ਬਾਰਿਸ਼ ਦਾ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ 30 ਮਈ ਨੂੰ ਪੰਜਾਬ ਦੇ ਕਈ ਇਲਾਕਿਆਂ ਵਿਚ ਗਰਜ-ਚਮਕ, ਤੇਜ਼ ਹਵਾਵਾਂ ਚੱਲਣ, ਹਨੇਰੀ ਅਤੇ ਕੁਝ ਥਾਵਾਂ ’ਤੇ ਗੜੇਮਾਰੀ ਦੀ ਸੰਭਾਵਨਾ ਪ੍ਰਗਟਾਈ ਹੈ।  ਮੌਸਮ ਵਿਭਾਗ ਵੱਲੋਂ 31 ਮਈ ਅਤੇ ਇਕ ਜੂਨ ਲਈ ਕੀਤੀ ਗਈ ਭਵਿੱਖਭਾਣੀ ਮੁਤਾਬਕ ਕੁਝ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਹੈ। 1 ਜੂਨ ਤੋਂ ਫਿਰ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲੇਗਾ ਅਤੇ ਗਰਮੀ ਹੋਣ ਕਾਰਨ ਤਾਪਮਾਨ ਵਿਚ ਵਾਧਾ ਹੋਵੇਗਾ। ਇਸੇ ਤਰ੍ਹਾਂ 2 ਅਤੇ 3 ਜੂਨ ਨੂੰ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਰਹੇਗਾ। ਫਿਲਹਾਲ ਇਨ੍ਹਾਂ ਦੋ ਦਿਨਾਂ ਲਈ ਵਿਭਾਗ ਨੇ ਸੂਬੇ ਵਿਚ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ। 

PunjabKesari

ਇਹ ਵੀ ਪੜ੍ਹੋ: Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ

ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ 
ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਸੰਗਰੂਰ, ਬਰਨਾਲਾ, ਲੁਧਿਆਣਾ ਪਟਿਆਲਾ ਵਿਚ ਯੈਲੋ ਅਲਰਟ ਰਹੇਗਾ। ਇਸ ਦੇ ਨਾਲ ਹੀ ਹਨ੍ਹੇਰੀ-ਤਫ਼ਾਨ ਦੇ ਨਾਲ-ਨਾਲ 50-60 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।  ਇਥੇ ਦੱਸ ਦੇਈਏ ਕਿ ਜਲੰਧਰ ਦਾ ਵੱਧ ਤੋਂ ਵੱਧ ਤਾਪਮਾਨ ਲਗਭਗ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜਦਕਿ ਬੀਤੇ ਦਿਨੀਂ ਇਹ 44 ਡਿਗਰੀ ਤੱਕ ਪਹੁੰਚ ਗਿਆ ਸੀ। ਬੀਤੇ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਕਾਰਨ ਲੋਕਾਂ ਦਾ ਘਰਾਂ ਵਿਚੋਂ ਨਿਕਲਣਾ ਮੁਸ਼ਕਿਲ ਹੋ ਗਿਆ ਸੀ। ਦੁਪਹਿਰ ਸਮੇਂ ਸੜਕਾਂ ਸੁੰਨਸਾਨ ਨਜ਼ਰ ਆ ਰਹੀਆਂ ਸਨ ਅਤੇ ਬਿਜਲੀ ਦੀ ਵਧਦੀ ਮੰਗ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਸੀ। ਉੱਥੇ ਹੀ, ਮੌਸਮ ਵਿਚ ਆਏ ਬਦਲਾਅ ਤੋਂ ਬਾਅਦ ਤਾਪਮਾਨ ਵਿਚ ਗਿਰਾਵਟ ਦਰਜ ਹੋਣ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ।

ਇਹ ਵੀ ਪੜ੍ਹੋ: ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ

ਮੌਸਮ ਵਿਭਾਗ ਅਨੁਸਾਰ ਪੰਜਾਬ ਦਾ ਸਭ ਤੋਂ ਵੱਧ ਤਾਪਮਾਨ 40.4 ਡਿਗਰੀ ਸੈਲਸੀਅਸ ਬਠਿੰਡਾ ਵਿਚ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਪੂਰੇ ਪੰਜਾਬ ਦੇ ਔਸਤ ਤਾਪਮਾਨ ਵਿਚ ਲਗਭਗ 3.3 ਡਿਗਰੀ ਦੀ ਗਿਰਾਵਟ ਰਿਕਾਰਡ ਕੀਤੀ ਗਈ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਿਚ ਹੋਰ ਗਿਰਾਵਟ ਵੇਖਣ ਨੂੰ ਮਿਲ ਸਕਦੀ ਹੈ। ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਆਸਮਾਨ ਵਿਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਬਣੀ ਹੋਈ ਹੈ। ਵਿਭਾਗ ਨੇ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਪ੍ਰੀ-ਮਾਨਸੂਨ ਸਰਗਰਮੀਆਂ ਦੇ ਸਰਗਰਮ ਹੋਣ ਨਾਲ ਮੌਸਮ ਵਿਚ ਇਹ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਸ ਨਾਲ ਆਉਣ ਵਾਲੇ ਦਿਨਾਂ ਵਿਚ ਗਰਮੀ ਤੋਂ ਹੋਰ ਰਾਹਤ ਮਿਲ ਸਕਦੀ ਹੈ।

ਇਹ ਵੀ ਪੜ੍ਹੋ: ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ 'ਤੇ ਆਏ ਆਜ਼ਾਦ ਉਦੀਦਵਾਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Heavy rain in Punjab
  • Thunderstorm alert
  • punjab weather
  • imd alert
  • ਹਨ੍ਹੇਰੀ ਤੂਫ਼ਾਨ ਦਾ ਅਲਰਟ
  • ਵੱਡੀ ਭਵਿੱਖਬਾਣੀ 
  • ਪੰਜਾਬ ਵਿਚ ਲਗਾਤਾਰ ਮੀਂਹ

ਹਾਈਕਮਾਂਡ ਨਾਲ ਮੀਟਿੰਗ ਵਿਚਾਲੇ ਛੱਡਣ ਦੀਆਂ ਚਰਚਾਵਾਂ ਦੌਰਾਨ ਪ੍ਰਤਾਪ ਸਿੰਘ ਬਾਜਵਾ ਦਾ ਸਪੱਸ਼ਟੀਕਰਨ

NEXT STORY

Stories You May Like

  • red alert in districts of punjab thunderstorm and heavy rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert! ਭਾਰੀ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ, ਹੋ ਗਈ ਵੱਡੀ ਭਵਿੱਖਬਾਣੀ
  • punjab weather imd yellow alert
    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ ਭਵਿੱਖਬਾਣੀ, 15 ਜ਼ਿਲ੍ਹਿਆਂ 'ਚ Alert
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ
  • risk of lightning and storms in punjab for 3 days
    ਪੰਜਾਬ 'ਚ 3 ਦਿਨ ਅਸਮਾਨੀ ਬਿਜਲੀ ਤੇ ਤੂਫ਼ਾਨ ਦਾ ਖ਼ਤਰਾ, ਇਨ੍ਹਾਂ 3 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ ਜਾਰੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕਰ'ਤੀ ਵੱਡੀ ਭਵਿੱਖਬਾਣੀ
  • punjab weather raining
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ Alert! 2 ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ 27 ਅਕਤੂਬਰ ਤੱਕ ਵੱਡੀ ਭਵਿੱਖਬਾਣੀ
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • the case registered against the bjp leader who raised his voice against drugs
    ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਭਾਜਪਾ ਆਗੂ ’ਤੇ ਦਰਜ ਕੇਸ ਤੁਰੰਤ ਵਾਪਸ ਹੋਵੇ...
  • big news for jalandhar residents court stays setting up of firecracker market
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਨਹੀਂ ਲੱਗੇਗੀ ਪਟਾਕਾ ਮਾਰਕਿਟ,...
  • route diversions jalandhar occasion of valmiki jayanti traffic police route plan
    ਵਾਲਮੀਕਿ ਜਯੰਤੀ ਮੌਕੇ ਜਲੰਧਰ 'ਚ ਰੂਟ ਡਾਇਵਰਸ਼ਨ, ਟ੍ਰੈਫਿਕ ਪੁਲਸ ਵੱਲੋਂ ਰੂਟ...
  • half day government holiday on saturday 24 october in jalandhar
    ਸ਼ਨੀਵਾਰ ਨੂੰ ਅੱਧੇ ਦਿਨ ਦੀ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਜਲੰਧਰ ਦੇ...
  • punjab waqf board transfer of officials
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • punjab weather raining
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ Alert! 2 ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ...
  • sachin pilot
    ਕਪੂਰਥਲਾ ਦੇ ਵੀਡੀਓ ਨੇ ਪੰਜਾਬ ’ਚ ਨਸ਼ੇ ਦੀ ਭਿਆਨਕ ਸਥਿਤੀ ਕੀਤੀ ਉਜਾਗਰ: ਸਚਿਨ...
  • women caught stealing a purse at the bus stand
    ਜਲੰਧਰ ਦੇ ਬੱਸ ਸਟੈਂਡ 'ਤੇ ਪਰਸ ਚੋਰੀ ਕਰਦੀਆਂ ਔਰਤਾਂ ਕਾਬੂ, ਜੰਮ ਕੇ ਕੀਤੀ ਛਿੱਤਰ...
Trending
Ek Nazar
emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

playback singer krishnaraj passes away at 75

300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ

new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

toronto temple to host indian consular camp

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...

trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ashwani sharma on drugs issue
      ਨਸ਼ੇ ਦੇ ਮਾਮਲੇ ਸੀ.ਬੀ.ਆਈ. ਨੂੰ ਸੌਂਪਣ ਤੋਂ ਕਿਉਂ ਡਰਦੇ ਨੇ ਮੁੱਖ ਮੰਤਰੀ : ਅਸ਼ਵਨੀ...
    • ludhiana hospital news
      ਹਸਪਤਾਲ ’ਚ ਦਾਖ਼ਲ ਮਹਿਲਾ ਦੀ ਮੌਤ, ਪਰਿਵਾਰ ਨੇ ਡਾਕਟਰਾਂ ’ਤੇ ਲਾਏ ਲਾਪਰਵਾਹੀ ਦੇ...
    • big news for jalandhar residents court stays setting up of firecracker market
      ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਨਹੀਂ ਲੱਗੇਗੀ ਪਟਾਕਾ ਮਾਰਕਿਟ,...
    • osd rajbir ghumman
      CM ਮਾਨ ਦੇ OSD ਰਾਜਬੀਰ ਘੁੰਮਣ ਤੋਂ CBI ਨੇ ਤੀਜੀ ਵਾਰ ਕੀਤੀ ਪੁੱਛਗਿੱਛ
    • akali dal delegation meets punjab governor regarding parvinder jhota case
      ਪਰਵਿੰਦਰ ਝੋਟਾ ਮਾਮਲੇ 'ਤੇ ਅਕਾਲੀ ਦਲ ਦੇ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ,...
    • parvinder jhota s father makes a major statement regarding entering politics
      ਸਿਆਸਤ 'ਚ ਆਉਣ ਦੀਆਂ ਚਰਚਾਵਾਂ 'ਤੇ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ,...
    • resolution passed in punjab vidhan sabha against sir
      SIR ਦੇ ਮੁੱਦੇ 'ਤੇ ਚੋਣ ਕਮਿਸ਼ਨਰ ਖ਼ਿਲਾਫ਼ ਪੰਜਾਬ ਵਿਧਾਨ ਸਭਾ 'ਚ ਮਤਾ ਪਾਸ
    • route diversions jalandhar occasion of valmiki jayanti traffic police route plan
      ਵਾਲਮੀਕਿ ਜਯੰਤੀ ਮੌਕੇ ਜਲੰਧਰ 'ਚ ਰੂਟ ਡਾਇਵਰਸ਼ਨ, ਟ੍ਰੈਫਿਕ ਪੁਲਸ ਵੱਲੋਂ ਰੂਟ...
    • bhagwant mann punjab vidhan sabha session water level report
      ਵਿਧਾਨ ਸਭਾ 'ਚ CM ਮਾਨ ਨੇ ਪੇਸ਼ ਕੀਤੇ ਅੰਕੜੇ, ਕਿਹਾ ਅਸੀਂ ਪੰਜਾਬ ਨੂੰ 'ਡਾਰਕ...
    • parvinder jhota medical store seal
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਇਕ ਹੋਰ ਮੈਡੀਕਲ ਸਟੋਰ ਹੋਇਆ ਸੀਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +