ਬਠਿੰਡਾ, (ਬਲਵਿੰਦਰ)- ਪਾਵਰ ਹਾਊਸ ਰੋਡ 'ਤੇ ਸਥਿਤ ਇਕ ਨਿੱਜੀ ਹਸਪਤਾਲ 'ਚ ਤਾਇਨਾਤ ਇਕ ਮੁਲਾਜ਼ਮ ਵੱਲੋਂ ਮਹਿਲਾ ਮਰੀਜ਼ ਦੀ ਲੜਕੀ ਨਾਲ ਛੇੜਛਾੜ ਕੀਤੀ ਗਈ, ਜਿਸ ਤੋਂ ਬਾਅਦ ਵੱਡਾ ਹੰਗਾਮਾ ਹੋ ਗਿਆ ਅਤੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਬਾਹਰ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਦਰਸ਼ਨ ਕੀਤਾ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਨੂੰ ਕਾਰਵਾਈ ਦਾ ਭਰੋਸਾ ਦੇ ਕੇ ਪ੍ਰਦਰਸ਼ਨ ਸਮਾਪਤ ਕਰਵਾਇਆ।
ਹਰਿਆਣਾ ਮਾਰਕਾ ਸ਼ਰਾਬ ਦੀਆਂ 30 ਬੋਤਲਾਂ ਸਣੇ 3 ਕਾਬੂ
NEXT STORY