Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 03, 2026

    11:19:16 AM

  • suspicious drone found on government school playground

    ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ...

  • usa tariff

    ਭਾਰਤ ਸਣੇ 60 ਦੇਸ਼ਾਂ 'ਤੇ ਇਕ ਹੋਰ 'ਟੈਰਿਫ਼ ਬੰਬ'...

  • coaching center  firing  khan sir  students

    ਕੋਚਿੰਗ ਸੈਂਟਰ 'ਤੇ ਗੋਲੀਬਾਰੀ ਦੇ ਬਿਆਨ ਤੋਂ ਮੁਕਰੇ...

  • cancer patients will get relief

    ਕੈਂਸਰ ਦੇ ਮਰੀਜ਼ਾਂ ਨੂੰ ਮਿਲੇਗੀ ਰਾਹਤ, ਦੂਰ-ਦੁਰਾਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਇਨ੍ਹਾਂ ਜ਼ਿਲ੍ਹਿਆਂ ਲਈ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਫੋਨਾਂ ਦੀ ਘੰਟੀ, ਜਾਰੀ ਹੋਇਆ Alert

PUNJAB News Punjabi(ਪੰਜਾਬ)

ਪੰਜਾਬ 'ਚ ਇਨ੍ਹਾਂ ਜ਼ਿਲ੍ਹਿਆਂ ਲਈ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਫੋਨਾਂ ਦੀ ਘੰਟੀ, ਜਾਰੀ ਹੋਇਆ Alert

  • Edited By Shivani Attri,
  • Updated: 06 Jul, 2025 07:42 PM
Jalandhar
heavy rains for the next 3 hours for these districts in punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਮੌਸਮ ਪੂਰੀ ਤਰ੍ਹਾਂ ਬਦਲ ਚੁੱਕਾ ਹੈ। ਅੱਜ ਤੋਂ ਲੈ ਕੇ 9 ਜੁਲਾਈ ਤੱਕ ਮੌਸਮ ਵਿਭਾਗ ਵੱਲੋਂ ਪੂਰੇ ਸੂਬੇ ਵਿਚ ਭਾਰੀ ਮੀਂਹ ਦਾ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਮਾਨਸੂਨ ਅਜੇ ਪੂਰੇ ਪੰਜਾਬ ਵਿਚ ਆਪਣਾ ਅਸਰ ਵਿਖਾਏਗਾ ਅਤੇ ਭਾਰੀ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਵੱਲੋਂ ਤਾਜ਼ਾ ਮਿਲੀ ਅਪਡੇਟ ਮੁਤਾਬਕ ਵਿਭਾਗ ਨੇ ਅੱਜ ਤੋਂ 9 ਜੁਲਾਈ ਤੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਲੋਕਾਂ ਦੇ ਫੋਨਾਂ 'ਤੇ ਮੈਸੇਜ ਭੇਜ ਕੇ ਮੌਸਮ ਸਬੰਧੀ ਅਲਰਟ ਵੀ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ: Punjab: ਪ੍ਰੇਮੀ ਨਾਲ ਭੱਜੀ 2 ਬੱਚਿਆਂ ਦੀ ਮਾਂ ਮੁੜ ਪਰਤੀ ਪੇਕੇ ਘਰ, ਜਦ ਪਤੀ ਨੂੰ ਲੱਗਾ ਪਤਾ ਤਾਂ...

ਅਚਾਨਕ ਵੱਜਣ ਲੱਗੀਆਂ ਫੋਨ ਦੀਆਂ ਘੰਟੀਆਂ
ਪੰਜਾਬ 'ਚ ਅੱਜ ਦੁਪਹਿਰ ਬਾਅਦ ਲੋਕਾਂ ਦੇ ਫ਼ੋਨਾਂ ਦੀਆਂ ਘੰਟੀਆਂ ਅਚਾਨਕ ਖੜਕਣ ਲੱਗ ਪਈਆਂ। ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ ਵੱਲੋਂ ਸੂਬੇ ਦੇ ਲੋਕਾਂ ਨੂੰ ਮੈਸੇਜ ਭੇਜ ਕੇ ਕਈ ਜ਼ਿਲ੍ਹਿਆਂ ਵਿਚ ਮੌਸਮ ਖ਼ਰਾਬ ਰਹਿਣ ਸਬੰਧੀ ਚਿਤਾਵਨੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਕਿਸੇ ਵੀ ਐਮਰਜੈਂਸੀ ਵਿਚ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਨਾਲ ਸੰਪਰਕ ਕਰਨ ਲਈ ਵੀ ਕਿਹਾ ਗਿਆ ਹੈ।

PunjabKesari

ਇਹ ਵੀ ਪੜ੍ਹੋ: Punjab: ਰਾਧਾ ਸੁਆਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ, ਬੱਸ ਤੇ ਟਿੱਪਰ ਦੀ ਭਿਆਨਕ ਟੱਕਰ, ਇਕ ਦੀ ਮੌਤ

NDMAEW ਭਾਵ National Disaster Management Authority (ਨੈਸ਼ਨਲ ਡਿਜ਼ਾਸਟਰ ਮੈਨੇਜ਼ਮੈਂਟ ਅਥਾਰਿਟੀ) ਵੱਲੋਂ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ ਦੇ ਹਵਾਲੇ ਨਾਲ ਭੇਜੇ ਗਏ ਮੈਸੇਜ ਮੁਤਾਬਕ ਅਗਲੇ 3 ਘੰਟਿਆਂ ਦੌਰਾਨ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਪਠਾਨਕੋਟ, ਤਰਨਤਾਰਨ, ਪਟਿਆਲਾ, ਕਪੂਰਥਲਾ, ਰੂਪਨਗਰ, ਮੋਹਾਲੀ ਅਤੇ ਨਵਾਂਸ਼ਹਿਰ ਵਿਚ ਤੇਜ਼ ਹਨ੍ਹੇਰੀ ਅਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਐਮਰਜੈਂਸੀ ਵਿਚ ਪੰਜਾਬ SDMA ਨਾਲ 112 'ਤੇ ਸੰਪਰਕ ਕੀਤਾ ਜਾ ਸਕਦਾ ਹੈ।

PunjabKesari

ਇਨ੍ਹਾਂ ਜ਼ਿਲ੍ਹਿਆਂ 'ਚ ਔਰੇਂਜ ਤੇ ਯੈਲੋ ਅਲਰਟ 
ਮੌਸਮ ਵਿਭਾਗ ਵੱਲੋਂ 6 ਅਤੇ 7 ਜੁਲਾਈ ਲਈ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਥੇ ਭਾਰੀ ਮੀਂਹ ਦੇ ਨਾਲ-ਨਾਲ ਤੂਫ਼ਾਨ ਹਨ੍ਹੇਰੀ-ਝੱਖੜ ਵੀ ਆਵੇਗਾ। ਉਥੇ ਹੀ ਤਰਨਤਾਰਨ, ਮੋਗਾ, ਲੁਧਿਆਣਾ, ਫਿਰੋਜ਼ਪੁਰ, ਫਰੀਦਕੋਟ, ਬਰਨਾਲਾ, ਸੰਗਰੂਰ, ਪਟਿਆਲਾ, ਬਠਿੰਡਾ, ਮਾਨਸਾ, ਮੁਕਤਸਰ ਸਾਹਿਬ, ਫਾਜ਼ਿਲਕਾ ਵਿਚ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਲਾਲ ਲਕੀਰ ਵਾਲੇ ਵਸਨੀਕਾਂ ਲਈ ਅਹਿਮ ਖ਼ਬਰ, ਸਰਕਾਰ ਨੇ ਕਰ 'ਤਾ ਵੱਡਾ ਐਲਾਨ

ਮੌਸਮ ਵਿਭਾਗ ਵੱਲੋਂ 8 ਜੁਲਾਈ ਲਈ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ ਵਿਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਦਕਿ ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਰਹੇਗਾ। ਉਥੇ ਹੀ 9 ਜੁਲਾਈ ਨੂੰ ਵੀ ਕੁਝ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਪਵੇਗੀ। ਬਿਜਲੀ ਲਿਸ਼ਕਣ ਦੇ ਨਾਲ ਭਾਰੀ ਤੂਫ਼ਾਨ ਵੀ ਆਵੇਗਾ। 

ਇਹ ਵੀ ਪੜ੍ਹੋ: ਪਟਿਆਲਾ ਦੀ ਸੈਂਟਰਲ ਜੇਲ੍ਹ 'ਚ ਬੰਦ ਕੈਦੀ ਦੀ ਮੌਤ, ਪਰਿਵਾਰ ਨੇ ਲਾਏ ਵੱਡੇ ਇਲਜ਼ਾਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Heavy rains
  • Punjab
  • Alert
  • ਮੀਂਹ
  • ਤਬਾਹੀ
  • ਮੌਸਮ ਵਿਭਾਗ
  • ਭਵਿੱਖਬਾਣੀ
  • ਫੋਨ
  • ਮੈਸੇਜ

Punjab: ਪ੍ਰੇਮੀ ਨਾਲ ਭੱਜੀ 2 ਬੱਚਿਆਂ ਦੀ ਮਾਂ ਮੁੜ ਪਰਤੀ ਪੇਕੇ ਘਰ, ਜਦ ਪਤੀ ਨੂੰ ਲੱਗਾ ਪਤਾ ਤਾਂ...

NEXT STORY

Stories You May Like

  • rain alert next 3 days weather warning
    Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ ਜਾਰੀ
  • heavy rains for 3 days in punjab thunderstorm alert
    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert, 3 ਜੂਨ ਤੱਕ ਹੋਈ ਵੱਡੀ...
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Red Alert
  • heavy rain alert monsoon
    ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਝੱਖੜ ਦਾ ਅਲਰਟ ਜਾਰੀ
  • heavy rains expected for next 2 days
    ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ ਕੀਤਾ Alert
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਜਾਰੀ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ
  • heatwave next 5 days orange red alert
    Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ ਤੇ ਰੈੱਡ ਅਲਰਟ ਜਾਰੀ
  • suspicious drone found on government school playground
    ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ ਸ਼ੱਕੀ ਡਰੋਨ, ਫੈਲੀ ਦਹਿਸ਼ਤ
  • railways caught more than 43 thousand passengers without tickets
    ਰੇਲਵੇ ਨੇ ਮਈ ’ਚ 43 ਹਜ਼ਾਰ ਤੋਂ ਵੱਧ ਯਾਤਰੀ ਬਿਨਾਂ ਟਿਕਟ ਫੜੇ, ਵਸੂਲਿਆ 3.10...
  • ed questioned mla raman arora for eight and a half hours
    ਈਡੀ ਨੇ ਵਿਧਾਇਕ ਰਮਨ ਅਰੋੜਾ ਤੋਂ ਸਾਢੇ ਅੱਠ ਘੰਟੇ ਕੀਤੀ ਪੁੱਛਗਿੱਛ
  • drugs ruining marriage
    'ਜਾਂ ਤਾਂ ਨਸ਼ਾ ਛੱਡ ਦੇ ਨਹੀਂ ਤਾਂ ਮੈਨੂੰ ਛੱਡ ਦੇ...' ਨਸ਼ੇੜੀ ਪਤੀਆਂ ਤੋਂ...
  • weather conditions may change in punjab tomorrow
    ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਅਪਡੇਟ
  • kullar pizza couple
    ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...
  • doctor commits suicide in a major hospital in chandigarh
    ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਖ਼ੁਦ ਨੂੰ ਲਾਇਆ ਮੌਤ...
  • raman arora ed
    ED ਦਫ਼ਤਰ ਪਹੁੰਚੇ MLA ਰਮਨ ਅਰੋੜਾ, ਹੋਵੇਗੀ ਪੁੱਛਗਿੱਛ
Trending
Ek Nazar
aruna irani battled cancer twice shares her personal story

ਆਪਣੀ ਹੀ ਗਲਤੀ ਨਾਲ ਦੂਜੀ ਵਾਰ ਕੈਂਸਰ ਦਾ ਸ਼ਿਕਾਰ ਹੋਈ ਬਾਲੀਵੁੱਡ ਦੀ ਮਸ਼ਹੂਰ...

famous actress   statement creates stir in the industry

'ਪ੍ਰੋਡਿਊਸਰ ਨੇ ਮੇਰੇ ਨਾਲ..!' ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਇੰਡਸਟਰੀ 'ਚ...

drug smugglers road thrown 100 notes police encounter

ਫ਼ਿਲਮੀ ਅੰਦਾਜ਼ 'ਚ ਨਸ਼ਾ ਤਸਕਰਾਂ ਨੇ ਸੜਕ 'ਤੇ ਸੁੱਟੇ 100-100 ਦੇ ਨੋਟ, ਪੁਲਸ...

rcb star banned

IPL ਚੈਂਪੀਅਨ ਬਣਨ ਤੋਂ ਬਾਅਦ RCB ਨੂੰ ਵੱਡਾ ਝਟਕਾ! ICC ਨੇ ਸਟਾਰ ਖਿਡਾਰੀ 'ਤੇ...

200 villages face blackout

200 ਪਿੰਡਾਂ 'ਚ ਹੋਇਆ Blackout! ਤੇਜ਼ ਹਨ੍ਹੇਰੀ ਕਾਰਨ ਰਾਜਸਥਾਨ 'ਚ ਡਿੱਗ ਗਏ...

petrol diesel price may surge

ਅਜੇ ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

asi arrested red handed while taking bribe of rs 18 000

18,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ'ਤਾ...

rise in diesel prices odisha government has hiked bus fares

ਬੱਸ ਕਿਰਾਇਆਂ 'ਚ ਵਾਧਾ! ਡੀਜ਼ਲ ਦੇ ਰੇਟ ਵਧਣ ਮਗਰੋਂ ਓਡੀਸ਼ਾ ਸਰਕਾਰ ਦਾ ਵੱਡਾ ਫੈਸਲਾ

mette frederiksen becomes danish prime minister

ਮੇਟੇ ਫਰੈਡਰਿਕਸਨ ਨੇ ਰਚਿਆ ਇਤਿਹਾਸ: ਤੀਜੀ ਵਾਰ ਬਣੀ ਡੈਨਮਾਰਕ ਦੀ ਪ੍ਰਧਾਨ ਮੰਤਰੀ

indian peacekeepers honored

ਦੱਖਣੀ ਸੁਡਾਨ 'ਚ 565 ਭਾਰਤੀ ਸ਼ਾਂਤੀ ਰੱਖਿਅਕ ਸਨਮਾਨਿਤ; 53 ਮਹਿਲਾਵਾਂ ਨੇ ਵੀ...

horoscope tomorrow zodiac signs predictions

ਭਲਕੇ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਜਾਣੋਂ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ

inflation feared to rise due to hike in petrol and diesel prices report

ਵਿਗੜ ਸਕਦੈ ਰਸੋਈ ਦਾ ਬਜਟ! ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਮਹਿੰਗਾਈ...

kullar pizza couple

ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...

picnic in honor of volunteers

ਸਿੱਖ ਸੈਂਟਰ ਆਫ਼ ਵਰਜੀਨੀਆ ਵੱਲੋਂ ਵਲੰਟੀਅਰਾਂ ਦੇ ਸਨਮਾਨ 'ਚ ਪਿਕਨਿਕ ਦਾ ਆਯੋਜਨ

indians  canada visa

ਕੈਨੇਡਾ ਵੀਜ਼ਾ ਦੀ ਉਡੀਕ ਰਹੇ ਭਾਰਤੀਆਂ ਲਈ ਅਹਿਮ ਖ਼ਬਰ

twisha sharma  husband  mother in law  judicial custody

ਟਵਿਸ਼ਾ ਸ਼ਰਮਾ ਮਾਮਲਾ : ਪਤੀ ਸਮਰਥ ਸਿੰਘ ਤੇ ਸੱਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ...

heavy rain alert monsoon

ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • asi arrested red handed while taking bribe of rs 18 000
      18,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ
    • kalanaur grenade attack case solved in 6 hours
      ਕਲਾਨੌਰ ਗ੍ਰੇਨੇਡ ਹਮਲੇ ਦੀ ਗੁੱਥੀ 6 ਘੰਟਿਆਂ 'ਚ ਸੁਲਝੀ, ਮੁੱਖ ਮੁਲਜ਼ਮ ਆਇਆ...
    • railway ticket ludhiana
      ਬਿਨਾਂ ਟਿਕਟ ਦੇ ਫੜੇ ਗਏ 43,068 ਰੇਲ ਯਾਤਰੀਆਂ ਨੂੰ 3.10 ਕਰੋੜ ਰੁਪਏ ਦਾ ਜੁਰਮਾਨਾ
    • perl group property
      ਪਰਲ ਗਰੁੱਪ ਦੀ 272 ਏਕੜ ਕਾਲੋਨੀ 'ਤੇ ਕਬਜ਼ਿਆਂ ਦਾ ਖਤਰਾ! 15 ਸਾਲਾਂ ਤੋਂ ਘਰਾਂ...
    • accident on pathankot dalhousie road
      ਪਠਾਨਕੋਟ-ਡਲਹੌਜ਼ੀ ਸੜਕ ’ਤੇ ਵਾਪਰਿਆ ਹਾਦਸਾ, ਕਾਰ ਤੇ ਮੋਟਰਸਾਈਕਲ ਖੱਡ ’ਚ ਡਿੱਗੇ
    • private hospital  attack on hospital
      ਪੰਜਾਬ 'ਚ ਨਿੱਜੀ ਹਸਪਤਾਲ 'ਤੇ ਹਮਲਾ, ਹੋਇਆ ਵੱਡਾ ਧਮਾਕਾ, ਮਰੀਜ਼ ਵੀ ਗਏ ਕੰਬ
    • punjab congress update
      ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲਣ 'ਤੇ ਭੂਪੇਸ਼ ਬਘੇਲ ਦਾ ਵੱਡਾ ਬਿਆਨ
    • threat to blow up bathinda court complex with a bomb
      ਬਠਿੰਡਾ ਕੋਰਟ ਕੰਪਲੈਕਸ 'ਚ ਪਈਆਂ ਭਾਜੜਾਂ, ਆਉਣ-ਜਾਣ 'ਤੇ ਲੱਗੀ ਰੋਕ, ਪੜ੍ਹੋ ਕੀ...
    • teacher jagdeep singh kuldeep singh gargajj
      ਅਧਿਆਪਕ ਜਗਦੀਪ ਸਿੰਘ ਕਤਲ ਕਾਂਡ 'ਚ ਜਥੇਦਾਰ ਗੜਗੱਜ ਦਾ ਵੱਡਾ ਬਿਆਨ
    • punjab national bank bank branch cctv video
      ਪੰਜਾਬ ਨੈਸ਼ਨਲ ਬੈਂਕ 'ਚ ਹੋ ਗਈ ਵੱਡੀ ਵਾਰਦਾਤ, ਸੀ. ਸੀ. ਟੀ. ਵੀ. ਦੇਖ ਉਡੇ ਹੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +