Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    6:23:19 PM

  • helicopter crash in saudi arabia and plane crash in france

    ਸਾਊਦੀ 'ਚ ਹੈਲੀਕਾਪਟਰ ਤੇ ਫਰਾਂਸ 'ਚ ਪਲੇਨ ਕ੍ਰੈਸ਼ !...

  • ajnala around 15 robbers rob government godown

    ਪੰਜਾਬ: 15 ਦੇ ਕਰੀਬ ਲੁਟੇਰਿਆਂ ਨੇ ਸਰਕਾਰੀ ਗੁਦਾਮ...

  • india won the toss and decided to bowl first

    India vs Ireland : ਭਾਰਤ ਨੇ ਟਾਸ ਜਿੱਤ ਕੇ...

  • major disaster hits villages due to release of water into ravi river

    ਪੰਜਾਬ 'ਚ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਪਾਣੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ

PUNJAB News Punjabi(ਪੰਜਾਬ)

ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ

  • Edited By Babita,
  • Updated: 28 Jun, 2025 10:09 AM
Chandigarh
heavy to very heavy rain alert in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ 'ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ ਅਤੇ ਲੋਕਾਂ ਨੂੰ ਅੱਗ ਵਰ੍ਹਾਊ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਵਲੋਂ ਪੰਜਾਬ ਵਾਸੀਆਂ ਲਈ ਵੱਡੀ ਚਿਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਨੇ 28 ਜੂਨ ਤੋਂ ਲੈ ਕੇ 3 ਜੁਲਾਈ ਤੱਕ ਭਾਰੀ ਤੋਂ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਵਿਭਾਗ ਦੇ ਮੁਤਾਬਕ 28 ਜੂਨ ਨੂੰ ਰੂਪਨਗਰ, ਐੱਸ. ਏ. ਐੱਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਐੱਸ. ਬੀ. ਐੱਸ. ਨਗਰ, ਲੁਧਿਆਣਾ, ਸੰਗਰੂਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਮੋਗਾ, ਫ਼ਰੀਦਕੋਟ, ਬਰਨਾਲਾ, ਮਾਨਸਾ ਅਤੇ ਬਠਿੰਡਾ 'ਚ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ ਅਤੇ ਇਸ ਦੇ ਨਾਲ ਹੀ ਕੁੱਝ ਜ਼ਿਲ੍ਹਿਆਂ 'ਚ ਬਿਜਲੀ ਚਮਕਣ ਦੇ ਨਾਲ ਤੂਫ਼ਾਨ ਦੀ ਵੀ ਸੰਭਾਵਨਾ ਪ੍ਰਗਟਾਈ ਹੈ।

ਇਹ ਵੀ ਪੜ੍ਹੋ : ਮੁਫ਼ਤ ਕਣਕ ਲੈਣ ਵਾਲੇ ਲੱਖਾਂ ਪੰਜਾਬੀਆਂ ਲਈ ਵੱਡਾ ALERT, ਕਰ ਲਓ ਜਲਦੀ ਨਹੀਂ ਤਾਂ...

29 ਜੂਨ ਨੂੰ ਸੰਗਰੂਰ, ਪਟਿਆਲਾ, ਪਠਾਨਕੋਟ, ਹੁਸ਼ਿਆਰਪੁਰ, ਐੱਸ. ਬੀ. ਐੱਸ. ਨਗਰ, ਲੁਧਿਆਣਾ, ਬਰਨਾਲਾ, ਮਾਨਸਾ, ਰੂਪਨਗਰ, ਐੱਸ. ਏ. ਐੱਸ. ਨਗਰ ਅਤੇ ਫਤਿਹਗੜ੍ਹ ਸਾਹਿਬ 'ਚ ਭਾਰੀ ਤੋਂ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ 'ਚ ਬਿਜਲੀ ਗਰਜਣ ਅਤੇ ਤੂਫ਼ਾਨ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ 30 ਜੂਨ ਅਤੇ 1, 2, 3 ਜੁਲਾਈ ਲਈ ਵੀ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਮਜੀਠੀਆ 'ਤੇ ਕਾਰਵਾਈ ਮਗਰੋਂ CM ਮਾਨ ਦੀ ਵੱਡੀ ਚਿਤਾਵਨੀ, LIVE ਹੋ ਕੇ ਕਰ 'ਤਾ ਵੱਡਾ ਐਲਾਨ (ਵੀਡੀਓ)
ਐਕਟਿਵ ਰਹੇਗਾ ਮਾਨਸੂਨ
28 ਜੂਨ ਤੋਂ ਲੈ ਕੇ ਅਗਲੇ 3-4 ਦਿਨਾਂ ਤੱਕ ਪੰਜਾਬ ਵਿੱਚ ਮਾਨਸੂਨ ਸਰਗਰਮ ਰਹਿਣ ਵਾਲਾ ਹੈ। ਕੁਝ ਇਲਾਕਿਆਂ ਵਿੱਚ ਵੱਧ ਬਾਰਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਲੋਕਾਂ ਨੂੰ ਸੁਚੇਤ ਰਹਿਣ ਅਤੇ ਮੌਸਮ ਵਿਭਾਗ ਵੱਲੋਂ ਜਾਰੀ ਚਿਤਾਵਨੀਆਂ ਵੱਲ ਧਿਆਨ ਦੇਣ ਦੀ ਸਲਾਹ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • Punjab
  • Heavy Rain
  • Meteorological Department
  • Warning
  • ਪੰਜਾਬ
  • ਭਾਰੀ ਮੀਂਹ
  • ਮੌਸਮ ਵਿਭਾਗ
  • ਚਿਤਾਵਨੀ

ਸਰਕਾਰੀ ਸਕੂਲਾਂ ਦੇ ਮਿਡ-ਡੇਅ ਮੀਲ ’ਚ ਹੋਇਆ ਬਦਲਾਅ, 1 ਤੋਂ 31 ਜੁਲਾਈ ਤੱਕ ਜਾਰੀ ਕੀਤੇ ਗਏ ਨਿਰਦੇਸ਼

NEXT STORY

Stories You May Like

  • there will be heavy rain on sunday
    ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
  • punjab weather change strong winds and rain alert issued
    22,23,24 ਨੂੰ ਭਾਰੀ ਮੀਂਹ! ਪੰਜਾਬ 'ਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert
  • imd  punjab  rain alert  weather update  dark storm
    ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ ! ਹਨੇਰੀ-ਤੂਫ਼ਾਨ ਦੀ ਵੀ ਹੋਈ ਭਵਿੱਖਬਾਣੀ
  • heavy rains will occur in punjab four days
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਹਨ੍ਹੇਰੀ-ਤੂਫ਼ਾਨ ਦੀ ਵੱਡੀ ਚਿਤਾਵਨੀ ਜਾਰੀ
  • heavy rains expected on wednesday
    ਬੁੱਧਵਾਰ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਜਾਰੀ ਕੀਤਾ ਅਲਰਟ
  • heavy rains expected tomorrow
    ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ
  • heavy rains expected for next 3 4 days
    ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • heavy rains predicted in the next 24 hours
    ਅਗਲੇ 24 ਘੰਟਿਆਂ 'ਚ ਭਾਰੀ ਮੀਂਹ ਪੈਣ ਦੀ ਹੋ ਗਈ ਭਵਿੱਖਬਾਣੀ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
  • train delays become a problem in the middle of summer
    ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
Trending
Ek Nazar
parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • father and daughter die after tree falls during strong storm in jalandhar
      ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
    • cm saini listened to pm modi s mann ki baat with the people of ludhiana
      CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ 'ਮਨ ਕੀ ਬਾਤ', ਜੂਨ ਮਹੀਨੇ 'ਚ...
    • pinkoo tv round round video
      ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
    • ruckus at gurdwara singh shaheedan sohana
      ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਜੱਥੇਦਾਰ ਦੀ ਮੌਜੂਦਗੀ 'ਚ ਹੰਗਾਮਾ,...
    • big weather warning for these districts of punjab
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
    • body of unidentified elderly woman recovered from pakka distributary
      ਪੱਕਾ ਰਜਬਾਹੇ ’ਚੋਂ ਅਣਪਛਾਤੀ ਬਜ਼ੁਰਗ ਔਰਤ ਦੀ ਲਾਸ਼ ਬਰਾਮਦ
    • parents only son dies
      ਪੰਜਾਬ 'ਚ ਵੱਡਾ ਹਾਦਸਾ: ਬੁਝ ਗਏ 2 ਘਰਾਂ ਦੇ ਚਿਰਾਗ, ਤੜਫ਼-ਤੜਫ਼ ਕੇ ਨਿਕਲੀ ਜਾਨ
    • fraud case
      3 BHK ਫਲੈਟ ਦੇ ਨਾਂ ’ਤੇ 23.40 ਲੱਖ ਦੀ ਠੱਗੀ, ਦੋ ਖ਼ਿਲਾਫ਼ ਕੇਸ ਦਰਜ
    • bathinda barnala national highway jam in punjab
      ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ! ਵਾਹਨਾਂ ਦੀਆਂ ਲੱਗੀਆਂ ਲੰਬੀਆਂ...
    • heartbreaking incident in moga stray dogs attack man on way home from fields
      ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ ਕੁੱਤਿਆਂ ਦਾ ਹਮਲਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +